ਯਾਦਗਾਰੀ ਰਹੀ ਭਾਈ ਵੀਰ ਸਿੰਘ ਨੂੰ ਸਮਰਪਿਤ ਪੰਜ-ਰੋਜ਼ਾ ਅੰਤਰ-ਰਾਸ਼ਟਰੀ ਕਾਨਫਰੰਸ ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਸਮਾਪਤੀ ਸਮਾਰੋਹ ਯਾਦਗਾਰੀ ਰਿਹਾ।ਕਾਨਫਰੰਸ ਵਿੱਚ ਕੁੱਲ 15 ਅਕਾਦਮਿਕ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਚਿੰਤਕਾਂ, ਆਲੋਚਕਾਂ ਅਤੇ ਵਿਭਿੰਨ ਅਕਾਦਮਿਕ ਸੰਸਥਾਵਾਂ ਨਾਲ ਜੁੜੀਆਂ ਮਸ਼ਹੂਰ ਹਸਤੀਆਂ ਨੇ ਭਾਗ …
Read More »Daily Archives: July 23, 2023
ਸ੍ਰੀ ਹਜ਼ੂਰ ਸਾਹਿਬ ਵਿਖੇ ਦੂਜੀ ਗੁਰਮਤਿ ਸੰਗੀਤ ਕਾਰਜ਼ਸ਼ਾਲਾ ਦਾ ਆਯੋਜਨ – ਡਾ. ਪਸਰੀਚਾ
ਅੰਮ੍ਰਿਤਸਰ/ਨੰਦੇੜ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗੁਰਮਤਿ ਸੰਗੀਤ ਦੀ ਦੂਜੀ ਪਾਠਸ਼ਾਲਾ 21 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਲਗਾਈ ਗਈ।ਇਸ ਵਿੱਚ ਪੰਥ ਦੇ ਚੋਟੀ ਦੇ ਵਿਦਵਾਨ ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ ਜਵੱਦੀ ਟਕਸਾਲ ਨੇ 200 ਤੋਂ ਵਧੀਕ ਬੱਚਿਆਂ ਨਾਲ ਗੁਰਮਤਿ ਸੰਗੀਤ ਪੇਸ਼ ਕੀਤਾ।ਵਿਸ਼ੇਸ਼ਤਾ ਇਹ ਰਹੀ ਕਿ ਇਸ ਵਿੱਚ ਸ਼ਾਮਲ ਹੋਣ ਵਾਲੇ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਰੋਜ਼ਗਾਰ ਕੈਂਪ ‘ਚ 22 ਉਮੀਦਵਾਰਾਂ ਦੀ ਹੋਈ ਚੋਣ
ਅੰਮ੍ਰਿਤਸਰ, 223 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 21 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਵੈਬਰਜ਼, ਅਜ਼ਾਇਲ ਆਦਿ ਕੰਪਨੀਆ …
Read More »ਕਾਰੋਬਾਰ ਬਿਊਰੋ ਰਾਹੀਂ ਹਰਪ੍ਰੀਤ ਕੌਰ ਨੂੰ ਮਿਲੀ ਬਿਜ਼ਨੈਸ ਡਿਵੈਲਪਮੈਂਟ ਮੈਨੇਜ਼ਰ ਦੀ ਨੌਕਰੀ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਪਲੇਸਮੇਂਟ ਕੈਂਪ ਲਗਵਾ ਕੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ ਅਤੇ ਕਈ ਨੌਜਵਾਨ ਪਲੇਸਮੈਂਟ ਕੈਂਪਾ ਰਹੀਂ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਪ੍ਰਾਪਤ ਕਰ ਰਹੇ ਹਨ।ਇਨਾਂ ਵਿਚੋਂ ਇਕ ਪ੍ਰਾਰਥਣ ਹਰਪ੍ਰੀਤ ਕੌਰ ਜੋ ਕਿ ਪਿੰਡ ਬੱਚੀਵਿੰਡ ਜਿਲ੍ਹਾ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਨੇ ਦੱਸਿਆ …
Read More »ਪੰਜਾਬ ‘ਚ ਜਨਮੇ ਅਦਾਕਾਰਾਂ ਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਦੂਜੇ ‘ਸੁਰ ਉਤਸਵ’ ਦਾ ਉਦਘਾਟਨ
ਅੰਮ੍ਰਿਤਸਰ, 23 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੇਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਦੂਜੇ ‘ਸੁਰ ਉਤਸਵ’ ਦਾ ਉਦਘਾਟਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸ਼੍ਰੋਮਣੀ ਅਦਾਕਾਰਾ ਜਤਿੰਦਰ ਕੌਰ, ਭੁਪਿੰਦਰ ਸਿੰਘ ਸੰਧੂ, ਗਾਇਕ ਹਰਿੰਦਰ ਸੋਹਲ, ਦਲਜੀਤ ਸਿੰਘ ਅਰੋੜਾ, ਰਾਣਾ ਪ੍ਰਤਾਪ ਸ਼ਰਮਾ ਆਦਿ ਨੇ ਸ਼ਮਾ ਰੋਸ਼ਨ ਕਰਕੇ ਕੀਤਾ। ਸੁਰ …
Read More »
Punjab Post Daily Online Newspaper & Print Media