4 ਵਿਦਿਆਰਥੀ 20 ਤੋਂ ਨੇਪਾਲ ’ਚ ਕਰਨਗੇ ਬਾਕਸਿੰਗ ਦਾ ਪ੍ਰਦਰਸ਼ਨ – ਪ੍ਰਿੰਸੀਪਲ ਮਹਿਲ ਸਿੰਘ ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਵਿਜੈ ਕੁਮਾਰ ਨੇ ਭਾਰਤੀ ਟੀਮ ਵਲੋਂ ਤਜ਼ਾਕਿਸਤਾਨ (ਅਸਤਾਨਾ) ਵਿਖੇ ਕੌਮਾਂਤਰੀ ਪੱਧਰ ਦੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਹੈ।ਇਸ ਮੁਕਾਬਲੇ ’ਚ ਭਾਰਤੀ ਟੀਮ ਦੇ 3 ਖਿਡਾਰੀਆਂ ਨੇ ਕਾਂਸੇ ਦਾ …
Read More »Daily Archives: July 16, 2023
Tree Plantation Drive at KCET
Amritsar, July 16 (Punjab Post Bureau) – A fruits tree plantation drive was held at Khalsa College of Engineering and Technology (KCET) Ranjit Avenue Amritsar under the guidance of Director of the college, Dr. Manju Bala to make the campus eco-friendly and greener. In her address, Dr. Manju Bala said Earth’s biodiverse ecosystem is misbalanced and effecting the health of …
Read More »ਖ਼ਾਲਸਾ ਪਬਲਿਕ ਸਕੂਲ ਵਿਖੇ ਲਗਾਈ ਅਧਿਆਪਕਾਂ ਲਈ 4 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ ਨੂੰ ਨਵੀਂ ਐਜ਼ੂਕੇਸ਼ਨ ਪਾਲਿਸੀ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਤਹਿਤ 4 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ …
Read More »‘ਰਾਹੀ ਯੋਜਨਾ’ ਤਹਿਤ ਈ-ਆਟੋ ਰਜਿਸਟ੍ਰੇਸ਼ਨਾਂ ਦੀ ਗਿਣਤੀ ਵਧੀ – ਸੀ.ਈ.ਓ ਸੰਦੀਪ ਰਿਸ਼ੀ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੀ “ਰਾਹੀ ਯੋਜਨਾ” ਤਹਿਤ ਈ-ਆਟੋ ਰਜਿਸਟ੍ਰੇਸ਼ਨਾਂ ਦੀ ਗਿਣਤੀ 925 ਨੂੰ ਪਾਰ ਕਰ ਗਈ ਹੈ।ਸ਼ਨੀਵਾਰ ਦੀ ਛੁੱਟੀ ਹੋਣ ਦੇ ਬਾਵਜ਼ੂਦ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦਫ਼ਤਰ ਅਤੇ ਸਿਟੀ ਸੈਂਟਰ ਸਥਿਤ ਗੁਰੂ ਨਾਨਕ ਭਵਨ ਵਿਖੇ ਡੀਜ਼ਲ ਆਟੋ ਦੀ ਬਜ਼ਾਏ ਈ-ਆਟੋ ਲੈਣ ਲਈ ਰਜਿਸਟਰਡ ਕਰਵਾਉਣ ਵਾਲੇ ਚਾਲਕਾਂ ਦੀ ਭੀੜ ਸੀ।ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ …
Read More »ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਣ ਸਿੰਘ …
Read More »ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੀ ਮਾਸਿਕ ਮੀਟਿੰਗ ਹੋਈ
ਰਿਜ਼ਨ ਚੇਅਰਪਰਸਨ ਲਾਇਨ ਰਾਜਨ ਬਹਿਲ ਅਤੇ ਜ਼ੋਨ ਚੇਅਰਮੈਨ ਮਨਦੀਪ ਸਿੰਘ ਪੁੱਜੇ ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੀ ਮਾਸਿਕ (ਮਹੀਨਾਵਾਰ) ਮੀਟਿੰਗ ਸਥਾਨਕ ਲਾਇਨਜ਼ ਭਵਨ ਵਿਖੇ ਹੋਈ, ਜਿਸ ਵਿੱਚ ਵੱਡੀ ਗਿਣਤੀ ‘ਚ ਲਾਇਨਜ਼ ਮੈਂਬਰ ਸ਼ਾਮਲ ਹੋਏ।ਮੀਟਿੰਗ ਦੀ ਕਾਰਵਾਈ ਪ੍ਰਧਾਨ ਲਾਇਨ ਮਨਦੀਪ ਸਿੰਘ ਨੇ ਸ਼ੁਰੂ ਕਰਵਾਈ, ਜਦਕਿ ਪ੍ਰਧਾਨਗੀ ਨਵੇਂ ਬਣੇ ਪ੍ਰਧਾਨ ਲਾਇਨ ਕੰਵਰਦੀਪ ਸਿੰਘ ਸਿੱਧੂ ਨੇ ਕੀਤੀ …
Read More »
Punjab Post Daily Online Newspaper & Print Media