Friday, October 18, 2024

Monthly Archives: July 2023

ਖਾਲਸਾ ਕਾਲਜ ਦੇ ਸਕਿਲ ਡਿਵੈਲਪਮੈਂਟ ਕੇਂਦਰ ਨੂੰ ਸਕਿੱਲ ਇੰਡੀਆ ਪ੍ਰੋਗਰਾਮ ਤਹਿਤ ਮਿਲੀ ਮਾਨਤਾ

90 ਤੋਂ ਵਧੇਰੇ ਵਿਦਿਆਰਥੀਆਂ ਨੇ ਲਿਆ ਦਾਖਲਾ ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵੱਕਾਰੀ ਸਕਿੱੱਲ ਡਿਵੈਲਪਮੈਂਟ ਸੈਂਟਰ ਨੂੰ ਭਾਰਤ ਸਰਕਾਰ ਦੇ ਸਕਿੱਲ ਇੰਡੀਆ ਪ੍ਰੋਗਰਾਮ ਪਾਸੋਂ ਮਾਨਤਾ ਮਿਲੀ ਹੈ।ਮੌਜ਼ੂਦਾ ਸੈਸ਼ਨ ’ਚ 90 ਤੋਂ ਵਧੇਰੇ ਵਿਦਿਆਰਥੀਆਂ ਨੂੰ ਬੇਹਤਰ ਪਲੇਸਮੈਂਟ ਅਤੇ ਉੱਦਮੀ ਬਣਨ ਲਈ ਵਿਸ਼ੇਸ਼ ਹੁਨਰਾਂ ’ਚ ਸਿਖਲਾਈ ਦੇ ਉਦੇਸ਼ ਨਾਲ ਵੱਖ-ਵੱਖ ਕੋਰਸਾਂ ’ਚ ਦਾਖਲਾ ਪ੍ਰਾਪਤ ਹੋਇਆ ਹੈ। ਨੈਸ਼ਨਲ …

Read More »

ਹੜ੍ਹਾਂ ਦੇ ਚੱਲਦਿਆਂ ਬੀ.ਕੇ.ਯੂ (ਦੋਆਬਾ) ਵਲੋਂ ਖਰੜ ਟੋਲ ਪਲਾਜ਼ਾ ਧਰਨਾ ਮੁਅੱਤਲ

ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਖਰੜ ਟੋਲ ਪਲਾਜ਼ਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਬੀ.ਕੇ.ਯੂ (ਦੋਆਬਾ) ਦੇ ਵਰਕਰਾਂ ਨੂੰ ਤੰਗ ਪਰੇਸ਼ਾਨ ਕਰਨ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਵਿਰੋਧ ਵਿੱਚ 15 ਜੁਲਾਈ ਨੂੰ ਖਰੜ ਟੋਲ ਪਲਾਜ਼ਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਣਾ ਸੀ, ਹੁਣ ਪੰਜਾਬ ਅੰਦਰ ਹੜ੍ਹਾਂ ਵਾਲੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ …

Read More »

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ

ਸ੍ਰੀ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ’ਤੇ ਫਸੇ ਮੁਸਾਫਰਾਂ ਲਈ ਵੀ ਕੀਤਾ ਲੰਗਰ ਦਾ ਪ੍ਰਬੰਧ ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ) – ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ਼ਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ …

Read More »

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿੱਚ ਭੇਜਿਆ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮ੍ਹਾ ਕਰਵਾ ਸਕਣਗੇ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ …

Read More »

ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਦੇ ਨਾਲ ਖੜੀ ਹੈ – ਧਾਲੀਵਾਲ

ਸੱਕੀ ਨਾਲੇ ਦੀ ਸਫਾਈ ਤਰੁੰਤ ਸ਼ੁਰੂ ਕਰਵਾਉਣ ਦੀ ਕੀਤੀ ਹਦਾਇਤ ਅਜਨਾਲਾ, 11 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਵਿੱਚ ਭਾਰੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਜਿਸ ਵੀ ਕਿਸਾਨ ਦਾ ਨੁਕਸਾਨ ਹੋਇਆ, ਉਸ ਦੀ ਬਾਂਹ ਫੜੀ …

Read More »

ਡਿਪਟੀ ਕਮਿਸ਼ਨਰ ਵਲੋਂ ਬਿਆਸ ਇਲਾਕੇ ‘ਚ ਸਥਿਤੀ ਦਾ ਜਾਇਜ਼ਾ

ਨਾਜਾਇਜ਼ ਕਬਜ਼ੇ ਹਟਾ ਕੇ ਪਾਣੀ ਦਾ ਕੁਦਰਤੀ ਵਹਾਅ ਬਹਾਲ ਕਰਵਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਬੀਤੇ ਦਿਨਾਂ ਵਿੱਚ ਪਏ ਮੀਂਹ ਕਾਰਨ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ ਨੇ ਇਲਾਕੇ ਦੇ ਉਨ੍ਹਾਂ ਪਿੰਡਾਂ ਦਾ ਜਾਇਜ਼ਾ ਲਿਆ, ਜਿਥੇ ਕਿ ਪਾਣੀ ਰੁਕ ਜਾਣ ਕਾਰਨ ਸਮੱਸਿਆ ਆਈ ਹੈ।ਇੰਨਾ ਪਿੰਡਾਂ ਵਿੱਚ …

Read More »

ਰਾਵੀ ਦਰਿਆ ਤੋਂ ਪਾਰ ਫਸੇ 150 ਵਿਅਕਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ

ਕੈਬਨਿਟ ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਕੱਲ ਦੇਰ ਰਾਤ ਤੱਕ ਜਾਰੀ ਬਚਾਅ ਕਾਰਜ਼ ਅਜਨਾਲਾ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਜਿਲੇ ਦੇ ਆਖਰੀ ਪਿੰਡ ਘੋਨੇਵਾਲ ਜਿਸ ਦੇ 300 ਦੇ ਕਰੀਬ ਵਾਸੀ ਰਾਵੀ ਦਰਿਆ ਤੋਂ ਪਾਰ ਕੱਲ ਆਪਣੇ ਖੇਤਾਂ ਵਿੱਚ ਕੰਮ ਕਰਨ ਗਏ ਸਨ, ਪਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਰਕੇ ਉਥੇ ਹੀ ਫਸ ਗਏ। ਉਨਾਂ ਨੂੰ …

Read More »

ਵਧਾਵਾ ਮੱਲ ਪਰਿਵਾਰ ਵਲੋਂ ਸ਼ਿਵ ਨਿਕੇਤਨ ਵਿਖੇ ਲੰਗਰ ਹਾਲ ਦੀ ਇਮਾਰਤ ਦਾ ਨਿਰਮਾਣ ਕਾਰਜ਼ ਕਰਵਾਏ ਆਰੰਭ

ਭੀਖੀ, 11 ਜੁਲਾਈ (ਕਮਲ ਜ਼ਿੰਦਲ) – ਨਗਰ ਦੇ ਮੋੜ੍ਹੀਗੱਡ ਅਤੇ ਸਮਾਜਸੇਵੀ ਵਧਾਵਾ ਮੱਲ ਖਾਨਦਾਨ ਦੇ ਵੰਸਿਜ਼ਾਂ ਮਨੋਜ ਕੁਮਾਰ ਸਿੰਗਲਾ, ਸੰਜੀਵ ਕੁਮਾਰ ਸਿੰਗਲਾ, ਐਡਵੋਕੇਟ ਵਰਿੰਦਰ ਸਿੰਗਲਾ ਬਿੱਟੂ, ਐਡਵੋਕੇਟ ਪੰਕਜ਼ ਸਿੰਗਲਾ ਅਤੇ ਅੰਕੁਰ ਸਿੰਗਲਾ ਵਲੋਂ ਆਪਣੇ ਪੁਰਖਿਆਂ ਨੋਹਰ ਚੰਦ, ਬਨਾਰਸੀ ਦਾਸ, ਵਿੱਦਿਆ ਦੇਵੀ, ਗਿਰਦਾਰੀ ਲਾਲ, ਮਾਸਟਰ ਚਿਮਨ ਲਾਲ ਅਤੇ ਸੁਸ਼ੀਲ ਕੁਮਾਰ ਦੀ ਯਾਦ ਵਿੱਚ ਸਥਾਨਕ ਸ਼ਿਵ ਨਿਕੇਤਨ ਮੰਦਿਰ ਵਿਖੇ ਸ਼੍ਰੀ ਸਨਾਤਨ ਧਰਮ …

Read More »

B.Ed. Common Entrance Test & Centralized Counselling-2023- Last Date of Application July 18

Amritsar, July 11 (Punjab Post Bureau) – The Govt. of Punjab had appointed Guru Nanak Dev University as the Nodal Agency to conduct the Common Entrance Test for admission to B.Ed. Course for all the Colleges of Education located in the State of Punjab. Professor Dr. Amit Kauts, the Coordinator of Common Entrance Test & Centralized Counselling for B.Ed. Admissions 2023, stated …

Read More »