ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਬਾਬਾ ਪ੍ਰਦੀਪ ਸਿੰਘ ਬੋਰੇ …
Read More »Daily Archives: August 5, 2023
ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ- ਐਡਵੋਕੇਟ ਧਾਮੀ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿੱਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ …
Read More »ਸ਼੍ਰੋਮਣੀ ਕਮੇਟੀ ਵਲੋਂ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਸਬੰਧੀ ਇਕੱਤਰਤਾ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਣੀ ਹੈ। ਜੈਤੋ ਦੇ ਮੋਰਚੇ ਦੇ 100 ਸਾਲਾ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਵੱਲੋਂ ਪ੍ਰੋਗਰਾਮਾਂ ਦੀ ਰੂਪ ਰੇਖਾ ਤੈਅ ਕਰਨ ਲਈ …
Read More »ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਹੋਈ ਮਹੀਨਾਵਾਰ ਮੀਟਿੰਗ
ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਸਮਰਾਲਾ ਵਿਖੇ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ, ਬਲਜੀਤ ਸਿੰਘ ਮੱਲਮਾਜਰਾ ਪ੍ਰਧਾਨ ਸਮਰਾਲਾ, ਜੀਵਨ ਸਿੰਘ ਮੱਲਮਾਜਰਾ ਸੈਕਟਰੀ ਜਨਰਲ ਸਕੱਤਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਕਿਸਾਨ ਨੇਤਾ ਜਸਵੀਰ ਸਿੰਘ ਮੱਕੜ ਸਮਰਾਲਾ ਨੇ ਸੂਬਾ ਪ੍ਰਧਾਨ …
Read More »ਲੋਕ ਸੰਘਰਸ਼ ਕਮੇਟੀ ਵਲੋਂ ਮਨੀਪੁਰ ਤੇ ਨੂਹ ’ਚ ਵਾਪਰੀਆਂ ਅਣਮਨੁੱਖੀ ਘਟਨਾਵਾਂ ਦੀ ਨਿੰਦਾ
ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੀ ਮੀਟਿੰਗ ਸਿਕੰਦਰ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕੋ. ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਮਨੀਪੁਰ ’ਚ ਘੱਟਗਿਣਤੀ ਫਿਰਕੇ ਦੇ ਲੋਕਾਂ ਵਿਰੁੱਧ ਵਾਪਰ ਰਹੀਆਂ ਲਗਾਤਾਰ ਮੰਦਭਾਗੀਆਂ ਹਿੰਸਕ ਘਟਨਾਵਾਂ, ਮਾਰਧਾੜ, ਸਾੜ ਫੂਕ, ਔਰਤਾਂ ਨੂੰ ਨਿਰਵਸਤਰ ਕਰਕੇ …
Read More »ਭਗਤ ਪੂਰਨ ਸਿੰਘ ਜੀ ਦੀ 31ਵੀਂ ਬਰਸੀ ਸਮਾਗਮ ਸੰਪਨ, ਉਘੀਆਂ ਸ਼ਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਜੀ ਦੀ 31ਵੀਂ ਬਰਸੀ ਦੇ ਸਬੰਧ ਵਿੱਚ 27-07-2023 ਤੋਂ ਆਰੰਭ ਸਹਿਜ ਪਾਠ ਦੇ ਭੋਗ ਅੱਜ 05-08-2023 ਨੂੰ ਸਵੇਰੇ ਪਾਏ ਗਏ।ਇਸ ਉਪਰੰਤ ਪਿੰਗਲਵਾੜਾ ਸੰਸਥਾ ਦੇ ਬੱਚਿਆਂ, ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਤਾਂ ਕਲਾ (ਰੋਪੜ) ਦੇ ਵਿਦਿਆਰਥੀ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਸਤਵਿੰਦਰ ਸਿੰਘ ਬੋਦਲ ਤੇ ਉਹਨਾਂ ਦੇ ਸਾਥੀ ਜਥੇ ਨੇ ਗੁਰਬਾਣੀ ਦਾ …
Read More »ਖ਼ਾਲਸਾ ਕਾਲਜ ਲਾਅ ਦੇ ਪ੍ਰਿੰਸੀਪਲ ਵਲੋਂ ‘ਨਵੀਂ ਲਾਅ ਭਾਗ-1’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਵਿਦਿਆਰਥੀਆਂ ਨੂੰ ਵਕਾਲਤ ਸਬੰਧੀ ਬਰੀਕੀਆਂ ਤੋਂ ਜਾਣੂ ਕਰਵਾਉਣ ਸਬੰਧੀ ‘ਲਾਅ ਭਾਗ-1’ ਪੁਸਤਕ ਲੋਕ ਅਰਪਿਤ ਕੀਤੀ ਗਈ। ਕਾਲਜ ‘ਚ ਕਰਵਾਏ ਗਏ ਸੈਮੀਨਾਰ ਮੌਕੇ ਪ੍ਰਿੰਸੀਪਲ-ਕਮ-ਡਾਇਰੈਕਟਰ ਪ੍ਰੋ. (ਡਾ.) ਜਸਪਾਲ ਸਿੰਘ ਵਲੋਂ ਅਸਿਸਟੈਂਟ ਪ੍ਰੋਫ਼ੈਸਰ ਡਾ. ਪੂਰਨਿਮਾ ਖੰਨਾ ਦੁਆਰਾ ਲਿਖੀ ਗਈ ਕਿਤਾਬ ‘ਲਾਅ ਭਾਗ-1’ ਦੀ ਘੁੰਡ ਚੱਕਾਈ ਕੀਤੀ ਗਈ। ਡਾ. ਜਸਪਾਲ ਸਿੰਘ ਨੇ …
Read More »ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਐਸ.ਸੀ-ਬੀ.ਐਡ (4 ਸਾਲਾ ਇੰਟੈਗ੍ਰੇਟਿਡ) ਕੋਰਸ …
Read More »ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਮਨਾਇਆ ਤੀਜ਼ ਤਿਉਹਾਰ
ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਤੀਜ਼ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਵੀ ਅਗਾਜ਼ ਕੀਤਾ ਗਿਆ।ਜਿਸ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਲਮੋਹਰ, ਆਂਵਲਾ, ਖਜ਼ੂਰ, ਸ਼ੀਹਸਾਮ ਅਤੇ ਬੋਗਨਵੇਲੀਆ ਦੇ ਤਕਰੀਬਨ 50 ਬੂਟੇ ਲਗਾਏ ਗਏ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਤਰੱਕੀ ਦੇ ਰਾਹ ’ਤੇ …
Read More »ਭਗਤ ਪੂਰਨ ਸਿੰਘ ਦੀ ਯਾਦ ਵਿਚ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਸਾਂਭੋ – ਕਟਾਰੂਚੱਕ
ਮੁੱਖ ਮੰਤਰੀ ਪੰਜਾਬ ਦੀ ਤਰਫੋਂ ਭਗਤ ਜੀ ਨੂੰ ਸਰਧਾਂਜਲੀ ਦੇਣ ਪੁੱਜੇ ਕੈਬਨਿਟ ਮੰਤਰੀ ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਨਿਸ਼ਕਾਮ ਸੇਵਕ ਤੇ ਵਾਤਾਵਰਣ ਪ੍ਰੇਮੀ ਭਗਤ ਪੂਰਨ ਸਿੰਘ ਨੂੰ ਉਨਾਂ ਦੀ ਬਰਸੀ ਮੌਕੇ ਸਰਧਾਂਜਲੀ ਦੇਣ ਪੁੱਜੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਾਸੀਆਂ ਨੂੰ ਭਗਤ ਪੂਰਨ ਸਿੰਘ ਹੁਰਾਂ ਦੇ ਪਦਚਿੰਨਾਂ ‘ਤੇ ਚੱਲਣ ਦਾ ਸੱਦਾ ਦਿੰਦੇ ਕਿਹਾ ਕਿ ਅਜਿਹੀ ਮਹਾਨ ਰੂਹ …
Read More »