Monday, December 30, 2024

Daily Archives: August 31, 2023

‘ਯੂਥ ਡਾਇਲਾਗ – ਇੰਡੀਆ 2047’ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਭਾਰਤ ਆਜ਼ਾਦੀ ਦੇ 75 ਸਾਲ ਅਤੇ ਇਸ ਦੇ ਲੋਕਾਂ, ਸੱਭਿਆਚਾਰ ਅਤੇ ਪ੍ਰਾਪਤੀਆਂ ਦੇ ਸ਼ਾਨਦਾਰ ਇਤਿਹਾਸ ਨੂੰ `ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` ਮਨਾ ਰਿਹਾ ਹੈ। ਯੁਵਾ ਮਾਮਲਿਆਂ ਅਤੇ ਖੇਡਾਂ ਦਾ ਮੰਤਰਾਲਾ ਅਤੇ ਇਸ ਦੀ ਖੁਦ ਮੁਖਤਿਆਰ ਸੰਸਥਾ ਨਹਿਰੂ ਯੁਵਾ ਕੇਂਦਰ ਸੰਗਠਨ ਦੇਸ਼ ਭਰ ਦੇ ਸਾਰੇ ਜਿਲ੍ਹਿਆਂ ਵਿੱਚ ਕਮਿਊਨਿਟੀ ਬੇਸਡ ਆਰਗੇਨਾਈਜੇਸਨਾਂ ਰਾਹੀਂ “ਯੂਥ ਡਾਇਲਾਗ- ਇੰਡੀਆ „2047” ਪ੍ਰੋਗਰਾਮ …

Read More »

ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦੀ ਜ਼ਰੂਰਤ – ਵਧੀਕ ਪ੍ਰਮੁੱਖ ਸਕੱਤਰ

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਗੋਲਬਾਗ ਵਿਖੇ ਸਥਾਪਿਤ ਸ਼ਹੀਦ ਮਦਨ ਲਾਲ ਢੀਂਗਰਾ ਦੇ ਸਮਾਰਕ ’ਤੇ ਗਵਰਨਰ ਪੰਜਾਬ ਦੇ ਵਧੀਕ ਪ੍ਰਮੁੱਖ ਸਕੱਤਰ ਕੇ.ਸ਼ਿਵਾ ਪ੍ਰਸ਼ਾਦ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ ਗਈ। ਵਧੀਕ ਪ੍ਰਮੁੱਖ …

Read More »

The spirit of Teej came alive at Saroop Rani Government College for Women

Amritsar, August 23 (Punjab Post Bureau) – The spirit of Teej came alive at Saroop Rani Government College for Women with a vibrant celebration that brought students and faculty members together in a harmonious display of cultural pride. The event commenced with a warm welcome extended to the esteemed chief guest MLA Prof. Baljinder Kaur, who has been working very …

Read More »

Independence Day celebrated at Guru Nanak Dev University

Vice- Chancellor Prof. Sandhu unfurled National Flag Amritsar, August 23 (Punjab Post Bureau) –  Prof. Jaspal Singh Sandhu Vice Chancellor of Guru Nanak Dev University unfurled the National Flag at Guest House Lawns of the University at the eve of Independence Day.  Prof. S.S Behl  Dean Academic Affairs, Prof. K.S Kahlon Registrar and Amarbir Singh Chahal, Security Officer and security officials were present on this occasion.

Read More »

ਸੁਤੰਤਰਤਾ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਕੈਪਟਨ ਡਾ. ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ।77ਵੇਂ ਸੁਤੰਤਰਤਾ ਸਮਾਰੋਹ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਵਾਈਸ ਚੇਅਰਮੇਨ ਕੰਚਨ ਦੇਵੀ ਅਤੇ ਪ੍ਰਿੰਸੀਪਲ ਸੇਤੀਆ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਜਰਨੈਲ ਸਿੰਘ, ਜਗਸੀਰ ਸਿੰਘ, ਮੋਨਿਕਾ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ

ਬਰਸੀ ਮੌਕੇ ਲੌਂਗੋਵਾਲ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿਖੇ ਜਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਆਯੋਜਿਤ ਖੂਨਦਾਨ ਕੈਂਪ ਦੌਰਾਨ ਵਿਸ਼ੇਸ ਤੌਰ `ਤੇ ਸ਼ਿਰਕਤ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਵੱਡ ਅਕਾਰੀ ਤਸਵੀਰ `ਤੇ ਸ਼ਰਧਾ ਦੇ ਫੁੱਲ …

Read More »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਮਾਗਮ ‘ਚ ਸੰਤ ਲੌਂਗੋਵਾਲ ਨੂੰ ਦਿੱਤੀ ਸ਼ਰਧਾਂਜਲੀ

ਕੇਂਦਰੀ ਕੈਬਨਿਟ ਮੰਤਰੀ ਹਰਦੀਪ ਪੁਰੀ, ਰਾਮੂਵਾਲੀਆ, ਜਾਖੜ, ਢੀਂਡਸਾ ਆਦਿ ਬੁਲਾਰਿਆਂ ਨੇ ਕੀਤਾ ਸੰਬੋਧਨ ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ ਸਿੰਘ) – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 38ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ।ਕੇਂਦਰੀ ਕੈਬਨਿਟ ਮੰਤਰੀ ਹਰਜੀਤ ਸਿੰਘ ਪੁਰੀ ਨੇ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ …

Read More »

ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਅਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – 77ਵੇਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਅਧਿਆਪਕਾਂ ਵਲੋਂ ਬੱਚਿਆਂ ਨੂੰ `ਸ਼ਹੀਦਾ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਦੀ ਸਿੱਖਿਆ ਦਿੱਤੀ ਗਈ।

Read More »

ਸਲਾਈਟ ਵਿਖੇ ਆਜ਼ਾਦੀ ਦੀ 77ਵੀਂ ਵਰੇਗੰਢ ਮੌਕੇ ਅੰਮ੍ਰਿਤ ਮਹਾਉਤਸਵ ਮਨਾਇਆ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲੌਂਗੋਵਾਲ ਵਿਖੇ 77ਵਾਂ ਸੁਤੰਤਰਤਾ ਦਿਵਸ ਅਤੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ।ਸੰਸਥਾ ਦੇ ਡਾਇਰੈਕਟਰ ਪ੍ਰੋਫੈਸਰ ਮਨੀ ਕਾਂਤ ਪਾਸਵਾਨ ਨੇ ਰਾਸ਼ਟਰੀ ਝੰਡਾ ਲਹਿਰਾਇਆ।ਮੁੱਖ ਮਹਿਮਾਨ ਵਜੋਂ ਬ੍ਰਿਗੇਡੀਅਰ (ਸੇਵਾ ਮੁਕਤ) ਨੀਰਜ ਪ੍ਰਾਸ਼ਰ, ਭਾਰਤੀ ਫੌਜ ਅਤੇ ਸੀਨੀਅਰ ਉਘੇ ਸਮਾਜ ਸੇਵੀ ਕ੍ਰਿਸ਼ਨ ਬੇਤਾਬ ਨੇ ਸ਼ਿਰਕਤ ਕੀਤੀ।ਸੰਸਥਾ ਦੇ ਐਨ.ਸੀ.ਸੀ ਕੈਡਿਟਾਂ ਅਤੇ ਸੁਰੱਖਿਆ ਕਰਮਚਾਰੀਆਂ …

Read More »