Sunday, September 8, 2024

Monthly Archives: July 2023

ਸੁੰਦਰ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ ਵੱਖ ਨਗਰਾਂ ਵਿੱਚ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।ਇਸੇ ਤਹਿਤ ਅੱਜ ਪਿੰਡ ਚਾਟੀਵਿੰਡ ਤਰਨਤਾਰਨ ਰੋਡ ਵਿਖੇ ਗੁਰਦੁਆਰਾ ਬਾਬਾ ਮਹਿਤਾਬ ਸਿੰਘ ਜੀ ਵਿਖੇ ਚੱਲ ਰਹੇ ਕੈਂਪ ਦੌਰਾਨ ਸੁੰਦਰ ਦਸਤਾਰ ਅਤੇ …

Read More »

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਅੰਦਰ ਹੁੱਲੜਬਾਜ਼ਾਂ ਦੀ ਹਰਕਤ ਦਾ ਲਿਆ ਨੋਟਿਸ

ਵਿਦੇਸ਼ਾਂ ’ਚ ਸਿੱਖ ਵਿਰੋਧੀ ਘਟਨਾਵਾਂ ਨੂੰ ਲੈ ਕੇ ਵਿਦੇਸ਼ ਮੰਤਰੀ ਤੱਕ ਕਰਾਂਗੇ ਪਹੁੰਚ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਸੂਬਾ ਸਿੰਧ ਦੇ ਸ਼ਹਿਰ ਸੱਖਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਅੰਦਰ ਰਾਗੀ ਸਿੰਘਾਂ ਨਾਲ ਦੁਰਵਿਹਾਰ ਕਰਨ ਅਤੇ ਜ਼ਬਰੀ ਕੀਰਤਨ ਬੰਦ ਕਰਵਾਉਣ ਦੀ ਕਰੜੀ …

Read More »

ਪੈਨਸ਼ਨਰਜ਼ ਮਹਾਂਸੰਘ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਮੌਤ ‘ਤੇੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 1 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੰਸਥਾਪਕ, ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਅਤੇ ਪੰਜਾਬ ਆਕਟੋਜਨੇਰੀਅਨ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ (87) ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਆਈ.ਵੀ.ਵਾਈ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ ਸੀ।ਜਿਸ ਨਾਲ ਸਮਰਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।ਸਮਰਾਲਾ …

Read More »

ਸ੍ਰੀ ਸਿਰੜੀ ਸਾਈਂ ਫਾਊਂਡੇਸ਼ਨ ਵਲੋਂ ਅੱਖਾਂ ਦਾ ਫਰੀ ਕੈਂਪ ਅਯੋਜਿਤ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਅਗਰਵਾਲ ਸਭਾ ਵਿਖੇ ਸ੍ਰੀ ਸਿਰੜੀ ਸਾਈਂ ਫਾਊਂਡੇਸ਼ਨ ਵਲੋਂ ਪਹਿਲਾ ਅੱਖਾਂ ਦਾ ਵਿਸ਼ਾਲ ਚੈਕਅੱਪ ਕੈਂਪ ਫਾਊਂਡੇਸ਼ਨ ਦੇ ਪ੍ਰਧਾਨ ਰਾਜ ਕੁਮਾਰ ਟੋਨੀ, ਜਨਰਲ ਸਕੱਤਰ ਬਲਵਿੰਦਰ ਗੁਲਾਟੀ, ਵਿੱਤ ਸਕੱਤਰ ਰਿੰਕੂ ਜੈਨ, ਪਵਨ ਕੁਮਾਰ ਗੋਇਲ ਅਤੇ ਮਹੇਸ਼ ਕੁਮਾਰ ਦੀ ਦੇਖ-ਰੇਖ ਵਿੱਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਉਘੇ ਸਮਾਜ ਸੇਵੀ ਗੁਨਿੰਦਰਜੀਤ ਸਿੰਘ ਜਵੰਧਾ (ਮਿੰਕੂ) ਚੇਅਰਮੈਨ ਇੰਫੋਟੈਕ ਅਤੇ …

Read More »

ਲਾਇਨਜ਼ ਕਲੱਬ ਨੇ ਗਰੀਬ ਲੋਕਾਂ ਨੂੰ ਵੰਡੇ ਫਲ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਦੀ ਨਵੀਂ ਚੁਣੀ ਗਈ ਟੀਮ ਵਲੋਂ ਪ੍ਰਧਾਨ ਪਰਮਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਲਾਇਨਜ਼਼ ਕਾਰਕੁਨਾਂ ਵਲੋਂ ਸ਼ਹਿਰ ਦੇ ਸਲੱਮ ਏਰੀਏ ਵਿੱਚ ਗਰੀਬ ਲੋਕਾਂ ਨੂੰ ਫਲ ਵੰਡ ਕੇ ਕੁਪੋਸ਼ਣ ਦੀ ਸਮੱਸਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਇਸ ਪ੍ਰੋਜੈਕਟ ਦੇ ਚੇਅਰਮੈਨ ਗੁਰਚਰਨ ਸਿੰਘ ਹਾਂਡਾ ਨੇ ਕਿਹਾ ਕਿ ਹਰ ਵਿਅਕਤੀ ਨੂੰ ਰੋਟੀ ਤੋਂ …

Read More »

ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ।ਜਿਥੇ ਮੰਦਰ ਕਮੇਟੀ ਪ੍ਰਧਾਨ ਮੈਡਮ ਲਕਸ਼ਮੀ ਕਾਂਤਾ ਚਾਵਲਾ ਤੇ ਡਾਕਟਰ ਰਾਕੇਸ਼ ਕੁੰਦਰਾ ਨੇ ਮੁੱਖ ਸਕੱਤਰ ਵਰਮਾ ਨੂੰ ‘ਜੀ ਆਇਆਂ’ ਕਿਹਾ ਅਤੇ ਮੰਦਰ ਦੇ ਮਾਡਲ ਨਾਲ ਸਨਮਾਨਿਤ ਕੀਤਾ।

Read More »

ਸ੍ਰੀ ਦਰਬਾਰ ਸਾਹਿਬ ਪਰਿਵਾਰ ਸਮੇਤ ਨਤਮਸਤਕ ਹੋਏ ਮੁੱਖ ਸਕੱਤਰ ਅਨੁਰਾਗ ਵਰਮਾ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਹਿਮ ਜਿੰਮੇਵਾਰੀ ਸੰਭਾਲਣ ਤੋਂ ਕੁੱਝ ਹੀ ਘੰਟਿਆਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਪਰਤਾਪ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਹਰਜਿੰਦਰ ਸਿੰਘ ਨੇ ਮੁੱਖ ਸਕੱਤਰ ਪੰਜਾਬ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ।ਵਰਮਾ ਸੰਗਤ ਨਾਲ ਸ੍ਰੀ ਦਰਬਾਰ ਸਾਹਿਬ …

Read More »

ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰਾਂਗੇ- ਮੁੱਖ ਸਕੱਤਰ

ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਜਿੰਮੇਵਾਰੀ ਨਿਭਾਉਣ ਲਈ ਲਿਆ ਅਸ਼ੀਰਵਾਦ ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਦੀ ਅਹਿਮ ਜਿੰਮੇਵਾਰੀ ਸੰਭਾਲਣ ਤੋਂ ਕੁੱਝ ਹੀ ਘੰਟਿਆਂ ਬਾਅਦ ਅਨੁਰਾਗ ਵਰਮਾ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਪਹੁੰਚ ਕੇ ਪ੍ਰਮਾਤਮਾ ਦਾ ਧੰਨਵਾਦ ਕਰਦੇ ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਅਸ਼ੀਰਵਾਦ ਲਿਆ।ਜਿਲ੍ਹਾ ਪ੍ਸਾਸ਼ਨ ਵਲੋਂ ਅੰਮ੍ਰਿਤਸਰ ਆਮਦ ਮੌਕੇ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਟੀਚਰ ਟਰੇਨਿੰਗ ਪ੍ਰੋਗਰਾਮ ਆਯੋਜਿਤ ਕਰਨ ਦਾ ਫੈਸਲਾ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਫ਼ਲਤਾਪੂਰਵਕ ਚਲਾਏ ਜਾ ਰਹੇ 50 ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਲਈ ਬਦਲਦੇ ਸਮੇਂ ਅਨੁਸਾਰ ਨਵਾਂ ਸਿਖਣ, ਸਿਖਾਉਣ ਅਤੇ ਚਿੰਤਨ ਕਰਨ ਹਿੱਤ ਨਵੀਆਂ ਪੈਰ ਕਦਮੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ …

Read More »