Sunday, September 8, 2024

Daily Archives: July 21, 2023

ਸ਼੍ਰੋਮਣੀ ਕਮੇਟੀ ਨੇ ਪੀ.ਟੀ.ਸੀ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਕੀਤੀ ਅਪੀਲ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਲਿਆ ਫੈਸਲਾ – ਗਰੇਵਾਲ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਿੱਖ  ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ ਨਾਲ-ਨਾਲ ਆਪਣਾ ਸੈਟੇਲਾਈਟ …

Read More »

ਪ੍ਰਾਂਜਲੀ ਬਾਂਸਲ ਦੀ ਰਾਈਫਲ ਸ਼ੂਟਿੰਗ ਜੂਨੀਅਰ ਵਰਲਡ ਚੈਂਪੀਅਨਸ਼ਿਪ ਲਈ ਹੋਈ ਸਿਲੈਕਸ਼ਨ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਪ੍ਰਾਂਜਲੀ ਬਾਂਸਲ ਜਿਸ ਦੀ ਜੂਨੀਅਰ ਵਰਲਡ ਚੈਂਪੀਅਨਸ਼ਿਪ ਕੋਰੀਆ ਵਿਖੇ ਹੋ ਰਹੇ ਰਾਈਫਲ ਸ਼ੂਟਿੰਗ ਮੁਕਾਬਲੇ ਵਿੱਚ ਭਾਗ ਲੈਣ ਲਈ ਸਿਲੈਕਸ਼ਨ ਹੋਈ ਹੈ ਤੇ ਇਹ ਮੁਕਾਬਲਾ 22 ਜੁਲਾਈ ਨੂੰ ਚੈਂਗਵੋਨ ਕੋਰੀਆ ਵਿਖੇ ਹੋਵੇਗਾ।ਇਸ ਮੁਕਾਬਲੇ ਵਿੱਚ ਦੇਸ਼ਾਂ ਵਿਦੇਸ਼ਾਂ ਵਿਚੋਂ 45 ਦੇਸ਼ਾਂ ਦੇ ਕਰੀਬ ਟੋਪਰ ਬੱਚੇੇ ਭਾਗ ਲੈ ਰਹੇ ਹਨ।ਸਹਾਰਾ ਫਾਊਂਡੇਸ਼ਨ ਦੇ ਮੈਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ …

Read More »

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਸਰਕਲ ਦਫਤਰ ਰੋਪੜ ਵਿਖੇ ਰੋਸ ਧਰਨਾ 18 ਅਗਸਤ ਨੂੰ

ਸਮਰਾਲਾ, 21 ਜੁਲਾਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਰੋਪੜ ਸਰਕਲ ਦੀ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਅਨੰਦਪੁਰ ਸਾਹਿਬ, ਰੋਪੜ, ਮੋਰਿੰਡਾ ਅਤੇ ਸਮਰਾਲਾ ਡਵੀਜ਼ਨ ਦੇ ਲਗਭਗ ਦੋ ਦਰਜ਼ਨ ਸਾਥੀਆਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਵਿੱਚ ਸਰਬਸੰਮਤੀ ਨਾਲ ਸਰਕਾਰ ਵੱਲੋਂ ਲਾਏ 200 ਪ੍ਰਤੀ ਮਹੀਨਾ ਡਿਵੈਲਪਮੈਂਟ ਫੰਡ ਫੰਡ ਦੀ ਕਟੌਤੀ ਰੱਦ ਕਰਵਾਉਣ, ਡੀ.ਏ ਦਾ 8 ਪ੍ਰਤੀਸ਼ਤ ਨਵਾਂ …

Read More »

ਸਰਕਾਰੀ ਹਾਈ ਸਕੂਲ ਕੁੱਬੇ ਦੇ 14 ਵਿਦਿਆਰਥੀਆਂ ਨੇ ਪਾਸ ਕੀਤੀ ਮੈਰੀਟੋਰੀਅਸ ਪ੍ਰੀਖਿਆ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕੁੱਬੇ ਦੇ ਸਰਕਾਰੀ ਹਾਈ ਸਕੂਲ ਦੇ 14 ਹੋਣਹਾਰ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਈ ਮੇਰੀਟੋਰੀਅਸ ਪ੍ਰਤੀਯੋਗੀ ਪ੍ਰੀਖਿਆ ਸਾਲ 2023 ਵਿਚੋਂ ਚੰਗੇ ਨੰਬਰ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਅੱਜ ਸਕੂਲ ਵਲੋਂ ਰੱਖੇ ਗਏ ਸਨਮਾਨ ਸਮਾਰੋਹ ਵਿੱਚ ਸਕੂਲ ਦੇ ਹੈਡਮਿਸਟਰੈਸ ਮੈਡਮ ਤੇ ਸਮੁੱਚੇ ਸਟਾਫ਼ ਵਲੋਂ ਇਹਨਾਂ ਹੋਣਹਾਰ ਵਿਦਿਆਰਥੀਆਂ ਦਾ ਉਚੇਚੇ ਤੌਰ …

Read More »

ਪੈਨਸ਼ਨਰਾਂ ਵਲੋਂ ਹੜ੍ਹ ਪੀੜਤਾਂ ਨਾਲ ਹਮਦਰਦੀ ਦਾ ਫੈਸਲਾ

5 ਮੰਤਰੀਆਂ ਦੇ ਘਰਾਂ ਦੇ ਘਿਰਾਓ ਮੁਲਤਵੀ ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੇ ਸੁਬਾਈ ਸੀਨੀਅਰ ਮੀਤ ਪ੍ਰਧਾਨ/ਮੁੱਖ ਬੁਲਾਰੇ ਅਤੇ ਪੈਨਸ਼ਨਰ ਵੈਲਫੇਅਰ ਐਸੋਸ਼ੀਏਸ਼ਨ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਦੱਸਿਆ ਹੈ ਕਿ ਸਾਂਝੇ ਫਰੰਟ ਦੇ ਆਗੂਆਂ ਵਲੋਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ …

Read More »

ਹਰਮਨ ਸਿੱਧੂ ਅਤੇ ਗੁਰਲੇਜ ਅਖਤਰ ਦਾ ਨਵਾਂ ਗੀਤ ਰਲੀਜ਼

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬੀ ਕਲਾਕਾਰ ਹਰਮਨ ਸਿੱਧੂ ਜੋ ਕਿ ਪਿਛਲੇ ਸਮੇਂ ਵਿੱਚ ਬੜੇ ਮਕਬੂਲ ਰਹੇ ਹਨ।ਹਰਮਨ ਸਿੱਧੂ ਦੀ ਪਹਿਲੀ ਕੈਸਟ ‘ਪੇਪਰ ਜਾਂ ਪਿਆਰ’ ਮਿਸ ਪੂਜਾ ਨਾਲ ਰਲੀਜ਼ ਹੋਈ ਸੀ, ਜੋ ਕਿ ਬੜੀ ਮਸ਼ਹੂਰ ਹੋਈ।‘ਪੈ ਗਿਆ ਪਿਆਰ’ ਅਤੇ ‘ਜੁਗਨੀ’ਗੀਤ ਵੀ ਲੋਕ ਜ਼ੁਬਾਨ ‘ਤੇ ਚੜ੍ਹ ਗਏ।ਚੀਮਾ ਮੰਡੀ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਰਮਨ ਸਿੱਧੂ ਨੇ ਗੱਲਬਾਤ ਕਰਦੇ ਹੋਏ ਦੱਸਿਆ …

Read More »

ਯੂਨੀਵਰਸਿਟੀ ਸਿੰਡੀਕੇਟ ਨੇ ਕੀਤੀ ਸਹਾਇਕ ਰਜਿਸਟਰਾਰਾਂ, ਨਿਗਰਾਨਾਂ ਤੇ ਪ੍ਰੋਗਰਾਮਰਾਂ ਦੀ ਤਰੱਕੀ

ਬਾਕੀ ਅਹੁੱਦਿਆਂ ਦੀਆਂ ਤਰੱਕੀਆਂ ਵੀ ਜਲਦ ਹੋਣਗੀਆਂ – ਰਜ਼ਨੀਸ਼ ਭਾਰਦਵਾਜ ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਹੋਈ ਸਿੰਡੀਕੇਟ ਮੀਟਿੰਗ ਵਿੱਚ ਚਿਰਾਂ ਤੋਂ ਉਡੀਕੀਆਂ ਜਾ ਰਹੀਆਂ ਪ੍ਰੋਮੋਸ਼ਨਾਂ ਸਬੰਧੀ ਇਤਿਹਾਸਕ ਫੈਸਲਾ ਹੋਇਆ, ਜਿਸ ਵਿਚ 9 ਸਹਾਇਕ ਰਜਿਸਟਰਾਰਾਂ, 7 ਨਿਗਰਾਨ ਦੀਆਂ ਤਰੱਕੀਆਂ ਅਤੇ 4 ਸਿਸਟਮ ਪ੍ਰੋਗਰਾਮਰਾਂ ਦੀ ਉਚੇਰੀ ਗਰੇਡ ਵਿਚ ਪਲੇਸਮੈਂਟਾਂ ਹੋਈਆਂ।ਮੀਡੀਆ ਨੁੰ ਜਾਰੀ ਬਿਆਨ ‘ਚ ਅਫਸਰ ਐਸੋਸੀਏਸ਼ਨ …

Read More »

ਪੰਜਾਬੀ ਅਧਿਐਨ ਸਕੂਲ ਦੇ ਵਿਦਿਆਰਥੀਆਂ-ਖੋਜਾਰਥੀਆਂ ਦੇ ਰੂਬਰੂ ਹੋਏ ਪ੍ਰਸਿੱਧ ਸ਼ਾਇਰ ਡਾ. ਮੋਹਨਜੀਤ

ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਪ੍ਰਸਿੱਧ ਸ਼ਾਇਰ ਡਾ. ਮੋਹਨਜੀਤ ਹੁਰਾਂ ਦੇ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ।ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਮੁਖੀ ਡਾ. ਮਨਜਿੰਦਰ …

Read More »

Passport Office Amritsar opens for work on Saturday July 22

Amritsar, July 21   (Punjab Post Bureau) –  N.K Shil Passport Officer, Amritsar has decided to hold a Passport Mela on Saturday on 22nd of July 2023to reduce the delay in getting appointment for submission of applications observed dueto massive demand for passport owing to heavy rush for travel abroad post pandemic. Appointments for such Melas are released keeping in view the ease and convenience …

Read More »

ਵਿਧਾਇਕ ਨਿੱਝਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਨੂੰ ਦਿੱਤਾ 5 ਲੱਖ ਦਾ ਚੈਕ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬੇ ਭਰ ਵਿੱਚ 500 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ।ਜਿਥੇ ਲੋਕਾਂ ਦਾ ਮੁਫ਼ਤ ਇਲਾਜ਼ ਅਤੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ। ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਬੀਬੀ …

Read More »