Monday, November 23, 2026

Monthly Archives: July 2023

‘ਸੁਰ ਉਤਸਵ’ ਦਾ ਛੇਵਾਂ ਦਿਨ ਬਾਲੀਵੁਡ ਦੇ ਪਹਿਲੇ ਸੁਪਰ ਸਟਾਰ ਸਵ: ਰਾਜੇਸ਼ ਖੰਨਾ ਨੂੰ ਕੀਤਾ ਸਮਰਪਿਤ

ਅੰਮ੍ਰਿਤਸਰ, 28 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪ੍ਰਸਿੱਧ ਗਾਇਕ ਹਰਿੰਦਰ ਸੋਹਲ ਦੀ ਅਗਵਾਈ ਹੇਠ ਚੱਲ ਰਹੇ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਂ ਨੂੰ ਸਮਰਪਿਤ 8 ਰੋਜ਼ਾ ਦੂਜੇ ‘ਸੁਰ ਉਤਸਵ’ ਦੇ ਛੇਵੇਂ ਦਿਨ ਬਾਲੀਵੁਡ ਦੇ ਪਹਿਲੇ ਸੁਪਰ ਸਟਾਰ ਅਦਾਕਾਰ ਸਵ: ਰਾਜੇਸ਼ ਖੰਨਾ ਨੂੰ ਸਮਰਪਿਤ ਕੀਤਾ ਅਤੇ ਰਾਜੇਸ਼ ਖੰਨਾ ਸਾਹਿਬ ਦੇ …

Read More »

BBK DAV College Women organizes Havan to Mark the Beginning of Session 2023-24

Amritsar, July 27 (Punjab Post Bureau) – BBK DAV College for Women, organized havan to seek divine blessings of the Almighty on the first day of the session 2023-24. Amidst the chanting of Vedic mantras and offering of ‘Aahuties’ in the sacred fire. Principal Dr. Pushpinder Walia along with the members of the teaching and non-teaching staff prayed for the …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ 49 ਸਫਾਈ ਕਰਮਚਾਰੀਆਂ ਨੂੰ ਵੰਡੇ ਨਿਯੁੱਕਤੀ ਪੱਤਰ

ਕਿਹਾ, ‘ਆਪ’ ਸਰਕਾਰ ਨੇ ਸਵਾ ਸਾਲ ਦੌਰਾਨ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜ਼ਕਾਲ ਦੌਰਾਨ ਹੀ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਹਰਭਜਨ ਸਿੰਘ …

Read More »

ਈ.ਟੀ.ਓ ਨੇ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ ਦਾ ਰੱਖਿਆ ਨੀਂਹ ਪੱਥਰ

35 ਲੱਖ ਦੀ ਲਾਗਤ ਨਾਲ ਤਿਆਰ ਮੋਰੀ ਗੇਟ ਹਲਕਾ ਵਾਸੀਆਂ ਨੂੰ ਕੀਤਾ ਸਮਰਪਿਤ ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ ਦਾ ਨੀਂਹ ਪੱਥਰ ਰੱਖਿਆ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਮੋਰੀ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 28 ਜੁਲਾਈ ਨੂੰ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 28 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਨਾਵਲਟੀ ਗਰੁੱਪ, ਆਰੀਯਨ ਹੰਡਾਈ, …

Read More »

ਪੈਰਾਮਾਉਂਟ ਪਬਲਿਕ ਸਕੂਲ ‘ਚ ਪੌਦੇ ਲਗਾਏ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਵਿਸ਼ਵ ਵਾਤਾਵਰਣ ਦੀ ਸਾਂਭ ਸੰਭਾਲ ਲਈ ਪੌਦੇ ਲਗਾਏ ਗਏ।3-ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਮਾਂਡਰ ਦੀਪਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਨੇਵਲ ਯੂਨਿਟ ਦੇ 25 ਵਿਦਿਆਰਥੀਆਂ ਨੇ ਇਸ ਗਤੀਵਿਧੀ `ਚ ਭਾਗ ਲਿਆ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਕਿਹਾ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਰੋਹ ਕਰਵਾਇਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਅਧੀਨ ਚਲਾਏ ਜਾ ਰਹੇ ਦਫ਼ਤਰ ਜਿਲ੍ਹਾ ਭਾਸ਼ਾ ਅਫ਼ਸਰ ਦੇ ਸਾਂਝੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਨੂੰ ਸਮਰਪਿਤ ਸਮਾਰੋਹ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੌਰਾਨ ਰੂ-ਬ-ਰੂ ਸਮਾਰੋਹ (ਪਹਿਲਾ ਸੈਸ਼ਨ) ਕਵਿਤਾ ਵਰਕਸ਼ਾਪ …

Read More »

ਖ਼ਾਲਸਾ ਕਾਲਜ ਵੁਮੈਨ ਦੀ ਖਿਡਾਰਣ ‘ਮਾਣ ਪੰਜਾਬ ਦਾ ਐਵਾਰਡ’ ਨਾਲ ਸਨਮਾਨਿਤ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਖਿਡਾਰਣ ਰਿੰਪਲ ਕੌਰ ਨੂੰ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜ਼ਿ.) ਅੰਮ੍ਰਿਤਸਰ ਵੱਲੋਂ ‘ਮਾਣ ਪੰਜਾਬ ਦਾ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਰਿੰਪਲ ਕੌਰ ਨੂੰ ਉਕਤ ਐਵਾਰਡ ਮਿਲਣ ’ਤੇ ਮੁਬਾਰਕਬਾਦ ਦਿੱਤੀ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਉੱਚੀ ਛਾਲ ਦੀ ਖਿਡਾਰਣ ਰਿੰਪਲ ਕੌਰ (ਕੌਮੀ ਐਥਲੀਟ) ਨੂੰ ਉਪਰੋਕਤ …

Read More »

ਖ਼ਾਲਸਾ ਕਾਲਜ ਅੰਮ੍ਰਿਤਸਰ ਦਾ ਪੰਜਾਬੀ ਖੋਜ਼-ਰਸਾਲਾ ‘ਸੰਵਾਦ’ ਲੋਕ-ਅਰਪਣ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਵਲੋਂ ਅੱਜ ਪੰਜਾਬੀ ਖੋਜ਼ ਨੂੰ ਸਮਰਪਿਤ ਖੋਜ਼-ਰਸਾਲੇ ‘ਸੰਵਾਦ’ ਦਾ 18ਵਾਂ ਅੰਕ ਨੂੰ ਲੋਕ ਅਰਪਿਤ ਕੀਤਾ ਗਿਆ।ਕਾਲਜ ਵਿੱਚ ਹਿੰਦ-ਪਾਕਿ ਮੇਲੇ ਦੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਅਜੀਤ ਅਖਬਾਰ ਦੇ ਉਪ-ਸੰਪਾਦਕ ਸਤਨਾਮ ਮਾਣਕ, ਜਸਵੰਤ ਸਿੰਘ ਜੱਸ ਅਤੇ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ …

Read More »

ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 31ਵੀਂ ਬਰਸੀ 29 ਜੁਲਾਈ ਤੇ 2 ਤੋਂ 5 ਅਗਸਤ ਤੱਕ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ਭਗਤ ਪੂਰਨ ਸਿੰਘ ਜੀ ਦੀ 31ਵੀਂ ਬਰਸੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਆਰੰਭ ਨਾਲ ਹੋਈ।ਸੰਸਥਾ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ 29 ਜੁਲਾਈ ਨੂੰ ਪਿੰਗਲਵਾੜੇ ਦੇ ਛੋਟੇ ਬੱਚਿਆਂ ਅਤੇ ਮਰੀਜ਼ਾਂ ਵੱਲੋਂ ਤਿਆਰ ਕੀਤਾ ਗਿਆ ਸੱਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਜਾਵੇਗਾ। …

Read More »