Sunday, October 13, 2024

Daily Archives: August 10, 2023

ਤੁੰਗ ਢਾਬ ਡਰੇਨ ਦੀ ਕਾਇਆ ਕਲਪ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਡਰੇਨ ਗੰਦੇ ਪਾਣੀ ਦਾ ਨਾਲਾ ਨਹੀਂ, ਨਦੀ ਵਾਂਗ ਸਾਫ ਹੋਵੇਗੀ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਸ਼ਹਿਰ ਦੇ ਬਾਹਰੀ ਸਰਹੱਦ ਨਾਲ ਲੱਗਦੀ ਤੁੰਗ ਢਾਬ ਡਰੇਨ, ਜੋ ਕਿ ਲੰਮੇ ਸਮੇਂ ਤੋਂ ਸ਼ਹਿਰ ਦੇ ਵਾਤਵਰਣ ਨੂੰ ਖਰਾਬ ਕਰ ਰਹੀ ਹੈ, ਹੁਣ ਨਿਕਟ ਭਵਿੱਖ ਵਿੱਚ ਨਦੀ ਵਾਂਗ ਸਾਫ ਹੋਵੇਗੀ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਇਸ ਡਰੇਨ, ਜੋ ਕਿ ਇਸ ਵੇਲੇ ਗੰਦੇ …

Read More »

ਪੰਜਾਬ ਦੇ ਸਨਅਤਕਾਰਾਂ ਦੀ ਹਰ ਮੁਸ਼ਕਲ ਕੀਤੀ ਜਾਵੇਗੀ ਹੱਲ – ਈ.ਟੀ.ਓ

ਬਿਜਲੀ ਵਿਭਾਗ ਪੰਜਾਬ ਦੀ ਕਿਰਸਾਨੀ ਅਤੇ ਸਨਅਤ ਲਈ ਦਿਨ-ਰਾਤ ਸਰਗਰਮ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ ਜਿਲ੍ਹੇ ਦੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਹਰ ਮੁਸ਼ਿਕਲ ਦਾ ਹੱਲ ਕੀਤਾ ਜਾਵੇਗਾ ਅਤੇ ਤੁਹਾਡੇ ਕਾਰੋਬਾਰ ਵਿੱਚ ਆਉਂਦੀ ਹਰ ਰੁਕਾਵਟ ਨੂੰ ਦੂਰ ਕੀਤਾ ਜਾਵੇਗਾ।ਅੱਜ ਅੰਮ੍ਰਿਤਸਰ ਦੇ ਵੱਡੇ ਸਨਅਤਕਾਰਾਂ ਦੀਆਂ ਤਿੰਨ ਜਥੇਬੰਦੀਆਂ ਜਿੰਨਾ ਵਿਚ ਫੋਕਲ ਪੁਆਇੰਟ ਇੰਡਸਟੀਰਅਲ …

Read More »

ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਬਣਾਈ ਜਾਵੇਗੀ ਵਿਸ਼ੇਸ਼ ਟੀਮ – ਡਿਪਟੀ ਕਮਿਸ਼ਨਰ

ਕਿਹਾ ਫੋਨ ਨੰਬਰ 112 ਅਤੇ 1098 ‘ਤੇ ਕੀਤਾ ਜਾਵੇ ਸੰਪਰਕ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹਾ ਟਾਸਕ ਫੋਰਸ ਨਾਲ ਮੀਟਿੰਗ ਕਰਦੇ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੀ ਭਿਖਾਰੀਆਂ ਗਿਣਤੀ ਨੂੰ ਰੋਕਣ ਲਈ ਤੁਰੰਤ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇ ਅਤੇ ਭਿੱਖਿਆ ਵਿੱਚ ਲੱਗੇ ਬੱਚਿਆਂ ਦਾ ਇਕ ਸਰਵੇ ਕਰਵਾ ਕੇ ਇਹ ਪਤਾ …

Read More »

ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਭੀਖੀ, 9 ਅਗਸਤ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ।ਕਾਲਜ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਜੀ, ਕਾਲਜ ਪ੍ਰਿੰਸੀਪਲ ਡਾਕਟਰ ਐਮ.ਕੇ ਮਿਸ਼ਰਾ, …

Read More »