ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਪੁਰਾਣੇ ਡੀਜ਼ਲ ਆਟੋਆਂ ਦਾ ਡਾਟਾ ਬੇਸ ਤਿਆਰ ਕਰਨ ਲਈ ਅੰਮ੍ਰਿਤਸਰ ਸਮਾਰਟ ਸਿਟੀ ਅਧੀਨ ‘ਰਾਹੀ ਈ-ਆਟੋ’ ਪ੍ਰੋਜੈਕਟ ਤਹਿਤ 12-7-2023 ਤੋਂ ਮਿਤੀ 21-07-2023 ਤੱਕ ਨਗਰ ਨਿਗਮ ਦੇ ਰਣਜੀਤ ਐਵੀਨਿਊ ਦਫ਼ਤਰ ਅਤੇ ਗੁਰੂ ਨਾਨਕ ਭਵਨ ਨੇੜੇ ਬੱਸ ਸਟੈਂਡ ਵਿਖੇ ਪੁਰਾਣੇ ਡੀਜ਼ਲ ਆਟੋਜ਼ ਦੀ ਰਜਿਸ਼ਟ੍ਰੇਸ਼ਨ ਦੇ ਕੈਂਪ ਚੱਲ ਰਹੇ ਹਨ।ਜਿਸ ਵਿਚ ਰਜਿੳਟਰੇਸ਼ਨ ਕਰਵਾ ਕੇ ਪੁਲੀਸ ਕਾਰਵਾਈ ਤੋਂ ਬਚਣ …
Read More »Daily Archives: July 17, 2023
180 ਲੱਖ ਦੀ ਲਾਗਤ ਨਾਲ ਸੈਦੋਕੇ ਤੋਂ ਖੱਬੇ ਰਾਜਪੂਤਾਂ ਲਿੰਕ ਸੜਕ ਨੂੰ ਕੀਤਾ ਜਾਵੇਗਾ ਚੌੜਾ -ਲੋਕ ਨਿਰਮਾਣ ਮੰਤਰੀ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਾਵਾਈ ਵਾਲੀ ਪੰਜਾਬ ਸਰਕਾਰ ਜਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੀ ਲਿੰਕ ਸੜਕ ਸੈਦੋਕੇ ਤੋਂ ਖੱਬੇ ਰਾਜਪੂਤਾਂ ਨੂੰ 180 ਲੱਖ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕੀਤਾ ਜਾਵੇਗਾ ਅਤੇ ਸਾਰੀਆਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਪਿੰਡ …
Read More »ਉਲੰਘਣਾਂ ਕਰਨ ਵਾਲੇ 28 ਦੁਕਾਨਦਾਰਾਂ ਅਤੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ
ਅੰਮ੍ਰਿਤਸਰ, 17 ਜੁਲਾਈ (ਸੁਖਬਰਿ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਜਸਮੀਤ ਕੌਰ, …
Read More »ਹੜ੍ਹਾਂ ਦੀ ਨਾਜ਼ੁਕ ਸਥਿਤੀ ‘ਚ ਸਿਹਤ ਵਿਭਾਗ ਅੰਮ੍ਰਿਤਸਰ ਪੂਰੀ ਤਰ੍ਹਾਂ ਚੌਕਸ- ਸਿਵਲ ਸਰਜਨ
ਨਰਸਿੰਗ ਸਕੂਲ ਐਸੋਸੀਏਸ਼ਨ ਨੇ ਭੇਟ ਕੀਤੀ ਇੱਕ ਐਂਬੁਲੈਂਸ ਅੰਮ੍ਰਿਤਸਰ, 17 ਜੁਲਾਈ (ਸੁਖਬਰਿ ਸਿੰਘ) – ਜਿਲਾ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਅੰਮ੍ਰਿਤਸਰ ਹੜ੍ਹਾਂ ਦੀ ਨਾਜ਼ੁਕ ਸਥਿਤੀ ‘ਚ ਪੂਰੀ ਤਰਾਂ੍ਹ ਚੌਕਸ ਹੈ।ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਆਈ.ਐਮ.ਏ ਨਾਲ ਵਿਸ਼ੇਸ਼ ਕੀਤੀ ਮੀਟਿੰਗ ਵਿਚ ਆਈ.ਐਮ.ਏ ਅੰਮ੍ਰਿਤਸਰ ਦੇ ਪ੍ਰਧਾਨ ਡਾ. ਅਤੁਲ ਕਪੂਰ ਅਤੇ ਸਟੇਟ ਕੋਆਰਡੀਨੇਟਰ ਡਾ. ਅਮਰੀਕ ਸਿੰਘ ਨੇ ਵਿਸੇਸ਼ ਤੌਰ ‘ਤੇ ਸ਼ਿਰਕਤ …
Read More »ਅਗਰਵਾਲ ਸਭਾ ਵਲੋਂ ਹੜ੍ਹ ਪੀੜ੍ਹਤਾਂ ਲਈ ਰਾਸ਼ਨ ਸਮੱਗਰੀ ਰਵਾਨਾ
ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਦੇ ਜਿਲ੍ਹਾ ਪ੍ਰਧਾਨ ਮੋਹਨ ਲਾਲ ਗਰਗ, ਪੀਰ ਬਾਬਾ ਲਾਲਾਂ ਵਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਗਿੰਦਰ ਕੁਮਾਰ ਬਿੱਲੂ, ਸੂਰਜ ਭਾਨ ਕਾਂਸਲ ਆਰੇ ਵਾਲੇ, ਸੁਰਿੰਦਰ ਕੁਮਾਰ ਹੀਰੋ ਕਲਾਂ ਵਾਲੇ, ਮੇਘ ਰਾਜ ਝਾੜੋ ਵਾਲੇ ਵਲੋਂ ਹੜ੍ਹ ਪੀੜ੍ਹਤਾਂ ਲਈ ਇਕੱਤਰ ਕੀਤੀ ਗਈ ਰਾਸ਼ਨ ਸਮੱਗਰੀ ਤੇ ਹੋਰ ਲੋੜੀਂਦਾ ਦਾ ਸਮਾਨ ਚੀਮਾ ਮੰਡੀ ਤੋਂ ਪੁਲਿਸ ਥਾਣਾ ਚੀਮਾ ਦੇ …
Read More »ਮਾਸਟਰ ਗੁਰਚਰਨ ਸਿੰਘ ਦੀ ਯਾਦ ‘ਚ ਸਟੱਡੀ ਸਰਕਲ ਵਲੋਂ ਅੱਖਾਂ ਦੀ ਜਾਂਚ ਦਾ ਫ੍ਰੀ ਕੈਂਪ
ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਥਾਨਕ ਜ਼ੋਨਲ ਦਫ਼ਤਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦੀ ਜਾਂਚ ਦਾ ਫਰੀ ਕੈਂਪ ਲਗਾਇਆ ਗਿਆ। ਸਟੱਡੀ ਸਰਕਲ ਦੇ ਐਡੀਸ਼ਨਲ ਚੀਫ਼ ਸਕੱਤਰ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਚਰਨਜੀਤ ਪਾਲ ਸਿੰਘ ਦੇ ਪਿਤਾ ਮਾਸਟਰ ਗੁਰਚਰਨ ਸਿੰਘ ਦੀ ਯਾਦ ਵਿੱੱਚ ਇਹ ਕੈਂਪ ਸਟੱਡੀ ਸਰਕਲ ਦੇ …
Read More »ਅਕਾਲ ਫਲੱਡ ਰਲੀਫ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚੋਂ 100 ਤੋਂ ਵੱਧ ਪਰਿਵਾਰਾਂ ਦਾ ਕੀਤਾ ਰੈਸਕਿਊ
ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਕਈ ਦਿਨਾਂ ਤੋਂ ਘੱਗਰ ਦੇ ਬੰਨ੍ਹ ਟੁੱਟਣ ਕਰਕੇ ਮਾਲਵਾ ਖੇਤਰ ਵਿੱਚ ਹੜ੍ਹ ਵਾਲ਼ੀ ਸਥਿਤੀ ਬਣੀ ਹੋਈ ਹੈ, ਉਸੇ ਤਹਿਤ ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ `ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ।ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਰਸਦ ਅਤੇ ਹੋਰ ਜਰੂਰੀ ਸਾਮਾਨ ਦੀ ਸੇਵਾ ਕੀਤੀ ਗਈ, ਇਹ ਸੇਵਾ ਪਟਿਆਲਾ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਨਤੀਜੇ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ.ਏ ਅਤੇ ਬੀ.ਸੀ.ਏ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਦੱਸਿਆ ਕਿ ’ਵਰਸਿਟੀ ਵਲੋਂ ਐਲਾਨੇ ਬੀ.ਏ ਦੇ ਸਮੈਸਟਰ ਛੇਵਾਂ ’ਚੋਂ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ …
Read More »ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਜੂਡੋ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਹਰਸ਼ ਸ਼ਰਮਾ ਨੇ ਤੋਰਨਗੋਲੂ (ਕਰਨਾਟਕਾ) ਵਿਖੇ ‘ਨੈਸ਼ਨਲ ਕੈਡੇਟ ਜੂਡੋ ਚੈਂਪੀਨਸ਼ਿਪ-2023-24’ ’ਚ ਜੂਡੋ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਕਾਂਸੇ ਦਾ ਤਗਮਾ ਪ੍ਰਾਪਤ ਕਰ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ …
Read More »ਹੜ੍ਹਾਂ ਕਾਰਨ ਢਹਿ ਗਏ ਲੋੜਵੰਦ ਲੋਕਾਂ ਦੇ ਘਰ ਬਣਾ ਕੇ ਦੇਵਾਂਗੇ – ਡਾ. ਓਬਰਾਏ
ਪ੍ਰਭਾਵਿਤ ਖੇਤਰਾਂ `ਚ ਹੁਣ ਤੱਕ 250 ਟਨ ਦੇ ਕਰੀਬ ਪਸ਼ੂਆਂ ਲਈ ਮੱਕੀ ਦਾ ਆਚਾਰ ਤੇ ਰਾਸ਼ਨ ਵੰਡਿਆ ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਹਰ ਔਖੀ ਘੜੀ ਵੇਲੇ ਹਮੇਸ਼ਾਂ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ …
Read More »
Punjab Post Daily Online Newspaper & Print Media