Thursday, January 2, 2025

Daily Archives: August 31, 2023

ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ।ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ …

Read More »

ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸਨਮਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਹਾਕੀ ਇੰਡੀਆ ਵਲੋਂ ਰੋੜਕਿਲ੍ਹਾ ਵਿਖੇ ਲਗਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਹਾਕੀ ਕਿੱਟ ਦੇ ਕੇ ਸਨਮਾਨ ਕੀਤਾ ਗਿਆ।ਦੱਸਣਯੋਗ ਹੈ ਕਿ ਹਾਕੀ ਇੰਡੀਆ ਵੱਲੋਂ ਕਰਵਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਪੰਜਾਬ ਦੇ ਪੰਜ ਖਿਡਾਰੀਆਂ ਦੀ ਚੋਣ …

Read More »

ਗੁਰੂ ਘਰਾਂ ‘ਚ ਖਿਡੌਣੇ ਚੜ੍ਹਾਉਣ ਦੀ ਮਨਮਤਿ ਤੋਂ ਗੁਰੇਜ਼ ਕਰੇ ਸੰਗਤ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਗੁਰਦੁਆਰਾ ਮੈਨੇਜਰਾਂ ਨੂੰ ਭੇਜੇ ਪੱਤਰ ਵਿਚ ਗੁਰੂ …

Read More »

ਅਜ਼ਾਦੀ ਦਿਵਸ ਮੌਕੇ ਰੀਡਰ ਤਰਸੇਮ ਸਿੰਘ ਦਾ ਸਨਮਾਨ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਏ.ਐਸ.ਆਈ ਤਰਸੇਮ ਸਿੰਘ ਰੀਡਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੂੰ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ‘ਤੇ ਅਜ਼ਾਦੀ ਦਿਵਸ ਮੌਕੇ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ।

Read More »