ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁੱਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ।ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਲੀਜ਼ ਹੋ ਰਹੀਆਂ ਹਨ।ਕਾਮੇਡੀ ਭਰਪੂਰ ਵਿਸ਼ਿਆਂ ਤੋਂ ਹਟ ਕੇ ਨਵੇਂ ਨਵੇਂ ਵਿਸ਼ਿਆਂ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ।ਇਸੇ ਰੁਝਾਨ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇ ‘ਤੇ ਅਧਾਰਿਤ ਪੰਜਾਬੀ ਫ਼ਿਲਮ ‘ਬੱਲੇ ਓ ਚਲਾਕ ਸੱਜਣਾ’ ਜਲਦ …
Read More »Daily Archives: August 1, 2023
ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਜ਼ਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਫ਼ਿਲਮ ‘ਮੁੰਡਾ ਸਾਊਥਹਾਲ ਦਾ’
ਪੰਜਾਬੀ ਫ਼ਿਲਮ ‘ਮੁੰਡਾ ਸਾਊਥਹਾਲ ਦਾ’ ਇੱਕ ਖੂਬਸੂਰਤ ਤੇ ਦਿਲਚਸਪ ਵਿਸ਼ੇ ‘ਤੇ ਬਣੀ ਮਨੋਰੰਜਨ ਭਰਪੂਰ ਡਰਾਮਾ ਫ਼ਿਲਮ ਹੈ।ਫ਼ਿਲਮ ਅਜੌਕੀ ਪੀੜੀ ਅਤੇ ਸਮਾਜ ਦੀ ਕਹਾਣੀ ਹੈ, ਜੋ ਖੂਬਸੂਰਤ ਤਰੀਕੇ ਨਾਲ ਕਈ ਮੁੱਦਿਆਂ ‘ਤੇ ਵਿਅੰਗਮਈ ਅੰਦਾਜ਼ ਵਿੱਚ ਕਟਾਕਸ਼ ਕਰਦੀ ਹੈ।ਪੰਜਾਬੀ ਫ਼ਿਲਮ “ਲਾਈਏ ਜੇ ਯਾਰੀਆ” ਜ਼ਰੀਏ ਬਤੌਰ ਨਿਰਦੇਸ਼ਕ ਆਪਣੀ ਸ਼ੁਰੂਆਤ ਕਰਨ ਵਾਲੇ ਨਾਮਵਾਰ ਮਿਊਜ਼ਿਕ ਵੀਡੀਓ ਡਾਇਰੈਕਟਰ ਸੁੱਖ ਸੰਘੇੜਾ ਦੀ ਬਤੌਰ ਫਿਲਮ ਨਿਰਦੇਸ਼ਕ-ਲੇਖਕ ਇਹ ਦੂਜੀ …
Read More »ਐਕਸ਼ਨ ਡਰਾਮਾ ਪੰਜਾਬੀ ਫ਼ਿਲਮ `ਜੂਨੀਅਰ` ਦਾ ਹੀਰੋ ਅਮੀਕ ਵਿਰਕ
ਪੰਜਾਬੀ ਫਿਲਮਾਂ ਦੇ ਨਿਰਮਾਣ ਖੇਤਰ `ਚ ਆਪਣੀਆਂ ਵਿਲੱਖਣ ਪੈੜ੍ਹਾਂ ਪਾਉਣ ਵਾਲੀ ਪ੍ਰਭਾਵਸ਼ਾਲੀ ਸਖ਼ਸੀਅਤ ਅਮੀਕ ਵਿਰਕ ਇੱਕ ਨਾਮੀ ਨਿਰਮਾਤਾ ਹਨ ਜਿਨਾਂ੍ਹ ਨੇ ਬਤੌਰ ਨਿਰਮਾਤਾ ‘ਬੰਬੂਕਾਟ’, ‘ਲਹੌਰੀਏ’, ‘ਭਲਵਾਨ ਸਿੰਘ’, ‘ਅਫਸਰ’, ‘ਵੇਖ ਬਰਾਤਾਂ ਚੱਲੀਆਂ’ ਅਤੇ ‘ਗੋਲਕ ਬੁਗਨੀ ਬੈਂਕ ਤੇ ਬਟੂਆ-1’ ਵਰਗੀਆਂ ਸ਼ਾਨਦਾਰ ਫ਼ਿਲਮਾਂ ਦਾ ਨਿਰਮਾਣ ਕਰਕੇ ਪੰਜਾਬੀ ਸਿਨਮੇ ਦਾ ਮਾਣ ਵਧਾਇਆ ਹੈ।ਪੰਜਾਬੀ ਦਰਸ਼ਕਾਂ ਦੀ ਨਬਜ਼ ਟੋਹ ਕੇ ਫਿਲਮਾਂ ਬਣਾਉਣ ਵਾਲੇ ਅਮੀਕ ਵਿਰਕ ਹੁਣ …
Read More »ਸ੍ਰੀ ਗੁਰੂ ਸਿੰਘ ਸਭਾ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਸਿੰਘ ਸਭਾ ਦੇ 150 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਆਰੰਭਤਾ ਧਾਰਮਿਕ ਪ੍ਰੋਗਰਾਮ ਨਾਲ ਹੋਈ।ਭਾਈ ਬੰਦੀ ਹਾਲ ਰਾਮਗੜ੍ਹੀਆ ਹਾਲ ਈਸਟ ਮੋਹਨ ਨਗਰ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਕਵੀਸ਼ਰੀ ਜਥਾ ਭਾਈ ਮਲਕੀਤ ਸਿੰਘ ਵਰਪਾਲ ਅਤੇ ਭਾਈ ਅਜੀਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜੇ ਐਲਾਨੇ ਗਏ
ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲਬਧ ਹੋਵੇਗਾ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਇਹ ਜਾਣਕਾਰੀ ਦਿੱਤੀ। 1. ਐਮ.ਏ ਅੰਗਰੇਜ਼ੀ ਸਮੈਸਟਰ – 2 2. ਐਮ.ਏ ਇਤਿਹਾਸ ਸਮੈਸਟਰ – 4 3. ਐਮ.ਐਸ.ਸੀ ਗਣਿਤ ਸਮੈਸਟਰ – …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 10 ਅਗਸਤ ਤੱਕ
ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2023-24 ਤੋਂ ਹੇਠ ਲਿਖਿਤ ਕੋਰਸਾਂ/ਡਿਪਲੋਮਿਆਂ ਵਿਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਪਹਿਲ ਦੇ ਅਧਾਰ ਤੇ ਮਿਤੀ 10.08.2023 ਤੱਕ ਵਾਧਾ ਕੀਤਾ ਗਿਆ ਹੈ ।ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇੰਨ ਫੈਸ਼ਨ …
Read More »ਪਸ਼ੂਆਂ ਦੇ ਗੋਹੇ ਤੇ ਰਸੋਈ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਜਾਗਰੂਕਤਾ ਵਰਕਸ਼ਾਪ
ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਇਨਵਾਇਰਮੈਂਟ ਸਾਇੰਸਜ਼ ਵਿਭਾਗ ਵਿੱਚ ਬੀਤੇ ਦਿਨੀਂ “ਵਰਮੀ ਕੰਪੋਸਟਿੰਗ ਦੁਆਰਾ ਪਸ਼ੂਆਂ ਦੇ ਗੋਹੇ ਅਤੇ ਰਸੋਈ ਦੇ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਔਰਤਾਂ ਅਤੇ ਡੇਅਰੀ ਕਿਸਾਨਾਂ ਨੂੰ ਸਿਖਲਾਈ” ਬਾਰੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡਾਇਰੈਕਟੋਰੇਟ ਆਫ਼ ਇਨਵਾਇਰਨਮੈਂਟਲ ਐਂਡ ਕਲਾਈਮੇਟ ਚੇਂਜ (ਡੀ.ਈ.ਸੀ.ਸੀ), ਪੰਜਾਬ ਦੁਆਰਾ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਵਾਨਿਤ …
Read More »ਸ਼੍ਰੋਮਣੀ ਕਮੇਟੀ ਨੂੰ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਐਂਬੂਲੈਂਸ ਭੇਟ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਵ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਾਨਾ ਸਮਾਲ ਫਾਈਨੈਂਸ ਬੈਂਕ ਵੱਲੋਂ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ।ਫਾਈਨੈਂਸ ਬੈਂਕ ਦੇ ਮੁਖੀ ਨਿਵਾਸ਼ ਮੂਰਤੀ ਅਤੇ ਹੋਰ ਅਧਿਕਾਰੀਆਂ ਨੇ ਇਸ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ …
Read More »ਸੀਨੀਅਰ ਸਿਟੀਜ਼ਨਾਂ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦਾ ਫੈਸਲਾ
ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ਼ ਸਥਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਮੁੱਖ ਦਫਤਰ ਵਿਖੇ ਸੰਸਥਾ ਦੇ ਜੁਲਾਈ ਮਹੀਨੇ ਦੇ ਜਨਮ ਦਿਨ ਵਾਲੇ ਮੈਂਬਰਾਂ ਸਬੰਧੀ ਸਨਮਾਨ ਸਮਾਰੋਹ ਪਾਲਾ ਮੱਲ ਸਿੰਗਲਾ ਪ੍ਰਧਾਨ ਦੀ ਅਗਵਾਈ ਵਿੱਚ ਹੋਇਆ।ਵਰਿੰਦਰ ਕੁਮਾਰ ਮਹਾਸ਼ਾ, ਪੂਰਨ ਚੰਦ ਜ਼ਿੰਦਲ, ਵਿਜੈ ਕੁਮਾਰ ਸਿੰਗਲਾ (ਲਹਿਰਾਗਾਗਾ ਨਿਵਾਸੀ ਸਭਾ) ਅਤੇ ਮੈਡਮ ਕੁਸਮ ਆਨੰਦ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਏ।ਸੁਰਿੰਦਰ ਸ਼ੋਰੀ, ਪ੍ਰੇਮ …
Read More »GNDU Examination results declared
Amritsar, August 1 (Punjab Post Bureau) – Guru Nanak Dev University declared the following results of session May 2023. These results are available on University website i.e. www.gndu.ac.in. M.A English Semester – II M.A History Semester – IV M.Sc. Mathematics Semester – II M.A Music Vocal Semester – II M.A Music Vocal Semester – IV Master of Vocation (Mental Health Counselling), …
Read More »