Saturday, September 14, 2024

Monthly Archives: July 2023

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਬਲਕਾਰ ਸਿੰਘ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।

Read More »

ਲਵ-ਕੁਸ਼ ਦੇ ਜਨਮ ਦਿਹਾੜੇ ‘ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੱਟਿਆ ਕੇਕ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਬਲਕਾਰ ਸਿੰਘ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਵਾਲਮੀਕਿ ਤੀਰਥ ਵਿਖੇ ਲਵ-ਕੁਸ਼ ਦੇ ਜਨਮ ਦਿਹਾੜੇ `ਤੇ ਕੇਕ ਕੱਟਦੇ ਹੋਏ।

Read More »

ਤਰਸ ਦੇ ਆਧਾਰ ‘ਤੇ ਸਫਾਈ ਸੇਵਕਾਂ ਨੂੰ ਜਲਦ ਦਿੱਤੇ ਜਾਣਗੇ ਨਿਯੁੱਕਤੀ ਪੱਤਰ – ਮੰਤਰੀ ਸਥਾਨਕ ਸਰਕਾਰਾਂ

ਭਗਵਾਨ ਵਾਲਮੀਕਿ ਤੀਰਥ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ ਬਲਕਾਰ ਸਿੰਘ ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਅਤੇ ਜਲਦ ਹੀ ਇਕ ਸਮਾਗਮ ਕਰਕੇ ਤਰਸ ਦੇ ਆਧਾਰ ‘ਤੇ ਨਿਯੁੱਕਤ ਹੋਣ ਵਾਲੇ ਸਫਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਪ੍ਰਗਟਾਵਾ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਗੁਰਪ੍ਰੀਤ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ।ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਨਾਮ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 2019 ਵਿੱਚ ਦਰਜ਼ ਕਰਵਾਇਆ ਸੀ।ਉਹ ਇੱਕ ਦਿਵਿਆਂਗ ਹੈ ਤੇ ਪਿੰਡ ਵਜ਼ੀਰ ਭੁੁੱਲਰ ਤਹਿਸੀਲ ਬਾਬਾ ਬਕਾਲਾ ਸਾਹਿਬ ਜਿਲ੍ਹਾ ਅੰਮ੍ਰਿਤਸਰ …

Read More »

ਵਾਤਾਵਰਣ ਦੀ ਸੰਭਾਲ ਲਈ 15 ਸਾਲ ਪੁਰਾਣੇ ਡੀਜ਼ਲ ਆਟੋ ਜਲਦ ਕੀਤੇ ਜਾਣਗੇ ਬੰਦ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ 15 ਸਾਲ ਪੁਰਾਣੇ ਡੀਜ਼ਲ ਆਟੋ ਨੂੰ ਬਦਲ ਕੇ ਉਸ ਦੀ ਥਾਂ ਨਵੀਂ ਅਤੇ ਆਧੁਨਿਕ ਤਕਨੀਕ ਦੇ ਇਲੈਕਟ੍ਰਿਕ ਆਟੋ (ਈ-ਆਟੋ) ਦੀ ਵਰਤੋਂ ਨੂੰ ਸਰਕਾਰ ਦੇ ਪਾਇਲਟ ਪ੍ਰੈਜੇਕਟ ਵਜੋਂ ਲਿਆ ਗਿਆ ਹੈ।ਜਿਸ ਵਾਸਤੇ ਕੱਲ 03-7-2023 ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਾਲਵਾੜ ਦੀ ਪ੍ਰਧਾਨਗੀ ਹੇਠ ਰਾਹੀ …

Read More »

ਤੀਬਰ ਦਸਤ ਰੋਕੂ ਪੰਦਰਵਾੜੇ ਤਹਿਤ ਵਰਕਸ਼ਾਪ-ਕਮ-ਟ੍ਰੇਨਿੰਗ ਦਾ ਆਯੋਜਨ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਬਰਸਾਤੀ ਮੌਸਮ ਦੌਰਾਨ ਆਮ ਲੋਕਾਂ ਨੂੰ ਦਸਤ ਰੋਗਾਂ ਸੰਬਧੀ ਜਾਗਰੂਕ ਕਰਨ ਹਿੱਤ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠਾਂ ਦਫਤਰ ਸਿਵਲ ਸਰਜਨ ਵਿਖੇ ਵਰਕਸ਼ਾਪ ਕਮ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਉਨਾਂ ਕਿਹਾ ਕਿ 4 ਤੋਂ 17 ਜੁਲਾਈ 2023 ਤੱਕ ਚਲਾਏ ਜਾ ਰਹੇ, ਇਸ ਪੰਦਰਵਾੜੇ ਦਾ ਮੁੱਖ ਮੰਤਵ ਪਿਛਲੇ 6 …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਆਯੋਜਿਤ ਕੀਤਾ ਗਿਆ ਟੀਚਰ ਟ੍ਰੇਨਿੰਗ ਪ੍ਰੋਗਰਾਮ

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਉਪਰੇਸ਼ਨ ਡਾ: ਅੰਮ੍ਰਿਤਪਾਲ ਸਿੰਘ ਚਾਵਲਾ ਦੀ ਨਿਗਰਾਨੀ ਹੇਠ 3 ਤੋਂ 7 ਜੁਲਾਈ ਤੱਕ ਵੱਖ ਵੱਖ ਸੀ.ਕੇ.ਡੀ ਸਕੂਲਾਂ ਵਿੱਚ ਚਲਾਏ ਜਾ ਰਹੇ ਟੀਚਰ ਟ੍ਰੇਨਿੰਗ ਪੋ੍ਰਗਰਾਮਾਂ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ …

Read More »

ਆਸਰਾ ਵੈਲਫੇਅਰ ਫਾਊਂਡੇਸ਼ਨ (ਰਜਿ.) ਵਲੋਂ ਏਅਰਪੋਰਟ ਅਥਾਰਿਟੀ ਦੇ ਸਹਿਯੋਗ ਨਾਲ ਜੋੜ ਮੇਲੇ ‘ਤੇ ਖੂਨਦਾਨ ਕੈਂਪ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਬੀਤੇ ਦਿਨੀ ‘ਆਸਰਾ ਵੈਲਫੇਅਰ ਫਾਊਂਡੇਸ਼ਨ (ਰਜਿ.) ਦੀ ਟੀਮ ਵਲੋਂ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਬਾਬਾ ਜਵੰਦ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ 95ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਫਾਊਂਡੇਸ਼ਨ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦੌਰਾਨ 153 ਨੌਜਵਾਨਾਂ ਅਤੇ ਭੈਣਾਂ ਵਲੋਂ ਖੂਨਦਾਨ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਏ.ਸੀ.ਪੀ ਕਮਲਜੀਤ ਸਿੰਘ ਅਤੇ …

Read More »

1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ …

Read More »

ਵਿਦਿਆਰਥੀਆਂ ਦੇ ਆਤਮ ਵਿਕਾਸ ਲਈ ਸਹਾਇਕ ਸਮਰ ਕੈਂਪ- ਉਪ ਜਿਲ੍ਹਾ ਸਿੱਖਿਆ ਅਫ਼ਸਰ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਅਤੇ ਵੱਖ-ਵੱਖ ਸਕੂਲ ਮੁਖੀਆਂ, ਸਕੂਲ ਸਟਾਫ਼ ਵਲੋਂ ਜਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ …

Read More »