Tuesday, November 24, 2026

Daily Archives: July 22, 2023

ਪੰਜਾਬ ਦੀ ਧਰਤੀ ’ਤੇ ਜਨਮੇ ਅਦਾਕਾਰਾਂ ਤੇ ਗਾਇਕਾਂ ਨੂੰ ਸਮਰਪਿਤ ਦੂਜਾ 8 ਰੋਜ਼ਾ ‘ਸੁਰ ਉਤਸਵ’ 23 ਤੋਂ

ਅੰਮ੍ਰਿਤਸਰ, 22 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਦੀ ਧਰਤੀ ’ਤੇ ਜਨਮੇ ਅਦਾਕਾਰਾਂ ਅਤੇ ਗਾਇਕਾਂ ਨੂੰ ਸਮਰਪਿਤ ਦੂਜਾ 8 ਰੋਜ਼ਾ ‘ਸੁਰ ਉਤਸਵ’ ਸਮਾਗਮ 23 ਤੋਂ 30 ਜੁਲਾਈ ਤੱਕ ਹਰ ਰੋਜ਼ ਸ਼ਾਮ ਨੂੰ 6.30 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਹੋਵੇਗਾ।ਉਦਘਾਟਨੀ ਸਮਾਗਮ ਵਿੱਚ ਵਿਧਾਇਕ ਡਾ. ਇੰਦਰਬੀਰ …

Read More »

ਗੁਰੂ ਨਾਨਕ ਕਾਲਜ ਬਟਾਲਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ

ਅੰਮ੍ਰਿਤਸਰ 22 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕ ਕਾਲਜ ਬਟਾਲਾ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਗਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਵਿਦਿਆਰਥਣ ਲਵਜੋਤ ਕੌਰ ਨੇ ਐਮ.ਏ ਪੰਜਾਬੀ ਸਮੈਸਟਰ ਦੂਜਾ ਵਿੱਚ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ (ਡਿਸਟਿਨਕਸ਼ਨ) ਹਾਸਿਲ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ. ਧਿਆਨ ਸਿੰਘ ਸੰਧੂ ਨੇ ਵਿਦਿਆਰਥਣ ਨੂੰ ਮੁਬਾਰਕਬਾਦ …

Read More »

ਜੈਨੇਟਿਕ ਕਾਉਂਸਲਿੰਗ ਦੇ ਵਿਸ਼ੇ ‘ਚ ਦੋ ਸਾਲਾ ਮਾਸਟਰ ਪ੍ਰੋਗਰਾਮ ਸ਼ੁਰੂ

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ‘ਚ ਉਤਰੀ ਭਾਰਤ ਦਾ ਡਿਗਰੀ ਪਹਿਲਾ ਕੋਰਸ ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਨੇ ਮੌਜ਼ੂਦਾ ਅਕਾਦਮਿਕ ਸੈਸ਼ਨ ਤੋਂ ਜੈਨੇਟਿਕ ਕਾਉਂਸਲਿੰਗ ਦੇ ਵਿਸ਼ੇ ਵਿੱਚ ਦੋ ਸਾਲਾ ਮਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਹੈ।ਇਹ ਪ੍ਰੋਗਰਾਮ ਉਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾ ਅਤੇ ਭਾਰਤ ਵਿੱਚ ਤੀਜ਼ਾ ਡਿਗਰੀ ਕੋਰਸ ਹੈ।ਇਹ …

Read More »

ਡੀ.ਸੀ.ਪੀ ਭੰਡਾਲ ਨੇ ਟ੍ਰੈਫਿਕ ਕਰਮਚਾਰੀਆਂ ਨੂੰ ਦਿੱਤੇ ਬਰਸਾਤੀ ਕੋਟ ਤੇ ਬੂਟ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰ ਪੁਲਿਸ ਵਲੋਂ ਬਰਸਾਤ ਦਾ ਮੌਸਮ ਹੋਣ ਕਰਕੇ ਟਰੈਫਿਕ ਕਰਮਚਾਰੀਆਂ ਨੂੰ ਬਰਸਾਤੀ ਕੋਟ ਅਤੇ ਬਰਸਾਤੀ ਬੂਟ (ਗੁੰਮ ਸ਼ੂਜ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਬਰਸਾਤ ਦੋਰਾਨ ਡਿਊਟੀ ਕਰਨ ਵਿੱਚ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਵਲੋਂ ਅੱਜ ਵਰ੍ਹਦੇ ਮੀਂਹ ਵਿੱਚ ਇਹ ਬਰਸਾਤੀ ਕੋਟ ਅਤੇ ਬੂਟ ਟਰੈਫਿਕ ਪੁਲੀਸ …

Read More »

ਵਣ ਵਿਭਾਗ ਵਲੋਂ ਮਨਾਏ ਗਏ ਵਣ ਮਹਾਂਉਤਸਵ ਦੋਰਾਨ ਕੈਬਨਿਟ ਮੰਤਰੀ ਕਟਾਰੂਚੱਕ ਨੇ ਲਗਾਇਆ ਪੋਦਾ

ਕਿਹਾ, ਵੱਧ ਤੋਂ ਵੱਧ ਪੋਦੇ ਲਗਾਈਏ ਤਾਂ ਜੋ ਆਉਣ ਵਾਲੀ ਪੀੜੀ ਨੂੰੰ ਮਿਲ ਸਕੇ ਹਰਿਆ ਭਰਿਆ ਪੰਜਾਬ ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸਮੁੱਚੇ ਪੰਜਾਬ ਅੰਦਰ ਭਗਵੰਤ ਸਿੰਘ ਮਾਨ ਮੁਖ ਮੰਤਰੀ ਪੰਜਾਬ ਦੀ ਰਹਿਨੁਮਾਈ ‘ਚ 20 ਤੋਂ 30 ਜੁਲਾਈ ਤੱਕ ਵਣ ਮਹਾਂ ਉਤਸਵ ਮਨਾਇਆ ਜਾ ਰਿਹਾ ਹੈ।ਇਸ ਲਈ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਪੋਦੇ ਲਗਾਉਣ ਦੇ ਲਈ ਜਾਗਰੂਕ ਕੀਤਾ …

Read More »

ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਮਤਿ ਮਿਸ਼ਨਰੀ ਕਾਲਜ ਨੂੰ ਪੁਸਤਕਾਂ ਭੇਟ

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵਕ ਅਤੇ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਗੁਰੂ ਕੀ ਵਡਾਲੀ ਅੰਮ੍ਰਿਤਸਰ ਵਿਖੇ ਚੱਲ ਰਹੇ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦੀ ਲਾਇਬ੍ਰੇਰੀ ਨੂੰ ਵੱਡੀ ਗਿਣਤੀ …

Read More »

ਮਨੀਪੁਰ ਘਟਨਾ ਦੇ ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਮੰਗ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਗੁਰਦੀਪ ਸਿੰਘ ਲਹਿਰਾ, ਚਰਨ ਕਮਲ ਸਿੰਘ, ਸੀਤਾ ਰਾਮ ਤੇ ਜਮਹੂਰੀ ਅਧਿਕਾਰ ਸਭਾ ਜਿਲ੍ਹਾ ਸੰਗਰੂਰ ਵਲੋਂ ਜੁਝਾਰ ਸਿੰਘ ਲੌਂਗੋਵਾਲ, ਵਿਸਵਕਾਂਤ, ਮਨਧੀਰ ਸਿੰਘ, ਕੁਲਦੀਪ ਸਿੰਘ ਨੇ ਮਨੀਪੁਰ ਵਿਖੇ ਕੁੱਝ ਘਟੀਆ ਕਿਸਮ ਦੇ ਅਨਸਰਾਂ ਦੁਆਰਾ ਦੋ ਔਰਤਾਂ ਨਾਲ ਕੀਤੀ ਹਰਕਤ ਨੂੰ ਅਤਿ ਸ਼ਰਮਨਾਕ ਤੇ ਨਿੰਦਣਯੋਗ ਘਟਨਾ …

Read More »

ਸੁਤੰਤਰਤਾ ਸੈਨਾਨੀ ਜੰਗੀਰ ਸਿੰਘ ਸੁਤੰਤਰ ਦੀ ਪੰਜਵੀ ਬਰਸੀ ‘ਤੇ ਵਿਸ਼ੇਸ਼

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਉੱਘੇ ਸੁਤੰਤਰਤਾ ਸੈਨਾਨੀ ਅਤੇ ਪੱਤਰਕਾਰਤਾ ਦੇ ਬਾਬਾ ਬੋਹੜ ਸਵ. ਜੰਗੀਰ ਸਿੰਘ ਸੁਤੰਤਰ ਨੇ ਦੇਸ਼ ਦੀ ਆਜ਼ਾਦੀ ਅਤੇ ਪੰਜਾਬ ਦੇ ਹਿੱਤਾਂ ਲਈ ਕੁਰਬਾਨੀ ਦਿੱਤੀ ਸੀ।ਉਨਾਂ ਦਾ ਜਨਮ 99 ਸਾਲ ਪਹਿਲਾ ਸੁਨਾਮ ਵਿਖੇ ਸਾਧੂ ਸਿੰਘ ਦੇ ਘਰ ਮਾਤਾ ਦਲੀਪ ਕੌਰ ਦੀ ਕੁੱਖੋ ਹੋਇਆ।ਸੁਤੰਤਰ ਦੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਮਰਹੂਮ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ …

Read More »

ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਸਕੂਲ ਆਫ ਐਮੀਨੈਂਸ ਦੀ ਇਮਾਰਤ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਦੂਜੇ ਫੇਜ਼ ‘ਚ ਖਰਚ ਕੀਤੇ ਜਾਣਗੇ 60 ਲੱਖ ਰੁਪਏ ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਬਣਾਇਆ ਜਾਵੇਗਾ ਅਤੇ ਹੁਣ ਪੰਜਾਬ ਸਹੀ ਮਾਅਨਿਆਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਸੂਬਾ ਬਣ ਕੇ ਉਭਰੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ …

Read More »

ਵਜੀਰ ਸਿੰਘ ਰੰਧਾਵਾ ਦੇ ਨਾਵਲ ‘ਦੁੱਧ ਦੀ ਲਾਜ਼” ‘ਤੇ ਰਚਾਇਆ ਸਾਹਿਤਕ ਸੰਵਾਦ

ਮਨੀਪੁਰ ਘਟਨਾ ਖਿਲਾਫ਼ ਸਾਹਿਤਕਾਰਾਂ ਉਠਾਈ ਅਵਾਜ਼ ਅੰਮ੍ਰਿਤਸਰ, 22 ਜੁਲਾਈ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ ਵਲੋਂ ਅਰੰਭੀ “ਪੁਸਤਕ ਪਾਠਕਾਂ ਦੀ ਨਜ਼ਰ” ਵਿਸ਼ੇ ਤਹਿਤ ਨਾਵਲਕਾਰ ਵਜੀਰ ਸਿੰਘ ਰੰਧਾਵਾ ਦੇ ਬਹੁ-ਚਰਚਿਤ ‘ਨਾਵਲ ਦੁੱਧ ਦੀ ਲਾਜ਼’ ‘ਤੇੇ ਵਿਚਾਰ ਚਰਚਾ ਕਰਵਾਈ ਗਈ। ਸਮਾਗਮ ਦੇ ਕਨਵੀਨਰ ਦੀਪ ਦੇਵਿੰਦਰ ਸਿੰਘ ਨੇ ਆਏ ਸਾਹਿਤਕਾਰਾਂ ਦਾ ਸਵਾਗਤ ਕੀਤਾ ਅਤੇ ਪਿਛਲੇ ਦਿਨੀਂ ਮਨੀਪੁਰ …

Read More »