Tuesday, July 23, 2024

Daily Archives: August 6, 2023

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਰਰਿਕ ਤੰਦਰੁਸਤੀ ਸਬੰਧੀ ਸੈਮੀਨਾਰ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਰੀਰਕ ਤੰਦਰੁਸਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ’ਚ ਸ਼੍ਰੀਮਤੀ ਹਰਮੀਤ ਕੌਰ ਨੇ ਮੁੱਖ ਮਹਿਮਾਨ ਅਤੇ ਸ਼੍ਰੀਮਤੀ ਮਨੀਸ਼ਾ ਮੱਲ੍ਹੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਸਾਂਝੇ ਤੌਰ ’ਤੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਦੀ ਮਹੱਤਤਾ ਨੂੰ ਉਜਾਗਰ ਕੀਤਾ ਅਤੇ ਸੰਤੁਲਿਤ ਖੁਰਾਕ, ਚੰਗੀ ਪਾਚਨ ਪ੍ਰਣਾਲੀ ਅਤੇ ਚੰਗੀ ਨੀਂਦ …

Read More »

ਸਰਕਾਰੀ ਸਕੂਲ ਧਨੌਲਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਦਾ ਕਰਾਟੇ ‘ਚ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰ ‘ਤੇ 27 ਜੁਲਾਈ ਨੂੰ ਕਰਵਾਏ ਗਏ ਰਾਣੀ ਲਕਸ਼ਮੀਬਾਈ ਸਕੀਮ ਤਹਿਤ ਕਰਾਟੇ (+45) ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ ਪੂਰੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂੂਰ ਵਲੋਂ ਹੜ੍ਹ ਪੀੜ੍ਹਤ ਰਾਹਤ ਕੈਂਪ ਦਾ ਆਯੋਜਨ

ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਪੀ.ਐਸ ਕਾਲੇਕਾ ਸੀ.ਜੇ.ਐੱਮ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ, ਸ਼੍ਰੀਮਤੀ ਇੰਦੂ ਬਾਲਾ, ਐਸ.ਡੀ.ਜੇ.ਐਮ, ਸ਼੍ਰੀ ਗੁਰਿੰਦਰ ਪਾਲ ਸਿੰਘ ਜੇ.ਐਮ.ਆਈ.ਸੀ ਮੂਨਕ ਅਤੇ ਐਨ.ਪੀ.ਐਸ ਸਕੂਲ ਦੇ ਸਮੂਹ ਸਟਾਫ ਦੀ ਸਹਾਇਤਾ ਨਾਲ ਫਲਾਂ ਵਾਲੇ ਬੂਟੇ ਲਗਾ ਕੇ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ …

Read More »

6 ਮਹੀਨਿਆਂ ‘ਚ ਸੰਗਰੂਰ ਰੇਲਵੇ ਸਟੇਸ਼ਨ ਦੀ ਪੂੂਰੀ ਤਰ੍ਹਾਂ ਬਦਲ ਜਾਵੇਗੀ ਨੁਹਾਰ

ਖੰਨਾ ਨੇ ਪ੍ਰਧਾਨ ਮੰਤਰੀ ਦੇ ਵਰਚੂਅਲ ਉਦਘਾਟਨੀ ਪ੍ਰੋਗਰਾਮ ‘ਚ ਕੀਤੀ ਸ਼ਮੂਲੀਅਤ ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ)- ਭਾਜਪਾ ਦੇ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਨੇ ਅੱਜ ਭਾਜਪਾ ਵਰਕਰਾਂ ਨਾਲ ਸੰਗਰੂਰ ਰੇਲਵੇ ਸਟੇਸ਼ਨ ‘ਤੇ ਰੱਖੇ ਪ੍ਰਧਾਨ ਮੰਤਰੀ ਦੇ ਵਰਚੂਅਲ ਉਦਘਾਟਨ ਪ੍ਰੋਗਰਾਮ ਵਿੱਚ ਕੀਤੀ ਸ਼ਮੂਲੀਅਤ ਕੀਤੀ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ 508 ਰੇਲਵੇ ਸਟੇਸ਼ਨ ਨੂੰ ਆਧੁਨਿਕ ਕਰਨ ਦੇ ਕੰਮ ਦਾ …

Read More »

ਪਿੰਡ-ਪਿੰਡ ਖੋਲ੍ਹੀਆਂ ਜਾਣਗੀਆਂ ਖੇਡ ਨਰਸਰੀਆਂ – ਈ.ਟੀ.ਓ

ਪਹਿਲਵਾਨ ਪ੍ਰਭਪਾਲ ਸਿੰਘ ਖਜਾਲਾ ਦਾ ਪਿੰਡ ਪੁੱਜਣ ‘ਤੇ ਕੀਤਾ ਸਵਾਗਤ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਜਾਰੀ ਕੀਤੀ ਗਈ ਨਵੇਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਤੋਹਫੇ ਦਿੱਤੇ ਗਏ ਹਨ ਅਤੇ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹੀਆਂ ਜਾਣਗੀਆਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ …

Read More »

ਅਣ-ਅਧਿਕਾਰਤ ਕਲੋਨੀਆਂ ਖਿਲਾਫ ਪੁੱਡਾ ਦੀ ਸਖਤੀ ਜਾਰੀ, 8 ਨਜਾਇਜ਼ ਕਲੋਨੀਆਂ ਢਾਹੀਆਂ

ਪੁੱਡਾ ਨੇ ਪੁਲਿਸ ਨੂੰ 47 ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਕੇਸ ਦਰਜ਼ ਕਰਨ ਲਈ ਲਿਖਿਆ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜ਼ਤ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਵਿਕਾਸ ਅਥਾਰਿਟੀ (ਏ.ਡੀ.ਏ) ਦੇ ਜ਼ਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ …

Read More »

ਨਸ਼ੇ ਦੇ ਵਪਾਰੀ ਕਿਸੇ ਵੀ ਪਾਰਟੀ ਦੇ ਹੋਣ ਬਖਸ਼ੇ ਨਹੀਂ ਜਾਣਗੇ- ਜੌੜਾਮਾਜਰਾ

ਮੁਹੱਲਾ ਕਲੀਨਿਕਾਂ ਨੇ ਹੁਣ ਤੱਕ 40 ਲੱਖ ਮਰੀਜ਼ਾਂ ਦਾ ਕੀਤਾ ਇਲਾਜ਼ – ਸਿਹਤ ਮੰਤਰੀ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਅਦਾਕਾਰਾ ਤੇ ਗਾਇਕ ਸੋਨੀਆ ਮਾਨ ਵੱਲੋਂ ਮਾਈ ਭਾਗੋ ਚੈਰਿਟੀ ਸੰਸਥਾ ਦੇ ਸਹਿਯੋਗ ਨਾਲ ਰਾਜਾਸਾਂਸੀ ਦਾਣਾ ਮੰਡੀ ਵਿਖੇ ਲੋਕਾਂ ਦੀ ਸਿਹਤ ਅਤੇ ਜਾਗਰਕਤਾ ਸਬੰਧੀ ਲੋੜਾਂ ਦੀ ਪੂਰਤੀ ਲਈ ਲਗਾਏ ਗਏ ਗੁਰੂ ਰਾਮ ਦਾਸ ਜੀ ਕਿਸਾਨ ਮਜਦੂਰ ਸਿਹਤ ਮੇਲੇ ਨੂੰ ਸੰਬੋਧਨ ਕਰਦੇ …

Read More »

ਅਜਨਾਲਾ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ – ਧਾਲੀਵਾਲ

ਸ਼ਹਿਰ ਵਾਸੀਆਂ ਦੀ ਲੋੜ ਲਈ 6 ਵਾਟਰ ਕੂਲਰ ਲਗਾਏ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੀਆਂ ਬੁਨਿਆਦੀ ਲੋੜਾਂ, ਜੋ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਪੂਰੀਆਂ ਨਹੀਂ ਹੋ ਸਕੀਆਂ, ਨੂੰ ਆਉਂਦੇ ਚੰਦ ਮਹੀਨਿਆਂ ਵਿਚ ਪੂਰੇ ਕਰਨ ਦਾ ਐਲਾਨ ਕਰਦੇ ਕਿਹਾ ਕਿ ਅਜਨਾਲਾ ਸ਼ਹਿਰ ਦੀ ਕਾਇਆ ਕਲਪ ਕਰਨ ਵਿਚ ਕੋਈ ਕਸਰ ਨਹੀਂ …

Read More »

ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇਗਾ – ਗੁਰਮੀਤ ਸਿੰਘ ਖੁਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮਾਝੇ ਦੇ ਖੇਤੀ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਖੇਤੀਬਾੜੀ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਝੇ ਦੇ ਖੇਤੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿਚੋਂ ਕੱਢਕੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ।ਉਨਾਂ ਕਿਹਾ ਕਿ ਕਣਕ-ਝੋਨੇ ਦਾ ਫਸਲੀ ਚੱਕਰ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਉਨਾ …

Read More »