Sunday, October 13, 2024

Daily Archives: July 30, 2023

ਆਇਆ ਸਾਉਣ ਦਾ ਮਹੀਨਾ…..

ਸਾਵਣ ਨਾਨਕਸ਼ਾਹੀ ਜੰਤਰੀ ਦਾ ਪੰਜਵਾਂ ਮਹੀਨਾ ਹੈ।ਇਹ ਗ੍ਰੇਗਰੀ ਅਤੇ ਜੁਲੀਅਨ ਕੈਲੰਡਰਾਂ ਦੇ ਜੁਲਾਈ ਅਤੇ ਅਗਸਤ ਦੇ ਵਿਚਾਲ਼ੇ ਆਉਂਦਾ ਹੈ।ਇਸ ਮਹੀਨੇ ਵਿੱਚ 31 ਦਿਨ ਹੁੰਦੇ ਹਨ।ਹਰ ਸਾਲ ਤਕਰੀਬਨ ਅੱਧ ਜੁਲਾਈ ਤੋਂ ਸਾਵਣ ਮਹੀਨੇ ਦੀ ਸ਼ੁਰੂਆਤ ਅਤੇ ਅੱਧ ਅਗਸਤ ਮਹੀਨੇ ਦਾ ਅੰਤ ਅਤੇ ਭਾਦੋਂ ਦੀ ਸ਼ੁਰੂਆਤ ਹੁੰਦੀ ਹੈ।ਪੰਜਾਬ ਦੇ ਕਈ ਇਲਾਕਿਆਂ ਵਿਚ ਤੀਆਂ ਦੇ ਤਿਉਹਾਰ ਨੂੰ ਸਾਵੇਂ ਕਿਹਾ ਜਾਂਦਾ ਹੈ, ਪਰ ਤੀਆਂ …

Read More »

ਫਿਲਮ `ਮੁੰਡਾ ਸਾਊਥਹਾਲ` ਨਾਲ ਚਰਚਾਵਾਂ ‘ਚ ਹੈ ਅਦਾਕਾਰਾ ਤੰਨੂ ਗਰੇਵਾਲ

ਦੇਸੀ ਰੌਕ ਸਟਾਰ ਗਿੱਪੀ ਗਰੇਵਾਲ ਨਾਲ ‘ਸ਼ਾਵਾ ਨੀ ਗਿਰਧਾਰੀ ਲਾਲ’ ਅਤੇ ਫਿਰ ‘ਯਾਰ ਮੇਰਾ ਤਿੱਤਲੀਆਂ ਵਰਗਾ‘ ਵਿੱਚ ਬਤੌਰ ਹੀਰੋਇਨ ਨਜ਼ਰ ਆਈ ਤੰਨੂ ਗਰੇਵਾਲ ਹੁਣ ਪੰਜਾਬੀ ਫਿ਼ਲਮ ‘ਮੁੰਡਾ ਸਾਊਥਹਾਲ ਦਾ’ ਵਿੱਚ ਨਜ਼ਰ ਆਵੇਗੀ।ਇਸ ਫਿਲਮ ਵਿੱਚ ਉਹ ਇੱਕ ਵੱਖਰੇ ਹੀ ਗੈਟਅੱਪ ਤੇ ਕਿਰਦਾਰ ਵਿੱਚ ਨਜ਼ਰ ਆ ਰਹੀ ਹੈ।ਇਸ ਫਿਲਮ ਦਾ ਟ੍ਰੇਲਰ ਹਰ ਪਾਸੇ ਛਾਇਆ ਹੋਇਆ ਹੈ।4 ਅਗਸਤ ਨੂੰ ਰਲੀਜ਼ ਹੋ ਰਹੀ ਇਸ …

Read More »

ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਦੀ ਸੇਵਾ-ਮੁਕਤੀ ‘ਤੇ ਸਨਮਾਨ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਦੀ ਸੇਵਾ-ਮੁਕਤੀ ‘ਤੇ ਸਨਮਾਨ ਸਮਾਰੋਹ ਦਾ ਆਯੋਜਨ ਜਿਲ੍ਹਾ ਜਥੇਬੰਦੀ ਵਲੋਂ ਭਰਾਤਰੀ ਜਥੇਬੰਦੀਆਂ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਅਤੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਸਹਿਯੋਗ ਨਾਲ ਸਥਾਨਕ ਹੋਟਲ ਵਿਖੇ ਸਮਾਗਮ ਕਰਵਾਇਆ ਗਿਆ।ਇਸ ਦੀ ਪ੍ਰਧਾਨਗੀ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਬਾਬਾ ਮਲਕੀਅਤ ਸਿੰਘ ਭੱਟੀ, ਗੁਰਦੇਵ ਸਿੰਘ …

Read More »

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੈਨ ਜਾਗਰੂਕਤਾ ਲਈ ਕੀਤੀ ਰਵਾਨਾ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਆਮ ਲੋਕਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭ ਦਿਵਾਉਣ ਲਈ ਅੱਜ ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਤੋਂ ਇੱਕ ਜਾਗਰੂਕਤਾ (ਆਈ.ਈ.ਸੀ) ਵੈਨ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਰਵਾਨਾ ਕੀਤਾ ਗਿਆ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਇਸ ਵੈਨ …

Read More »

‘ਸੁਰ ਉਤਸਵ’ ਦੇ ਆਖਰੀ ਦਿਨ ਸੰਸਾਰ ਪ੍ਰਸਿੱਧ ਗਾਇਕ ਸਵ. ਮੁਹੰਮਦ ਰਫ਼ੀ ਸਾਹਿਬ ਨੂੰ 43 ਵੀਂ ਬਰਸੀਂ ‘ਤੇ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 30 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਸਿੱਧ ਗਾਇਕ ਹਰਿੰਦਰ ਸੋਹਲ ਦੀ ਅਗਵਾਈ ਹੇਠ ਚੱਲ ਰਹੇ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਕਾਰਾਂ ਨੂੰ ਸਮਰਪਿਤ 8 ਰੋਜ਼ਾ ਦੂਜੇ ‘ਸੁਰ ਉਤਸਵ’ ਦੇ ਆਖਰੀ ਦਿਨ ਬਾਲੀਵੁਡ ਅਤੇ ਦੁਨੀਆਂ ਦੇ ਦਿਲਾਂ ਵਿੱਚ ਗਾਇਕੀ ਰਾਹੀਂ ਰਾਜ ਕਰਨ ਵਾਲੇ ਸੰਸਾਰ ਪ੍ਰਸਿੱਧ ਗਾਇਕ ਸਵ. ਮੁਹੰਮਦ ਰਫ਼ੀ …

Read More »

ਫਿਜ਼ੀਕਲ ਹੈਂਡੀਕੈਪ ਐਸੋਸੀਏਸ਼ਨ ਪੰਜਾਬ ਨੇ ਇਕਾਈ ਸੰਗਰੂਰ ਦੀ ਕੀਤੀ ਚੋਣ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਫਿਜ਼ੀਕਲ ਹੈਂਡੀਕੈਪ ਐਸੋਸੀਏਸ਼ਨ ਪੰਜਾਬ ਚੰਡੀਗੜ੍ਹ ਦੀ ਇਕਾਈ ਸੰਗਰੂਰ ਦੀ ਚੋਣ ਕਸ਼ਮੀਰ ਸਿੰਘ ਸਨਾਵਾ ਚੇਅਰਮੈਨ ਪੰਜਾਬ ਚੰਡੀਗੜ੍ਹ ਦੇ ਅਗਵਾਈ ਹੇਠ ਕਾਰਜ਼ਕਾਰਨੀ ਕਮੇਟੀ ਦੀ ਚੋਣ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਵਿੱਚ ਹੋਈ।ਜਿਸ ਵਿੱਚ ਵੱਖ-ਵੱੱਖ ਮੈਂਬਰਾ ਨੂੰ ਅਹੁੱਦੇ ਦਿੱਤੇ ਗਏ।ਇਸੇ ਦੌਰਾਨ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਵਿਜੈ ਕੁਮਾਰ ਲੋਟ, ਜਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਸ਼ਾਹਪੁਰ ਸੁਮਨ ਕੌਰ ਮੈਡਮ ਵਾਈਸ …

Read More »

ਚੇਅਰਮੈਨ ਤਲਵਾਰ ਨੇ ਸਕੱਤਰੀ ਬਾਗ ‘ਚ ਟਰੱਸਟ ਵਲੋਂ ਬਣਾਏ ਜਾ ਰਹੇ ਸਟੇਡੀਅਮ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਕੱਤਰੀ ਬਾਗ ਸਥਿਤ ਨਗਰ ਸੁਧਾਰ ਟਰੱਸਟ ਵਲੋਂ ਕੀਤੇ ਜਾ ਰਹੇ ਨਿਰਮਾਣ ਦਾ ਜਾਇਜ਼ਾ ਲਿਆ।ਚੇਅਰਮੈਨ ਅਸ਼ੋਕ ਤਲਵਾਰ ਦੇ ਨਾੂਲ ਐਸ.ਈ ਪ੍ਰਦੀਪ ਜਾਇਸਵਾਲ ਐਕਸੀਐਨ ਰਵਿੰਦਰ ਕੁਮਾਰ, ਐਕਸੀਐਨ ਬਿਕਰਮ ਸਿੰਘ, ਜੇ.ਈ ਰਾਜਬੀਰ ਸਿੰਘ ਮੌਜ਼ਦ ਸਨ, ਚੇਅਰਮੈਨ ਅਸ਼ੋਕ ਤਲਵਾਰ ਨੇ ਇਨਡੋਰ ਜ਼ਿਮ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਸਾਡੀ ਸਰਕਾਰ ਹਰ ਗਰੰਟੀ ਨੂੰ ਕਰੇਗੀ ਪੂਰਾ – ਈ.ਟੀ.ਓ

ਅਧਿਆਪਕਾਂ ਦੇ ਨਾਂ ਅਗਿਓਂ ਕੱਚਾ ਸ਼ਬਦ ਹਮੇਸ਼ਾਂ ਲਈ ਹਟਿਆ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਸਨ, ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਹੀ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ …

Read More »

ਦਰਿਆ ਨਾਲ ਖੁਰਦ ਬੁਰਦ ਹੋਈਆਂ ਜ਼ਮੀਨਾਂ ਦਾ ਦੇਵਾਂਗੇ ਮੁਆਵਜ਼ਾ – ਧਾਲੀਵਾਲ

15 ਅਗਸਤ ਤੱਕ ਗਿਰਦੁਆਰੀ ਦਾ ਕੰਮ ਪੂਰਾ ਕਰਨ ਦੇ ਦਿੱਤੇ ਨਿਰਦੇਸ਼ ਅਜਨਾਲਾ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਦੇ ਪਿੰਡਾਂ ਵਿਚ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਕਰੋਪੀ ਵਿੱਚ ਜਿਥੇ ਫਸਲਾਂ ਦਾ ਨੁਕਸਾਨ ਹੋਇਆ ਹੈ, ਉਥੇ ਕਈ ਥਾਵਾਂ ‘ਤੇ ਰਾਵੀ, ਸਤੁਲਜ ਅਤੇ ਘੱਗਰ ਦਰਿਆ ਆਪਣੇ ਕਿਨਾਰੇ …

Read More »