Tuesday, November 24, 2026

Monthly Archives: July 2023

DAV Public holds awareness training programme on Safety and Security

Amritsar, July 23 (Punjab Post Bureau) – To empower and enlighten the teachers and further the students and their parents DAV Public School Lawrence Road organised an Awareness Training Programme on Safety and Security’ in its premises. A team, from police department, comprising of ACP Mr. Varinder Singh Khosa, Inspector Mr. Robin, Sub Inspector Ms. Manpreet Kaur visited the school  …

Read More »

ਲਕਸ਼ਮੀ ਨਰਾਇਣ ਮੰਦਰ ਦੇ ਭੂਮੀ ਪੂਜਨ ਪ੍ਰੋਗਰਾਮ ‘ਚ ਪੁੱਜੇ ਮੰਤਰੀ ਈ.ਟੀ.ਓ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਸਥਾਨਕ ਲਕਸ਼ਮੀ ਨਰਾਇਣ ਮੰਦਰ ਵਲੋਂ ਨਿਊ ਅੰਮ੍ਰਿਤਸਰ ਵਿਖੇ ਬਣਾਏ ਜਾ ਰਹੇ ਨਵੇਂ ਮੰਦਰ ਦੀ ਉਸਾਰੀ ਲਈ ਕੀਤੇ ਗਏ ਭੂਮੀ ਪੂਜਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕਾ ਜੀਵਨਜੋਤ ਕੌਰ ਅਤੇ ਹੋਰਨਾਂ ਸ਼ਿਰਕਤ ਕੀਤੀ।ਹਰਭਜਨ ਸਿੰਘ ਨੇ ਪ੍ਰਬੰਧਕਾਂ ਨੂੰ ਇਸ ਧਰਮ ਦੇ ਕੰਮ ਲਈ ਕੀਤੀ ਪਹਿਲ ਕਦਮੀ ਦੀ ਵਧਾਈ ਦਿੰਦੇ ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ …

Read More »

ਵਿਧਾਇਕ ਰਮਦਾਸ ਵਲੋਂ ਝੀਤੇ ਨਾਲ ਲੱਗਦੇ ਖੇਤਰਾਂ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਅਟਾਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕੱੱਲ 22 ਜੁਲਾਈ ਨੂੰ ਹੋਈ ਭਾਰੀ ਬਰਸਾਤ ਕਾਰਨ ਹੰਸਰੀ ਦਾ ਬੰਨ ਟੁੱਟਣ ਨਾਲ ਪਿੰਡ ਝੀਤੇ ਦਿਆਲ ਸਿੰਘ ਆਲਾ ਤੇ ਰੱਖ ਝੀਤੇ ਵਿਖੇ ਜਿਆਦਾ ਪਾਣੀ ਆਉਣ ਕਰਕੇ ਫਸਲਾਂ ਦਾ ਹੋਏ ਨੁਕਸਾਨ ਦਾ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਬੰਨ ਨੂੰ ਬੰਦ ਕਰਨ ਦੇ ਪੁੱਖਤਾ …

Read More »

ਵਾਅਦੇ/ਗਾਰੰਟੀਆਂ ਪੂਰੀਆਂ ਕਰਕੇ ਪੰਜਾਬ ਸਰਕਾਰ ਹਰ ਵਰਗ ਨੂੰ ਦੇ ਰਹੀ ਹੈ ਵੱਡੀ ਰਾਹਤ- ਈ.ਟੀ.ਓ

ਜੰਡਿਆਲਾ ਗੁਰੂ, 23 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕਰਕੇ ਸੂਬੇ ਦੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਜ ਹਲਕੇ ਦੇ ਪਿੰਡ ਭੱਟੀ ਕੇ, ਸੈਦਪੁਰ, ਕੋਟ ਹਿਆਤ ਅਤੇ ਸ਼ਹੀਦ ਮਲਕੀਅਤ ਸਿੰਘ …

Read More »

ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੇ ਬੋਰਡ ਆਫ਼ ਡਾਇਰੈਕਟਰ ਦੀ ਹੋਈ ਮੀਟਿੰਗ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੀ ਸਾਲ 2023-24 ਲਈ ਬੋਰਡ ਆਫ਼ ਡਾਇਰੈਕਟਰ (ਬੀ.ਓ.ਡੀ) ਦੀ ਪਹਿਲੀ ਮੀਟਿੰਗ ਸਥਾਨਕ ਹੋਟਲ ਵਿਖੇ ਲਾਇਨ ਸੁਖਮਿੰਦਰ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 17 ਲਾਇਨ ਮੈਂਬਰਾਂ ਨੇ ਭਾਗ ਲਿਆ।ਮੀਟਿੰਗ ਦੌਰਾਨ 1 ਜੁਲਾਈ, 13 ਜੁਲਾਈ ਅਤੇ 15 ਜੁਲਾਈ ਨੂੰ ਲਗਾਏ ਗਏ ਪ੍ਰੋਜੈਕਟਾਂ ਦੇ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ।ਇਸ ਮੀਟਿੰਗ ਵਿੱਚ 24 …

Read More »

ਡੈਮੋਕ੍ਰੈਟਿਕ ਹਿਊਮਨ ਪਾਵਰ ਆਰਗੇਨਾਈਜਸ਼ਨ ਵਲੋਂ ਬੂਟੇ ਲਾਓ ਮੁਹਿੰਮ ਦੀ ਸ਼ੁਰੂਆਤ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੀ ਨਾਮਵਰ ਸੰਸਥਾ ਡੈਮੋਕ੍ਰੈਟਕ ਹਿਊਮਨ ਪਾਵਰ ਔਰਗੇਨਾਈਜੇਸ਼ਨ ਜਿਥੇ ਸਮਾਜ ਭਲਾਈ ਦੇ ਅਨੇਕਾਂ ਕਾਰਜ਼ ਲਗਾਤਾਰ ਕਰਦੀ ਰਹਿੰਦੀ ਹੈ, ਉਥੇ ਹੀ ਅੱਜ ਆਰਗਨਾਈਜੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਸ਼ਹਿਰਾਂ ਤੇ ਪਿੰਡਾਂ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ।ਮੀਡੀਆ ਨਾਲ ਗੱਲ ਕਰਦਿਆਂ ਆਰਗੇਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ ਨੇ ਦੱਸਿਆ ਕਿ …

Read More »

ਮਿਊਜ਼ੀਅਮ ਵਿੱਚ ਸਾਂਭਿਆ ਜਾਵੇ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਦਾ ਕਲਸ – ਗ਼ਦਰੀ ਮੰਚ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਆਗੂਆਂ ਨੇ ਮੀਟਿੰਗ ਕਰਕੇ ਸਰਕਾਰ ਤੋ ਮੰਗ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਦੀਆਂ ਸਰਕਾਰੀ ਕਾਲਜ ਸੁਨਾਮ ਦੀ ਲਾਇਬਰੇਰੀ ਵਿੱਚ 1974 ਤੋਂ ਪਈਆ ਅਸਥੀਆਂ ਦੇ ਦੋ ਕਲਸਾਂ ਨੂੰ ਸੁਨਾਮ ਊਧਮ ਸਿੰਘ ਵਾਲਾ ਵਿੱਚ ਬਣੇ ਮਿਊਜ਼ੀਅਮ ਵਿੱਚ ਲਿਆ ਕੇ ਰੱਖਿਆ ਜਾਵੇ।ਉਨਾਂ ਕਿਹਾ ਕਿ ਆਜ਼ਾਦੀ ਲਈ ਆਪਣੀ ਅਨਮੋਲ ਜ਼ਿੰਦਗੀ …

Read More »

ਲਾਇਨਜ਼ ਕਲੱਬ ਸੰਗਰੂਰ ਰਾਇਲ ਦੀ ਸਥਾਪਨਾ ਰਸਮ ਕਰਵਾਈ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਦੀ ਸਥਾਪਨਾ ਦੀ ਰਸਮ ਸਥਾਨਕ ਹੋਟਲ ਵਿਖੇ ਕਰਵਾਈ ਗਈ।ਇਸ ਦੌਰਾਨ ਲਾਇਨ ਜੀ.ਐਸ ਕਾਲੜਾ ਜਿਲ੍ਹਾ ਗਵਰਨਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਇੰਸਟਾਲੇਸ਼ਨ ਅਫਸਰ ਲਾਇਨ ਅੰਮ੍ਰਿਤਪਾਲ ਸਿੰਘ ਜੰਡੂ ਨੇ ਲਾਇਨ ਅੰਕੁਸ਼ ਕੌਸ਼ਲ, ਪ੍ਰਧਾਨ ਅਤੇ ਨਵੀਂ ਟੀਮ ਦੀ ਰਸਮੀ ਤਾਜਪੋਸ਼ੀ ਕੀਤੀ।ਲਾਇਨ ਵੀਨਸ ਜ਼ਿੰਦਲ ਜਿਲ੍ਹਾ ਕੈਬਨਿਟ ਸਕੱਤਰ ਨੇ ਨਵੇਂ ਮੈਂਬਰਾਂ ਨੂੰ ਬੋਰਡ ਵਿੱਚ ਸ਼ਾਮਲ …

Read More »

ਸ਼ਬਦ-ਦਰਸ਼ਨ ਪਰਿਪੇਖ ਹੀ ਵਿਸ਼ਵ-ਅਕਾਦਮਿਕਤਾ ਦਾ ਮਰਕਜ਼

ਯਾਦਗਾਰੀ ਰਹੀ ਭਾਈ ਵੀਰ ਸਿੰਘ ਨੂੰ ਸਮਰਪਿਤ ਪੰਜ-ਰੋਜ਼ਾ ਅੰਤਰ-ਰਾਸ਼ਟਰੀ ਕਾਨਫਰੰਸ ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਸਮਰਪਿਤ ਪੰਜ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਸਮਾਪਤੀ ਸਮਾਰੋਹ ਯਾਦਗਾਰੀ ਰਿਹਾ।ਕਾਨਫਰੰਸ ਵਿੱਚ ਕੁੱਲ 15 ਅਕਾਦਮਿਕ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਚਿੰਤਕਾਂ, ਆਲੋਚਕਾਂ ਅਤੇ ਵਿਭਿੰਨ ਅਕਾਦਮਿਕ ਸੰਸਥਾਵਾਂ ਨਾਲ ਜੁੜੀਆਂ ਮਸ਼ਹੂਰ ਹਸਤੀਆਂ ਨੇ ਭਾਗ …

Read More »

ਸ੍ਰੀ ਹਜ਼ੂਰ ਸਾਹਿਬ ਵਿਖੇ ਦੂਜੀ ਗੁਰਮਤਿ ਸੰਗੀਤ ਕਾਰਜ਼ਸ਼ਾਲਾ ਦਾ ਆਯੋਜਨ – ਡਾ. ਪਸਰੀਚਾ

ਅੰਮ੍ਰਿਤਸਰ/ਨੰਦੇੜ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗੁਰਮਤਿ ਸੰਗੀਤ ਦੀ ਦੂਜੀ ਪਾਠਸ਼ਾਲਾ 21 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਲਗਾਈ ਗਈ।ਇਸ ਵਿੱਚ ਪੰਥ ਦੇ ਚੋਟੀ ਦੇ ਵਿਦਵਾਨ ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ ਜਵੱਦੀ ਟਕਸਾਲ ਨੇ 200 ਤੋਂ ਵਧੀਕ ਬੱਚਿਆਂ ਨਾਲ ਗੁਰਮਤਿ ਸੰਗੀਤ ਪੇਸ਼ ਕੀਤਾ।ਵਿਸ਼ੇਸ਼ਤਾ ਇਹ ਰਹੀ ਕਿ ਇਸ ਵਿੱਚ ਸ਼ਾਮਲ ਹੋਣ ਵਾਲੇ …

Read More »