Sunday, October 13, 2024

Daily Archives: July 20, 2023

ਸਕੂਲ ਸਮੇਂ ਤੋਂ ਬਾਅਦ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਹੈ ਖੇਡਾਂ ਦੀ ਟ੍ਰੇਨਿੰਗ

ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ (ਸੰਗਰੂਰ) ਵਿਖੇ ਸਰੀਰਕ ਸਿੱਖਿਆ ਅਧਿਆਪਕ ਕੇਜੀਤ ਸੋਹੀ ਅਤੇ ਸੁੱਚਾ ਸਿੰਘ ਸਕੂਲ ਸਮੇਂ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਦੀ ਟ੍ਰੇਨਿੰਗ ਦਿੰਦੇ ਹੋਏ।

Read More »

ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਕਰ ਰਹੀ ਹੈ ਦਿਨ ਰਾਤ ਸੇਵਾ

ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਨੂੰ ਰਾਹਤ ਦੇਣ ਵਿੱਚ ਲੱਗੀ ਹੈ।ਲੋਕਾਂ ਤੱਕ ਰਾਸ਼ਨ ਪਹੁੰਚਾਉਣ ਲਈ ਜਿਥੇ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਫਲੱਡ ਰਿਲੀਫ਼ ਟੀਮ ਸੇਵਾ ਕਰ ਰਹੀ ਹੈ, ਓਥੇ ਹੀ ਟਰੱਸਟ ਅਧੀਨ ਲੁਧਿਆਣਾ ਜਿਲ੍ਹੇ ਵਿੱਚ ਪੈਂਦੀਆਂ ਅਕੈਡਮੀਆਂ ਸਮੂਹ ਸਟਾਫ ਅਤੇ ਮਾਪਿਆਂ ਦੇ ਸਹਿਯੋਗ ਨਾਲ ਇਹਨਾਂ ਹੜ੍ਹ-ਪ੍ਰਭਾਵਿਤ ਖੇਤਰਾਂ …

Read More »

ਵਿਧਾਇਕ ਗੁਪਤਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਮੂੂਲੇਚੱਕ ਦਾ ਕੀਤਾ ਦੌਰਾ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਖੁਦ ਜ਼ਮੀਨੀ ਪੱਧਰ ‘ਤੇ ਜਾ ਕੇ ਲੋਕਾਂ ਨਾਲ ਮਿਲ ਰਹੇ ਹਨ ਅਤੇ ਇਸ ਕੁਦਰਤੀ ਆਫਤ ਸਮੇਂ ਸਾਰੇ ਮੰਤਰੀ ਅਤੇ ਵਿਧਾਇਕ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਕੰਮ ਕਰ ਰਹੇ ਹਨ।ਇਹ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ …

Read More »

ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਸਕੂਲਾਂ ਵਲੋਂ ਪੇਸ਼ ਕੀਤੇ ਜਾਣਗੇ ਸੱਭਿਆਚਾਰਕ ਪ੍ਰੋਗਰਾਮ – ਏ.ਡੀ.ਸੀ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ।ਇਸ ਮੌਕੇ ਗਾਂਧੀ ਗਰਾਉਂਡ ਵਿਖੇ ਵੱਖ-ਵੱਖ ਸਕੂਲਾਂ ਵਲੋਂ ਆਜ਼ਾਦੀ ਦਿਵਸ ਸਬੰਧੀ ਕੋਰਿਓਗ੍ਰਾਫੀ ਅਤੇ ਸੱਭਿਆਚਾਰਕ ਪ੍ਰੋਗਰਾਮ ਅਤੇ ਸਕੂਲੀ ਬੱਚਿਆਂ ਵਲੋਂ ਸ਼ਾਮ ਦਾ …

Read More »

ਡਾਕਟਰ ਨੇ ਪੈਨਸ਼ਨ ਵਿਚੋਂ ਦਿੱਤੀ ਹੜ੍ਹ ਪੀੜ੍ਹਤਾਂ ਲਈ ਵਿੱਤੀ ਮਦਦ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਚੈਕ ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਪੰਜਾਬ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਦਾ ਹਰ ਫਿਰਕਾ ਅੱਗੇ ਆ ਰਿਹਾ ਹੈ ਅਤੇ ਕੁੱਝ ਲੋਕ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਾਸ਼ਨ ਪਾਣੀ ਲੈ ਕੇ ਪਹੁੰਚ ਰਹੇ ਹਨ ਅਤੇ ਜਿਥੇ ਕੁੱਝ ਵਿਅਕਤੀ ਆਪ ਨਹੀਂ ਜਾ ਸਕੇ, ਉਹ …

Read More »

ਕਰਤਾਰਪੁਰ ਕੋਰੀਡੋਰ ਤਿੰਨ ਦਿਨ ਵਾਸਤੇ ਬੰਦ – ਧਾਲੀਵਾਲ

ਕਿਹਾ, ਰਾਵੀ ਦਰਿਆ ‘ਚ ਪਾਣੀ ਦੀ ਸਥਿਤੀ ਕੰਟਰੋਲ ਹੇਠ, ਘਬਰਾਉਣ ਦੀ ਨਹੀਂ ਚੌਕਸੀ ਦੀ ਲੋੜ ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਵਿੱਚ ਬੀਤੀ ਸ਼ਾਮ ਉਜ ਦਰਿਆ ਤੋਂ ਛੱਡੇ ਪਾਣੀ ਕਾਰਨ ਪੈਦਾ ਹੋਏ ਹਲਾਤ ਦਾ ਜਾਇਜ਼ਾ ਲੈਂਦੇ ਦੱਸਿਆ ਕਿ ਬੀਤੇ ਕੱਲ ਉਜ ਤੋਂ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜਿਸ ਵਿਚੋਂ ਪਿੰਡ …

Read More »

“ਕਿਛੁ ਸੁਣੀਐ ਕਿਛੁ ਕਹੀਐ” ਦੇ ਅੰਤਰਗਤ ਗਜ਼ਲਗੋ ਜਸਵੰਤ ਧਾਪ ਨਾਲ ਰਚਾਈ ਸਾਹਿਤਕ ਗੁਫ਼ਤਗੂ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਰੋਧੀ ਫੈਸਲੇ ਦੀ ਸਾਹਿਤਕਾਰਾਂ ਵਲੋਂ ਨਿਖੇਧੀ ਅੰਮ੍ਰਿਤਸਰ, 20 ਜੁਲਾਈ (ਦੀਪ ਦਵਿੰਦਰ ਸਿੰਘ) – ਸੂਫੀਆਂ, ਗੁਰੂਆਂ, ਪੀਰਾਂ ਫਕੀਰਾਂ ਅਤੇ ਸਾਹਿਤਕਾਰਾਂ ਵਲੋਂ ਹੋਂਦ ਵਿੱਚ ਲਿਆਂਦੀ ਗੌਰਵਮਈ ਸੰਵਾਦ ਪਰੰਪਰਾ “ਕਿਛੁ ਸੁਣੀਐ ਕਿਛੁ ਕਹੀਐ ” ਦੇ ਅੰਤਰਗਤ ਰਾਬਤਾ ਮੁਕਾਲਮਾਂ ਕਾਵਿ ਮੰਚ ਵਲੋਂ ਅਰੰਭੀ ਲੜੀ ਤਹਿਤ ਗਜ਼ਗੋ ਜਸਵੰਤ ਧਾਪ ਨਾਲ ਸਹਿਤਕ ਗੁਫ਼ਤਗੂ ਰਚਾਈ ਗਈ। ਸਮਾਗਮ ਦੇ ਕਨਵੀਨਰ ਸਰਬਜੀਤ ਸਿੰਘ ਸੰਧੂ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸੁਰੱਖਿਆ ਜਾਗਰੁਕਤਾ ਸਿਖਲਾਈ ਦਿੱਤੀ ਗਈ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੁਕ ਕਰਨ ਅਤੇ ਸਮਰੱਥ ਬਣਾਉਣ ਲਈ ਜਾਗਰੁਕਤਾ ਸਿਖਲਾਈ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਪੁਲਿਸ ਵਿਭਾਗ ਦੀ ਇੱਕ ਟੀਮ ਜਿਸ ਵਿੱਚ ਏ.ਸੀ.ਪੀ ਵਰਿੰਦਰ ਸਿੰਘ ਖੋਸਾ, ਇੰਸਪੈਕਟਰ ਰੋਬਿਨ, ਸਬ ਇੰਸ: ਕੁਮਾਰੀ ਮਨਪ੍ਰੀਤ ਕੌਰ ਸਕੂਲ ਆਏ ਅਤੇ ਵਿਦਿਆਰਥੀਆਂ ਅਤੇ ਸਿੱਖਿਅਕਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ …

Read More »

ਜਿਲ੍ਹਾ ਪੱਧਰੀ ਯੂ ਵਿਨ ਐਪ ਅਤੇ ਮਿਸ਼ਨ ਇੰਦਰਧਨੁਸ਼ ਦੀ ਟ੍ਰੇਨਿੰਗ ਕਰਵਾਈ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਪ੍ਰਧਾਣਗੀ ਹੇਠ ਜ਼ਿਲ੍ਹਾ ਪੱੱਧਰੀ ਯੂ ਵਿਨ ਐਪ ਅਤੇ ਮਿਸ਼ਨ ਇੰਦਰਧਨੁਸ਼ ਦੀ ਟ੍ਰੇਨਿੰਗ ਕਰਵਾਈ ਗਈ।ਵਲਡ ਹੈਲਥ ਆਰਗੇਨਾਈਜੇਸ਼ਨ ਦੇ ਡਾ. ਇਸ਼ੀਤਾ ਵੱਲੋਂ ਪਾਵਰ ਪੁਆਇੰਟ ਪੈ੍ਰਜ਼ਨਟੇਸ਼ਨ ਦੁਆਰਾ ਮਿਸ਼ਨ ਇੰਦਰਧਨੁਸ਼ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਟ੍ਰੇਨਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਨੇ ਦੱਸਿਆ ਕਿ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਤਹਿਤ …

Read More »

ਜਸਬੀਰ ਸਿੰਘ ਢਿੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਬੰਧਕੀ ਬਣੇ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਮਾਝੇ ਦੇ ਵੱਡੇ ਤੇ ਦੇਸ਼ ਭਗਤਾਂ ਦੀਆਂ ਪੈੜਾਂ ਦੇ ਗੂੜ੍ਹੇ ਨਿਸ਼ਾਨਾਂ ਨਾਲ ਲਬਰੇਜ਼ ਇਤਿਹਾਸਕ ਪਿੰਡ ਸੁਰਸਿੰਘ ਦੇ ਜੰਮਪਲ ਜਸਬੀਰ ਸਿੰਘ ਢਿੱਲੋਂ ਦੇ ਪੰਜਾਬ ਰਾਜ ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਬੰਧਕੀ ਬਣਨ ਨਾਲ ਪੰਜਾਬ ਤੇ ਖਾਸ ਕਰ ਬਾਰਡਰ ਨਾਲ ਲਗਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਬਿਜਲੀ ਦਾ ਲਾਮਿਸਾਲ ਸੁਧਾਰ ਹੋਵੇਗਾ।ਇਹਨਾਂ ਸ਼ਬਦਾਂ ਨਾਲ ਸੁਰਸਿੰਘ ਦੇ ਪਰਿਵਾਰ ਤੇ ਨਗਰ …

Read More »