Sunday, October 13, 2024

Monthly Archives: July 2023

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਹਰਪ੍ਰੀਤ ਸਿੰਘ ਵਲੋਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਰਈਆ, ਤਰਸਿੱਕਾ, ਜੰਡਿਆਲਾ ਗੁਰੂ, ਵੇਰਕਾ, ਮਜੀਠਾ ਅਤੇ ਅਟਾਰੀ ਦੇ ਕਿਸਾਨਾਂ ਅਤੇ ਬੇਲਰ ਅਪਰੇਟਰਾਂ ਨਾਲ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ 71 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ …

Read More »

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਰਾਵੀ ਦਰਿਆ ਅਤੇ ਸੱਕੀ ਨਾਲੇ ਦਾ ਜਾਇਜ਼ਾ

ਭਾਰੀ ਬਰਸਾਤ ਨਾਲ ਨਜਿੱਠਣ ਲਈ ਜਿਲ੍ਹਾ ਪ੍ਸਾਸ਼ਨ ਵਲੋਂ ਕੀਤੇ ਪ੍ਰਬੰਧਾਂ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਅਜਨਾਲਾ, 16 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰੀ ਬਰਸਾਤ ਕਾਰਨ ਪਾਣੀ ਦੀ ਮਾਰ ਹੇਠ ਆਉਣ ਨਾਲੇ ਤੇ ਸੰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੀ ਯੋਜਨਾਬੰਦੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ …

Read More »

ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ – ਅਨਮੋਲ ਗਗਨ ਮਾਨ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, …

Read More »

ਲੋਕ ਨਿਰਮਾਣ ਮੰਤਰੀ ਈ.ਟੀ.ਓ ਵੱਲੋਂ ਮਹਿਤਾ ਵਿੱਚ 1.30 ਕਰੋੜ ਦੀ ਲਾਗਤ ਦੇ ਕੰਮਾਂ ਦੀ ਸ਼ੁਰੂਆਤ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਇਤਿਹਾਸਕ ਕਸਬੇ ਮਹਿਤਾ ਵਿੱਚ 1.30 ਕਰੋੜ ਰੁਪਏ ਦੀ ਲਾਗਤ ਦੇ ਕੰਮਾਂ ਦੀ ਸ਼ੁਰੂਆਤ ਨੀਂਹ ਪੱਥਰ ਰੱਖ ਕੇ ਕੀਤੀ।ਇਸ ਵਿੱਚ ਮਹਿਤਾ-ਅੰਮ੍ਰਿਤਸਰ ਸੜਕ ਤੋਂ ਮਹਿਤਾ ਪਿੰਡ ਨੂੰ ਜਾਂਦੀ ਲਿੰਕ ਰੋਡ ਨੂੰ 10 ਤੋਂ 18 ਫੁੱਟ ਚੌੜਾ ਕਰਨਾ ਅਤੇ ਮਹਿਤਾ ਵਿਖੇ ਮਾਰਕੀਟ ਕਮੇਟੀ ਦਫਤਰ …

Read More »

ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਮਨਾਵਾਂ ਵਲੋ ਹੜ੍ਹ ਪੀੜਤਾਂ ਲਈ ਲੰਗਰ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਸਤਲੁਜ ਦਰਿਆ ਵਿੱਚ ਪਏ ਪਾੜ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤ ਲੋਕਾਂ ਲਈ ਜ਼ੀਰਾ ਝੱਤਰਾ ਮੋਗਾ ਰੋਡ ‘ਤੇ ਸਥਿਤ ਅਕਾਲ ਅਕੈਡਮੀ ਮਨਾਵਾਂ ਅਤੇ ਸੰਗਤ ਸਹਿਯੋਗ ਸਦਕਾ ਹੜ੍ਹ ਪੀੜਤਾਂ ਲਈ ਲਗਾਤਾਰ ਲੰਗਰ ਸੇਵਾ ਕੀਤੀ ਜਾ ਰਹੀ ਹੈ।ਅਕੈਡਮੀ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸੇਵਾਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਲੋਹੀਆਂ ਨੇੜੇ ਜਿਹੜੇ ਇਲਾਕਿਆਂ ਵਿੱਚ ਹੜ੍ਹ ਨਾਲ ਜ਼ਿਆਦਾਤਰ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਕੌਮਾਂਤਰੀ ਮੁੱਕੇਬਾਜ਼ੀ ’ਚ ਹਾਸਲ ਕੀਤਾ ਕਾਂਸੇ ਦਾ ਤਮਗਾ

4 ਵਿਦਿਆਰਥੀ 20 ਤੋਂ ਨੇਪਾਲ ’ਚ ਕਰਨਗੇ ਬਾਕਸਿੰਗ ਦਾ ਪ੍ਰਦਰਸ਼ਨ – ਪ੍ਰਿੰਸੀਪਲ ਮਹਿਲ ਸਿੰਘ ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਵਿਜੈ ਕੁਮਾਰ ਨੇ ਭਾਰਤੀ ਟੀਮ ਵਲੋਂ ਤਜ਼ਾਕਿਸਤਾਨ (ਅਸਤਾਨਾ) ਵਿਖੇ ਕੌਮਾਂਤਰੀ ਪੱਧਰ ਦੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਹੈ।ਇਸ ਮੁਕਾਬਲੇ ’ਚ ਭਾਰਤੀ ਟੀਮ ਦੇ 3 ਖਿਡਾਰੀਆਂ ਨੇ ਕਾਂਸੇ ਦਾ …

Read More »

Tree Plantation Drive at KCET

Amritsar, July 16 (Punjab Post Bureau) – A fruits tree plantation drive was held at Khalsa College of Engineering and Technology (KCET) Ranjit Avenue Amritsar under the guidance of Director of the college, Dr. Manju Bala to make the campus eco-friendly and greener. In her address, Dr. Manju Bala said Earth’s biodiverse ecosystem is misbalanced and effecting the health of …

Read More »

ਖ਼ਾਲਸਾ ਪਬਲਿਕ ਸਕੂਲ ਵਿਖੇ ਲਗਾਈ ਅਧਿਆਪਕਾਂ ਲਈ 4 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ ਨੂੰ ਨਵੀਂ ਐਜ਼ੂਕੇਸ਼ਨ ਪਾਲਿਸੀ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਤਹਿਤ 4 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ …

Read More »

‘ਰਾਹੀ ਯੋਜਨਾ’ ਤਹਿਤ ਈ-ਆਟੋ ਰਜਿਸਟ੍ਰੇਸ਼ਨਾਂ ਦੀ ਗਿਣਤੀ ਵਧੀ – ਸੀ.ਈ.ਓ ਸੰਦੀਪ ਰਿਸ਼ੀ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੀ “ਰਾਹੀ ਯੋਜਨਾ” ਤਹਿਤ ਈ-ਆਟੋ ਰਜਿਸਟ੍ਰੇਸ਼ਨਾਂ ਦੀ ਗਿਣਤੀ 925 ਨੂੰ ਪਾਰ ਕਰ ਗਈ ਹੈ।ਸ਼ਨੀਵਾਰ ਦੀ ਛੁੱਟੀ ਹੋਣ ਦੇ ਬਾਵਜ਼ੂਦ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦਫ਼ਤਰ ਅਤੇ ਸਿਟੀ ਸੈਂਟਰ ਸਥਿਤ ਗੁਰੂ ਨਾਨਕ ਭਵਨ ਵਿਖੇ ਡੀਜ਼ਲ ਆਟੋ ਦੀ ਬਜ਼ਾਏ ਈ-ਆਟੋ ਲੈਣ ਲਈ ਰਜਿਸਟਰਡ ਕਰਵਾਉਣ ਵਾਲੇ ਚਾਲਕਾਂ ਦੀ ਭੀੜ ਸੀ।ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ …

Read More »