Sunday, September 8, 2024

Daily Archives: July 29, 2023

ਵਿਧਾਇਕ ਗੁਪਤਾ ਨੇ 100 ਵਿਅਕਤੀਆਂ ਨੂੰ ਵੰਡੇ ਪੈਨਸ਼ਨ ਦੇ ਪ੍ਰਵਾਨਗੀ ਪੱਤਰ

ਤਕੀਆ ਚਾਣਨ ਸ਼ਾਹ ਵਿਖੇ ਸੀਵਰੇਜ ਦੀ ਪਾਈਪ ਲਾਈਨ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਸਰਕਾਰ ਵਲੋਂ ਜੋ ਸਰਕਾਰੀ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਕੋਈ ਵਿਅਕਤੀ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ। ਅੱਜ ਕੇਂਦਰੀ ਹਲਕੇ ਦੇ ਵਿਧਾਇਕ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਪਿੰਡ ਜੀਵਨ ਪੰਧੇਰ ਅਤੇ ਸੈਦੋਂ ਲਹਿਲ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਪਿੰਡ ਸੈਦੋ ਲਹਿਲ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਆਪ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੇ ਹੀ ਵੱਡੇ ਫਤਵੇ ਨਾਲ ਸਾਨੂੰ ਜਿਤਾਇਆ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ …

Read More »

ਨਿਆਇਕ ਅਫਸਰਾਂ ਨੇ ਹੜ੍ਹ ਪੀੜ੍ਹਤਾਂ ਲਈ ਰਵਾਨਾ ਕੀਤੀ ਰਾਹਤ ਸਮੱਗਰੀ

ਜਿਲ੍ਹਾ ਤੇ ਸ਼ੈਸ਼ਨ ਜੱਜ ਵਲੋਂ ਜਿਲ੍ਹਾ ਵਾਸੀਆਂ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦਾ ਹਰ ਫਿਰਕਾ ਤੇ ਵਰਗ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆ ਰਿਹਾ ਹੈ ਅਤੇ ਇਸੇ ਹੀ ਕੜੀ ਤਹਿਤ ਅੱਜ ਜਿਲ੍ਹਾ ਅੰਮਿ੍ਰਤਸਰ ਦੇ ਨਿਆਇਕ ਅਫ਼ਸਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਜਿਲ੍ਹਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਅਧਿਆਪਕ ਵਰਗ ਨੇ ਜਾਣਿਆ – ਸੋਸ਼ਲ ਮੀਡੀਆ ਪਲੇਟਫਾਰਮ ਦਾ ਸਦਉਪਯੋਗ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਅਗਵਾਈ ਹੇਠ ਅਧਿਆਪਕਾਂ ਲਈ ‘ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ’ ਵਿਸ਼ੇ ਸਬੰਧੀ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ।ਵਰਿੰਦਰ ਸਿੰਘ ਖੋਸਾ ਏ.ਸੀ.ਪੀ ਨੌਰਥ ਇਸ ਸਮੇਂ ਮੁੱਖ ਮਹਿਮਾਨ ਸਨ, ਜਦਕਿ ਇੰਸਪੈਕਟਰ ਰੌਬਿਨ ਹੰਸ ਅਤੇ ਸਬ ਇੰਸਪੈਕਟਰ ਸ੍ਰੀਮਤੀ ਮਨਪ੍ਰੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਕਾਰਜਸ਼ਾਲਾ ਦੀ ਅਰੰਭਤਾ ‘ਪਵਿੱਤਰ ਜੋਤ’ ਜਗਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਨਵੇਂ ਸੈਸ਼ਨ ਦੇ ਸ਼ੁਭਆਰੰਡ `ਤੇ ਵਿਸ਼ੇਸ਼ ਹਵਨ ਦਾ ਆਯੋਜਨ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ `ਚ ਨਵੇਂ ਸੈਸਨ 2023-24 ਦੇ ਸ਼ੁਭਆਰੰਭ `ਤੇ ਵਿਸ਼ਸ਼ ਹਵਨ ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਜਜ਼ਮਾਨ ਦੇ ਰੂਪ ਵਿੱਚ ਮੌਜ਼ੂਦ ਰਹੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ `ਚ ਨਵੇਂ ਸੈਸ਼ਨ ਦੇ ਸ਼ੁੱਭਆਰੰਭ `ਤੇ ਮੁਬਾਰਕਾਂ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ …

Read More »

ਲ਼ਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦਾ ਸਥਾਪਨਾ ਸਮਾਗਮ ਕਰਵਾਇਆ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੀ ਜਨਰਲ ਬਾਡੀ ਮੀਟਿੰਗ-ਕਮ-ਸਥਾਪਨਾ ਸਮਾਗਮ ਸਥਾਨਕ ਹੋਟਲ ਵਿਖੇ ਕਰਵਾਇਆ ਗਿਆ।ਸਥਾਪਨਾ ਸਮਾਰੋਹ ਵਿੱਚ ਐਮ.ਜੇ.ਐਫ ਲਾਇਨ ਜੀ.ਐਸ ਕਾਲੜਾ ਜਿਲ੍ਹਾ ਗਵਰਨਰ, ਐਮ.ਜੇ.ਐਫ ਲਾਇਨ ਅਮ੍ਰਿਤਪਾਲ ਸਿੰਘ ਜੰਡੂ ਵੀ.ਡੀ.ਜੀ-2, ਐਮ.ਜੇ.ਐਫ ਲਾਇਨ ਡਾ. ਵੀਨਸ ਜ਼ਿੰਦਲ ਡੀ.ਸੀ.ਐਸ, ਐਮ.ਜੇ.ਐਫ ਲਾਇਨ ਸੰਜੀਵ ਸੂਦ ਜਿਲ੍ਹਾ ਪ੍ਰਸ਼ਾਸ਼ਕ ਅਤੇ ਜ਼ੋਨ ਚੇਅਰਪਰਸਨ ਲਾਇਨ ਰਾਜ ਕੁਮਾਰ ਸਿੰਘ ਨੇ ਸ਼ਿਰਕਤ ਕੀਤੀ।ਮਾਸਟਰ ਆਫ ਸੈਰੇਮਨੀ ਲਾਇਨ ਚਮਨ …

Read More »

ਪੈਰਾਮਾਉਂਟ ਸਕੂਲ ਚੀਮਾ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਜਲਿਆਂਵਾਲੇ ਬਾਗ ਦੇ ਸ਼ਹੀਦਾਂ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਸਿਜ਼ਦਾ ਕਰਨ ਲਈ ਪੈਰਾਮਾਉਂਟ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀ ਵਿਸ਼ੇਸ਼ ਤੌਰ `ਤੇ ਚੀਮਾ ਮੰਡੀ ਸਥਿਤ ਸ਼ਹੀਦ ਊਧਮ ਸਿੰਘ ਦੀ ਯਾਦਗਾਰ `ਤੇ ਪਹੁੰਚੇ, ਜਿਥੇ ਉਹਨਾਂ ਸ਼ਹੀਦ ਊਧਮ ਸਿੰਘ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਸਕੂਲ ਦੇ ਐਮ.ਡੀ ਜਸਵੀਰ ਸਿੰਘ …

Read More »

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੀਤ ਤੇ ਕੁਇਜ਼ ਮੁਕਾਬਲਾ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਾਰ ਸੰਸਥਾ ਅਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਗੀਤ ਅਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਗੀਤ ਮੁਕਾਬਲੇ ਵਿੱਚ ਤੀਸਰਾ ਹਾਊਸ ਕਰਤਾਰ ਸਿੰਘ ਸਰਾਭਾ ਦੀ ਮਨਸੀਰਤ ਕੌਰ ਨੇ ਪਹਿਲਾ ਸਥਾਨ ਅਤੇ ਚੌਥੇ ਹਾਊਸ ਚੰਦਰ ਸ਼ੇਖਰ ਅਜ਼ਾਦ ਦੀ ਹਰਲੀਨ ਕੌਰ ਨੇ ਦੂਸਰਾ ਸਥਾਨ …

Read More »

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ.ਉਲੰਪਿਅਡ ਵਿੱਚ ਪ੍ਰਦਰਸ਼ਨ ਸ਼ਾਨਦਾਰ ਰਿਹਾ। ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾਂ ਨੇ ਦੱਸਿਆ ਕਿ ਸੈਸ਼ਨ 2022-2023 ਦੌਰਾਨ ਸਕੂਲ ਦੇ ਲਗਭਗ 50 ਵਿਦਿਆਰਥੀਆਂ ਨੇ ਸੀ.ਬੀ.ਐਸ.ਈ.ਉਲੰਪਿਅਡ ਵਿੱਚ ਭਾਗ ਲਿਆ।ਜਿਹਨਾਂ ਵਿੱਚੋਂ ਤੀਸਰੀ ਸ਼੍ਰੇਣੀ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਨੇ ਗਣਿਤ ਵਿਸ਼ੇ ਦੇ ਟੈਸਟ ਵਿਚੋਂ ਰਾਜ-ਪੱਧਰ ‘ਤੇ 8ਵਾਂ ਸਥਾਨ ਪ੍ਰਾਪਤ ਕਰਦਿਆਂ …

Read More »

ਪਿੰਗਲਵਾੜਾ ਬਾਨੀ ਭਗਤ ਪੂਰਨ ਜੀ ਦੀ 31ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਪ੍ਰੋਗਰਾਮ ਆਰੰਭ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਦੀ 31ਵੀਂ ਬਰਸੀ ਨੂੰ ਸਮਰਪਿਤ ਆਰੰਭ ਕੀਤੇ ਗਏ ਸਮਾਗਮਾਂ ਦੀ ਲੜੀ ਤਹਿਤ ਪਿੰਗਲਵਾੜਾ ਸੋਸਾਇਟੀ ਆਫ਼ ਅੰਟਾਰੀਓ ਅਤੇ ਪਿੰਗਲਵਾੜਾ ਅੰਮ੍ਰਿਤਸਰ ਦੇ ਸਾਂਝੇ ਉੱਦਮ ਨਾਲ ਚੱਲਦੇ ਵਿੱਦਿਅਕ ਅਦਾਰਿਆਂ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਵੱਲੋਂ ਸਾਲਾਨਾ ਪ੍ਰੋਗਰਾਮ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਵਿੱਚ ਮਨਾਇਆ ਗਿਆ।ਭਗਤ ਪੂਰਨ ਸਿੰਘ ਜੀ …

Read More »