ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਫ਼ਰੈਸ਼ਰ ਪਾਰਟੀ ਕਰਵਾਈ ਗਈ।ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਥਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣੇ ਸਰਵਪੱਖੀ ਤੇ ਸਰਵੋਤਮ ਵਿਕਾਸ ਅਤੇ ਗਿਆਨ ਨੂੰ ਵਧਾਵਾ ਦਿੰਦਿਆਂ ਨਕਰਾਤਮਿਕ ਸੋਚ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕੀਤਾ।ਵਿਦਿਆਰਥਣਾਂ ਵਲੋਂ ਲੋਕ ਨਾਚ, ਗਿੱਧਾ ਤੇ ਮਾਡਲਿੰਗ ਦੀ ਪੇਸ਼ਕਾਰੀ …
Read More »Monthly Archives: July 2023
ਵਾਕੋ ਇੰਡੀਆ ਨੈਸ਼ਨਲ ਕਿਕ ਬਾਕਸਿੰਗ ‘ਚ ਬੀ.ਬੀ.ਕੇ ਡੀ.ਏ.ਵੀ ਕਾਲਜ਼ ਵਿਦਿਆਰਥਣ ਨੇ ਜਿੱਤੇ ਮੈਡਲ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ 1 ਤੋਂ 5 ਜੁਲਾਈ ਤੱਕ ਹੋਏ ਅੰਤਰਰਾਜ਼ੀ ਵਾਕੋ ਇੰਡੀਆ ਨੈਸ਼ਨਲ ਕਿੱਕ ਬਾਕਸਿੰਗ (WAKO, India National Kickboxing Championship) ਵਿੱਚ ਹਿੱਸਾ ਲੈਣ ਵਾਲੀ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੁਮੈਨ ਅੰਮ੍ਰਿਤਸਰ ਦੀ ਵਿਦਿਆਰਥਣ ਰੇਨੂੰ ਨੇ ਗੋਲਡ ਤੇ ਕਾਂਸੀ ਮੈਡਲ ਜਿੱਤ ਕੇ ਕਾਲਜ਼ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ ਹੈ।ਰੇਨੂੰ ਦੇ ਪਿਤਾ ਏ.ਐਸ.ਆਈ …
Read More »ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ ’ਤੇ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ’ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਬਾਰੇ ਵੀ ਵਿਚਾਰਾਂ …
Read More »ਗੁਰਦੁਆਰਾ ਸ਼ਹੀਦ ਬੁੰਗਾ (ਸ੍ਰੀ ਦਰਬਾਰ ਸਾਹਿਬ) ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਵਿਖੇ ਕਮਰੇ ਨੂੰ ਨਵਿਆਉਣ ਉਪਰੰਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ …
Read More »ਗੁ. ਬਾਬਾ ਅਟੱਲ ਰਾਇ ਜੀ ਵਿਖੇ ਕੜਾਹ ਪ੍ਰਸ਼ਾਦ ਕਾਊਂਟਰ ਦੀ ਐਡਵੋਕੇਟ ਧਾਮੀ ਵਲੋਂ ਸ਼ੁਰੂਆਤ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕੜਾਹ ਪ੍ਰਸ਼ਾਦ ਦੇ ਨਵੇਂ ਬਣੇ ਕਾਊਂਟਰਾਂ ਦੀ ਸ਼ੁਰੂਆਤ ਕਰਵਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਰੋਜ਼ਾਨਾਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਆਉਂਦੀਆਂ ਹਨ, ਜੋ ਗੁਰਦੁਆਰਾ ਬਾਬਾ …
Read More »ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁਰਾਤਨ ਹੱਥ ਲਿਖਤ ਪਾਵਨ ਸਰੂਪਾਂ ਨੂੰ ਡਿਜੀਟਾਈਜ਼ ਕੀਤਾ ਜਾਵੇਗਾ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪੁਰਾਤਨ ਹੱਥ ਲਿਖਤ ਪਾਵਨ ਸਰੂਪਾਂ ਨੂੰ ਡਿਜੀਟਾਈਜ਼ ਕਰਨ ਵਾਸਤੇ ਪ੍ਰਾਜੈਕਟ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਬਿਰਧ ਹੋ ਚੁੱਕੇ ਪਾਵਨ ਸਰੂਪਾਂ ਦੇ ਸੰਸਕਾਰ ਲਈ ਪੁੱਜਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਵਿੱਚੋਂ …
Read More »ਸ਼੍ਰੋਮਣੀ ਕਮੇਟੀ ਨੇ ਯੂਨੀਫਾਰਮ ਸਿਵਲ ਕੋਡ ਵਿਰੁੱਧ ਜਤਾਇਆ ਕਰੜਾ ਵਿਰੋਧ
ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਯੂਨੀਫਾਰਮ ਸਿਵਲ ਕੋਡ (ਯੂ.ਸੀ.ਸੀ) ਨੂੰ ਦੇਸ਼ ਅੰਦਰ ਗ਼ੈਰ-ਜ਼ਰੂਰੀ ਕਰਾਰ ਦਿੰਦਿਆਂ ਸਿੱਖ ਕੌਮ ਤਰਫੋਂ ਇਸ ’ਤੇ ਕਰੜਾ ਵਿਰੋਧ ਦਰਜ਼ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ …
Read More »ਮਤਦਾਤਾ ਬਿਲਡਿੰਗਾਂ ਅਤੇ ਬੂਥਾਂ ਦੀ ਵੰਡ ਸਬੰਧੀ ਸਿਆਸੀ ਨੁਮਾਇੰਦਿਆਂ ਨਾਲ ਹੋਈ ਮੀਟਿੰਗ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਅਤੇ ਵੋਟਰ ਸੂਚੀਆਂ ਦੀ ਸੁਧਾਈ 2024 ਸਬੰਧੀ ਭੇਜੇ ਗਏ ਪ੍ਰੋਗਰਾਮ ਨੂੰ ਧਿਆਨ ਵਿਚ ਰੱਖਦਿਆ ਹੋਇਆ ਡਾ. ਅਮਨਦੀਪ ਕੌਰ, ਚੋਣਕਾਰ ਪੰਜੀਕਰਨ ਅਫਸਰ, ਵਿਧਾਨ ਸਭਾ ਚੋਣ ਹਲਕਾ 17-ਅੰਮ੍ਰਿਤਸਰ ਕੇਂਦਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਮਤਦਾਤਾ ਬਿਲਡੰਗਾਂ ਦੀ ਤਰਕਸ਼ੀਲ ਵੰਡ ਦੇ ਸਬੰਧ ਵਿਚ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ …
Read More »ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਰੋਕਥਾਮ ਦੇ ਪ੍ਰਬੰਧਾਂ ਦਾ ਲਿਆ ਜਾਇਜਾ
ਡੇਂਗੂ ਤੋਂ ਬਚਾਓਅ ਲਈ ਹਰ ਵਾਰਡ ‘ਚ ਸਪਰੇਅ ਯਕੀਨੀ ਬਣਾਏ ਨਗਰ ਨਿਗਮ ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋੲਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹੜ੍ਹਾਂ ਤੋਂ ਬਚਾਓ ਲਈ ਜੋ ਵੀ ਸਮਾਨ ਖਰੀਦਣਾ ਹੈ।ਉਹ ਸਮੇਂ ਸਿਰ …
Read More »ਜ਼ਿਲ੍ਹਾ ਪੱਧਰੀ ਯੂ ਵਿਨ ਐਪ ਅਤੇ ਮਿਸ਼ਨ ਇੰਦਰਧਨੁਸ਼ ਦੀ ਟ੍ਰੇਨਿੰਗ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਪ੍ਰਧਾਣਗੀ ਹੇਠ ਜ਼ਿਲ੍ਹਾ ਪੱੱਧਰੀ ਯੂ ਵਿਨ ਐਪ ਅਤੇ ਮਿਸ਼ਨ ਇੰਦਰਧਨੁਸ਼ ਟ੍ਰੇਨਿੰਗ ਕਰਵਾਈ ਗਈ ਹੈ।ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਨੇ ਦੱਸਿਆ ਕਿ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਮਿਤੀ 07-08-2023 ਤੋਂ 12-08-2023 ਦੌਰਾਨ 0-5 ਸਾਲ ਦੇ ਬੱੱਚਿਆਂ ਦੇ ਡਰਾਪ ਆਉਟ ਅਤੇ ਲੈਫਟ ਆਉਟ ਦਾ ਟੀਕਾਕਰਨ ਕੀਤਾ ਜਾਵੇਗਾ।ਸਿਵਲ …
Read More »
Punjab Post Daily Online Newspaper & Print Media