Friday, October 18, 2024

Monthly Archives: July 2023

Photo art exhibition ‘Founder’s Album’ inaugurated at KT:Kala museum

Amritsar, July 10 (Punjab Post Bureau) – Kausa Trust KT:Kala museum celebrated its 12th Anniversary on  July 9, 2023. Director KT:Kala Museum Brajesh Jolly said that KT Kala from its collection organised a photo art exhibition under the title ‘Founder’s Album’.  In this exhibition a century old photographs of the founder Shri Ravi Rozdon were displayed. A full life sketch …

Read More »

ਸਮੁੱਚੀਆਂ ਸਿੱਖ ਜਥੇਬੰਦੀਆਂ ਰਾਹਤ ਕਾਰਜ਼ ਕਰਨ ਵਾਸਤੇ ਅੱਗੇ ਆਉਣ – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਅੰਦਰ ਹੜ੍ਹਾਂ ਕਾਰਨ ਬਣੀ ਸਥਿਤੀ `ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਜੋ ਸਥਿਤੀ ਬਣੀ ਹੋਈ ਹੈ, ਉਹ ਬਹੁਤ ਹੀ ਦੁੱਖਦਾਇਕ ਹੈ।ਹੜ੍ਹ ਆਉਣ ਕਾਰਨ ਕਈ ਦੇ ਘਰ ਢਹਿ-ਢੇਰੀ ਹੋ ਗਏ, ਪਸ਼ੂ ਮਾਰੇ ਗਏ, ਪੰਜਾਬ ਦੇ ਵਸਨੀਕਾਂ ਦਾ ਬਹੁਤ ਨੁਕਸਾਨ ਹੋ ਰਿਹਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਬੈਸਟ ਕਾਲਜ ‘ਚ ਸ਼ਾਨਦਾਰ ਰੈਂਕਿੰਗ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੁਆਰਾ “ਬੈਸਟ ਕਾਲਜ ਰੈਂਕਿੰਗ ਲਿਸਟ ਆਫ ਇੰਡੀਆ” 2023 ‘ਚ ਸ਼ਾਨਦਾਰ ਰੈਂਕਿੰਗ ਹਾਸਲ ਕਰਕੇ ਨਵੀਆਂ ਬੁਲੰਦੀਆਂ ਨੂੰ ਛੋਹਿਆ।ਰਸਾਲੇ ਦੁਆਰਾ 14 ਵਿਭਾਗਾਂ ਦੀ ਸੂਚੀ ਪੇਸ਼ ਕੀਤੀ ਗਈ ਸੀ ਜਿਸ ਵਿੱਚੋਂ ਕਾਲਜ ਨੇ 6 ਵਿਭਾਗਾਂ ਵਿੱਚ ਅਪਲਾਈ ਕੀਤਾ ਅਤੇ ਕਾਲਜ ਦੁਆਰਾ ਇਹਨਾਂ 6 ਵਿਭਾਗਾਂ ਵਿੱਚ ਹੀ ਰੈਂਕ ਪ੍ਰਾਪਤ ਕੀਤੇ ਗਏ ਹਨ।ਕਾਲਜ ਨੇ …

Read More »

Punjab Cabinet Minister Dhaliwal visits River Ravi to access situation and relief operations

Adequate arrangements by Punjab government to deal with any situation Amritsar, July 09 (Punjab Post Bureau) – Following the directions of Chief Minister Bhagwant Mann regarding the immediate assessment of the situation of the flood affected areas of the state in the wake of heavy rains in Punjab and Himachal Pradesh, the Cabinet Minister Mr. Kuldeep Singh Dhaliwal visited various …

Read More »

ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸਨਰ ਵਲੋਂ ਜੰਡਿਆਲਾ ਹਲਕੇ ਦੇ ਇਲਾਕਿਆਂ ਦਾ ਦੌਰਾ

ਨੀਵੇਂ ਥਾਵਾਂ `ਚ ਭਰਿਆ ਪਾਣੀ ਕਢਵਾਇਆ ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) -ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਅੱਜ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਨਾਲ ਲੈ ਕੇ ਜੰਡਿਆਲਾ ਗੁਰ ਹਲਕੇ ਦਾ ਨਿਰੀਖਣ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਈ.ਟੀ.ਓ ਨੇ ਹਲਕੇ ਦੇ …

Read More »

ਅੱਗ ਨਾਲ ਪੀੜਤ ਦੁਕਾਨਦਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ – ਈ.ਟੀ.ਓ

ਡਿਪਟੀ ਕਮਿਸ਼ਨਰ ਵਲੋਂ 25 ਹਜਾਰ ਰੁਪਏ ਦੇਣ ਦਾ ਐਲਾਨ ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦਾ ਮੌਕਾ ਵੇਖਣ ਅਤੇ ਪੀੜ੍ਹਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਮੌਕੇ ‘ਤੇ ਪੁੱਜੇ ਕੈਬਨਿਟ ਮੰਤਰੀ ਰਭਜਨ ਸਿੰਘ ਈ.ਟੀ.ਓ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਮੁਹਇਆ ਕਰਵਾਈ …

Read More »

ਵਿਧਾਇਕ ਦੀ ਹਦਾਇਤ ‘ਤੇ ਭਾਰੀ ਮੀਂਹ ‘ਚ ਪਾਣੀ ਦਾ ਨਿਕਾਸ ਕਰਵਾਉਣ ਪੁੱਜੇ ਅਧਿਕਾਰੀ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਬਲਾਕ ਅਟਾਰੀ ਦੇ ਬੀ.ਡੀ.ਪੀ.ਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਰਹੀ ਭਾਰੀ ਵਰਖਾ ਵਿੱਚ ਸੜਕਾਂ ‘ਤੇ ਪਾਣੀ ਦੀ ਨਿਕਾਸੀ ਕਰਨ ਲਈ ਪੰਚਾਇਤ ਵਿਭਾਗ ਦੇ ਕਰਮਚਾਰੀਆਂਵ ਵਲੋਂ ਪੰਚਾਇਤ ਅਟਾਰੀ ਦੇ ਸਹਿਯੋਗ ਨਾਲ ਨਿਕਾਸੀ ਵਿਚ ਫਸੇ ਲਿਫਾਫਿਆਂ ਅਤੇ ਕੂੜਾ ਕਰਕਟ ਕੱਢ ਕੇ ਪਾਣੀ ਦਾ ਨਿਕਾਸ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ …

Read More »

ਪਾਣੀ ਦੇ ਵਧੇ ਪੱਧਰ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ – ਧਾਲੀਵਾਲ

ਕੈਬਨਿਟ ਮੰਤਰੀ ਨੇ ਲਿਆ ਰਾਵੀ ਦਰਿਆ ਦੇ ਪੱਧਰ ਦਾ ਜਾਇਜ਼਼ਾ ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਪਿੰਡ ਘੋਨੇਵਾਲ ਜੋ ਕਿ ਰਾਵੀ ਦਰਿਆ ਦੇ ਕੰਢੇ ਅੰਮ੍ਰਿਤਸਰ ਜਿਲ੍ਹੇ ਦਾ ਆਖਰੀ ਪਿੰਡ ਹੈ, ਵਿਖੇ ਦਰਿਆ ਦੇ ਪਾਣੀ ਦੇ ਪੱਧਰ ਅਤੇ ਸੰਭਾਵੀ ਹੜ੍ਹ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼਼ਾ ਲੈਣ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ …

Read More »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕੈਬਨਿਟ ਮੰਤਰੀ ਈ.ਟੀ.ਓ ਤੇ ਡੀ.ਸੀ ਪਿੰਡ ਧਾਰੜ ਪੁੱਜੇੇ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਨੇੜੇ ਪਿੰਡ ਧਾਰੜ ਵਿੱਚ ਭਾਰੀ ਮੀਂਹ ਕਾਰਨ ਸੈਂਕੜੇ ਏਕੜ ਖੇਤਾਂ ਵਿੱਚ ਪਾਣੀ ਭਰ ਗਿਆ ਅਤੇ ਝੋਨੇ ਦੀ ਫ਼ਸਲ ਵੀ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈ।ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਡਿਪਟੀ ਕਮਿਸਨਰ ਅਮਿਤ ਤਲਵਾੜ ਮੌਕੇ ‘ਤੇ ਪਿੰਡ ਪੁੱਜੇ।ਜਿਥੇ ਉਨ੍ਹਾਂ ਨੇ ਪਾਣੀ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਅਤੇ …

Read More »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਦਿੜ੍ਹਬਾ ਵਿਖੇ ਡਰੇਨ ਦਾ ਜਾਇਜ਼ਾ

ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਪਾਤੜਾਂ ਰੋਡ ਤੇ ਸਥਿਤ ਡਰੇਨ ਦੀ ਸਥਿਤੀ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਭਾਰੀ ਬਾਰਿਸ਼ ਦੇ ਜਾਰੀ ਅਲਰਟ ਨੂੰ ਦੇਖਦਿਆਂ ਪ੍ਰਸਾਸ਼ਨ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਹਲਕਾ ਦਿੜ੍ਹਬਾ ਦੇ ਬਰਸਾਤੀ ਨਾਲਿਆਂ, ਚੋਆਂ ਆਦਿ ਦੀ ਸਾਫ਼ ਸਫ਼ਾਈ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਕਰਵਾਈ ਜਾ ਚੁੱਕੀ …

Read More »