Tuesday, November 24, 2026

Daily Archives: July 24, 2023

‘ਸੁਰ ਉਤਸਵ’ ਦਾ ਦੂਜਾ ਦਿਨ ਬਾਲੀਵੁਡ ਦੇ ਮਸ਼ਹੂਰ ਅਦਾਕਾਰ ਸਵ. ਸੁਨੀਲ ਦੱਤ ਨੂੰ ਸਮਰਪਿਤ

‘ਅੰਮ੍ਰਿਤਸਰ, 24 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਦੂਜਾ ‘ਸੁਰ ਉਤਸਵ’ ਦੇ ਦੂਜੇ ਦਿਨ ਬਾਲੀਵੁਡ ਦੇ ਮਸ਼ਹੂਰ ਅਦਾਕਾਰ ਸਵ. ਸੁਨੀਲ ਦੱਤ ਨੂੰ ਸਮਰਪਿਤ ਕੀਤਾ।ਦੂਜੇ ਦਿਨ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਨੇ ਸ਼ਿਰਕਤ ਕੀਤੀ। …

Read More »

ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਨੇ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਲਈ ਕੀਤਾ ਜਾਗਰੂਕ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਇੰਚਾਰਜ਼ ਸਬ ਇੰਸਪੈਕਟਰ ਗੁਰਮੀਤ ਸਿੰਘ ਏ ਐਸ.ਆਈ ਦਿਲਬਾਗ ਸਿੰਘ ਤੇ ਮੁੱਖ ਸਿਪਾਹੀ ਗੁਰਚਰਨ ਸਿੰਘ ਵਲੋਂ ਮੌਨਸੂਨ ਸੀਜ਼ਨ ਦੇ ਸਬੰਧ ਵਿੱਚ ਕੇਂਦਰੀ ਸਬ ਡਵੀਜ਼ਨ ਸਾਂਝ ਕੇਂਦਰ ਵਿਖੇ ਪਬਲਿਕ ਨੂੰ ਵਾਤਾਵਰਨ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਗਿਆ।ਇਸੇ ਲੜ੍ਹੀ ਤਹਿਤ ਥਾਣਾ ਗੇਟ ਹਕੀਮਾਂ ਦੇ ਇਲਾਕੇ ਸਰਕਾਰੀ ਹਾਈ ਸਕੂਲ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸ.ਜੀ.ਪੀ.ਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈਬ ਚੈਨਲ ਸ਼ੁਰੂ

ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਪਾਸ ਰਹਿਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈਬ ਚੈਨਲ ਅੱਜ ਸ਼ੂਰੂ ਹੋ ਗਿਆ ਹੈ।ਕੱਲ ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ …

Read More »

ਸਰਕਾਰੀ ਕੰਨਿਆ ਸਕੂਲ ਗੋਸਲਾਂ ਵਿਖੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਰੋਹ

ਸਮਰਾਲਾ, 24 ਜੁਲਾਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਮੈਡਮ ਰੂਬੀ ਦੱਤ ਡਾਇਰੈਕਟਰ ਸੁਪਰ ਮਿਲਕ ਨੇ ਸ਼ਿਰਕਤ ਕੀਤੀ।ਅਕਾਦਮਿਕ ਖੇਤਰ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮਲਕੀਤ ਸਿੰਘ ਗੋਸਲਾਂ ਯੂ.ਐਸ.ਏ ਦੇ ਪਰਿਵਾਰ ਵਲੋਂ 36000 ਰੁਪਏ ਨਕਦੀ ਦੇ ਰੂਪ ਵਿੱਚ ਅਤੇ 7000 …

Read More »

ਰਾਹੀ ਈ-ਆਟੋ’ ਸਕੀਮ ਅਧੀਨ 1.40 ਲੱਖ ਦੀ ਸਬਸਿਡੀ ਸਿਰਫ ਪਹਿਲੇ 7000 ਚਾਲਕਾਂ ਲਈ – ਕਮਿਸ਼ਨਰ ਰਿਸ਼ੀ

‘ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਸ਼ਹਿਰ ਦੇ ਵਾਤਾਵਰਨ ਨੂੰ ਸਾਫ-ਸੁਥਰਾ, ਹਰਾ- ਭਰਾ ਅਤੇ ਪ੍ਰਦੂਸ਼ਨ ਮੁਕਤ ਕਰਨ ਲਈ ਸਰਕਾਰ ਵਲੋਂ ਕਈ ਤਰਾਂ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ।ਜਿਨ੍ਹਾਂ ਵਿੱਚ ‘ਰਾਹੀ ਈ-ਆਟੋ’ ਸਕੀਮ ਵੀ ਸ਼ਾਮਲ ਹੈ।ਇਸ ਤਹਿਤ ਪੁਰਾਣੇ ਡੀਜ਼ਲ ਆਟੋ ਨੂੰ ਬਦਲ ਕੇ …

Read More »

ਵਿਧਾਨ ਸਭਾ ਹਲਕਾ 003 ਪਠਾਨਕੋਟ ਦੀ ਵੋਟਾਂ ਸਬੰਧੀ ਟ੍ਰੇਨਿੰਗ ਕਰਵਾਈ ਗਈ

ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ 003 ਪਠਾਨਕੋਟ ਕਾਲਾ ਰਾਮ ਕਾਂਸਲ ਨੇ ਆਪਣੇ ਹਲਕੇ ਦੇ ਏ.ਈ.ਆਰ.ਓ-1, ਏ.ਈ.ਆਰ.ਓ-2, ਸਵੀਪ ਨੋਡਲ ਅਫਸਰ, ਸਮੂਹ ਸੈਕਟਰ ਅਫਸਰਾਂ ਅਤੇ ਬੀ.ਐਲ.ਓਜ਼ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਚੋਣ ਕਮਿਸ਼ਨ ਵਲੋਂ ਪ੍ਰਾਪਤ ਸ਼ਡਿਊਲ ਅਤੇ ਮੁੱਖ ਚੋਣ ਅਫਸਰ ਦੇ ਹੁਕਮ, ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 003 ਪਠਾਨਕੋਟ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਐਮ.ਏ ਪੰਜਾਬੀ ਦੇ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀ ਐਮ.ਏ ਪੰਜਾਬੀ ਦਾ ਨਤੀਜਜ਼ਾ ਸ਼ਾਨਦਾਰ ਰਿਹਾ।ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਦੇ ਐਲਾਨੇ ਨਤੀਜ਼ਿਆਂ ’ਚ ਐਮ.ਏ (ਪੰਜਾਬੀ) ਸਮੈਸਟਰ ਦੂਜਾ ਦੀ ਹਰਸਿਮਰਨ ਕੌਰ ਨੇ 74%, ਨਵਦੀਪ ਕੌਰ ਨੇ 73.7% ਅਤੇ ਮੌਸਮੀ ਨੇ 68.75% ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ …

Read More »

ਪਿੰਗਲਵਾੜਾ ਵਲੋਂ ਹੜ੍ਹ ਪੀੜ੍ਹਤਾਂ ਲਈ ਲਗਾਇਆ ਗਿਆ ਮੈਡੀਕਲ ਕੈਂਪ, ਵੰਡੀ ਰਾਸ਼ਨ ਸਮੱਗਰੀ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂ ਜਿਥੇ ਬੇਸਹਾਰਿਆਂ ਦੀ ਸੰਭਾਲ, ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਹੋਰ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ, ਉਥੇ ਪੰਜਾਬ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਡਾ. ਇੰਦਰਜੀਤ ਕੌਰ ਪ੍ਰਧਾਨ ਦੀ ਅਗਵਾਈ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਹੜ੍ਹ ਪੀੜਤਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ।ਇਸੇ ਲੜੀ ਤਹਿਤ ਸਥਾਨਕ ਪਿੰਗਲਵਾੜਾ ਸ਼ਾਖਾ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਸਵੱਛ ਭਾਰਤ ਜਾਗਰੂਕਤਾ ਕੈਂਪ ਦਾ ਆਯੋਜਨ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਅਤੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਕੈਂਪ ’ਚ ਨਗਰ ਨਿਗਮ ਦੇ ਸਵੱਛ ਭਾਰਤ ਮਿਸ਼ਨ ਦੇ ਪੋ੍ਰਗਰਾਮ ਕੋਆਰਡੀਨੇਟਰ ਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਸਵੱਛ ਭਾਰਤ ਮਿਸ਼ਨ ਦੇ ਤਹਿਤ ਦੇਸ਼ …

Read More »

ਲਾਈਨਜ਼ ਕਲੱਬ ਸੰਗਰੂਰ ਮੇਨ ਇੰਸਟਾਲੇਸ਼ਨ ਕਮ ਫਸਟ ਜਨਰਲ ਬਾਡੀ ਮੀਟਿੰਗ

ਲਾਈਨਸਟੀਕ ਈਅਰ 2023-24 ਦੀ ਕੀਤੀ ਸ਼ੁਰੂਆਤ ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਮੇਨ ਨੇ 23 ਜੁਲਾਈ 2023 ਦਿਨ ਐਤਵਾਰ ਨੂੰ ਸਥਾਨਕ ਹੋਟਲ ਵਿਖੇ ਆਰ.ਸੀ ਲਾਇਨ ਸਭਿਤ ਸਿੰਗਲਾ ਅਤੇ ਐਕਟਿਵ ਮੈਂਬਰ ਲਾਇਨ ਰਜ਼ਤ ਗੋਇਲ ਨੇ ਇੰਸਟਾਲੇਸ਼ਨ ਕੀਤੀ।ਜਿਸ ਵਿੱਚ ਪ੍ਰੈਜੀਡੈਂਟ ਲਾਇਨ ਰੋਹਿਤ ਗਰਗ, ਸੈਕਟਰੀ ਲਾਇਨ ਦੀਪਕ ਗਰੋਵਰ, ਕੈਸ਼ੀਅਰ ਲਾਇਨ ਡਾ: ਸੁਸ਼ੀਲ ਜ਼ਿੰਦਲ, ਪੀ.ਆਰ.ਓ ਲਾਇਨ ਆਦੇਸ਼ ਸਿੰਗਲਾ, ਜੁਆਇੰਟ ਕੈਸ਼ੀਅਰ ਲਾਇਨ …

Read More »