Sunday, September 8, 2024

Daily Archives: July 23, 2023

ਵਿਦੇਸ਼ਾਂ ‘ਚ ਸਮਰਾਲੇ ਦਾ ਨਾਂ ਚਮਕਾ ਰਿਹਾ ਹੈ ਗਾਇਕ ਹੈਰੀ ਚੀਮਾ

ਪੰਜਾਬ ਦੀ ਸਭ ਤੋਂ ਪੁਰਾਣੀ ਤਹਿਸੀਲ ਸਮਰਾਲਾ ਦਾ ਜੰਮਪਲ ਅਤੇ ਸੰਸਾਰ ਦੇ ਨਕਸ਼ੇ ‘ਤੇ ਸਮਰਾਲਾ ਦਾ ਨਾਂ ਰੌਸ਼ਨ ਕਰਨ ਵਾਲਾ ਹੈਰੀ ਚੀਮਾ, ਜੋ ਅੱਜ ਆਪਣੀ ਸਖਤ ਮਿਹਨਤ ਤੇ ਗਾਇਕੀ ਦੇ ਜ਼ੋਰ ਨਾਲ ਆਸਟ੍ਰੇਲੀਆ ਵਿੱਚ ਰਹਿ ਕੇ ਆਪਣੀ ਮਾਂ ਬੋਲੀ ਪੰਜਾਬੀ ਦਾ ਨਾਂ ਰੌਸ਼ਨ ਕਰ ਰਿਹਾ ਹੈ।ਹੀਰਾ ਚੀਮਾ ਨੇ ਨਿੱਕੀ ਉਮਰ ਤੋਂ ਹੀ ਸਖਤ ਮਿਹਨਤ ਕਰਦਿਆਂ ਆਪਣੀ ਗਾਇਕੀ ਜੀਵਨ ਦੀ ਸ਼ੁਰੂਆਤ …

Read More »

ਪੰਜਾਬੀ ਸਿਨੇਮਾਂ ਨੂੰ ਵਿਲੱਖਣਤਾ ਦੇ ਨਵੇਂ ਰੰਗਾਂ ‘ਚ ਰੰਗੇਗੀ ਫਿਲਮ ‘ਸ਼ਾਤਰ’

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨੇਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨਮਾ ਪ੍ਰੇਮੀ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਇੱਛਾ ਰੱਖਦੇ ਹਨ।ਇਸ ਦੇ ਚੱਲਦਿਆਂ ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜ਼ਰਬੇ ਕਰ ਰਹੇ ਹਨ।ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ `ਚ …

Read More »

DAV Public holds awareness training programme on Safety and Security

Amritsar, July 23 (Punjab Post Bureau) – To empower and enlighten the teachers and further the students and their parents DAV Public School Lawrence Road organised an Awareness Training Programme on Safety and Security’ in its premises. A team, from police department, comprising of ACP Mr. Varinder Singh Khosa, Inspector Mr. Robin, Sub Inspector Ms. Manpreet Kaur visited the school  …

Read More »

ਲਕਸ਼ਮੀ ਨਰਾਇਣ ਮੰਦਰ ਦੇ ਭੂਮੀ ਪੂਜਨ ਪ੍ਰੋਗਰਾਮ ‘ਚ ਪੁੱਜੇ ਮੰਤਰੀ ਈ.ਟੀ.ਓ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਸਥਾਨਕ ਲਕਸ਼ਮੀ ਨਰਾਇਣ ਮੰਦਰ ਵਲੋਂ ਨਿਊ ਅੰਮ੍ਰਿਤਸਰ ਵਿਖੇ ਬਣਾਏ ਜਾ ਰਹੇ ਨਵੇਂ ਮੰਦਰ ਦੀ ਉਸਾਰੀ ਲਈ ਕੀਤੇ ਗਏ ਭੂਮੀ ਪੂਜਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕਾ ਜੀਵਨਜੋਤ ਕੌਰ ਅਤੇ ਹੋਰਨਾਂ ਸ਼ਿਰਕਤ ਕੀਤੀ।ਹਰਭਜਨ ਸਿੰਘ ਨੇ ਪ੍ਰਬੰਧਕਾਂ ਨੂੰ ਇਸ ਧਰਮ ਦੇ ਕੰਮ ਲਈ ਕੀਤੀ ਪਹਿਲ ਕਦਮੀ ਦੀ ਵਧਾਈ ਦਿੰਦੇ ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ …

Read More »

ਵਿਧਾਇਕ ਰਮਦਾਸ ਵਲੋਂ ਝੀਤੇ ਨਾਲ ਲੱਗਦੇ ਖੇਤਰਾਂ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਅਟਾਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕੱੱਲ 22 ਜੁਲਾਈ ਨੂੰ ਹੋਈ ਭਾਰੀ ਬਰਸਾਤ ਕਾਰਨ ਹੰਸਰੀ ਦਾ ਬੰਨ ਟੁੱਟਣ ਨਾਲ ਪਿੰਡ ਝੀਤੇ ਦਿਆਲ ਸਿੰਘ ਆਲਾ ਤੇ ਰੱਖ ਝੀਤੇ ਵਿਖੇ ਜਿਆਦਾ ਪਾਣੀ ਆਉਣ ਕਰਕੇ ਫਸਲਾਂ ਦਾ ਹੋਏ ਨੁਕਸਾਨ ਦਾ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਬੰਨ ਨੂੰ ਬੰਦ ਕਰਨ ਦੇ ਪੁੱਖਤਾ …

Read More »

ਵਾਅਦੇ/ਗਾਰੰਟੀਆਂ ਪੂਰੀਆਂ ਕਰਕੇ ਪੰਜਾਬ ਸਰਕਾਰ ਹਰ ਵਰਗ ਨੂੰ ਦੇ ਰਹੀ ਹੈ ਵੱਡੀ ਰਾਹਤ- ਈ.ਟੀ.ਓ

ਜੰਡਿਆਲਾ ਗੁਰੂ, 23 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕਰਕੇ ਸੂਬੇ ਦੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਜ ਹਲਕੇ ਦੇ ਪਿੰਡ ਭੱਟੀ ਕੇ, ਸੈਦਪੁਰ, ਕੋਟ ਹਿਆਤ ਅਤੇ ਸ਼ਹੀਦ ਮਲਕੀਅਤ ਸਿੰਘ …

Read More »

ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੇ ਬੋਰਡ ਆਫ਼ ਡਾਇਰੈਕਟਰ ਦੀ ਹੋਈ ਮੀਟਿੰਗ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੀ ਸਾਲ 2023-24 ਲਈ ਬੋਰਡ ਆਫ਼ ਡਾਇਰੈਕਟਰ (ਬੀ.ਓ.ਡੀ) ਦੀ ਪਹਿਲੀ ਮੀਟਿੰਗ ਸਥਾਨਕ ਹੋਟਲ ਵਿਖੇ ਲਾਇਨ ਸੁਖਮਿੰਦਰ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 17 ਲਾਇਨ ਮੈਂਬਰਾਂ ਨੇ ਭਾਗ ਲਿਆ।ਮੀਟਿੰਗ ਦੌਰਾਨ 1 ਜੁਲਾਈ, 13 ਜੁਲਾਈ ਅਤੇ 15 ਜੁਲਾਈ ਨੂੰ ਲਗਾਏ ਗਏ ਪ੍ਰੋਜੈਕਟਾਂ ਦੇ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ।ਇਸ ਮੀਟਿੰਗ ਵਿੱਚ 24 …

Read More »

ਡੈਮੋਕ੍ਰੈਟਿਕ ਹਿਊਮਨ ਪਾਵਰ ਆਰਗੇਨਾਈਜਸ਼ਨ ਵਲੋਂ ਬੂਟੇ ਲਾਓ ਮੁਹਿੰਮ ਦੀ ਸ਼ੁਰੂਆਤ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੀ ਨਾਮਵਰ ਸੰਸਥਾ ਡੈਮੋਕ੍ਰੈਟਕ ਹਿਊਮਨ ਪਾਵਰ ਔਰਗੇਨਾਈਜੇਸ਼ਨ ਜਿਥੇ ਸਮਾਜ ਭਲਾਈ ਦੇ ਅਨੇਕਾਂ ਕਾਰਜ਼ ਲਗਾਤਾਰ ਕਰਦੀ ਰਹਿੰਦੀ ਹੈ, ਉਥੇ ਹੀ ਅੱਜ ਆਰਗਨਾਈਜੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਸ਼ਹਿਰਾਂ ਤੇ ਪਿੰਡਾਂ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ।ਮੀਡੀਆ ਨਾਲ ਗੱਲ ਕਰਦਿਆਂ ਆਰਗੇਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ ਨੇ ਦੱਸਿਆ ਕਿ …

Read More »

ਮਿਊਜ਼ੀਅਮ ਵਿੱਚ ਸਾਂਭਿਆ ਜਾਵੇ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਦਾ ਕਲਸ – ਗ਼ਦਰੀ ਮੰਚ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਆਗੂਆਂ ਨੇ ਮੀਟਿੰਗ ਕਰਕੇ ਸਰਕਾਰ ਤੋ ਮੰਗ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਦੀਆਂ ਸਰਕਾਰੀ ਕਾਲਜ ਸੁਨਾਮ ਦੀ ਲਾਇਬਰੇਰੀ ਵਿੱਚ 1974 ਤੋਂ ਪਈਆ ਅਸਥੀਆਂ ਦੇ ਦੋ ਕਲਸਾਂ ਨੂੰ ਸੁਨਾਮ ਊਧਮ ਸਿੰਘ ਵਾਲਾ ਵਿੱਚ ਬਣੇ ਮਿਊਜ਼ੀਅਮ ਵਿੱਚ ਲਿਆ ਕੇ ਰੱਖਿਆ ਜਾਵੇ।ਉਨਾਂ ਕਿਹਾ ਕਿ ਆਜ਼ਾਦੀ ਲਈ ਆਪਣੀ ਅਨਮੋਲ ਜ਼ਿੰਦਗੀ …

Read More »

ਲਾਇਨਜ਼ ਕਲੱਬ ਸੰਗਰੂਰ ਰਾਇਲ ਦੀ ਸਥਾਪਨਾ ਰਸਮ ਕਰਵਾਈ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਦੀ ਸਥਾਪਨਾ ਦੀ ਰਸਮ ਸਥਾਨਕ ਹੋਟਲ ਵਿਖੇ ਕਰਵਾਈ ਗਈ।ਇਸ ਦੌਰਾਨ ਲਾਇਨ ਜੀ.ਐਸ ਕਾਲੜਾ ਜਿਲ੍ਹਾ ਗਵਰਨਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਇੰਸਟਾਲੇਸ਼ਨ ਅਫਸਰ ਲਾਇਨ ਅੰਮ੍ਰਿਤਪਾਲ ਸਿੰਘ ਜੰਡੂ ਨੇ ਲਾਇਨ ਅੰਕੁਸ਼ ਕੌਸ਼ਲ, ਪ੍ਰਧਾਨ ਅਤੇ ਨਵੀਂ ਟੀਮ ਦੀ ਰਸਮੀ ਤਾਜਪੋਸ਼ੀ ਕੀਤੀ।ਲਾਇਨ ਵੀਨਸ ਜ਼ਿੰਦਲ ਜਿਲ੍ਹਾ ਕੈਬਨਿਟ ਸਕੱਤਰ ਨੇ ਨਵੇਂ ਮੈਂਬਰਾਂ ਨੂੰ ਬੋਰਡ ਵਿੱਚ ਸ਼ਾਮਲ …

Read More »