Friday, October 18, 2024

Monthly Archives: July 2023

ਖ਼ਾਲਸਾ ਕਾਲਜ ਵੈਟਰਨਰੀ ਨੇ ‘ਵਿਸ਼ਵ ਜ਼ੁਨੋਜ਼ ਦਿਵਸ’ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਵੈਟਰਨਰੀ ਪਬਲਿਕ ਹੈਲਥ ਐਂਡ ਐਪੀਡੈਮੋਲੋਜੀ ਵਿਭਾਗ ਵਲੋਂ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਵਿਖੇ ਕਰਵਾਏ ਗਏ ਸੈਮੀਨਾਰ ਮੌਕੇ ਵਿਦਿਆਰਥਣਾਂ ਨੂੰ ਜਾਗਰੂਕਤਾ ਮੁਹਿੰਮ ਤਹਿਤ ਜ਼ੂਨੌਟਿਕ ਬਿਮਾਰੀਆਂ ਸਬੰਧੀ ਬਾਰੇ ਜਾਣੂ ਕਰਵਾਇਆ ਗਿਆ।ਵਿਸ਼ਵ ਜ਼ੁਨੋਸਿਸ ਦਿਵਸ ਨੂੰ ਸਮਰਪਿਤ ਵੈਟਰਨਰੀ ਕਾਲਜ ਪ੍ਰਿੰਸੀਪਲ ਡਾ. ਐਚ.ਕੇ ਵਰਮਾ ਦੀ ਅਗਵਾਈ ਹੇਠ ਅਤੇ ਸਕੂਲ ਪ੍ਰਿੰਸੀਪਲ …

Read More »

23 ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਮਿਲੇਗਾ ‘ਮਾਣ ਪੰਜਾਬ ਦਾ ਐਵਾਰਡ’ – ਵਰਮਾਨੀ, ਪ੍ਰਧਾਨ ਮੱਟੂ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਮਾਝਾ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਪੰਜਾਬ ਵਲੋਂ 22 ਜੁਲਾਈ ਨੂੰ ਵਿਰਸਾ ਵਿਹਾਰ ਗਾਂਧੀ ਗਰਾਊਂਡ ਅੰਮ੍ਰਿਤਸਰ ਦੇ ਕਰਤਾਰ ਸਿੰਘ ਦੁੱਗਲ ਹਾਲ ਵਿਖ਼ੇ ਹੋਣ ਵਾਲੇ ਰਾਜ-ਪੱਧਰੀ ਇਨਾਮ ਵੰਡ ਸਮਾਰੋਹ ਦਾ ਸੱਦਾ ਪੱਤਰ ਪੰਜਾਬ ਦੇ ਨਾਮਵਰ ਵਕੀਲ ਅਜੈ ਕੁਮਾਰ ਵਰਮਾਨੀ ਨੂੰ ਦੇਣ ਪੁੱਜੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਅਤੇ ਪ੍ਰਸਿੱਧ ਖੇਡ ਪ੍ਰੋਮੋਟਰ ਨੇ ਸਾਂਝੇ ਤੌਰ …

Read More »

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਜੀ ਨਾਂਦੇੜ ਵਿਖੇ ਸੁੰਦਰ ਫੁਹਾਰੇ ਅਤੇ ਬਾਗ ਦਾ ਉਦਘਾਟਨ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਦੇ ਮੁੱਖ ਦਵਾਰ ਦਰਸ਼ਨੀ ਡਿਉੜੀ ਤੋਂ ਗੇਟ ਨੰਬਰ 2 ਦੇ ਦਰਮਿਆਨ ਸੁੰਦਰ ਬਹੁਰੰਗੇ ਬਾਗ਼ ਅਤੇ ਫੁਹਾਰੇ ਦਾ ਉਦਘਾਟਨ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਸਮੂਹ ਪੰਜ਼ ਪਿਆਰੇ ਸਾਹਿਬਾਨ ਡਾ. ਪਰਵਿੰਦਰ ਸਿੰਘ ਪਸਰੀਚਾ ਪ੍ਰਸ਼ਾਸ਼ਕ, ਸੰਤ ਬਾਬਾ ਬਲਵਿੰਦਰ ਸਿੰਘ ਕਾਰਸੇਵਾ ਵਾਲੇ ਤੇ ਜਸਬੀਰ ਸਿੰਘ ਧਾਮ ਵਲੋਂ ਸਾਂਝੇ …

Read More »

ਗੁਰਬਾਣੀ ਪ੍ਰਸਾਰਣ ਦੇ ਫੈਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸੌਂਪਿਆ ਪੱਤਰ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਮੂਹ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਪੱਤਰ ਸੌਂਪ ਕੇ ਸ਼੍ਰੋਮਣੀ ਕਮੇਟੀ ਦੇ ਆਪਣੇ ਯੂਟਿਊਬ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਕਰਨ ਸਬੰਧੀ …

Read More »

ਸ਼੍ਰੋਮਣੀ ਕਮੇਟੀ ਦੇ ਆਪਣੇ ਵੈਬ ਚੈਨਲ ’ਤੇ 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਪ੍ਰਸਾਰਣ

ਗੁਰਬਾਣੀ ਪ੍ਰਸਾਰਣ ਦੇ ਸਭ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਪਾਸ ਹੀ ਹੋਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ 2023 ਤੋਂ ਆਪਣੇ ਵੈਬ ਚੈਨਲ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਗਠਿਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤਿ੍ਰੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿੱਚ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ 6ਵੇਂ ਸਮੈਸਟਰ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਸ਼ਾਨਦਾਰ ਉਪਲੱਬਧੀ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀ ਬੀ.ਸੀ.ਏ ਦੀ ਵਿਦਿਆਰਥਣ ਸਵਾਤੀ ਅਰੋੜਾ ਨੇ 2016/2400 …

Read More »

ਪ੍ਰਵਾਨਿਤ ਪੀਲੇ /ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ਆਪਣੇ ਆਯੁਸ਼ਮਾਨ ਕਾਰਡ ਜ਼ਰੂਰ ਬਣਵਾਉਣ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਪ੍ਰਤੀ ਰਿਹਾ ਹੈ ਚਾਹੇ ਉਹ ਸਿਹਤ ਜਾਂ ਸਿੱੱਖਿਆ ਦਾ ਖੇਤਰ ਰਿਹਾ ਹੋਵੇ ਸਰਕਾਰ ਨੇ ਘਰ-ਘਰ ਤੱਕ ਲੋਕਾਂ ਨੂੰ ਇਹ ਸੁਵਿਧਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਇਸੇ ਹੀ ਤਹਿਤ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ …

Read More »

ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਰਾਹਤ ਕਾਰਜ਼ਾਂ ਦਾ ਲਿਆ ਜਾਇਜ਼ਾ

ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਕਿਸੇ ਮੁੱਖ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਦੀ ਪੁਰਾਣੀ ਰਵਾਇਤ ਨੂੰ ਖਤਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜ੍ਹਾਂ ਦੇ ਪਾਣੀਆਂ ਵਿੱਚ ਖੁਦ ਉਤਰ ਕੇ ਰਾਹਤ ਕਾਰਜ਼ਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਚਿੱਟਾ-ਕੁੜਤਾ …

Read More »

ਸੈਨਿਕ ਇੰਸਟੀਚਿਊਟ ਮੈਨੇਜਮੇਂਟ ਐਂਡ ਟੈਕਨਲੋਜੀ ‘ਚ ਨਵੇਂ ਸ਼ੈਸਨ 2023-24 ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮ ਪ੍ਰਿੰਸੀਪਲ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ 52 ਕੋਰਟ ਰੋਡ ਅੰਮ੍ਰਿਤਸਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿਖੇ ਕੰਪਿਊਟਰ ਕੋਰਸਾਂ ਵਿੱਚ ਸਾਬਕਾ ਸੈਨਿਕਾਂ/ ਅਰਧ ਸੈਨਿਕ ਬਲਾਂ/ ਐਸ.ਸੀ/ ੳ.ਬੀ.ਸੀ ਅਤੇ ਜਨਰਲ ਵਰਗ (ਕਮਜ਼ੋਰ ਵਰਗ) …

Read More »

ਰਾਵੀ ਅਤੇ ਸਤਲੁਜ ਦਰਿਆ ਦਾ ਪਾਣੀ ਆਮ ਵਾਂਗ ਹੋਇਆ-ਡਿਪਟੀ ਕਮਿਸ਼ਨਰ

ਆਉਣ ਵਾਲੀ ਬਰਸਾਤ ਨੂੰ ਧਿਆਨ ‘ਚ ਰੱਖਦੇ ਕੀਤੀ ਯੋਜਨਾਬੰਦੀ ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਭਾਵੇਂ ਬੀਤੇ ਦਿਨਾਂ ਵਿਚ ਹੋਈ ਭਾਰੀ ਬਰਸਾਤ ਦੌਰਾਨ ਜਿਲ੍ਹਾ ਅੰਮ੍ਰਿਤਸਰ ਨੂੰ ਹੜ੍ਹਾਂ ਦਾ ਸਾਹਮਣਾ ਨਹੀਂ ਕਰਨਾ ਪਿਆ, ਪਰ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀ ਬਰਸਾਤ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਗਈ ਯੋਜਨਾਬੰਦੀ ਦੇ ਵੇਰਵੇ ਸਾਂਝੇ ਕੀਤੇ।ਉਨਾਂ ਕਿਹਾ ਕਿ …

Read More »