ਅੰਮ੍ਰਿਤਸਰ, 223 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 21 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਵੈਬਰਜ਼, ਅਜ਼ਾਇਲ ਆਦਿ ਕੰਪਨੀਆ …
Read More »Monthly Archives: July 2023
ਕਾਰੋਬਾਰ ਬਿਊਰੋ ਰਾਹੀਂ ਹਰਪ੍ਰੀਤ ਕੌਰ ਨੂੰ ਮਿਲੀ ਬਿਜ਼ਨੈਸ ਡਿਵੈਲਪਮੈਂਟ ਮੈਨੇਜ਼ਰ ਦੀ ਨੌਕਰੀ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਪਲੇਸਮੇਂਟ ਕੈਂਪ ਲਗਵਾ ਕੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ ਅਤੇ ਕਈ ਨੌਜਵਾਨ ਪਲੇਸਮੈਂਟ ਕੈਂਪਾ ਰਹੀਂ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਪ੍ਰਾਪਤ ਕਰ ਰਹੇ ਹਨ।ਇਨਾਂ ਵਿਚੋਂ ਇਕ ਪ੍ਰਾਰਥਣ ਹਰਪ੍ਰੀਤ ਕੌਰ ਜੋ ਕਿ ਪਿੰਡ ਬੱਚੀਵਿੰਡ ਜਿਲ੍ਹਾ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਨੇ ਦੱਸਿਆ …
Read More »ਪੰਜਾਬ ‘ਚ ਜਨਮੇ ਅਦਾਕਾਰਾਂ ਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਦੂਜੇ ‘ਸੁਰ ਉਤਸਵ’ ਦਾ ਉਦਘਾਟਨ
ਅੰਮ੍ਰਿਤਸਰ, 23 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੇਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਦੂਜੇ ‘ਸੁਰ ਉਤਸਵ’ ਦਾ ਉਦਘਾਟਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸ਼੍ਰੋਮਣੀ ਅਦਾਕਾਰਾ ਜਤਿੰਦਰ ਕੌਰ, ਭੁਪਿੰਦਰ ਸਿੰਘ ਸੰਧੂ, ਗਾਇਕ ਹਰਿੰਦਰ ਸੋਹਲ, ਦਲਜੀਤ ਸਿੰਘ ਅਰੋੜਾ, ਰਾਣਾ ਪ੍ਰਤਾਪ ਸ਼ਰਮਾ ਆਦਿ ਨੇ ਸ਼ਮਾ ਰੋਸ਼ਨ ਕਰਕੇ ਕੀਤਾ। ਸੁਰ …
Read More »ਪੰਜਾਬ ਦੀ ਧਰਤੀ ’ਤੇ ਜਨਮੇ ਅਦਾਕਾਰਾਂ ਤੇ ਗਾਇਕਾਂ ਨੂੰ ਸਮਰਪਿਤ ਦੂਜਾ 8 ਰੋਜ਼ਾ ‘ਸੁਰ ਉਤਸਵ’ 23 ਤੋਂ
ਅੰਮ੍ਰਿਤਸਰ, 22 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਦੀ ਧਰਤੀ ’ਤੇ ਜਨਮੇ ਅਦਾਕਾਰਾਂ ਅਤੇ ਗਾਇਕਾਂ ਨੂੰ ਸਮਰਪਿਤ ਦੂਜਾ 8 ਰੋਜ਼ਾ ‘ਸੁਰ ਉਤਸਵ’ ਸਮਾਗਮ 23 ਤੋਂ 30 ਜੁਲਾਈ ਤੱਕ ਹਰ ਰੋਜ਼ ਸ਼ਾਮ ਨੂੰ 6.30 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਹੋਵੇਗਾ।ਉਦਘਾਟਨੀ ਸਮਾਗਮ ਵਿੱਚ ਵਿਧਾਇਕ ਡਾ. ਇੰਦਰਬੀਰ …
Read More »ਗੁਰੂ ਨਾਨਕ ਕਾਲਜ ਬਟਾਲਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ
ਅੰਮ੍ਰਿਤਸਰ 22 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕ ਕਾਲਜ ਬਟਾਲਾ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਗਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਵਿਦਿਆਰਥਣ ਲਵਜੋਤ ਕੌਰ ਨੇ ਐਮ.ਏ ਪੰਜਾਬੀ ਸਮੈਸਟਰ ਦੂਜਾ ਵਿੱਚ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ (ਡਿਸਟਿਨਕਸ਼ਨ) ਹਾਸਿਲ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ. ਧਿਆਨ ਸਿੰਘ ਸੰਧੂ ਨੇ ਵਿਦਿਆਰਥਣ ਨੂੰ ਮੁਬਾਰਕਬਾਦ …
Read More »ਜੈਨੇਟਿਕ ਕਾਉਂਸਲਿੰਗ ਦੇ ਵਿਸ਼ੇ ‘ਚ ਦੋ ਸਾਲਾ ਮਾਸਟਰ ਪ੍ਰੋਗਰਾਮ ਸ਼ੁਰੂ
ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ‘ਚ ਉਤਰੀ ਭਾਰਤ ਦਾ ਡਿਗਰੀ ਪਹਿਲਾ ਕੋਰਸ ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਨੇ ਮੌਜ਼ੂਦਾ ਅਕਾਦਮਿਕ ਸੈਸ਼ਨ ਤੋਂ ਜੈਨੇਟਿਕ ਕਾਉਂਸਲਿੰਗ ਦੇ ਵਿਸ਼ੇ ਵਿੱਚ ਦੋ ਸਾਲਾ ਮਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਹੈ।ਇਹ ਪ੍ਰੋਗਰਾਮ ਉਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾ ਅਤੇ ਭਾਰਤ ਵਿੱਚ ਤੀਜ਼ਾ ਡਿਗਰੀ ਕੋਰਸ ਹੈ।ਇਹ …
Read More »ਡੀ.ਸੀ.ਪੀ ਭੰਡਾਲ ਨੇ ਟ੍ਰੈਫਿਕ ਕਰਮਚਾਰੀਆਂ ਨੂੰ ਦਿੱਤੇ ਬਰਸਾਤੀ ਕੋਟ ਤੇ ਬੂਟ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰ ਪੁਲਿਸ ਵਲੋਂ ਬਰਸਾਤ ਦਾ ਮੌਸਮ ਹੋਣ ਕਰਕੇ ਟਰੈਫਿਕ ਕਰਮਚਾਰੀਆਂ ਨੂੰ ਬਰਸਾਤੀ ਕੋਟ ਅਤੇ ਬਰਸਾਤੀ ਬੂਟ (ਗੁੰਮ ਸ਼ੂਜ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਬਰਸਾਤ ਦੋਰਾਨ ਡਿਊਟੀ ਕਰਨ ਵਿੱਚ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਵਲੋਂ ਅੱਜ ਵਰ੍ਹਦੇ ਮੀਂਹ ਵਿੱਚ ਇਹ ਬਰਸਾਤੀ ਕੋਟ ਅਤੇ ਬੂਟ ਟਰੈਫਿਕ ਪੁਲੀਸ …
Read More »ਵਣ ਵਿਭਾਗ ਵਲੋਂ ਮਨਾਏ ਗਏ ਵਣ ਮਹਾਂਉਤਸਵ ਦੋਰਾਨ ਕੈਬਨਿਟ ਮੰਤਰੀ ਕਟਾਰੂਚੱਕ ਨੇ ਲਗਾਇਆ ਪੋਦਾ
ਕਿਹਾ, ਵੱਧ ਤੋਂ ਵੱਧ ਪੋਦੇ ਲਗਾਈਏ ਤਾਂ ਜੋ ਆਉਣ ਵਾਲੀ ਪੀੜੀ ਨੂੰੰ ਮਿਲ ਸਕੇ ਹਰਿਆ ਭਰਿਆ ਪੰਜਾਬ ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸਮੁੱਚੇ ਪੰਜਾਬ ਅੰਦਰ ਭਗਵੰਤ ਸਿੰਘ ਮਾਨ ਮੁਖ ਮੰਤਰੀ ਪੰਜਾਬ ਦੀ ਰਹਿਨੁਮਾਈ ‘ਚ 20 ਤੋਂ 30 ਜੁਲਾਈ ਤੱਕ ਵਣ ਮਹਾਂ ਉਤਸਵ ਮਨਾਇਆ ਜਾ ਰਿਹਾ ਹੈ।ਇਸ ਲਈ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਪੋਦੇ ਲਗਾਉਣ ਦੇ ਲਈ ਜਾਗਰੂਕ ਕੀਤਾ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਮਤਿ ਮਿਸ਼ਨਰੀ ਕਾਲਜ ਨੂੰ ਪੁਸਤਕਾਂ ਭੇਟ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵਕ ਅਤੇ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਗੁਰੂ ਕੀ ਵਡਾਲੀ ਅੰਮ੍ਰਿਤਸਰ ਵਿਖੇ ਚੱਲ ਰਹੇ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦੀ ਲਾਇਬ੍ਰੇਰੀ ਨੂੰ ਵੱਡੀ ਗਿਣਤੀ …
Read More »ਮਨੀਪੁਰ ਘਟਨਾ ਦੇ ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਮੰਗ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਗੁਰਦੀਪ ਸਿੰਘ ਲਹਿਰਾ, ਚਰਨ ਕਮਲ ਸਿੰਘ, ਸੀਤਾ ਰਾਮ ਤੇ ਜਮਹੂਰੀ ਅਧਿਕਾਰ ਸਭਾ ਜਿਲ੍ਹਾ ਸੰਗਰੂਰ ਵਲੋਂ ਜੁਝਾਰ ਸਿੰਘ ਲੌਂਗੋਵਾਲ, ਵਿਸਵਕਾਂਤ, ਮਨਧੀਰ ਸਿੰਘ, ਕੁਲਦੀਪ ਸਿੰਘ ਨੇ ਮਨੀਪੁਰ ਵਿਖੇ ਕੁੱਝ ਘਟੀਆ ਕਿਸਮ ਦੇ ਅਨਸਰਾਂ ਦੁਆਰਾ ਦੋ ਔਰਤਾਂ ਨਾਲ ਕੀਤੀ ਹਰਕਤ ਨੂੰ ਅਤਿ ਸ਼ਰਮਨਾਕ ਤੇ ਨਿੰਦਣਯੋਗ ਘਟਨਾ …
Read More »
Punjab Post Daily Online Newspaper & Print Media