Sunday, September 8, 2024

Daily Archives: August 2, 2023

ਆਕਸਫੋਰਡ ਯੂਨੀਵਰਸਿਟੀ ਯੂ.ਕੇ ਦੇ ਪ੍ਰੋਫੈਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਅਰਥ ਸ਼ਾਸਤਰ, ਆਕਸਫੋਰਡ ਬਰੁਕਸ ਯੂਨੀਵਰਸਿਟੀ ਯੂ.ਕੇ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫੈਸਰ ਪ੍ਰੋ. ਪ੍ਰੀਤਮ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਵਿੱਚ ਸ਼ੁਰੂ ਕੀਤੀ ਗਈ “ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ” ਸਬੰਧੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨਾਲ ਵਿਸ਼ੇੇਸ਼ ਮੀਟਿੰਗ ਕੀਤੀ। ਪ੍ਰੋ. ਪ੍ਰੀਤਮ ਸਿੰਘ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਅਤੇ ਐਨ.ਆਈ.ਟੀ ਦਿੱਲੀ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਫੈਕਲਟੀ ਦੇ ਗਿਆਨ ਨੂੰ ਉਚਾ ਚੁੱਕਣ ਅਤੇ ਉਨ੍ਹਾਂ ਨੂੰ ਨਵੀਨਤਮ ਅਧਿਆਪਨ ਹੁਨਰਾਂ ਤੋਂ ਜਾਣੂ ਕਰਵਾਉਣ ਲਈ ਇੱਕ ਹੋਰ ਮੀਲ ਪੱਥਰ ਸਥਾਪਿਤ ਕਰਦੇ ਹੋਏ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ.ਆਈ.ਟੀ) ਦਿੱਲੀ ਨਾਲ ਆਪਸੀ ਸਮਝੌਤਾ ਕੀਤਾ ਹੈ।ਇਸ ਸਮਝੌਤੇ ’ਤੇ ਐਨ.ਆਈ.ਟੀ ਦਿੱਲੀ ਦੇ ਡਾਇਰੈਕਟਰ ਡਾ. ਅਜੈ ਕੁਮਾਰ ਸ਼ਰਮਾ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਣ ਮਹਾਂਉਤਸਵ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੀ ਦੇਖ-ਰੇਖ ਹੇਠ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਪੌਦਾ ਲਗਾਉਣ …

Read More »

ਖਾਲਸਾ ਗਰਲਜ਼ ਸੀ: ਸੈ: ਸਕੂਲ ਦੀਆਂ ਐਨ.ਸੀ.ਸੀ ਕੈਡਿਟਾਂ ਨੇ ਜਿੱਤੀ ‘ਬੈਸਟ ਡਰਿਲ’ ਟਰਾਫ਼ੀ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਆਰਮੀ ਵਿੰਗ ਐਨ.ਸੀ.ਸੀ ਦੁਆਰਾ ਲਗਾਏ ਗਏ 10 ਰੋਜ਼ਾ ਕੈਂਪ ਦੌਰਾਨ ‘ਬੈਸਟ ਡਰਿੱਲ’ ਟਰਾਫ਼ੀ ’ਤੇ ਕਬਜ਼ਾ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਫ਼ੈਸ਼ਨ ਡਿਜ਼ਾਈਨਿੰਗ ਦੇ ਪੋਸਟ ਗਰੈਜੂਏਟ ਵਿਭਾਗ ਵਲੋਂ ਊਸ਼ਾ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ’ਚ ਕੰਪਨੀ ਮਾਹਿਰਾਂ ਵਲੋਂ ਨਵੀਆਂ ਉਤਪਾਦ ਕੀਤੀਆਂ ਗਈਆਂ ਸਵੈ-ਚਾਲਕ ਸਿਲਾਈ ਮਸ਼ੀਨਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਉਕਤ ਮਸ਼ੀਨਾਂ …

Read More »

ਸੰਸਦੀ ਕਮੇਟੀ ਦੇ ਹਲਫ਼ਨਾਮੇ ਵਾਲੀ ਸਿਫਾਰਸ਼ ਦਾ ਸਾਹਿਤਕਾਰਾਂ ਜਤਾਇਆ ਵਿਰੋਧ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਾਹਿਤਕਾਰਾਂ, ਬੁੱਧੀਜੀਵੀਆਂ ਅਤੇ ਚਿੰਤਕਾਂ ਨੇ ਸੰਸਦੀ ਕਮੇਟੀ ਦੀ ਉਸ ਸਿਫ਼ਾਰਸ਼ ਦਾ ਵਿਰੋਧ ਕੀਤਾ ਹੈ,  ਜਿਸ ਵਿੱਚ ਸਾਹਿਤ ਅਤੇ ਸਭਿਆਚਾਰ ਵਿੱਚ ਮੱਲਾਂ ਮਾਰਨ ਵਾਲੀਆਂ ਸਖਸ਼ੀਅਤਾਂ ਪਾਸੋਂ ਇੱਕ ਹਲਫ਼ਨਾਮਾ ਲਿਆ ਜਾਵੇ ਕਿ ਉਹ ਸ਼ਖ਼ਸ ਬਾਅਦ ਵਿੱਚ ਇਸ ਪੁਰਸਕਾਰ ਨੂੰ ਵਾਪਸ ਨਹੀਂ ਕਰੇਗਾ। ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਮੈਂਬਰ …

Read More »