Tuesday, November 24, 2026

Daily Archives: July 19, 2023

ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਰਾਤ ਦੇ ਵਿਸ਼ੇਸ਼ ਦੀਵਾਨ ਦੌਰਾਨ ਵੱਖ-ਵੱਖ ਖੇਤਰਾਂ `ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਮੋਤੀ ਨਗਰ ਦੇ ਸਮੂਹ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਹਿਰਦੇਜੀਤ ਸਿੰਘ ਦਾ ਵਿਸ਼ੇਸ਼ ਸਨਮਾਨ “ਕੌਮੀ ਪ੍ਰਚਾਰਕ” ਵਜੋਂ ਪੰਥਕ ਸਟੇਜ਼ਾਂ ‘ਤੇ ਨਿਰੋਲ ਗੁਰਮਤਿ ਵਿਚਾਰਾਂ ਕਰਨ ਲਈ ਕੀਤਾ …

Read More »

ਮਾਨ ਬਿਆਨਬਾਜ਼ੀਆਂ ਛੱਡ ਕੇ ਪੀੜ੍ਹਤਾਂ ਦੀ ਬਾਂਹ ਫੜਣ – ਛੀਨਾ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੂਬੇ ਦੀ ਆਪ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਂਧਦਿਆਂ ਕਿਹਾ ਕਿ ਉਹ ਆਪਣੀਆਂ ਬਿਆਨਬਾਜ਼ੀਆਂ ਤੋਂ ਗੁਰੇਜ਼ ਕਰਨ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਨੂੰ ਰਾਹਤ ਸਮੱਗਰੀ ਅਤੇ ਮੁਆਵਜ਼ਾ ਦੇਣ ਲਈ ਸੰਜ਼ੀਦਗੀ ਦਿਖਾਉਣ।ਉਨ੍ਹਾਂ ਕਿਹਾ …

Read More »

ਹਰਿਆਣਾ ਗੁ: ਪ੍ਰ: ਕਮੇਟੀ ਦੇ ਜਸਵਿੰਦਰ ਸਿੰਘ ਦੀਨਪੁਰ ਮੁੱਖ ਸਕੱਤਰ ਨਿਯੁੱਕਤ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਹਰਿਆਣਾ ਪ੍ਰਾਂਤ ਵਿੱਚਲੇ ਗੁਰਦੁਆਰਿਆਂ ਦੇ ਪ੍ਰਬੰਧ ਸਬੰਧੀ ਸ਼੍ਰੋਮਣੀ ਕਮੇਟੀ ਤੋਂ ਅਲੱਗ ਹੋ ਕੇ ਹੋਂਦ ਵਿੱਚ ਆਈ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਧਾਨ ਸੰਤ ਕਰਮਜੀਤ ਸਿੰਘ ਯਮਨਾਨਗਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੂੰ ਮੁੱਖ ਸਕੱਤਰ ਨਿਯੁੱਕਤ ਕੀਤਾ ਹੈ।ਰਸਮੀ ਤੌਰ ‘ਤੇ ਦੀਨਪੁਰ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ …

Read More »

ਕੇਂਦਰੀ ਜੇਲ ਅੰਮ੍ਰਿਤਸਰ ਦੇ 500 ਮੀਟਰ ਤੱਕ ਡਰੋਨ ਉਡਾਉਣ ‘ਤੇ ਮੁਕੰਮਲ ਪਾਬੰਦੀ

ਵਧੀਕ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ 500 ਮੀਟਰ ਏਰੀਆ ਅੰਦਰ ਡਰੋਨ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਮੀਡੀਆ ਨੂੰ ਜਾਰੀ ਬਿਆਨ ਵਿੱਚ ਉਨਾਂ ਦੱਸਿਆ ਕਿ ਮਿਤੀ 11-06-2023 ਨੂੰ ਕਰੀਬ 9.00 ਵਜ਼ੇ ਰਾਤ ਨੂੰ ਟੋਆਏ ਡਰੋਨ ਹਾਈ …

Read More »

ਸਰਕਾਰੀ ਬਾਗ ਤੇ ਨਰਸਰੀ ਅਟਾਰੀ ਵਿਖੇ ਵਧੀਆ ਕਿਸਮ ਦੇ ਫਲਦਾਰ ਬੂਟੇ ਸਰਕਾਰੀ ਰੇਟਾਂ ‘ਤੇ ਉਪਲੱਬਧ – ਭੁੱਲਰ

ਜੰਡਿਆਲਾ ਗੁਰੂ, 19 ਜੁਲਾਈ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਬਾਗਬਾਨੀ ਹਰਭਜਨ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰੀ ਬਾਗ ਅਤੇ ਨਰਸਰੀ ਅਟਾਰੀ ਵਿਖੇ ਮਾਲਟਾ, ਕਿੰਨੂ, ਨਿੰਬੂ, ਜਾਮਨ, ਚਕੋਤਰਾ ਅਤੇ ਹੋਰ ਵਧੀਆ ਕਿਸਮ ਦੇ ਫਲਦਾਰ ਬੂਟੇ ਸਰਕਾਰੀ ਰੇਟਾਂ ‘ਤੇ ਉਪਲੱਬਧ ਹਨ।ਲੋਕਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਬਾਗਬਾਨੀ ਵਿਭਾਗ ਵਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ …

Read More »

ਰਾਵੀ ਦਰਿਆ ਤੋਂ ਪਾਰ ਨਾ ਜਾਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ

ਦਰਿਆ ਦੇ ਨੇੜੇ ਰਹਿੰਦੇ ਲੋਕ ਵੀ ਬੰਨ ਤੋਂ ਦੂਰ ਰਹਿਣ ਅੰਮ੍ਰਿਤਸਰ, 19 ਜੁਲਾਈ – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਰਾਵੀ ਦਰਿਆ ਦੇ ਨੇੜੇ ਰਹਿੰਦੇ ਲੋਕਾਂ ਨੂੰ ਚੌਕਸ ਕਰਦੇ ਦੱਸਿਆ ਹੈ ਕਿ ਬੀਤੀ ਰਾਤ ਰਾਵੀ ਦਰਿਆ ਵਿਚ ਉਂਜ ਦਰਿਆ ਤੋਂ ਢਾਈ ਲੱਖ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧੇਗਾ, ਇਸ ਲਈ ਕੋਈ ਵੀ ਰਾਵੀ ਦਰਿਆ ਤੋਂ …

Read More »

ਹੜ੍ਹਾਂ ਦੇ ਸੰਕਟ ਵਿਚ ਪੀੜ੍ਹਤਾਂ ਦੀ ਮਦਦ ਲਈ ਨਿਕਲਿਆ ਸਾਰਾ ਪੰਜਾਬ – ਸਿਹਤ ਮੰਤਰੀ

ਪਟਿਆਲਾ, ਮਾਨਸਾ ਤੱਕ ਸੇਵਾ ਵਿੱਚ ਲੱਗੀਆਂ ਮਾਝੇ ਦੀਆਂ ਸੰਸਥਾਵਾਂ ਸਿਹਤ ਮੰਤਰੀ ਨੇ ਹੰਗਾਮੀ ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਪੰਜਾਬ ਵਿਚ ਆਏ ਹੜਾਂ ਦੇ ਸੰਕਟ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਪੰਜਾਬ ਭਰ ਵਿਚ ਨਿਰੀਖਣ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਡਾਕਟਰਾਂ, ਗੈਰ ਸਰਕਾਰੀ ਸੰਸਥਾਵਾਂ, ਸਿਹਤ ਸਬੰਧੀ …

Read More »

ਈ.ਟੀ.ਓ ਵੱਲੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

ਬਰਸਾਤ ਨਾਲ ਪ੍ਰਭਾਵਿਤ ਹੋਏ ਘਰਾਂ ਤੇ ਫਸਲਾਂ ਦਾ ਵੀ ਲਿਆ ਜਾਇਜ਼ਾ ਜੰਡਿਆਲਾ ਗੁਰੂ, 19 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਂਦੇ ਹੋਏ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਪੱਸ਼ਟ ਕੀਤਾ ਕਿ ਕੰਮਾਂ ਵਿੱਚ ਦੇਰੀ ਅਤੇ ਅਣਗਹਿਲੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਚੱਲ …

Read More »

ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਪਰਮਜੀਤ ਸਿੰਘ ਸਿੱਧੂ ਦੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਪਰਮਜੀਤ ਸਿੰਘ ਸਿੱਧੂ ਦੇ ਚਲਾਣਾ ਕਰ ਜਾਣ ‘ਤੇ ਇਕ ਸ਼ੋਕ ਸਭਾ ਕੀਤੀ ਗਈ।ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਆਪਣੇ ਸੰਦੇਸ਼ ਵਿੱਚ ਡਾ. ਪਰਮਜੀਤ ਸਿੰਘ ਸਿੱਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ।ਵਿਭਾਗ ਮੁਖੀ ਡਾ. ਮਨਜਿੰਦਰ ਸਿੰਘ …

Read More »

ਗੱਲ੍ਹਾ ਮਜ਼ਦੂਰ ਯੂਨੀਅਨ ਸੁਨਾਮ ਵਲੋਂ ਚੇਅਰਮੈਨ ਮੁਕੇਸ਼ ਜੁਨੇਜਾ ਦਾ ਸਨਮਾਨ

ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬ ਭਰ ਵਿੱਚ ਮਾਰਕੀਟ ਕਮੇਟੀ ਚੇਅਰਮੈਨਾਂ ਦੀਆਂ ਹੋਈਆਂ ਨਿਯੁੱਕਤੀਆਂ ਦੇ ਸਿਲਸਿਲੇ ਤਹਿਤ ਸੁਨਾਮ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਵ-ਨਿਯੁੱਕਤ ਚੇਅਰਮੈਨ ਮੁਕੇਸ਼ ਜੁਨੇਜਾ ਦਾ ਗੱਲ੍ਹਾ ਮਜਦੂਰ ਯੂਨੀਅਨ ਸੁਨਾਮ ਵਲੋਂ ਸਥਾਨਕ ਅਨਾਜ ਮੰਡੀ ਵਿੱਚ ਰੱਖੇ ਇੱਕ ਸਮਾਰੋਹ ਦੌਰਾਨ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ। ਮੰਡੀ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸਨੀ ਖੱਟਕ, ਸੁਨਾਮ ਮੰਡੀ …

Read More »