Friday, July 26, 2024

Monthly Archives: August 2023

ਖ਼ਾਲਸਾ ਕਾਲਜ ਲਾਅ ਦੇ ਪ੍ਰਿੰਸੀਪਲ ਵਲੋਂ ‘ਨਵੀਂ ਲਾਅ ਭਾਗ-1’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਵਿਦਿਆਰਥੀਆਂ ਨੂੰ ਵਕਾਲਤ ਸਬੰਧੀ ਬਰੀਕੀਆਂ ਤੋਂ ਜਾਣੂ ਕਰਵਾਉਣ ਸਬੰਧੀ ‘ਲਾਅ ਭਾਗ-1’ ਪੁਸਤਕ ਲੋਕ ਅਰਪਿਤ ਕੀਤੀ ਗਈ। ਕਾਲਜ ‘ਚ ਕਰਵਾਏ ਗਏ ਸੈਮੀਨਾਰ ਮੌਕੇ ਪ੍ਰਿੰਸੀਪਲ-ਕਮ-ਡਾਇਰੈਕਟਰ ਪ੍ਰੋ. (ਡਾ.) ਜਸਪਾਲ ਸਿੰਘ ਵਲੋਂ ਅਸਿਸਟੈਂਟ ਪ੍ਰੋਫ਼ੈਸਰ ਡਾ. ਪੂਰਨਿਮਾ ਖੰਨਾ ਦੁਆਰਾ ਲਿਖੀ ਗਈ ਕਿਤਾਬ ‘ਲਾਅ ਭਾਗ-1’ ਦੀ ਘੁੰਡ ਚੱਕਾਈ ਕੀਤੀ ਗਈ। ਡਾ. ਜਸਪਾਲ ਸਿੰਘ ਨੇ …

Read More »

ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਐਸ.ਸੀ-ਬੀ.ਐਡ (4 ਸਾਲਾ ਇੰਟੈਗ੍ਰੇਟਿਡ) ਕੋਰਸ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਮਨਾਇਆ ਤੀਜ਼ ਤਿਉਹਾਰ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਤੀਜ਼ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਵੀ ਅਗਾਜ਼ ਕੀਤਾ ਗਿਆ।ਜਿਸ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਲਮੋਹਰ, ਆਂਵਲਾ, ਖਜ਼ੂਰ, ਸ਼ੀਹਸਾਮ ਅਤੇ ਬੋਗਨਵੇਲੀਆ ਦੇ ਤਕਰੀਬਨ 50 ਬੂਟੇ ਲਗਾਏ ਗਏ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਤਰੱਕੀ ਦੇ ਰਾਹ ’ਤੇ …

Read More »

ਭਗਤ ਪੂਰਨ ਸਿੰਘ ਦੀ ਯਾਦ ਵਿਚ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਸਾਂਭੋ – ਕਟਾਰੂਚੱਕ

ਮੁੱਖ ਮੰਤਰੀ ਪੰਜਾਬ ਦੀ ਤਰਫੋਂ ਭਗਤ ਜੀ ਨੂੰ ਸਰਧਾਂਜਲੀ ਦੇਣ ਪੁੱਜੇ ਕੈਬਨਿਟ ਮੰਤਰੀ ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਨਿਸ਼ਕਾਮ ਸੇਵਕ ਤੇ ਵਾਤਾਵਰਣ ਪ੍ਰੇਮੀ ਭਗਤ ਪੂਰਨ ਸਿੰਘ ਨੂੰ ਉਨਾਂ ਦੀ ਬਰਸੀ ਮੌਕੇ ਸਰਧਾਂਜਲੀ ਦੇਣ ਪੁੱਜੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਾਸੀਆਂ ਨੂੰ ਭਗਤ ਪੂਰਨ ਸਿੰਘ ਹੁਰਾਂ ਦੇ ਪਦਚਿੰਨਾਂ ‘ਤੇ ਚੱਲਣ ਦਾ ਸੱਦਾ ਦਿੰਦੇ ਕਿਹਾ ਕਿ ਅਜਿਹੀ ਮਹਾਨ ਰੂਹ …

Read More »

ਸਰਕਾਰੀ ਸਕੂਲ ਕਿਲਾ ਭਰੀਆਂ ਦੇ ਵਿਦਿਆਰਥੀਆਂ ਨੇ ਪਾਸ ਕੀਤੀ ਪੀ.ਐਸ.ਟੀ.ਐਸ.ਈ ਪ੍ਰੀਖਿਆ

ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲ ਕਿਲਾ ਭਰੀਆਂ ਦੇ ਵਿਦਿਆਰਥੀਆਂ ਦਿਕਸ਼ਮਪ੍ਰੀਤ ਕੌਰ, ਮਨਜੋਤ ਸਿੰਘ ਮਾਨ, ਜਮਾਤ ਅੱਠਵੀਂ ਵਲੋਂ ਪਿੱਛਲੇ ਦਿਨੀਂ ਪੀ.ਐਸ.ਟੀ.ਐਸ.ਈ ਦੀ ਪ੍ਰੀਖਿਆ ਪਾਸ ਕੀਤੀ ਗਈ।ਇਸ ਪ੍ਰੀਖਿਆ ਵਿਚੋਂ ਪਾਸ ਵਿਦਿਆਰਥੀ ਨੂੰ ਹਰ ਸਾਲ 2400/- ਰੁ. 12 ਜਮਾਤ ਤੱਕ 4 ਸਾਲਾਂ ਲਈ ਵਜ਼ੀਫ਼ਾ ਦਿੱਤਾ ਜਾਂਦਾ ਹੈ।ਜਿਕਰਯੋਗ ਹੈ ਕਿ ਸੈਸ਼ਨ 2022-23 ਦੇ ਦੌਰਾਨ ਹੀ ਦਸਵੀਂ ਜਮਾਤ ਦੇ ਵਿਦਿਆਰਥੀਆਂ ਮਹਿਕਪ੍ਰੀਤ ਕੌਰ, …

Read More »

ਆਮ ਆਦਮੀ ਪਾਰਟੀ ਦਾ ਕੁਨਬਾ ਦਿਨੋ ਦਿਨ ਵਧਦਾ ਜਾ ਰਿਹਾ – ਈ.ਟੀ.ਓ

ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਕਾਂਗਰਸ ਛੱਡ ਕੇ ਆਪ ਵਿੱਚ ਹੋਈ ਸ਼ਾਮਲ ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ …

Read More »

ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਦੀ ਨਵੀਂ ਬਾਡੀ ਦਾ ਹੋਇਆ ਗਠਨ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਦੇ ਸਰਪ੍ਰਸਤ ਮਲਕੀਤ ਸਿੰਘ ਨੇ ਪਹਿਲੀ ਬਾਡੀ ਨੂੰ ਭੰਗ ਕਰਦੇ ਹੋਏ ਸਮੂਹ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਨਵੀਂ ਬਾਡੀ ਦਾ ਗਠਨ ਕਰਨ ਦਾ ਅਧਿਕਾਰ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਚੁਣੇ ਗਏ ਅਹੁੱਦੇਦਾਰ ਦਿਲਬਾਗ ਸਿੰਘ ਦਫ਼ਤਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਪ੍ਰਸਤ, ਅਨਿਲ ਕੁਮਾਰ ਦਫ਼ਤਰ ਜਿਲ੍ਹਾ ਸਿੱਖਿਆ …

Read More »

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪ੍ਰਧਾਨ ਮੰਤਰੀ ਕਿਸਾਨ ਸਕੀਮ’ ਸਬੰਧੀ ਕਿਸਾਨਾਂ ਲਈ ਵੈਬ ਟੈਲੀਕਾਸਟ ਕਰਵਾਇਆ

ਸਮਰਾਲਾ, 4 ਅਗਸਤ (ਇੰਦਰਜੀਤ ਸਿੰਘ ਕੰਗ) – ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ (ਲੁਧਿਆਣਾ) ਵਲੋਂ ਆਈ.ਸੀ.ਏ.ਆਰ ਅਟਾਰੀ ਜ਼ੋਨ-1 ਲੁਧਿਆਣਾ ਅਤੇ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਕੇ.ਵੀ.ਕੇ. ਵਿਖੇ ਪੀ.ਐਮ ਕਿਸਾਨ ਸਕੀਮ ਅਧੀਨ ਪ੍ਰਧਾਨ ਮੰਤਰੀ, ਭਾਰਤ ੱਲੋਂ ਕਿਸਾਨਾਂ ਲਈ ਚੌਦਵੀਂ ਕਿਸ਼ਤ ਜਾਰੀ ਕਰਨ ਲਈ ਕਰਵਾਏ ਗਏ ਪ੍ਰੋਗਰਾਮ ਦਾ ਵੈਬ ਟੈਲੀਕਾਸਟ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਮਰਾਲਾ ਅਤੇ ਨਾਲ ਲਗਦੇ …

Read More »

ਭਗਤ ਪੂਰਨ ਸਿੰਘ ਜੀ ਦੀ 31ਵੀਂ ਬਰਸੀ ਨੂੰ ਸਮਰਪਿਤ ਖੂਨਦਾਨ ਕੈਂਪ -138 ਯੂਨਿਟ ਖੂਨ ਕੀਤਾ ਇਕੱਤਰ

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਅੰਮ੍ਰਿਤਸਰ ਦੀ 31ਵੀਂ ਬਰਸੀ ਨੂੰ ਸਮਰਪਿਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਦੀ ਮਾਨਾਂਵਾਲਾ ਬਰਾਂਚ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਬਲੱਡ ਬੈਂਕ ਅਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਅੰਮ੍ਰਿਤਸਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਦਾ ਉਦਘਾਟਨ ਸਿੰਘਾਪੁਰ ਨਿਵਾਸੀ ਅਤੇ ਸ੍ਰੀ ਗੁਰੂ ਨਾਨਕ ਦੇਵ …

Read More »

ਵਿਦਿਆਰਥਣ ਮਮਤਾ ਦੇਵੀ ਦੇ ਗਣਿਤ ਅਧਿਆਪਕਾ ਭਰਤੀ ਹੋਣ ‘ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ

ਸੰਗਰੂਰ, 4 ਅਗਸਤ (ਜਗਸੀਰ ਲੌਂਗੋਵਾਲ)- ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿੱਚ ਸਕੂਲ ਦੀ ਸ਼ੁਰੂਆਤ ਤੋਂ ਹੀ ਪੜ੍ਹਦੀ ਵਿਦਿਆਰਥਣ ਮਮਤਾ ਦੇਵੀ ਜਿਸ ਨੇ 2010 ਵਿੱਚ ਦੱਸਵੀਂ ਪਾਸ ਕਰਕੇ ਸਾਰੇ ਸਕੂਲ ਅਤੇ ਪਿੰਡ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ।ਇਸ ਤੋਂ ਬਾਅਦ+2 ( Non-Medical),B.Sc ( Non-Medical),B.Ed ( Maths, Science),M.Sc (Chemistry) ਦੀ ਪੜ੍ਹਾਈ ਪੂਰੀ ਕੀਤੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ 2 ਸਾਲ ਬਤੌਰ …

Read More »