ਮਾਸ ਮੀਡੀਆ ਵਿੰਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਰੀ ਸੰਗਰੂਰ, 4 ਅਗਸਤ (ਜਗਸੀਰ ਲੌਂਗੋਵਾਲ) – ਇਨ੍ਹੀ ਦਿਨੀ ‘ਆਈ ਫਲੂ’ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਲੋਕ ਹਿੱਤ ਵਿੱਚ ਲੋੜੀਂਦੀਆਂ ਸਾਵਧਾਨੀਆਂ ਬਾਰੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੀ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਮੌਸਮੀ ਬਿਮਾਰੀਆਂ ਤੋਂ ਬਚਾਅ …
Read More »Monthly Archives: August 2023
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ’ਚ ਲਹਿਰਾਉਣਗੇ ਤਿਰੰਗਾ
ਡਿਪਟੀ ਕਮਿਸ਼ਨਰ ਨੇ ਆਜਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਨੂੰ ਉਤਸ਼ਾਹ ਨਾਲ ਨੇਪਰੇ ਚਾੜ੍ਹਣ ਲਈ ਉਚੇਚੇ ਪ੍ਰਬੰਧ ਕੀਤੇ …
Read More »ਵਿਧਾਇਕ ਗੁਪਤਾ ਵਲੋਂ 1 ਕਰੋੜ 75 ਲੱਖ ਦੀ ਲਾਗਤ ਨਾਲ ਭਗਤਾਂਵਾਲਾ ਫਾਟਕ ਤੋਂ ਮੂਲੇ ਚੱਕ ਤੱਕ ਬਣਨ ਵਾਲੀ ਸੜਕ ਦਾ ਉਦਘਾਟਨ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣਾ ਹੈ। ਇਹ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ 1 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਭਗਤਾਂਵਾਲਾ ਫਾਟਕ ਤੋਂ …
Read More »ਦੋ ਦਿਨਾਂ ਸਕੂਲ ਪੱਧਰੀ ਸਾਇੰਸ ਮੇਲਾ ਲਗਾਇਆ
ਭੀਖੀ, 4 ਅਗਸਤ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਦੋ ਦਿਨਾਂ ਸਕੂਲ ਪੱਧਰੀ ਸਾਇੰਸ ਮੇਲਾ ਲਗਾਇਆ ਗਿਆ।ਇਹ ਮੇਲਾ ਮਹਾਨ ਰਸਾਇਣ ਵਿਗਿਆਨੀ ਅਤੇ ਉਦਮੀ ਅਧਿਆਪਕ ਹਰਫੁਲ ਚੰਦਰ ਰਾਉ ਨੂੰ ਸਮਰਪਿਤ ਕੀਤਾ ਗਿਆ।1 ਅਗਸਤ ਨੂੰ ਬੱਚਿਆਂ ਵਲੋ ਵੱਖ-ਵੱਖ ਤਰ੍ਹਾਂ ਦੇ ਸਾਇੰਸ ਅਤੇ ਮੈਥ ਨਾਲ ਸਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ।2 ਅਗਸਤ 2023 ਨੂੰ ਮੈਥ ਅਤੇ ਸਾਇੰਸ ਨਾਲ …
Read More »Dr. Amit Anand takes over as HOD Chemistry at KCA
Amritsar, August 3 (Punjab Post Bureau) – Dr. Amit Anand took over as HOD of Post Graduate Department of Chemistry KCA. Dr. Mehal Singh, the Principal of KCA extended warm congratulations to Dr. Amit Anand and highlighted his 20 years of dedicated service to the institution. Dr. Mehal Singh praised Dr. Anand’s remarkable contributions to the College and expressed confidence …
Read More »ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਕੀਤਾ ਜਾਵੇਗਾ ਵਿਕਾਸ – ਈ.ਟੀ.ਓ
ਸ਼ਹੀਦ ਸਰਤਾਜ ਸਿੰਘ ਸਰਕਾਰੀ ਹਾਈ ਸਕੂਲ ਸਫ਼ੀਪੁਰ ਦਾ ਕੀਤਾ ਦੌਰਾ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਾਰੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ। ਇਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ …
Read More »ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ 31 ਅਕਤੂਬਰ ਤੋਂ 10 ਨਵੰਬਰ 2023 ਤੱਕ ਹੋਵੇਗੀ ਫੌਜ ਦੀ ਭਰਤੀ ਰੈਲੀ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਡਾਇਰੈਕਟਰ ਭਰਤੀ ਨੇ ਦੱਸਿਆ ਹੈ ਕਿ 31 ਅਕਤੂਬਰ 2023 ਤੋਂ 10 ਨਵੰਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਫੌਜ ਵਿੱਚ ਭਰਤੀ ਹੋਣ ਜਾ ਰਹੀ ਹੈ।ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾ ਤੋਂ 21 ਸਾਲ ਦੇ ਵਿਚਕਾਰ ਹੈ ਉਹ ਇਸ ਫੌਜ ਭਰਤੀ ਵਿੱਚ ਹਿੱਸਾ ਲੈ ਸਕਦੇ ਹਨ। ਡਾਇਰੈਕਟਰ ਭਰਤੀ ਨੇ ਦੱਸਿਆ ਕਿ ਆਰਮੀ ਵਿੱਚ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਦੀਆਂ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ – ਦੂਜਾ, ਐਮ.ਐਸ.ਸੀ ਬਾਇਓਇਨਫੋਰਮੈਟਿਕਸ ਸਮੈਸਟਰ – ਦੂਜਾ, ਐਮ.ਐਸ.ਸੀ ਬਾਇਓਇਨਫੋਰਮੈਟਿਕਸ ਸਮੈਸਟਰ -ਚੌਥਾ, ਐਮ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ – ਦੂਜਾ, ਐੈਮ.ਏ ਡਾਂਸ ਸਮੈਸਟਰ – ਚੌਥਾ, ਐਮ.ਏ ਭੂਗੋਲ ਸਮੈਸਟਰ – ਚੌਥਾ, ਐਮ.ਏ ਬਿਜ਼ਨਸ ਇਕਨਾਮਿਕਸ ਅਤੇ ਆਈ.ਟੀ ਸਮੈਸਟਰ ਦੂਜਾ, ਡਿਪਲੋਮਾ ਇਨ ਲਾਇਬ੍ਰੇਰੀ ਸਾਇੰਸ ਸਮੈਸਟਰ …
Read More »ਵੀ.ਸੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਐਕਸਟੈਂਸ਼ਨ ‘ਤੇ ਅਫਸਰ ਐਸੋਸੀਏਸ਼ਨ ਨੇ ਦਿੱਤੀਆਂ ਮੁਬਾਰਕਾਂ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਜਿਨ੍ਹਾਂ ਦਾ ਕਾਰਜ਼ਕਾਲ ਸਮਾਪਤ ਹੋਣ ਜਾ ਰਿਹਾ ਸੀ, ਨੂੰ ਪੰਜਾਬ ਸਰਕਾਰ ਵਲੋਂ ਐਕਸਟੈਂਨਸ਼ਨ ਦਿੱਤੀ ਗਈ ਹੈ।ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਇਹ ਕੇਵਲ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਐਕਸਟੈਂਨਸ਼ਨ ਨਹੀਂ ਹੈ, …
Read More »ਸੰਗਰੂਰ ਰੇਲਵੇ ਸਟੇਸ਼ਨ ਦੀ ਹੋਵੇਗੀ ਕਾਇਆ ਕਲਪ – ਅਰਵਿੰਦ ਖੰਨਾ
ਖੰਨਾ ਨੇ ਭਾਜਪਾ ਵਰਕਰਾਂ ਨਾਲ ਸੰਗਰੂਰ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵਲੋਂ ਇਸ ਵਾਰ ਦੇ ਪੰਜਾਬ ਅੰਦਰ ਰੇਲਵੇ ਦੀ ਦਸ਼ਾ ਨੂੰ ਹੋਰ ਬੇਹਤਰ ਬਣਾਉਣ ਲਈ ਬਜ਼ਟ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ।ਜਿਸ ਤਹਿਤ ਪੰਜਾਬ ਦੇ 29 ਰੇਲਵੇ ਸਟੇਸ਼ਨਾਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਨਾਲ ਅਤਿ ਆਧੁਨਿਕ ਬਣਾਇਆ ਜਾਵੇਗਾ।ਸੰਗਰੂਰ ਦੇ ਰੇਲਵੇ ਸਟੇਸ਼ਨ ਦਾ …
Read More »