Sunday, September 8, 2024

Daily Archives: July 27, 2023

ਕੈਬਨਿਟ ਮੰਤਰੀ ਈ.ਟੀ.ਓ ਨੇ 49 ਸਫਾਈ ਕਰਮਚਾਰੀਆਂ ਨੂੰ ਵੰਡੇ ਨਿਯੁੱਕਤੀ ਪੱਤਰ

ਕਿਹਾ, ‘ਆਪ’ ਸਰਕਾਰ ਨੇ ਸਵਾ ਸਾਲ ਦੌਰਾਨ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜ਼ਕਾਲ ਦੌਰਾਨ ਹੀ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਹਰਭਜਨ ਸਿੰਘ …

Read More »

ਈ.ਟੀ.ਓ ਨੇ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ ਦਾ ਰੱਖਿਆ ਨੀਂਹ ਪੱਥਰ

35 ਲੱਖ ਦੀ ਲਾਗਤ ਨਾਲ ਤਿਆਰ ਮੋਰੀ ਗੇਟ ਹਲਕਾ ਵਾਸੀਆਂ ਨੂੰ ਕੀਤਾ ਸਮਰਪਿਤ ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ ਦਾ ਨੀਂਹ ਪੱਥਰ ਰੱਖਿਆ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਮੋਰੀ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 28 ਜੁਲਾਈ ਨੂੰ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 28 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਨਾਵਲਟੀ ਗਰੁੱਪ, ਆਰੀਯਨ ਹੰਡਾਈ, …

Read More »

ਪੈਰਾਮਾਉਂਟ ਪਬਲਿਕ ਸਕੂਲ ‘ਚ ਪੌਦੇ ਲਗਾਏ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਵਿਸ਼ਵ ਵਾਤਾਵਰਣ ਦੀ ਸਾਂਭ ਸੰਭਾਲ ਲਈ ਪੌਦੇ ਲਗਾਏ ਗਏ।3-ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਮਾਂਡਰ ਦੀਪਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਨੇਵਲ ਯੂਨਿਟ ਦੇ 25 ਵਿਦਿਆਰਥੀਆਂ ਨੇ ਇਸ ਗਤੀਵਿਧੀ `ਚ ਭਾਗ ਲਿਆ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਕਿਹਾ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਰੋਹ ਕਰਵਾਇਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਅਧੀਨ ਚਲਾਏ ਜਾ ਰਹੇ ਦਫ਼ਤਰ ਜਿਲ੍ਹਾ ਭਾਸ਼ਾ ਅਫ਼ਸਰ ਦੇ ਸਾਂਝੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਰੋਹ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੌਰਾਨ ਰੂ-ਬ-ਰੂ ਸਮਾਰੋਹ (ਪਹਿਲਾ ਸੈਸ਼ਨ) ਕਵਿਤਾ ਵਰਕਸ਼ਾਪ …

Read More »

ਖ਼ਾਲਸਾ ਕਾਲਜ ਵੁਮੈਨ ਦੀ ਖਿਡਾਰਣ ‘ਮਾਣ ਪੰਜਾਬ ਦਾ ਐਵਾਰਡ’ ਨਾਲ ਸਨਮਾਨਿਤ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਖਿਡਾਰਣ ਰਿੰਪਲ ਕੌਰ ਨੂੰ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜ਼ਿ.) ਅੰਮ੍ਰਿਤਸਰ ਵੱਲੋਂ ‘ਮਾਣ ਪੰਜਾਬ ਦਾ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਰਿੰਪਲ ਕੌਰ ਨੂੰ ਉਕਤ ਐਵਾਰਡ ਮਿਲਣ ’ਤੇ ਮੁਬਾਰਕਬਾਦ ਦਿੱਤੀ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਉੱਚੀ ਛਾਲ ਦੀ ਖਿਡਾਰਣ ਰਿੰਪਲ ਕੌਰ (ਕੌਮੀ ਐਥਲੀਟ) ਨੂੰ ਉਪਰੋਕਤ …

Read More »

ਖ਼ਾਲਸਾ ਕਾਲਜ ਅੰਮ੍ਰਿਤਸਰ ਦਾ ਪੰਜਾਬੀ ਖੋਜ਼-ਰਸਾਲਾ ‘ਸੰਵਾਦ’ ਲੋਕ-ਅਰਪਣ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਵਲੋਂ ਅੱਜ ਪੰਜਾਬੀ ਖੋਜ਼ ਨੂੰ ਸਮਰਪਿਤ ਖੋਜ਼-ਰਸਾਲੇ ‘ਸੰਵਾਦ’ ਦਾ 18ਵਾਂ ਅੰਕ ਨੂੰ ਲੋਕ ਅਰਪਿਤ ਕੀਤਾ ਗਿਆ।ਕਾਲਜ ਵਿੱਚ ਹਿੰਦ-ਪਾਕਿ ਮੇਲੇ ਦੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਅਜੀਤ ਅਖਬਾਰ ਦੇ ਉਪ-ਸੰਪਾਦਕ ਸਤਨਾਮ ਮਾਣਕ, ਜਸਵੰਤ ਸਿੰਘ ਜੱਸ ਅਤੇ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ …

Read More »

ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 31ਵੀਂ ਬਰਸੀ 29 ਜੁਲਾਈ ਤੇ 2 ਤੋਂ 5 ਅਗਸਤ ਤੱਕ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ਭਗਤ ਪੂਰਨ ਸਿੰਘ ਜੀ ਦੀ 31ਵੀਂ ਬਰਸੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਆਰੰਭ ਨਾਲ ਹੋਈ।ਸੰਸਥਾ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ 29 ਜੁਲਾਈ ਨੂੰ ਪਿੰਗਲਵਾੜੇ ਦੇ ਛੋਟੇ ਬੱਚਿਆਂ ਅਤੇ ਮਰੀਜ਼ਾਂ ਵੱਲੋਂ ਤਿਆਰ ਕੀਤਾ ਗਿਆ ਸੱਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਜਾਵੇਗਾ। …

Read More »

ਰਾਹੀ ਆਟੋ ਮੇਲੇ ਦੀਆਂ ਤਿਆਰੀਆਂ ਮੁਕੰਮਲ

ਡੀਜ਼ਲ ਆਟੋ ਯੂਨਅਨ ਪ੍ਰਧਾਨਾਂ ਵਲੋਂ ਮੇਲੇ ਦੀ ਕਾਮਯਾਬੀ ਲਈ ਸਮਰਥਨ ਦਾ ਭਰੋਸਾ ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਅਧੀਨ ਰਾਹੀ ਈ-ਆਟੋ ਮੇਲਾ 2023 ਛੇਹਰਟਾ ਬਾਈਪਾਸ ਵਿਖੇ ਸਥਿਤ ਰਾਜ ਰਿਜੋਰਟ ਵਿੱਚ ਹੋਵੇਗਾ।ਜਿਥੇ ਸਾਰੇ ਡੀਜਲ ਆਟੋ ਚਾਲਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀਆਂ ਔਰਤਾਂ ਅਤੇ ਬੱਚਿਆ ਲਈ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਰਾਹੀ ਆਟੋ ਮੇਲੇ ਦੀ ਤਿਆਰੀਆਂ ਸਬੰਧੀ ਰਾਹੀ …

Read More »