ਮੁੱਖ ਮੰਤਰੀ ਪੰਜਾਬ ਵੀਰ ਨਾਰੀਆਂ ਨੂੰ ਕਰਨਗੇ ਸਨਮਾਨਿਤ ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ 26 ਜੁਲਾਈ 2023 ਨੂੰ ਕਾਰਗਿਲ ਵਿਜੈ ਦਿਵਸ ਮਨਾਇਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀਰ ਨਾਰੀਆਂ ਨੂੰ ਸਨਮਾਨਿਤ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਪ੍ਰਬੰਧਾਂ ਦਾ ਜਾਇਜ਼ਾ …
Read More »Monthly Archives: July 2023
ਅਕਾਲ ਅਕੈਡਮੀ ਦੇ ਸਟਾਫ਼ ਤੇ ਵਿਦਿਆਥੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ‘ਚ ਲਿਆ ਭਾਗ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਰੁੱਖਾਂ ਦੀ ਸਾਡੇ ਜੀਵਨ ਵਿੱਚ ਅਹਿਮ ਭੂਮਿਕਾ ਅਤੇ ਮਹੱਤਤਾ ਹੈ।ਸਾਡੀ ਰੋਜ਼ਾਨਾ ਜ਼ਿੰਦਗੀ ਦੇ ਬਹੁਤ ਸਾਰੇ ਪੱਖ ਰੁੱਖਾਂ `ਤੇ ਨਿਰਭਰ ਕਰਦੇ ਹਨ।ਰੁੱਖ ਮਨੁੱਖਾਂ ਲਈ ਕੁਦਰਤੀ ਦਾਤ ਹਨ, ਜੋ ਮਨੁੱਖੀ ਬਹੁਤ ਲੋੜਾਂ ਦੀ ਪੂਰਤੀ ਕਰਦੇ ਹਨ।ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਧਨਾਲ ਕਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਥੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ …
Read More »ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਮਨਜੋਤ ਦਾ ਪ੍ਰਦਰਸ਼ਨ ਸ਼ਾਨਦਾਰ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਚੌਥੀ ਜਮਾਤ ਦੇ ਹੋਣਹਾਰ ਵਿਦਿਆਰਥੀ ਗੁਰਮਨਜੋਤ ਸਿੰਘ ਜਿਥੇ ਪੜ੍ਹਾਈ ਵਿੱਚ ਅੱਵਲ ਆਉਂਦਾ ਹੈ, ਉਥੇ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵੀ ਸ਼ਿੱਦਤ ਨਾਲ਼ ਭਾਗ ਲੈਂਦਾ ਹੈ।ਗੁਰਮਨਜੋਤ ਨੇ ਕੋਚ ਅਮਰਦੀਪ ਸਿੰਘ ਅਤੇ ਸਕੂਲ ਦੇ ਭਰਪੂਰ ਸਹਿਯੋਗ ਦੇ ਨਾਲ਼ ਸ਼ਤਰੰਜ ਖੇਡਦਿਆਂ ਜਿਲ੍ਹੇ ਵਿਚੋਂ ਅੱਵਲ ਰਹਿ ਕੇ ਸੂਬਾ ਪੱਧਰੀ …
Read More »ਸਰਕਾਰੀ ਮਿਡਲ ਸਕੂਲ ਦੇਹਕਲਾਂ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ
ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਮਿਡਲ ਸਕੂਲ ਦੇਹਕਲਾਂ ਵਿਖੇ ਸਵਰਗੀ ਹਰਸ਼ਰਨ ਸਿੰਘ ਗਰੇਵਾਲ ਦੀ ਯਾਦ ਵਿੱਚ ਸਮੂਹ ਗਰੇਵਾਲ ਪਰਿਵਾਰ ਹਰਦੀਪ ਸਿੰਘ ਯੂ.ਕੇ, ਰਵਿੰਦਰ ਸਿੰਘ, ਮਨਵੀਰ ਸਿੰਘ ਯੂ.ਕੇ ਵਲੋਂ ਸ਼ਮਸ਼ ਦੇਹਕਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਕਾਪੀਆਂ, ਪੈਨ, ਪੈਨਸਲਾਂ ਆਦਿ ਵੰਡੀਆਂ ਗਈਆਂ।ਸ਼ੈਸ਼ਨ 2022-23 ਦੌਰਾਨ ਸਲਾਨਾ ਪ੍ਰੀਖਿਆ ਵਿਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ।ਉੱਘੇ …
Read More »ਟਾਟਾ ਸਟਾਰਬਕਸ ਪ੍ਰਾ. ਲਿਮ. ਵਿਖੇ ਸੁਪਰਵਾਈਜਰ ਤੇ ਬਰੀਸਤਾ ਦੀ ਭਰਤੀ ਲਈ 25 ਪ੍ਰਾਰਥੀ ਹੋਏ ਸ਼ਾਰਟਲਿਸਟ
ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਦਫਤਰ ਪਠਾਨਕੋਟ ਵਲੋਂ ਡੀ.ਬੀ.ਈ.ਈ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਲ੍ਹਾ ਰੋਜਗਾਰ ਅਫਸਰ ਰਮਨ ਨੇ ਦੱਸਿਆ ਕਿ ਟਾਟਾ ਸਟਾਰਬਕਸ ਪ੍ਰਾ. ਲਿਮ. ਕੰਪਨੀ ਵਲੋਂ ਸੁਪਰਵਾਈਜਰ ਅਤੇ ਬਰੀਸਤਾ ਦੀਆਂ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ।ਜਿਸ ਵਿੱਚ 57 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਇੰਟਰਵਿਊ ਉਪਰੰਤ 25 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਅਸਾਮੀ ਲਈ …
Read More »ਬਾਹਰਲੇ ਕਸਬਿਆਂ ਦਾ ਅਡਰੈਸ ਦੇ ਕੇ ਰਜਿਸਟਰਡ ਡੀਜ਼ਲ ਆਟੋ ਚਲਾਉਣ ਵਾਲੇ 1.40 ਲੱਖ ਸਬਸਿਡੀ ਦਾ ਲਾਭ ਉਠਾਉਣ -ਰਿਸ਼ੀ
ਅੰਮ੍ਰਿਤਸਰ, 25, ਜੁਲਾਈ (ਸੁਖਬੀਰ ਸਿੰਘ) – ਸੀ.ਈ.ਓ ਸਮਾਰਟ ਸਿਟੀ ਤੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਉਚੇਚੇ ਤੌਰ ‘ਤੇ ਐਲਾਨ ਕੀਤਾ ਹੈ ਕਿ 2013 ਤੋਂ ਬਾਅਦ ਅੰਮ੍ਰਿਤਸਰ ਤੋਂ ਬਾਹਰਲੇ ਕਸਬਿਆਂ ਦੇ ਅਡਰੈਸ ‘ਤੇੇ ਰਜਿਸਟਰਡ ਕਰਵਾ ਕੇ ਨਜਾਇਜ਼ ਤੌਰ ‘ਤੇ ਡੀਜ਼ਲ ਆਟੋ ਚਲਾ ਰਹੇ ਚਾਲਕਾਂ ਲਈ ਈ-ਆਟੋ ਹਾਸਲ ਕਰਨ ਦਾ ਸੁਨਿਹਰੀ ਮੌਕਾ ਹੈ।“ਰਾਹੀ ਈ-ਆਟੋ ਸਕੀਮ” ਤਹਿਤ ਇਹ ਆਟੋ ਚਾਲਕ 1.40 ਲੱਖ ਸਬਸਿਡੀ ਦੇ …
Read More »‘ਸੁਰ ਉਤਸਵ’ ਦਾ ਦੂਜਾ ਦਿਨ ਬਾਲੀਵੁਡ ਦੇ ਮਸ਼ਹੂਰ ਅਦਾਕਾਰ ਸਵ. ਸੁਨੀਲ ਦੱਤ ਨੂੰ ਸਮਰਪਿਤ
‘ਅੰਮ੍ਰਿਤਸਰ, 24 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਦੂਜਾ ‘ਸੁਰ ਉਤਸਵ’ ਦੇ ਦੂਜੇ ਦਿਨ ਬਾਲੀਵੁਡ ਦੇ ਮਸ਼ਹੂਰ ਅਦਾਕਾਰ ਸਵ. ਸੁਨੀਲ ਦੱਤ ਨੂੰ ਸਮਰਪਿਤ ਕੀਤਾ।ਦੂਜੇ ਦਿਨ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਨੇ ਸ਼ਿਰਕਤ ਕੀਤੀ। …
Read More »ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਨੇ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਲਈ ਕੀਤਾ ਜਾਗਰੂਕ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਇੰਚਾਰਜ਼ ਸਬ ਇੰਸਪੈਕਟਰ ਗੁਰਮੀਤ ਸਿੰਘ ਏ ਐਸ.ਆਈ ਦਿਲਬਾਗ ਸਿੰਘ ਤੇ ਮੁੱਖ ਸਿਪਾਹੀ ਗੁਰਚਰਨ ਸਿੰਘ ਵਲੋਂ ਮੌਨਸੂਨ ਸੀਜ਼ਨ ਦੇ ਸਬੰਧ ਵਿੱਚ ਕੇਂਦਰੀ ਸਬ ਡਵੀਜ਼ਨ ਸਾਂਝ ਕੇਂਦਰ ਵਿਖੇ ਪਬਲਿਕ ਨੂੰ ਵਾਤਾਵਰਨ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਗਿਆ।ਇਸੇ ਲੜ੍ਹੀ ਤਹਿਤ ਥਾਣਾ ਗੇਟ ਹਕੀਮਾਂ ਦੇ ਇਲਾਕੇ ਸਰਕਾਰੀ ਹਾਈ ਸਕੂਲ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸ.ਜੀ.ਪੀ.ਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈਬ ਚੈਨਲ ਸ਼ੁਰੂ
ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਪਾਸ ਰਹਿਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈਬ ਚੈਨਲ ਅੱਜ ਸ਼ੂਰੂ ਹੋ ਗਿਆ ਹੈ।ਕੱਲ ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ …
Read More »ਸਰਕਾਰੀ ਕੰਨਿਆ ਸਕੂਲ ਗੋਸਲਾਂ ਵਿਖੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਰੋਹ
ਸਮਰਾਲਾ, 24 ਜੁਲਾਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਮੈਡਮ ਰੂਬੀ ਦੱਤ ਡਾਇਰੈਕਟਰ ਸੁਪਰ ਮਿਲਕ ਨੇ ਸ਼ਿਰਕਤ ਕੀਤੀ।ਅਕਾਦਮਿਕ ਖੇਤਰ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮਲਕੀਤ ਸਿੰਘ ਗੋਸਲਾਂ ਯੂ.ਐਸ.ਏ ਦੇ ਪਰਿਵਾਰ ਵਲੋਂ 36000 ਰੁਪਏ ਨਕਦੀ ਦੇ ਰੂਪ ਵਿੱਚ ਅਤੇ 7000 …
Read More »
Punjab Post Daily Online Newspaper & Print Media