Tuesday, November 24, 2026

Daily Archives: August 17, 2023

ਕੇਂਦਰ ਸਰਕਾਰ ਆਰ.ਡੀ.ਐਫ ਦਾ ਪੈਸਾ ਤਰੁੰਤ ਜਾਰੀ ਕਰੇ – ਵਿਤ ਮੰਤਰੀ

ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ‘ਚ ਲਹਿਰਾਇਆ ਤਿਰੰਗਾ, 16 ਅਗਸਤ ਨੂੰ ਛੁੱਟੀ ਦਾ ਐਲਾਨ ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਵਿੱਤ, ਕਰ ਤੇ ਆਬਕਾਰੀ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ …

Read More »

ਸਰਕਾਰੀ ਸੀਨੀ. ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਬੁੱਧਵਾਰ ਨੂੰ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਭਜਨ ਸਿੰਘ ਈ.ਟੀ.ਓ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ …

Read More »

ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ‘ਮੇਰੀ ਮਾਤਾ, ਮੇਰਾ ਦੇਸ਼ ਮੁਹਿੰਮ’

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏ.ਕੇ.ਏ.ਐਮ) ਅਖਅੰ ਲੋਕਾਂ ਦੀ ਅਗਵਾਈ ਵਾਲੀ ਪਹਿਲਕਦਮੀ ਵਜੋਂ ਮਨਾਇਆ ਜਾ ਰਿਹਾ ਹੈ।ਭਾਰਤ ਸਰਕਾਰ ਨੇ ਜਸ਼ਨ ਦੀ ਨਿਰੰਤਰਤਾ ਵਜੋਂ ‘ਮੇਰੀ ਮਾਤਾ, ਮੇਰਾ ਦੇਸ਼’ ਮੁਹਿੰਮ ਸ਼ੁਰੂ ਕੀਤੀ ਹੈ।9 ਤੋਂ 15 ਅਗਸਤ 2023 ਤੱਕ ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ਥੀਮ ਦੇ ਅਨੁਸਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਐਨ.ਸੀ.ਸੀ ਏਅਰ ਵਿੰਗ ਕੈਡੇਟਾਂ ਨੇ ਰਾਜਾਸਾਂਸੀ ਹਵਾਈ ਅੱਡੇ ‘ਤੇ ਭਰੀ ਉਡਾਨ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਐਨ.ਸੀ.ਸੀ ਏਅਰਵਿੰਗ ਕੈਡੇਟਾਂ ਨੇ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਰਾਜਾਸਾਂਸੀ ਅੰਮ੍ਰਿਤਸਰ ‘ਤੇ ਹਵਾਈ ਅੱਡੇ ‘ਤੇ ਵਾਯੂ ਸੈਨਾ ਸਟੇਸ਼ਨ ਦੀ ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਅਤੇ ਸ਼ਹਿਰ ਦੇ ਹੋਰ ਖੇਤਰਾਂ ਦੇ ਉਪਰੋਂ ਉਡਾਨ ਭਰੀ।ਵਿਦਿਆਰਥੀਆਂ ਨੂੰ ਜਿੰਮੇਵਾਰ, ਅਨੁਸਾਸ਼ਿਤ ਅਤੇ ਦੇਸ਼-ਭਗਤ ਨਾਗਰਿਕ ਬਣਾਉਣ ਲਈ ਇੱਕ ਸਕੂਲ ਦੀ ਇੱਕ …

Read More »

ਅਭਯਜੀਤ ਝਾਂਜੀ ਦਾ ਪਲੇਠਾ ਕਾਵਿ-ਸੰਗ੍ਰਹਿ “ਕਿਹੜੀ ਉਸਦੀ ਥਾਂ?” ਰਲੀਜ਼

ਜਗਰਾਉਂ, 16 ਅਗਸਤ (ਪੱਤਰ ਪ੍ਰੇਰਕ) – ਪੰਜਾਬੀ ਫਿਲਮ ਜਗਤ ਦੀ ਮੰਨੀ-ਪਰਮੰਨੀ ਅਤੇ ਧੜੱਲੇਦਾਰ ਸਖਸ਼ੀਅਤ ਬੀਬੀ ਨਿਰਮਲ ਰਿਸ਼ੀ (ਫਿਲਮ ਨਿੱਕਾ ਜੈਲਦਾਰ ਵਿੱਚ ਨਿੱਕੇ ਜੈਲਦਾਰ ਦੀ ਦਾਦੀ) ਨੇ ਅੱਜ ਇੱਕ ਸਾਦੇ ਸਮਾਗਮ ਵਿੱਚ ਅਭਯਜੀਤ ਝਾਂਜੀ ਦੇ ਪਲੇਠੇ ਕਾਵਿ-ਸੰਗ੍ਰਹਿ ‘ਕਿਹੜੀ ਉਸਦੀ ਥਾਂ?’ ਨੂੰ ਪਾਠਕਾਂ ਲਈ ਰਲੀਜ਼ ਕੀਤਾ।ਨਿਰਮਲ ਰਿਸ਼ੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਯੂਥ ਦਾ ਸੱਭਿਆਚਾਰਕ ਲਿਖਤਾਂ ਵੱਲ ਆਕਰਸ਼ਿਤ ਹੋਣਾ …

Read More »