Friday, October 18, 2024

Monthly Archives: July 2023

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਪਲੇਠੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਕਤ ਪ੍ਰੋਗਰਾਮ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਨੂੰ ਸ਼ਾਨਦਾਰ ਢੰਗ ਨਾਲ ਕਰਵਾਉਣ ਲਈ ਪ੍ਰਬੰਧ ਕੀਤੇ ਜਾਣ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ …

Read More »

ਜਿਲ੍ਹਾ ਦੇ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ ਲਗਾਉਣ ਤੇ ਛੱਪੜਾਂ ਦੇ ਨਵੀਨੀਕਰਨ ਕਰਨ ਸਬੰਧੀ ਮੀਟਿੰਗ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਅੰਮਿ੍ਰਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚੱਲ ਰਹੇ ਤਰਲ ਤੇ ਠੋਸ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਬਣਾਉਣ ਸਬੰਧੀ ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਉਨਾਂ ਵਲੋਂ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਤੇ ਸਾਂਝੇ ਪਖਾਨੇ …

Read More »

ਜਿਲੇ ਵਿੱਚ ਡੇਂਗੂ ਅਤੇ ਮਲੇਰੀਆ ਦਾ ਕੋਈ ਕੇਸ ਨਹੀਂ – ਸਿਵਲ ਸਰਜਨ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਅੰਮ੍ਰਿਤਸਰ ਪੂਰੀ ਤਰ੍ਹਾਂ ਚੌਕਸ ਹੈ।ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਹੜ੍ਹਾਂ ਦੀ ਨਾਜੂਕ ਸਥਿਤੀ ਦੇ ਸਮੇਂ ਸਿਹਤ ਵਿਭਾਗ ਵਲੋਂ 44 ਰੈਪਿਡ ਰਿਸਪੋਂਸ ਟੀੰਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਕਿਸੇ ਵੀ ਹੰਗਾਮੀਂ ਸਥਿਤੀ ਸਮੇਂ ਲੋਕਾਂ ਦੀ ਸਹਾਇਤਾ ਲਈ ਤੱਤਪਰ ਰਹਿਣਗੀਆਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ …

Read More »

ਘੱਗਰ ਦਰਿਆ ਦਾ ਦੌਰਾ ਕਰਕੇ ਸੁਖਦੇਵ ਢੀਂਡਸਾ ਨੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ

ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਹਲਕਾ ਲਹਿਰਾਗਾਗਾ, ਮੂਨਕ ਅਤੇ ਪਿੰਡ ਮਕਰੋੜ ਸਾਹਿਬ ਵਿਖੇ ਪੁੱਲ ਕੋਲ ਘੱਗਰ ਦਰਿਆ ਵਿੱਚ ਪਏ ਪਾੜ ਦਾ ਜਾਇਜ਼ਾ ਲਿਆ, ਜਿਸ ਕਾਰਣ ਲੋਕਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ।ਉਨ੍ਹਾਂ ਨੇ ਲੋਕਾਂ ਨੂੰ ਮਿਲ ਕੇ ਉਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਸ਼ਾਸ਼ਨ ਨਾਲ ਸੰਪਰਕ …

Read More »

ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ 218.40 ਕਰੋੜ ਜਾਰੀ ਕਰਨਾ ਸ਼ਲਾਘਾਯੋਗ ਫੈਸਲਾ – ਵਿਨੋਦ ਗੁਪਤਾ

ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 218.4 ਕਰੋੜ ਰੁਪਏ ਜਾਰੀ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਨਰਿੰਦਰ ਮੋਦੀ ਸਰਕਾਰ ਪੰਜਾਬ ਦੀ ਹਮੇਸ਼ਾਂ ਮਦਦ ਕਰਦੀ ਆ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੜ ਪ੍ਰਭਾਵਿਤ ਲੋਕਾਂ ਦੀ ਮਦਦ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਖ਼ਾਲਸਾ ਕਾਲਜ ਲਾਅ ਦਾ ਦੌਰਾ

ਅੰਮ੍ਰਿਤਸਰ, 13 ਜਲਾਈ (ਸੁਖਬੀਰ ਸਿੰਘ) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਖਾਲਸਾ ਕਾਲਜ ਆਫ਼ ਲਾਅ ਦੇ ਸਾਬਕਾ ਵਿਦਿਆਰਥੀ ਨੇ ਆਪਣੀ ਮਾਤਰੀ ਸੰਸਥਾ ਦਾ ਦੌਰਾ ਕੀਤਾ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੰਤਰੀ ਹਰਭਜਨ ਸਿੰਘ ਦਾ ਕਾਲਜ ਦੇ ਵਿਹੜੇ ‘ਚ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਇਸ ਉਪਰੰਤ ਹਰਭਜਨ ਸਿੰਘ ਨੇ ਕਾਲਜ ਅਧਿਆਪਕਾਂ ਅਤੇ …

Read More »

Khalsa College’s Skill Centre Recognized under GoI’s Skill India Program

Amritsar, July 12 (Punjab Post Bureau) – The prestigious Skill Development Centre (SDC) at historic Khalsa College Amritsar (KCA) has got the rare recognition from Government of India’s Skill India Program. Under this program more than 90 students have been admitted in the current session for various short and long term courses with the aim to explore their potentials in …

Read More »

ਹੜ੍ਹ ਨਾਲ ਹੋਏ ਫਸਲਾਂ ਅਤੇ ਜਾਨੀ ਮਾਲੀ ਨੁਕਸਾਨ ਦਾ ਤੁਰੰਤ ਮੁਆਵਜ਼ਾ ਜਾਰੀ ਕਰੇ ਪੰਜਾਬ ਸਰਕਾਰ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 24 ਜੁਲਾਈ ਨੂੰ ਡੀ.ਸੀ ਦਫ਼ਤਰਾਂ ਅੱਗੇ ਲੱਗਣ ਵਾਲੇ ਧਰਨੇ ਅਤੇ 25 ਜੁਲਾਈ ਨੂੰ ਰੇਲਾਂ ਜ਼ਾਮ ਕਰਨ ਦੀਆਂ ਤਿਆਰੀਆਂ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਹੜ੍ਹਾਂ ਦੇ ਪਾਣੀਆਂ ਕਰਕੇ ਕਿਸਾਨਾਂ ਦੀਆਂ ਫਸਲਾਂ ਅਤੇ ਗਰੀਬ ਮਜ਼ਦੂਰ ਪਰਿਵਾਰਾਂ ਦੇ ਘਰ ਢਹਿਣ ਕਾਰਨ ਪਸ਼ੂਆਂ ਦੀ ਮੌਤ …

Read More »

‘ਰਾਹੀ ਈ-ਆਟੋ’ ਦੀ ਰਜਿਸਟ੍ਰੇਸ਼ਨ ਲਈ ਡੀਜ਼ਲ ਆਟੋ ਚਾਲਕਾਂ ਦੀਆਂ ਲੱਗੀਆਂ ਲਾਈਨਾਂ

ਕੈਂਪਾਂ ਦੇ ਦੂਜੇ ਦਿਨ 200 ਤੋਂ ਵਧੇਰੇ ਚਾਲਕਾਂ ਨੇ ਕਰਵਾਈ ਰਜਿਸਟ੍ਰੇਸ਼ਨ – ਸੰਦੀਪ ਰਿਸ਼ੀ ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਦੀ “ਰਾਹੀ ਈ-ਆਟੋ” ਯੋਜਨਾ ਤਹਿਤ ਅੰਮ੍ਰਿਤਸਰ ਸ਼ਹਿਰ ਵਿਚ ਪੁਰਾਣੇ ਡੀਜ਼ਲ ਆਟੋਆਂ ਦੀ ਥਾਂ ‘ਤੇ ਨਵੀਂ ਅਤੇ ਆਧੁਨਿਕ ਤਕਨੀਕ ਦੇ ਈ-ਆਟੋ ਨੂੰ ਸ਼ਹਿਰ ‘ਚ ਚਲਾਉਣ ਦੇ ਪ੍ਰੋਜੈਕਟ ਨੂੰ ਪਾਇਲਟ ਪ੍ਰੋਜੈਕਟ ਵਜੋਂ ਲਏ ਜਾਣ ਤੋਂ ਬਾਅਦ ਪ੍ਰਸ਼ਾਸਨਿਕ ਗਤੀਵਿਧੀਆਂ ਤੇਜ਼ …

Read More »

ਸਮਰਾਲਾ ਸਕੂਲ ਦੇ ਵਿਦਿਆਰਥੀ ਦੀ ਸ੍ਰੀ ਹਰੀ ਹਰੀ ਕੋਟਾ ਵਿਖੇ ਚੰਦਰਯਾਨ ਲਾਂਚ ਦੇਖਣ ਲਈ ਚੋਣ

ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਦੀ ਸਕੀਮ ਤਹਿਤ ਸਿੱਖਿਆ ਵਿਭਾਗ ਨੇ ਸਰਕਾਰ ਦੇ ਖਰਚੇ ‘ਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅੰਕਾਂ ਦੀ ਮੈਰਿਟ ਦੇ ਅਧਾਰ ‘ਤੇ ਹਵਾਈ ਯਾਤਰਾ ਰਾਹੀਂ ਸ੍ਰੀ ਹਰੀ ਹਰ ਕੋਟਾ ਵਿਖੇ ਚੰਦਰਯਾਨ ਦੀ ਲਾਇਵ ਲਾਚਿੰਗ ਦੇਖਣ ਦਾ ਮੌਕਾ ਦਿੱਤਾ ਹੈ।ਇਸ …

Read More »