Sunday, October 13, 2024

Monthly Archives: July 2023

ਜਲ ਸਰੋਤ ਮੰਤਰੀ ਮੀਤ ਹੇਅਰ ਵਲੋਂ ਮੂਨਕ ਖੇਤਰ ‘ਚ ਘੱਗਰ ਨਦੀ ਦਾ ਜਾਇਜ਼ਾ

ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਪਹਾੜੀ ਇਲਾਕਿਆਂ ਅਤੇ ਪੰਜਾਬ ਵਿੱਚ ਹੋ ਰਹੀ ਮੂਸਲਾਧਾਰ ਬਾਰਿਸ਼ ਦਾ ਜ਼ਮੀਨੀ ਪੱਧਰ ‘ਤੇ ਖਨੌਰੀ-ਮੂਨਕ ਖੇਤਰ `ਚ ਘੱਗਰ ਨਦੀ ਵਿੱਚ ਵਧੇ ਪਾਣੀ ਦਾ ਜਾਇਜ਼ਾ ਲੈਂਦੇ ਹੋਏ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਹੇਅਰ। ਉਨਾਂ ਦੇ ਨਾਲ ਹਨ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ, ਐਸ.ਡੀ.ਐਮ ਸੂਬਾ ਸਿੰਘ ਤੇ ਵਿਭਾਗ ਦੇ ਅਧਿਕਾਰੀ।ਮੀਤ ਹੇਅਰ ਵਲੋਂ ਮੂਨਕ ਟੋਹਾਨਾ ਪੁੱਲ ਅਤੇ ਮਕਰੋੜ ਸਾਹਿਬ …

Read More »

ਸਟੱਡੀ ਸਰਕਲ ਵਲੋਂ ਭਲਕੇ ਮਨਾਇਆ ਜਾਵੇਗਾ ਸੇਵਾ ਦਿਵਸ

ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਿਕ ਜ਼ੋਨਲ ਦਫ਼ਤਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਜ਼ੋਨ ਦੀ ਮੀਟਿੰਗ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੀ ਨਿਗਰਾਨੀ ਹੇਠ ਹੋਈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਨੇ ਮੈਂਬਰਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸੇਵਾ ਦਿਵਸ ਦੇ …

Read More »

ਪਿੰਗਲਵਾੜਾ ਪਰਿਵਾਰ ਦੀ 66ਵੀਂ ਲੜਕੀ ਦਾ ਅਨੰਦ ਕਾਰਜ਼, ਡਾ. ਇੰਦਰਜੀਤ ਕੌਰ ਤੇ ਹੋਰਨਾਂ ਨੇ ਦਿੱਤਾ ਆਸ਼ੀਰਵਾਦ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਕੁਲਦੀਪ ਕੌਰ ਦਾ ਆਨੰਦ ਕਾਰਜ਼ ਬਰਜਿੰਦਰ ਸਿੰਘ ਸਪੁੱਤਰ ਹਰਦੀਪ ਸਿੰਘ ਵਾਸੀ ਜਵੰਦਪੁਰ ਮਿਆਂਵਿੰਡ ਤਰਨਤਾਰਨ ਨਾਲ ਗੁਰਦੁਆਰਾ ਸਾਹਿਬ ਮੁੱਖ ਦਫਤਰ ਪਿੰਗਲਵਾੜਾ ਵਿਖੇ ਹੋਇਆ ਹੈ।ਇਹ ਪਿੰਗਲਵਾੜਾ ਪਰਿਵਾਰ ਦੀ 66ਵੀਂ ਲੜਕੀ ਦਾ ਆਨੰਦ ਕਾਰਜ਼ ਹੈ।ਸਮੂਹ ਵਾਰਡਾਂ ਦੇ ਇੰਚਾਰਜ਼, ਸਕੂਲਾਂ ਦੇ ਪ੍ਰਿੰਸੀਪਲ, ਹੋਸਟਲ …

Read More »

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ …

Read More »

ਵਿਜੀਲੈਂਸ ਵਲੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਗ੍ਰਿਫਤਾਰ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੁੰ ਅੱਜ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਸੋਨੀ ਦੀ ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੋਈ ਹੈ।

Read More »

ਪੰਜਾਬੀ ਨੂੰ ਪੰਜਾਬ ‘ਚ ਪਹਿਲ ਦੇਣ ਦੇ ਹੁਕਮਾਂ ਨੂੰ ਮੈਡੀਕਲ ਸੰਸਥਾਵਾਂ ‘ਚ ਮਿਲ ਰਿਹਾ ਭਰਵਾਂ ਹੁੰਗਾਰਾ- ਜ਼ਿਲ੍ਹਾ ਭਾਸ਼ਾ ਅਫ਼ਸਰ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪਹਿਲ ਦੇਣ, ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਅਤੇ ਬੋਰਡ ਤੇ ਨਾਮ-ਪੱਟੀਆਂ ਪੰਜਾਬੀ ਭਾਸ਼ਾ ਵਿੱਚ ਪਹਿਲ ਕਰਨ ਦੇ ਫ਼ੈਸਲੇ ਦੀ ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੈਡੀਕਲ ਸੰਸਥਾਵਾਂ ਵਿੱਚ ਵੀ ਪਹਿਲ ਦੇ ਅਧਾਰ ‘ਤੇ ਪਾਲਣਾ ਕਰਕੇ …

Read More »

ਮਰਹੂਮ ਪੰਜਾਬੀ ਗਾਇਕ ਰਣਜੀਤ ਸਿੱਧੂ ਨਮਿਤ ਅੰਤਿਮ ਅਰਦਾਸ `ਤੇ ਸਰਧਾਂਜਲੀ ਸਮਾਗਮ ਅੱਜ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੰਜਾਬੀ ਗਾਇਕ ਰਣਜੀਤ ਸਿੱਧੂ ਦੀ ਬੇਵਕਤੀ ਮੌਤ ਹੋਣ ‘ਤੇ ਪਰਿਵਾਰ ਸਮੇਤ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਵੱਡਾ ਘਾਟਾ ਪਿਆ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ, ਸ੍ਰੀਮਤੀ ਸੀਮਾ ਗੋਇਲ, ਨਰਿੰਦਰ ਗੋਇਲ, ਸ੍ਰੀਮਤੀ ਕਾਂਤਾ ਗੋਇਲ ਪ੍ਰਧਾਨ ਨਗਰ ਕੌਂਸਲ ਲਹਿਰਾਗਾਗਾ, ਪ੍ਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ ਪੰਜਾਬ, ਗਾਇਕ ਲਾਭ ਹੀਰਾ, …

Read More »

ਸਾਡੇ ਪਿੰਡਾਂ ਦੇ ਬੱਚਿਆਂ ਵਿੱਚ ਹੁਨਰ ਦੀ ਕੋਈ ਘਾਟ ਨਹੀਂ – ਐਮ.ਪੀ ਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਹਲਕੇ ‘ਚ ਪੈਂਦੇ ਪਿੰਡ ਨਮੋਲ ਦੇ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਵਲੋਂ ਲਗਾਈ ਆਰਟ ਐਂਡ ਕਰਾਫਟ ਪ੍ਰਦਰਸ਼ਨੀ ਵਿੱਚ ਪਹੁੰਚ ਕੇ ਉਨਾਂ ਦੀ ਹੌਂਸਲਾ ਅਫਜ਼ਾਈ ਕੀਤੀ।ਐਮ.ਪੀ ਮਾਨ ਨੇ ਬੱਚਿਆਂ ਵਲੋਂ ਤਿਆਰ ਕੀਤੀਆਂ ਆਈਟਮਾਂ ਦੀ ਸ਼ਲਾਘਾ ਕਰਦਿਆਂ ਕਿਹਾ …

Read More »

ਬੂਟੇ ਲਾ ਕੇ ਮਨਾਇਆ ਚੇਅਰਮੈਨ ਵਿਨੋਦ ਗੁਪਤਾ ਦਾ ਜਨਮ ਦਿਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਬਾਬੂ ਆਨੰਦ ਸਰੂਪ ਜ਼ਿੰਦਲ ਚੈਰੀਟੇਬਲ ਫਾਊਂਡਸ਼ਨ ਵਲੋਂ ਚੇਅਰਮੈਨ ਵਿਨੋਦ ਗੁਪਤਾ ਦੇ 64ਵੇਂ ਜਨਮ ਦਿਨ ਨੂੰ 64 ਬੂਟੇ ਲਗਾ ਕੇ ਮਨਾਇਆ ਗਿਆ।ਅਗਰਵਾਲ ਸਭਾ ਦੇ ਪ੍ਰਧਾਨ ਹਕੂਮਤ ਜ਼ਿੰਦਲ, ਚੀਫ ਪੈਟਰਨ ਰਵੀ ਕਮਲ ਗੋਇਲ ਅਤੇ ਮਿਸਲ ਸਮਾਇਲ ਕਲੱਬ ਦੇ ਪ੍ਰਧਾਨ ਯੁਗੇਸ਼ ਗਰਗ ਅਤੇ ਚੈਰੀਟੇਬਲ ਫਾਊਂਡੇਸ਼ਨ ਦੇ ਮੈਂਬਰ ਸ਼ਿਵ ਜ਼ਿੰਦਲ, ਦਿਨੇਸ਼ ਜਿੰਦਲ ਗੋਣੂ ਜ਼ਿੰਦਲ ਹਾਜ਼ਰ ਹੋਏ ਸਨ।ਚੇਅਰਮੈਨ ਵਿਨੋਦ …

Read More »

Students Donate Blood during NSS Summer Camp at KCVAS

Amritsar, July 8 (Punjab Post Bureau) – A special NSS summer camp was organized at Khalsa College of veterinary and Animal Sciences (KCVAS) in which 96 NSS volunteers and 12 invitees participated. Chief guest Principal KCVAS Dr. HK Verma imparted a powerful speech of motivation emphasizing on the integral role of NSS activities by instilling essential social values and creating awareness …

Read More »