Tuesday, November 24, 2026

Monthly Archives: July 2023

ਜਿਲ੍ਹਾ ਪੱਧਰੀ ਰੂਟੀਨ ਟੀਕਾਕਰਨ ਅਤੇ ਵੈਕਸੀਨ ਪ੍ਰੀਵੈਂਟੇਬਲ ਡਸੀਜ਼ ਸਰਵੇਲੈਂਸ ਬਾਰੇ ਵਰਕਸ਼ਾਪ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਵਿਖੇ ਪ੍ਰਿੰਸੀਪਲ ਡਾ. ਅਨੁਪਮਾ ਮਹਾਜਨ ਦੀ ਦੇਖ-ਰੇਖ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਰੂਟੀਨ ਟੀਕਾਕਰਨ ਅਤੇ ਵੈਕਸੀਨ ਪ੍ਰੀਵੈਨਟੇਬਲ ਡਸੀਜ਼ ਸਰਵੇਲੈਂਸ ਬਾਰੇ ਵਰਕਸ਼ਾਪ ਕਰਵਾਈ ਗਈ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਰੂਟੀਨ ਟੀਕਾਕਰਨ ਵੱਲੋਂ 0-5 ਸਾਲ ਦੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਵਾਉਣ …

Read More »

ਬਾਬਾ ਬਲਬੀਰ ਸਿੰਘ ਨੇ ਗਿ: ਰਘਬੀਰ ਸਿੰਘ ਤੇ ਗਿ: ਸੁਲਤਾਨ ਸਿੰਘ ਨੂੰ ਜਥੇਦਾਰ ਦੀ ਸੇਵਾ ਮਿਲਣ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵਿਦੇਸ਼ ਤੋਂ ਪਰਤਣ ਉਪਰੰਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅਤੇ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਮਹਾਨ ਸੇਵਾ ਮਿਲਣ ਤੇ ਵਧਾਈ ਦਿੱਤੀ ਅਤੇ …

Read More »

ਜਨਮ ਦਿਨ ਮੁਬਾਰਕ – ਹਰਗੁਣ ਕੌਰ

ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਕਰਮਜੀਤ ਸਿੰਘ ਪਿਤਾ ਤੇ ਮਾਤਾ ਮਨਦੀਪ ਕੌਰ ਵਾਸੀ ਪੱਤੀ ਸੁਨਾਮੀ ਪਿੰਡ ਲੌਂਗੋਵਾਲ (ਸੰਗਰੂਰ) ਨੂੰ ਹੋਣਹਾਰ ਬੇਟੀ ਹਰਗੁਣ ਕੌਰ ਦੇ ਜਨਮ ਦਿਨ ਦੀਆਂ ਮੁਬਾਰਕਾਂ।

Read More »

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕੈਮਿਸਟ ਐਸੋਸੀਏਸ਼ਨ – ਡਿਪਟੀ ਕਮਿਸ਼ਨਰ

ਪਹਿਲੀ ਖੇਪ ਵਜੋਂ ਦਿੱਤੀਆਂ 1.5 ਲੱਖ ਕਲੋਰੀਨ ਦੀਆਂ ਗੋਲੀਆਂ ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦਾ ਸਮੂਹ ਕੈਮਿਸਟ ਭਾਈਚਾਰਾ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਇਆ ਹੈ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਹਿਲੀ ਖੇਪ ਵਜੋਂ 1.5 ਲੱਖ ਕਲੋਰੀਨ ਦੀਆਂ ਗੋਲੀਆਂ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ …

Read More »

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ/ਚਿਕਨਗੁਨੀਆਂ ਦੇ ਸ਼ੱਕੀ ਖੇਤਰਾਂ ‘ਚ ਜਾ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਘਨੂਪੁਰ ਕਾਲੇ, ਵਿਕਾਸ ਨਗਰ, ਮਿਲਾਪ ਐਵੀਨਿਉ, ਮਾਸਟਰ ਐਵੀਨਿਉ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸ਼ੱਕੀ ਕੇਸਾਂ ਦੇ ਸੰਬਧ ਵਿੱਚ ਐਂਟੀ ਲਾਰਵਾ ਦੀਆਂ 15 ਟੀਮਾਂ ਵਲੋਂ ਲਗਭਗ 338 ਘਰਾਂ ਵਿੱਚ ਜਾ ਕੇ ਡੇਂਗੂ/ਚਿਕਨਗੁਨੀਆਂ ਦੇ …

Read More »

ਪੰਜਾਬ ਸਰਕਾਰ ਵਲੋਂ ਅਗਨੀਵੀਰ ਫੌਜ ਲਈ ਮੁਫਤ ਫਿਜ਼ੀਕਲ ਟਰੇਨਿੰਗ 1 ਅਗਸਤ ਤੋਂ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਦੇ ਅਧਿਕਾਰੀ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਨ੍ਹਾਂ ਅੰਮ੍ਰਿਤਸਰ ਦੇ ਯੁਵਕਾਂ ਦਾ ਅਗਨੀਵੀਰ ਦੀ ਫੌਜ ਦੀ ਭਰਤੀ ਲਈ ਲਿਖਤੀ ਪੇਪਰ ਅਪਰੈਲ 2023 ਵਿੱਚ ਹੋਇਆ ਸੀ।ਇਸ ਦਾ ਨਤੀਜ਼ਾ 21 ਮਈ 2023 ਨੂੰ ਆਇਆ ਸੀ।ਲਿਖਤੀ ਪੇਪਰ ਵਿਚੋਂ ਪਾਸ ਹੋਏ ਯੁਵਕਾਂ ਲਈ ਪੰਜਾਬ ਸਰਕਾਰ ਦੇ ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਫਿਜ਼ੀਕਲ …

Read More »

ਵਿਧਾਇਕ ਗੁਪਤਾ ਨੇ ਸਰਕਾਰੀ ਸਕੂਲ ਦੇ ਬੱਚਿਆਂ ਵੰਡੀਆਂ ਵਰਦੀਆਂ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।ਇਸੇ ਤਹਿਤ ਸੂਬੇ ਵਿੱਚ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ ਐਮੀਨੈਂਸ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਐਮ.ਏ ਇਤਿਹਾਸ ਸਮੈਸਟਰ ਦੂਜਾ, ਐਮ.ਏ ਫ੍ਰੈਂਚ ਸਮੈਸਟਰ ਚੌਥਾ, ਐਮ.ਏ. ਇਕਨਾਮਿਕਸ ਸਮੈਸਟਰ ਦੂਜਾ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਚੌਥਾ, ਐਮ.ਏ ਕੈਮਿਸਟਰੀ ਦੂਜਾ ਤੇ ਚੌਥਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ (ਈ ਕਾਮਰਸ ਐਂਡ ਡਿਜੀਟਲ ਮਾਰਕੀਟਿੰਗ ਸਮੈਸਟਰ ਦੂਜਾ ਤੇ ਚੌਥਾ, ਬੈਚੁਲਰ ਆਫ ਵੋਕੇਸ਼ਨ (ਨਿਊਟ੍ਰੀਸ਼ੀਨਲ …

Read More »

GNDU examination results declared

Amritsar,  July 25 (Punjab Post Bureau) – The results of M.A HISTORY Semester – II, M.A French Semester – IV, M.A Economics Semester – II, M.Sc. Fashion Designing and Merchandising Semester – IV, M.Sc. Chemistry Semester – II, M.Sc. Chemistry Semester – IV, M.Sc. Physics Semester – II, Bachelor of Vocation (E-Commerce & Digital Marketing), Semester – II, Bachelor of Vocation (E-Commerce …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 26 ਜੁਲਾਈ ਨੂੰ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ 26 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਰਾਮ ਫਾਈਨਾਂਸ, ਬਜਾਜ ੲੈਲੀਆਨਜ਼, ਐਸ.ਬੀ.ਆਈ, ਕਰੈਡਿਟ ਕਾਰਟ …

Read More »