Amritsar, July 15 (Punjab Post Bureau) – The Department of Veterinary Public Health and Epidemiology, Khalsa College of Veterinary and Animal Sciences, (KCVAS) Amritsar, under the guidance of Dr. HK Verma Principal held an awareness campaign for the students of Khalsa College Girls Sr. Sec. School, Amritsar about major zoonotic diseases on the occasion of World Zoonoses Day. Every year …
Read More »Monthly Archives: July 2023
ਨਗਰ ਨਿਗਮ ਦੇ ਸਿਹਤ ਵਿਭਾਗ ਨੇ ਫੜਿਆ ਸਿੰਗਲ ਯੂਜ਼ ਪਲਾਸਟਿਕ ਦਾ ਭੰਡਾਰ ਸਟਾਕ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਨਿਗਮ ਸਿਹਤ ਵਿਭਾਗ ਦੀ ਟੀਮ ਨੇ ਸਿੰਗਲ ਯੂਜ਼ ਪਲਾਸਟਿਕ ਦਾ ਭੰਡਾਰ ਫੜਿਆ ਹੈ।ਸਿਹਤ ਅਧਿਕਾਰੀ ਡਾ: ਕਿਰਨ ਕੁਮਾਰ ਦੀ ਅਗਵਾਈ ਹੇਠ ਚੀਫ਼ ਸੈਨੇਟਰੀ ਇੰਸਪੈਕਟਰ ਵਿਜੇ ਗਿੱਲ, ਸੈਨੇਟਰੀ ਇੰਸਪੈਕਟਰ ਗਣੇਸ਼ ਕੁਮਾਰ, ਸੈਨੇਟਰੀ ਸੁਪਰਵਾਈਜ਼ਰ ਅਤੇ ਸੁਪਰਡੈਂਟ ਨੀਰਜ ਭੰਡਾਰੀ ਅਤੇ ਫੀਲਡ ਸਟਾਫ਼ ਦੀ ਟੀਮ ਨੇ ਈਸਟ ਮੋਹਨ ਨਗਰ ਇਲਾਕੇ …
Read More »ਸਿਵਲ ਹਸਪਤਾਲ ਸਮਰਾਲਾ ਵਿਖੇ ਖੂਨਦਾਨ ਕੈਂਪ 20 ਨੂੰ
ਸਮਰਾਲਾ, 12 ਜੂਨ (ਇੰਦਰਜੀਤ ਸਿੰਘ ਕੰਗ) – ਸਮਰਾਲਾ ਸ਼ਹਿਰ ਦੇ ਸਮਾਜ ਸੇਵੀ ਰਮਨ ਵਡੇਰਾ ਅਤੇ ਨੀਰਜ ਸਿਹਾਲਾ ਦੇ ਸਾਥੀਆਂ ਵਲੋਂ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਐਨ.ਜੀ.ਓ ਅਤੇ ਭਾਈ ਮਰਦਾਨਾ ਜੀ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਸਮਰਾਲਾ ਦੇ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ 20 ਜੁਲਾਈ ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਮਨ ਵਡੇਰਾ ਅਤੇ ਨੀਰਜ ਸਿਹਾਲਾ …
Read More »ਐਡਵੋਕੇਟ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਕੀਤੇ ਰਵਾਨਾ
ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਅੱਜ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤੇ ਗਏ।ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜ਼ਾਂ ਵਿਚ ਸਹਿਯੋਗੀ ਬਣਦਿਆਂ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਗੁਰਿੰਦਰ ਸਿੰਘ ਬਾਵਾ ਅਤੇ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਸਥਾਪਨਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਬੀ.ਬੀ.ਕੇ.ਡੀ.ਏ.ਵੀ ਪਬਲਿਕ ਸਕੂਲ ਯਾਸੀਨ ਰੋਡ ਅੰਮ੍ਰਿਤਸਰ ਵਿਖੇ ਉਸ ਪਰਮ ਪਿਤਾ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਵਿੱਤਰ ਹਵਨ ਦਾ ਅਯੋਜਨ ਕੀਤਾ ਗਿਆ। ਪਵਿੱਤਰ ਮੰਤਰਾਂ ਦੇ ਉਚਾਰਨ ਕਰਦੇ ਹੋਏ ਉਥੇ ਮੌਜੂਦ ਹਰੇਕ ਨੇ ਸਕੂਲ ਦੀ ਸਫਲਤਾ ਅਤੇ ਸਭ ਦੀ ਤੰਦਰੁਸਤੀ …
Read More »ਸਾਡੀ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਦੀ ਹੈ – ਈ.ਟੀ.ਓ
ਪਿੰਡ ਨਵਾਂ ਕੋਟ, ਦੇਵੀਦਾਸ ਪੁਰਾ, ਵਡਾਲਾ ਜੌਹਲ, ਨਰਾਇਣਗੜ੍ਹ ਅਤੇ ਮੱਲ੍ਹੀਆਂ ਦਾ ਕੀਤਾ ਦੌਰਾ ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਸੂਬੇ ਵਿੱਚ ਆਈ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਸਾਡੀ ਸਰਕਾਰ ਜ਼ਮੀਨੀ ਪੱਧਰ ‘ਤੇ ਇਸ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਕੰਮ ਕਰ ਰਹੀ ਹੈ …
Read More »ਤੇਜ਼ ਹਨੇਰੀ ਤੇ ਮੀਂਹ ਕਾਰਨ ਡਿੱਗੀਆਂ, ਅਕਾਲ ਅਕੈਡਮੀ ਢੋਟੀਆਂ ਦੀਆਂ ਦੀਵਾਰਾਂ
ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਜਿਥੇ ਪੂਰੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ, ਓਥੇ ਹੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਅਕਾਲ ਅਕੈਡਮੀ ਢੋਟੀਆਂ `ਚ 11 ਜੁਲਾਈ ਨੂੰ ਤਕਰੀਬਨ ਰਾਤ ਦੇ 9.00 ਵਜੇ ਆਏ ਤੇਜ਼ ਮੀਂਹ ਅਤੇ ਹਨੇਰੀ ਕਾਰਨ ਅਕਾਲ ਅਕੈਡਮੀ ਢੋਟੀਆਂ ਦੀ ਚਾਰ-ਦੀਵਾਰੀ ਦੀਆਂ ਬਚੀਆਂ ਹੋਈਆਂ ਕੰਧਾਂ …
Read More »ਭੁਟਾਲ ਕਲਾਂ ਵਿਖੇ ਔਰਤ ਦੀ ਸੱਪ ਦੇ ਡੰਗਣ ਨਾਲ ਮੌਤ
ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਕਲਾਂ ਵਿੱਚ ਸੱਪ ਦੇ ਡੰਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ।ਜਦੋਂ ਗਰੀਬ ਔਰਤ ਖੇਤਾਂ ਵਿਚੋਂ ਝੋਨਾ ਲਾ ਕੇ ਘਰ ਪਹੁੰਚੀ ਤਾਂ ਅਚਾਨਕ ਉਸ ਨੂੰ ਇੱਕ ਸੱਪ ਨੇ ਡੰਗ ਮਾਰ ਦਿੱਤਾ।ਸੱਪ ਦੇ ਡੰਗਣ ਤੋਂ ਬਾਅਦ ਔਰਤ ਨੇ ਰੌਲਾ ਪਾਇਆ, ਜਿਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ, ਜਿਥੇ …
Read More »ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮਦਦ ਲਈ ਡੀ.ਸੀ ਜੋਰਵਾਲ ਤੇ ਐਸ.ਐਸ.ਪੀ ਲਾਂਬਾ ਨੇ ਸੰਭਾਲੀ ਖੁਦ ਕਮਾਨ
ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੂਨਕ ਤੇ ਖਨੋਰੀ ਦੇ ਹੜ੍ਹ ਪ੍ਰਭਾਵਿਤ ਡੇਰਿਆਂ, ਢਾਣੀਆਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਵਸਦੇ ਲੋਕਾਂ ਤੱਕ ਭੋਜਨ, ਪੀਣ ਵਾਲਾ ਸਾਫ਼ ਪਾਣੀ ਅਤੇ ਹੋਰ ਲੋੜੀਂਦੀਆਂ ਵਸਤੂਆਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਖੁਦ ਕਮਾਨ ਸੰਭਾਲੀ ਰੱਖੀ। ਉਨਾਂ ਨੇ …
Read More »ਆਈ ਹਸਪਤਾਲ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ
ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਰਣਜੀਤ ਆਈ ਹਸਪਤਾਲ ਵਲੋਂ ਹਸਪਤਾਲ ਦਾ ਪਹਿਲਾ ਸਾਲ ਪੂਰਾ ਹੋਣ ‘ਤੇ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਹਰਜੀਤ ਸਿੰਘ ਅਰੋੜਾ, ਡਾਕਟਰ ਇੰਦਰਮਨਜੋਤ ਸਿੰਘ, ਡਾਕਟਰ ਇੰਦਰਜੋਤ ਕੌਰ, ਜਸਵੀਰ ਸਿੰਘ ਵਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਵਲੋਂ ਲਾਭ ਸਿੰਘ, ਗੁਰਨਾਮ ਸਿੰਘ, ਗੁਲਜ਼ਾਰ ਸਿੰਘ ਦੀ ਅਗਵਾਈ ਵਿੱਚ ਸਮਾਗਮ ਦੀ ਆਰੰਭਤਾ ਸੰਗਤੀ ਰੂਪ …
Read More »
Punjab Post Daily Online Newspaper & Print Media