Tuesday, November 24, 2026

Daily Archives: July 28, 2023

ਬਗਦਾਦ ’ਚ ਇਤਿਹਾਸਕ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਇਰਾਕ ਦੇ ਬਗਦਾਦ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ।ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਹਰਜੀਤ ਸਿੰਘ ਸੋਢੀ ਅਤੇ ਗੁਰੂ …

Read More »

‘ਸੁਰ ਉਤਸਵ’ ਦਾ ਛੇਵਾਂ ਦਿਨ ਬਾਲੀਵੁਡ ਦੇ ਪਹਿਲੇ ਸੁਪਰ ਸਟਾਰ ਸਵ: ਰਾਜੇਸ਼ ਖੰਨਾ ਨੂੰ ਕੀਤਾ ਸਮਰਪਿਤ

ਅੰਮ੍ਰਿਤਸਰ, 28 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਸਿੱਧ ਗਾਇਕ ਹਰਿੰਦਰ ਸੋਹਲ ਦੀ ਅਗਵਾਈ ਹੇਠ ਚੱਲ ਰਹੇ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਂ ਨੂੰ ਸਮਰਪਿਤ 8 ਰੋਜ਼ਾ ਦੂਜੇ ‘ਸੁਰ ਉਤਸਵ’ ਦੇ ਛੇਵੇਂ ਦਿਨ ਬਾਲੀਵੁਡ ਦੇ ਪਹਿਲੇ ਸੁਪਰ ਸਟਾਰ ਅਦਾਕਾਰ ਸਵ: ਰਾਜੇਸ਼ ਖੰਨਾ ਨੂੰ ਸਮਰਪਿਤ ਕੀਤਾ ਅਤੇ ਰਾਜੇਸ਼ ਖੰਨਾ ਸਾਹਿਬ ਦੇ …

Read More »