ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਕਈ ਦਿਨਾਂ ਤੋਂ ਘੱਗਰ ਦੇ ਬੰਨ੍ਹ ਟੁੱਟਣ ਕਰਕੇ ਮਾਲਵਾ ਖੇਤਰ ਵਿੱਚ ਹੜ੍ਹ ਵਾਲ਼ੀ ਸਥਿਤੀ ਬਣੀ ਹੋਈ ਹੈ, ਉਸੇ ਤਹਿਤ ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ `ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ।ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਰਸਦ ਅਤੇ ਹੋਰ ਜਰੂਰੀ ਸਾਮਾਨ ਦੀ ਸੇਵਾ ਕੀਤੀ ਗਈ, ਇਹ ਸੇਵਾ ਪਟਿਆਲਾ …
Read More »Monthly Archives: July 2023
ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਨਤੀਜੇ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ.ਏ ਅਤੇ ਬੀ.ਸੀ.ਏ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਦੱਸਿਆ ਕਿ ’ਵਰਸਿਟੀ ਵਲੋਂ ਐਲਾਨੇ ਬੀ.ਏ ਦੇ ਸਮੈਸਟਰ ਛੇਵਾਂ ’ਚੋਂ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ …
Read More »ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਜੂਡੋ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਹਰਸ਼ ਸ਼ਰਮਾ ਨੇ ਤੋਰਨਗੋਲੂ (ਕਰਨਾਟਕਾ) ਵਿਖੇ ‘ਨੈਸ਼ਨਲ ਕੈਡੇਟ ਜੂਡੋ ਚੈਂਪੀਨਸ਼ਿਪ-2023-24’ ’ਚ ਜੂਡੋ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਕਾਂਸੇ ਦਾ ਤਗਮਾ ਪ੍ਰਾਪਤ ਕਰ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ …
Read More »ਹੜ੍ਹਾਂ ਕਾਰਨ ਢਹਿ ਗਏ ਲੋੜਵੰਦ ਲੋਕਾਂ ਦੇ ਘਰ ਬਣਾ ਕੇ ਦੇਵਾਂਗੇ – ਡਾ. ਓਬਰਾਏ
ਪ੍ਰਭਾਵਿਤ ਖੇਤਰਾਂ `ਚ ਹੁਣ ਤੱਕ 250 ਟਨ ਦੇ ਕਰੀਬ ਪਸ਼ੂਆਂ ਲਈ ਮੱਕੀ ਦਾ ਆਚਾਰ ਤੇ ਰਾਸ਼ਨ ਵੰਡਿਆ ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਹਰ ਔਖੀ ਘੜੀ ਵੇਲੇ ਹਮੇਸ਼ਾਂ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ `ਚ ਰਾਹਤ ਸੇਵਾਵਾਂ ਨਿਰੰਤਰ ਜਾਰੀ
ਪਸ਼ੂਆਂ ਲਈ ਚਾਰੇ ਦੇ ਵੀ ਕੀਤੇ ਪ੍ਰਬੰਧ ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸੇਵਾਵਾਂ ਨਿਰੰਤਰ ਜਾਰੀ ਹਨ।ਇਸ ਤਹਿਤ ਜਿਥੇ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ, ਉਥੇ ਸ਼੍ਰੋਮਣੀ ਕਮੇਟੀ ਵੱਲੋਂ ਮੈਡੀਕਲ ਟੀਮਾਂ ਸਬੰਧਤ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਦੀ ਸੇਵਾ ਕਰ ਰਹੀਆਂ ਹਨ। …
Read More »ਵਿਆਹ ਦੀ ਚੌਥੀ ਵਰ੍ਹੇਗੰਢ ਮੁਬਾਰਕ – ਕੁਲਵੀਰ ਆਸਟਰੇਲੀਆ ਅਤੇ ਪਰਵਿੰਦਰ ਆਸਟ੍ਰੇਲੀਆ
ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਕੁਲਵੀਰ ਆਸਟਰੇਲੀਆ ਅਤੇ ਪਰਵਿੰਦਰ ਆਸਟ੍ਰੇਲੀਆ ਨੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾਈ।
Read More »ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਨਿਰੰਤਰ ਕਾਰਜਸ਼ੀਲ ਹਨ ਮੰਤਰੀ ਈ.ਟੀ.ਓ
ਜੰਡਿਆਲਾ ਗੁਰੂ, 16 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਕੀਤੇ ਜਾਣ ਵਾਲੇ ਕਾਰਜ਼ਾਂ ਦੀ ਅਗਵਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕਰ ਰਹੇ ਹਨ।ਅੱਜ ਉਨ੍ਹਾਂ ਫਤਿਹਪੁਰ ਰਾਜਪੂਤਾਂ, ਛਾਪਾ ਰਾਮ ਸਿੰਘ, ਨਾਜੋਆਣੀ, ਲਾਲਕਾ ਨਗਰ, …
Read More »ਸੂਬੇ ’ਚ 40 ਨਵੇਂ 66 ਕੇ.ਵੀ ਸਬ ਸਟੇਸ਼ਨ ਕੀਤੇ ਜਾ ਰਹੇ ਹਨ ਸਥਾਪਿਤ – ਧਾਲੀਵਾਲ
ਪਿੰਡ ਡਿਆਲ ਭੜੰਗ ਨੂੰ ਨਿਰਵਿਘਨ ਸਪਲਾਈ ਲਈ ਦਿੱਤੀ ਨਵੀਂ ਬਿਜਲੀ ਲਾਈਨ ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਇਸ ਲਈ ਮੌਜ਼ੂਦਾ ਸਬ-ਸਟੇਸ਼ਨਾਂ ਦਾ ਲੋਡ ਘਟਾ ਕੇ ਸੂਬੇ ਭਰ ਵਿੱਚ ਨਵੇਂ …
Read More »ਲੋਕ ਅਦਾਲਤ ‘ਚ ਹੋਇਆ 72 ਕੇਸਾਂ ਦਾ ਨਿਪਟਾਰਾ
ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ …
Read More »
Punjab Post Daily Online Newspaper & Print Media