Sunday, September 8, 2024

Monthly Archives: July 2023

ਰਾਹੀ ਈ-ਆਟੋ’ ਸਕੀਮ ਅਧੀਨ 1.40 ਲੱਖ ਦੀ ਸਬਸਿਡੀ ਸਿਰਫ ਪਹਿਲੇ 7000 ਚਾਲਕਾਂ ਲਈ – ਕਮਿਸ਼ਨਰ ਰਿਸ਼ੀ

‘ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਸ਼ਹਿਰ ਦੇ ਵਾਤਾਵਰਨ ਨੂੰ ਸਾਫ-ਸੁਥਰਾ, ਹਰਾ- ਭਰਾ ਅਤੇ ਪ੍ਰਦੂਸ਼ਨ ਮੁਕਤ ਕਰਨ ਲਈ ਸਰਕਾਰ ਵਲੋਂ ਕਈ ਤਰਾਂ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ।ਜਿਨ੍ਹਾਂ ਵਿੱਚ ‘ਰਾਹੀ ਈ-ਆਟੋ’ ਸਕੀਮ ਵੀ ਸ਼ਾਮਲ ਹੈ।ਇਸ ਤਹਿਤ ਪੁਰਾਣੇ ਡੀਜ਼ਲ ਆਟੋ ਨੂੰ ਬਦਲ ਕੇ …

Read More »

ਵਿਧਾਨ ਸਭਾ ਹਲਕਾ 003 ਪਠਾਨਕੋਟ ਦੀ ਵੋਟਾਂ ਸਬੰਧੀ ਟ੍ਰੇਨਿੰਗ ਕਰਵਾਈ ਗਈ

ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ 003 ਪਠਾਨਕੋਟ ਕਾਲਾ ਰਾਮ ਕਾਂਸਲ ਨੇ ਆਪਣੇ ਹਲਕੇ ਦੇ ਏ.ਈ.ਆਰ.ਓ-1, ਏ.ਈ.ਆਰ.ਓ-2, ਸਵੀਪ ਨੋਡਲ ਅਫਸਰ, ਸਮੂਹ ਸੈਕਟਰ ਅਫਸਰਾਂ ਅਤੇ ਬੀ.ਐਲ.ਓਜ਼ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤੀ ਚੋਣ ਕਮਿਸ਼ਨ ਵਲੋਂ ਪ੍ਰਾਪਤ ਸ਼ਡਿਊਲ ਅਤੇ ਮੁੱਖ ਚੋਣ ਅਫਸਰ ਦੇ ਹੁਕਮ, ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 003 ਪਠਾਨਕੋਟ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਐਮ.ਏ ਪੰਜਾਬੀ ਦੇ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀ ਐਮ.ਏ ਪੰਜਾਬੀ ਦਾ ਨਤੀਜਜ਼ਾ ਸ਼ਾਨਦਾਰ ਰਿਹਾ।ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਦੇ ਐਲਾਨੇ ਨਤੀਜ਼ਿਆਂ ’ਚ ਐਮ.ਏ (ਪੰਜਾਬੀ) ਸਮੈਸਟਰ ਦੂਜਾ ਦੀ ਹਰਸਿਮਰਨ ਕੌਰ ਨੇ 74%, ਨਵਦੀਪ ਕੌਰ ਨੇ 73.7% ਅਤੇ ਮੌਸਮੀ ਨੇ 68.75% ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ …

Read More »

ਪਿੰਗਲਵਾੜਾ ਵਲੋਂ ਹੜ੍ਹ ਪੀੜ੍ਹਤਾਂ ਲਈ ਲਗਾਇਆ ਗਿਆ ਮੈਡੀਕਲ ਕੈਂਪ, ਵੰਡੀ ਰਾਸ਼ਨ ਸਮੱਗਰੀ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂ ਜਿਥੇ ਬੇਸਹਾਰਿਆਂ ਦੀ ਸੰਭਾਲ, ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਹੋਰ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ, ਉਥੇ ਪੰਜਾਬ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਡਾ. ਇੰਦਰਜੀਤ ਕੌਰ ਪ੍ਰਧਾਨ ਦੀ ਅਗਵਾਈ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਹੜ੍ਹ ਪੀੜਤਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ।ਇਸੇ ਲੜੀ ਤਹਿਤ ਸਥਾਨਕ ਪਿੰਗਲਵਾੜਾ ਸ਼ਾਖਾ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਸਵੱਛ ਭਾਰਤ ਜਾਗਰੂਕਤਾ ਕੈਂਪ ਦਾ ਆਯੋਜਨ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਅਤੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਕੈਂਪ ’ਚ ਨਗਰ ਨਿਗਮ ਦੇ ਸਵੱਛ ਭਾਰਤ ਮਿਸ਼ਨ ਦੇ ਪੋ੍ਰਗਰਾਮ ਕੋਆਰਡੀਨੇਟਰ ਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਸਵੱਛ ਭਾਰਤ ਮਿਸ਼ਨ ਦੇ ਤਹਿਤ ਦੇਸ਼ …

Read More »

ਲਾਈਨਜ਼ ਕਲੱਬ ਸੰਗਰੂਰ ਮੇਨ ਇੰਸਟਾਲੇਸ਼ਨ ਕਮ ਫਸਟ ਜਨਰਲ ਬਾਡੀ ਮੀਟਿੰਗ

ਲਾਈਨਸਟੀਕ ਈਅਰ 2023-24 ਦੀ ਕੀਤੀ ਸ਼ੁਰੂਆਤ ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਮੇਨ ਨੇ 23 ਜੁਲਾਈ 2023 ਦਿਨ ਐਤਵਾਰ ਨੂੰ ਸਥਾਨਕ ਹੋਟਲ ਵਿਖੇ ਆਰ.ਸੀ ਲਾਇਨ ਸਭਿਤ ਸਿੰਗਲਾ ਅਤੇ ਐਕਟਿਵ ਮੈਂਬਰ ਲਾਇਨ ਰਜ਼ਤ ਗੋਇਲ ਨੇ ਇੰਸਟਾਲੇਸ਼ਨ ਕੀਤੀ।ਜਿਸ ਵਿੱਚ ਪ੍ਰੈਜੀਡੈਂਟ ਲਾਇਨ ਰੋਹਿਤ ਗਰਗ, ਸੈਕਟਰੀ ਲਾਇਨ ਦੀਪਕ ਗਰੋਵਰ, ਕੈਸ਼ੀਅਰ ਲਾਇਨ ਡਾ: ਸੁਸ਼ੀਲ ਜ਼ਿੰਦਲ, ਪੀ.ਆਰ.ਓ ਲਾਇਨ ਆਦੇਸ਼ ਸਿੰਗਲਾ, ਜੁਆਇੰਟ ਕੈਸ਼ੀਅਰ ਲਾਇਨ …

Read More »

ਲ਼ਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਲਗਾਏ ਪੌਦੇ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਪਾਤੜਾਂ ਰੋਡ ਸਥਿਤ ਕਲੱਬ ਮੈਂਬਰ ਲਾਇਨ ਜਗਦੀਸ਼ ਬਾਂਸਲ ਦੇ ਪਾਰਕ ਹੁੰਡਈ ਸ਼ੋਅ ਰੂਮ ਨੇੜੇ ਇੱਕ ਏਕੜ ਜ਼ਮੀਨ ਵਿੱਚ 115 ਛਾਂਦਾਰ ਰੁੱਖ ਲਗਾ ਕੇ ਰੁੱਖ ਲਗਾਓ ਦਿਵਸ ਮਨਾਇਆ ਗਿਆ।ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਲਾਇਨਜ਼ ਇੰਟਰਨੈਸ਼ਨਲ ਐਮ.ਡੀ 321 ਵਲੋਂ 24 ਤੋਂ 30 ਜੁਲਾਈ ਤੱਕ ਵਾਤਾਵਰਨ ਹਫ਼ਤੇ ਵਜੋਂ ਸ਼ੁਰੂ ਕੀਤੀ ਗਈ।ਮੁਹਿੰਮ ਤਹਿਤ …

Read More »

ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵਲੋਂ ਸ਼ਹੀਦੀ ਦਿਹਾੜਾ 30 ਜੁਲਾਈ ਨੂੰ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਦੀ ਇੱਕ ਅਹਿਮ ਮੀਟਿੰਗ ਬਲਵਿੰਦਰ ਸਿੰਘ ਪ੍ਰਧਾਨ, ਮਾਸਟਰ ਕੇਹਰ ਸਿੰਘ ਜੋਸਨ ਚੇਅਰਮੈਨ, ਮਾਸਟਰ ਹਰਨੇਕ ਸਿੰਘ ਸਰਪ੍ਰਸਤ ਦੀ ਅਗਵਾਈ ਹੇਠ ਹੋਈ।ਉਨਾਂ ਨੇ ਸ਼ਹੀਦ ਊਧਮ ਸਿੰਘ ਦੇ 30 ਜੁਲਾਈ ਨੂੰ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਉਣ ਲਈ ਸਾਰੇ ਮੈਂਬਰਾਂ ਦੇ ਪੂਰਨ ਸਹਿਯੋਗ ਲਈ ਬੇਨਤੀ ਕੀਤੀ ਗਈ।ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ …

Read More »

ਵਿਦੇਸ਼ਾਂ ‘ਚ ਸਮਰਾਲੇ ਦਾ ਨਾਂ ਚਮਕਾ ਰਿਹਾ ਹੈ ਗਾਇਕ ਹੈਰੀ ਚੀਮਾ

ਪੰਜਾਬ ਦੀ ਸਭ ਤੋਂ ਪੁਰਾਣੀ ਤਹਿਸੀਲ ਸਮਰਾਲਾ ਦਾ ਜੰਮਪਲ ਅਤੇ ਸੰਸਾਰ ਦੇ ਨਕਸ਼ੇ ‘ਤੇ ਸਮਰਾਲਾ ਦਾ ਨਾਂ ਰੌਸ਼ਨ ਕਰਨ ਵਾਲਾ ਹੈਰੀ ਚੀਮਾ, ਜੋ ਅੱਜ ਆਪਣੀ ਸਖਤ ਮਿਹਨਤ ਤੇ ਗਾਇਕੀ ਦੇ ਜ਼ੋਰ ਨਾਲ ਆਸਟ੍ਰੇਲੀਆ ਵਿੱਚ ਰਹਿ ਕੇ ਆਪਣੀ ਮਾਂ ਬੋਲੀ ਪੰਜਾਬੀ ਦਾ ਨਾਂ ਰੌਸ਼ਨ ਕਰ ਰਿਹਾ ਹੈ।ਹੀਰਾ ਚੀਮਾ ਨੇ ਨਿੱਕੀ ਉਮਰ ਤੋਂ ਹੀ ਸਖਤ ਮਿਹਨਤ ਕਰਦਿਆਂ ਆਪਣੀ ਗਾਇਕੀ ਜੀਵਨ ਦੀ ਸ਼ੁਰੂਆਤ …

Read More »

ਪੰਜਾਬੀ ਸਿਨੇਮਾਂ ਨੂੰ ਵਿਲੱਖਣਤਾ ਦੇ ਨਵੇਂ ਰੰਗਾਂ ‘ਚ ਰੰਗੇਗੀ ਫਿਲਮ ‘ਸ਼ਾਤਰ’

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨੇਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨਮਾ ਪ੍ਰੇਮੀ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਇੱਛਾ ਰੱਖਦੇ ਹਨ।ਇਸ ਦੇ ਚੱਲਦਿਆਂ ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜ਼ਰਬੇ ਕਰ ਰਹੇ ਹਨ।ਇਨ੍ਹਾਂ ਨਵੇਂ ਤਜ਼ਰਬਿਆਂ ਦੀ ਲੜੀ `ਚ …

Read More »