Sunday, October 13, 2024

Daily Archives: July 25, 2023

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕੈਮਿਸਟ ਐਸੋਸੀਏਸ਼ਨ – ਡਿਪਟੀ ਕਮਿਸ਼ਨਰ

ਪਹਿਲੀ ਖੇਪ ਵਜੋਂ ਦਿੱਤੀਆਂ 1.5 ਲੱਖ ਕਲੋਰੀਨ ਦੀਆਂ ਗੋਲੀਆਂ ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦਾ ਸਮੂਹ ਕੈਮਿਸਟ ਭਾਈਚਾਰਾ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਇਆ ਹੈ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਹਿਲੀ ਖੇਪ ਵਜੋਂ 1.5 ਲੱਖ ਕਲੋਰੀਨ ਦੀਆਂ ਗੋਲੀਆਂ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ …

Read More »

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ/ਚਿਕਨਗੁਨੀਆਂ ਦੇ ਸ਼ੱਕੀ ਖੇਤਰਾਂ ‘ਚ ਜਾ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਘਨੂਪੁਰ ਕਾਲੇ, ਵਿਕਾਸ ਨਗਰ, ਮਿਲਾਪ ਐਵੀਨਿਉ, ਮਾਸਟਰ ਐਵੀਨਿਉ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸ਼ੱਕੀ ਕੇਸਾਂ ਦੇ ਸੰਬਧ ਵਿੱਚ ਐਂਟੀ ਲਾਰਵਾ ਦੀਆਂ 15 ਟੀਮਾਂ ਵਲੋਂ ਲਗਭਗ 338 ਘਰਾਂ ਵਿੱਚ ਜਾ ਕੇ ਡੇਂਗੂ/ਚਿਕਨਗੁਨੀਆਂ ਦੇ …

Read More »

ਪੰਜਾਬ ਸਰਕਾਰ ਵਲੋਂ ਅਗਨੀਵੀਰ ਫੌਜ ਲਈ ਮੁਫਤ ਫਿਜ਼ੀਕਲ ਟਰੇਨਿੰਗ 1 ਅਗਸਤ ਤੋਂ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਦੇ ਅਧਿਕਾਰੀ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਨ੍ਹਾਂ ਅੰਮ੍ਰਿਤਸਰ ਦੇ ਯੁਵਕਾਂ ਦਾ ਅਗਨੀਵੀਰ ਦੀ ਫੌਜ ਦੀ ਭਰਤੀ ਲਈ ਲਿਖਤੀ ਪੇਪਰ ਅਪਰੈਲ 2023 ਵਿੱਚ ਹੋਇਆ ਸੀ।ਇਸ ਦਾ ਨਤੀਜ਼ਾ 21 ਮਈ 2023 ਨੂੰ ਆਇਆ ਸੀ।ਲਿਖਤੀ ਪੇਪਰ ਵਿਚੋਂ ਪਾਸ ਹੋਏ ਯੁਵਕਾਂ ਲਈ ਪੰਜਾਬ ਸਰਕਾਰ ਦੇ ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਫਿਜ਼ੀਕਲ …

Read More »

ਵਿਧਾਇਕ ਗੁਪਤਾ ਨੇ ਸਰਕਾਰੀ ਸਕੂਲ ਦੇ ਬੱਚਿਆਂ ਵੰਡੀਆਂ ਵਰਦੀਆਂ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।ਇਸੇ ਤਹਿਤ ਸੂਬੇ ਵਿੱਚ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ ਐਮੀਨੈਂਸ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਐਮ.ਏ ਇਤਿਹਾਸ ਸਮੈਸਟਰ ਦੂਜਾ, ਐਮ.ਏ ਫ੍ਰੈਂਚ ਸਮੈਸਟਰ ਚੌਥਾ, ਐਮ.ਏ. ਇਕਨਾਮਿਕਸ ਸਮੈਸਟਰ ਦੂਜਾ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਚੌਥਾ, ਐਮ.ਏ ਕੈਮਿਸਟਰੀ ਦੂਜਾ ਤੇ ਚੌਥਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ (ਈ ਕਾਮਰਸ ਐਂਡ ਡਿਜੀਟਲ ਮਾਰਕੀਟਿੰਗ ਸਮੈਸਟਰ ਦੂਜਾ ਤੇ ਚੌਥਾ, ਬੈਚੁਲਰ ਆਫ ਵੋਕੇਸ਼ਨ (ਨਿਊਟ੍ਰੀਸ਼ੀਨਲ …

Read More »

GNDU examination results declared

Amritsar,  July 25 (Punjab Post Bureau) – The results of M.A HISTORY Semester – II, M.A French Semester – IV, M.A Economics Semester – II, M.Sc. Fashion Designing and Merchandising Semester – IV, M.Sc. Chemistry Semester – II, M.Sc. Chemistry Semester – IV, M.Sc. Physics Semester – II, Bachelor of Vocation (E-Commerce & Digital Marketing), Semester – II, Bachelor of Vocation (E-Commerce …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 26 ਜੁਲਾਈ ਨੂੰ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ 26 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਰਾਮ ਫਾਈਨਾਂਸ, ਬਜਾਜ ੲੈਲੀਆਨਜ਼, ਐਸ.ਬੀ.ਆਈ, ਕਰੈਡਿਟ ਕਾਰਟ …

Read More »

ਅੱਜ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਮਨਾਇਆ ਜਾਵੇਗਾ ਕਾਰਗਿਲ ਵਿਜੈ ਦਿਵਸ

ਮੁੱਖ ਮੰਤਰੀ ਪੰਜਾਬ ਵੀਰ ਨਾਰੀਆਂ ਨੂੰ ਕਰਨਗੇ ਸਨਮਾਨਿਤ ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ 26 ਜੁਲਾਈ 2023 ਨੂੰ ਕਾਰਗਿਲ ਵਿਜੈ ਦਿਵਸ ਮਨਾਇਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀਰ ਨਾਰੀਆਂ ਨੂੰ ਸਨਮਾਨਿਤ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਪ੍ਰਬੰਧਾਂ ਦਾ ਜਾਇਜ਼ਾ …

Read More »

ਅਕਾਲ ਅਕੈਡਮੀ ਦੇ ਸਟਾਫ਼ ਤੇ ਵਿਦਿਆਥੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ‘ਚ ਲਿਆ ਭਾਗ

ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਰੁੱਖਾਂ ਦੀ ਸਾਡੇ ਜੀਵਨ ਵਿੱਚ ਅਹਿਮ ਭੂਮਿਕਾ ਅਤੇ ਮਹੱਤਤਾ ਹੈ।ਸਾਡੀ ਰੋਜ਼ਾਨਾ ਜ਼ਿੰਦਗੀ ਦੇ ਬਹੁਤ ਸਾਰੇ ਪੱਖ ਰੁੱਖਾਂ `ਤੇ ਨਿਰਭਰ ਕਰਦੇ ਹਨ।ਰੁੱਖ ਮਨੁੱਖਾਂ ਲਈ ਕੁਦਰਤੀ ਦਾਤ ਹਨ, ਜੋ ਮਨੁੱਖੀ ਬਹੁਤ ਲੋੜਾਂ ਦੀ ਪੂਰਤੀ ਕਰਦੇ ਹਨ।ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਧਨਾਲ ਕਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਥੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ …

Read More »

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਮਨਜੋਤ ਦਾ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਚੌਥੀ ਜਮਾਤ ਦੇ ਹੋਣਹਾਰ  ਵਿਦਿਆਰਥੀ ਗੁਰਮਨਜੋਤ ਸਿੰਘ ਜਿਥੇ ਪੜ੍ਹਾਈ ਵਿੱਚ ਅੱਵਲ ਆਉਂਦਾ ਹੈ, ਉਥੇ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੀ ਸ਼ਿੱਦਤ ਨਾਲ਼ ਭਾਗ ਲੈਂਦਾ ਹੈ।ਗੁਰਮਨਜੋਤ ਨੇ ਕੋਚ ਅਮਰਦੀਪ ਸਿੰਘ ਅਤੇ ਸਕੂਲ ਦੇ ਭਰਪੂਰ ਸਹਿਯੋਗ ਦੇ ਨਾਲ਼ ਸ਼ਤਰੰਜ ਖੇਡਦਿਆਂ ਜਿਲ੍ਹੇ ਵਿਚੋਂ ਅੱਵਲ ਰਹਿ ਕੇ ਸੂਬਾ ਪੱਧਰੀ …

Read More »