Thursday, October 9, 2025
Breaking News

Monthly Archives: August 2023

ਡਾ. ਅਮਿਤ ਆਨੰਦ ਨੇ ਖ਼ਾਲਸਾ ਕਾਲਜ ਵਿਖੇ ਕੈਮਿਸਟਰੀ ਵਿਭਾਗ ਦੇ ਐਚ.ਓ.ਡੀ ਵਜੋਂ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ 109 ਸਾਲਾਂ ਪੁਰਾਣੇ ਵੱਕਾਰੀ ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਦੇ ਮੁਖੀ ਵਜੋਂ ਡਾ. ਅਮਿਤ ਆਨੰਦ ਨੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਅਹੁੱਦਾ ਸੰਭਾਲਿਆ।ਡਾ. ਮਹਿਲ ਸਿੰਘ ਨੇ ਡਾ. ਅਮਿਤ ਆਨੰਦ ਨੂੰ ਵਧਾਈ ਦਿੰਦਿਆਂ ਸੰਸਥਾ ਲਈ ਉਨ੍ਹਾਂ ਦੀਆਂ 20 ਸਾਲ ਦੀਆਂ ਸਮਰਪਿਤ ਸੇਵਾਵਾਂ ਬਾਰੇ ਚਾਨਣਾ ਪਾਇਆ। ਡਾ. ਆਨੰਦ ਦੇ ਜ਼ਿਕਰਯੋਗ ਯੋਗਦਾਨ …

Read More »

ਖਾਲਸਾ ਕਾਲਜ ਇੰਜ਼ੀਨੀਅਰਿੰਗ ਸੂਬੇ ਦੇ 10 ਚੋਟੀ ਦੇ ਇੰਜ਼ੀਨੀਅਰਿੰਗ ਕਾਲਜਾਂ ’ਚ ਸ਼ਾਮਿਲ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੂੰ ਸੂਬੇ ਦੇ 10 ਚੋਟੀ ਦੇ ਇੰਜ਼ੀਨੀਅਰਿੰਗ ਕਾਲਜਾਂ ਦੀ ਸੂਚੀ ’ਚ ਸ਼ਾਮਿਲ ਕੀਤਾ ਗਿਆ ਹੈ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਕਾਲਜ ਨੂੰ ਪੰਜਾਬ ਦੇ ਚੋਟੀ ਦੇ 10 ਵਧੀਆ ਇੰਜ਼ੀਨੀਅਰਿੰਗ ਕਾਲਜਾਂ ’ਚ ਸ਼ਾਮਿਲ …

Read More »

ਗੁਰਮਤਿ ਫਲਸਫੇ ਦੇ ਅਲੱਗ-ਅਲੱਗ ਪਹਿਲੂਆਂ ਬਾਰੇ ਸੈਮੀਨਾਰ ਅਤੇ ਵਿਚਾਰ ਗੋਸ਼ਟੀ

ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਦੀ 31ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮ ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਦੀ 31ਵੀਂ ਬਰਸੀ ਨੂੰ ਸਮਰਪਿਤ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਸ.ਸ.ਸ.ਸ ਮਾਡਰਨ ਸਕੂਲ ਬਟਾਲਾ ਰੋਡ ਅੰਮ੍ਰਿਤਸਰ ਦੇ ਆਡੀਟੋਰੀਅਮ ‘ਚ ਗੁਰਮਤਿ ਫਲਸਫੇ ਦੇ ਅਲੱਗ-ਅਲੱਗ ਪਹਿਲੂਆਂ ਬਾਰੇ ਸੈਮੀਨਾਰ ਤੇ ਵਿਚਾਰ ਗੋਸ਼ਟੀ ਕਰਵਾਈ ਗਈ।ਸੈਮੀਨਾਰ ਤੇ ਵਿਚਾਰ ਗੋਸ਼ਟੀ ਵਿੱਚ ਪਹੁੰਚੇ …

Read More »

ਸਕਿਲ ਡਿਵਲੈਪਮੈਂਟ ਕੋਰਸ ਕਰਵਾਉਣ ਲਈ ਸਮਾਰਟ ਸਿਟੀ ਲਿਮ. ਤੇ ਸੰਨ ਫਾਊਂਡੇਸ਼ਨ ਵਿਚਾਲੇ ਇਕਰਾਰਨਾਮਾ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਰਾਹੀ ਸਕੀਮ ਅਧੀਨ ਈ-ਆਟੋ ਅਤੇ ਡੀਜਲ ਆਟੋ ਚਾਲਕਾਂ ਦੇ ਪਰਿਵਾਰਿਕ ਮੈੰਬਰਾਂ ਲਈ ਸਕਿਲ ਡਿਵਲੈਪਮੈਂਟ ਦੇ ਫ੍ਰੀ ਕੋਰਸ ਕਰਵਾਉਣ ਲਈ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਅਤੇ ਸੰਨ ਫਾਊਂਡੇਸ਼ਨ ਵਿਚਾਲੇ (ੰੋੂ) ਇਕਰਾਰਨਾਮਾ ਸਾਇਨ ਕੀਤਾ ਗਿਆ।ਸਮਾਰਟ ਸਿਟੀ ਵਲੋਂ ਸੀ.ਈ.ਓ ਸੰਦੀਪ ਰਿਸ਼ੀ ਅਤੇ ਸੰਨ ਫਾਊਨਡੇਸ਼ਨ ਵਲੋਂ ਇਸ ਦੇ ਡਾਇਰੈਕਟਰ ਪ੍ਰੋਜੈਕਟ ਡਵਲੈਪਮੈਂਟ ਕੰਵਰ ਸੁਖਜਿੰਦਰ ਸਿੰਘ ਛਤਵਾਲ ਵਲੋਂ ਇਸ ਇਕਰਾਰ ਨਾਮੇ …

Read More »

ਜੈ ਭੀਮ ਜੈ ਭਾਰਤ ਡਾ. ਭੀਮ ਰਾਓ ਅੰਬੇਦਕਰ ਸੁਸਾਇਟੀ ਵਲੋਂ ਗਰੀਬ ਬੱਚਿਆਂ ਨੂੰ ਫ੍ਰੀ ਟਿਊਸ਼ਨ ਪੜ੍ਹਾਉਣ ਦਾ ਉਪਰਾਲਾ

ਸਮਰਾਲਾ, 3 ਅਗਸਤ (ਇੰਦਰਜੀਤ ਸਿੰਘ ਕੰਗ) – ਜੈ ਭੀਮ ਜੈ ਭਾਰਤ ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਵੈਲਫੇਅਰ ਸੁਸਾਇਟੀ ਵਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਸੰਦੇਸ਼ ਪੜ੍ਹੋ, ਲਿਖੋ, ਜੁੜੋ ਸੰਘਰਸ਼ ਕਰੋ ਘਰ ਘਰ ਪਹੁੰਚਾਣ ਲਈ ਗੁਰੂ ਰਵਿਦਾਸ ਮੰਦਰ ਢਿੱਲੋਂ ਮੁਹੱਲਾ ਸਮਰਾਲਾ ਵਿੱਚ ਪੰਜਵੀਂ, ਛੇਵੀਂ, ਸੱਤਵੀਂ ਅਤੇ ਅੱਠਵੀਂ ਕਲਾਸ ਦੇ ਗ਼ਰੀਬ ਵਿਦਿਆਰਥੀਆਂ ਨੂੰ ਮੁਫ਼ਤ ਟਿਊਸ਼ਨ ਪੜ੍ਹਾਉਣ ਦਾ ਉਪਰਾਲਾ ਕੀਤਾ …

Read More »

ਸਾਲਾਨਾ ਧਾਰਮਿਕ ਪ੍ਰੀਖਿਆ ‘ਚ ਭਾਗ ਲੈਣ ਵਾਲੇ ਵਿਦਿਆਰਥੀ 31 ਅਗਸਤ ਤੱਕ ਭਰ ਸਕਣਗੇ ਦਾਖਲਾ ਫਾਰਮ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਵਿਦਿਆਰਥੀ 31 ਅਗਸਤ ਤੱਕ ਦਾਖਲਾ ਫਾਰਮ ਭਰ ਸਕਣਗੇ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਹੈ ਕਿ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਇਸ ਸਾਲ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ ਕਰ ਦਿੱਤੇ ਗਏ ਹਨ।ਦਾਖਲਾ …

Read More »

ਸਲਾਈਟ ਨੇ ਭਾਰਤੀ ਤਕਨਾਲੋਜੀ ਸੰਸਥਾਨ ਜੰਮੂ ਤੇ ਨੈਸ਼ਨਲ ਇੰਸਟੀਚਿਊਟ ਟੈਕਨਾਲੋਜੀ ਦਿੱਲੀ ਨਾਲ ਕੀਤੇ ਸਮਝੌਤੇ

ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ)- ਅਖਿਲ ਭਾਰਤੀ ਸਿੱਖਿਆ ਸਮਾਗਮ 2023 ਮੌਕੇ ਰਾਸ਼ਟਰੀ ਸਿੱਖਿਆ ਨੀਤੀ-2020 ਦੀ ਤੀਜ਼ੀ ਵਰ੍ਹੇਗੰਢ ਮਨਾਉਂਦੇ ਹੋਏ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲੌਂਗੋਵਾਲ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਜੰਮੂ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦਿੱਲੀ ਨਾਲ ਸਮਝੌਤਾ ਪੱਤਰਾਂ (ਐਮ.ਓ.ਯੂ) `ਤੇ ਹਸਤਾਖਰ ਕਰਕੇ ਅਕਾਦਮਿਕ ਸਹਿਯੋਗ ਅਤੇ ਗਿਆਨ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ। …

Read More »

ਆਰ.ਬੀ.ਐਸ.ਕੇ ਤਹਿਤ ਦਿਲ ਦੇ ਛੇਕ ਦਾ ਆਪਰੇਸ਼ਨ ਕਰਵਾਇਆ

ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ)- ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਨੋਡਲ ਅਫ਼ਸਰ ਡਾ. ਅਮਨਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ (ਆਰ.ਬੀ.ਐਸ.ਕੇ) ਤਹਿਤ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੋਹਾ ਖੇੜਾ ਦੇ ਬੱਚੇ ਰਾਜਵੀਰ ਸਿੰਘ ਦਾ ਦਿਲ ਦੇ ਛੇਕ ਦੀ ਬਿਮਾਰੀ ਦਾ ਸਫ਼ਲ ਆਪਰੇਸ਼ਨ ਕਰਵਾਇਆ ਗਿਆ।ਡਾ. ਗੁਰਪ੍ਰੀਤ ਸਿੰਘ ਅਤੇ ਡਾ. ਰਜਨੀਸ਼ ਨੇ ਦੱਸਿਆ ਕਿ (ਆਰ.ਬੀ.ਐਸ.ਕੇ) ਤਹਿਤ ਚੌਥੀ ਕਲਾਸ ਦੇ …

Read More »

ਜਨਮ ਦਿਨ ਮੌਕੇ ਬੱਚਿਆਂ ਨੂੰ ਵੰਡਿਆ ਸਟੇਸ਼ਨਰੀ ਦਾ ਸਮਾਨ

ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਲੋਹਾਖੇੜਾ ਵਿਖੇ ਤੈਨਾਤ ਮੈਡਮ ਹਰਜਿੰਦਰ ਕੌਰ ਲੌਂਗੋਵਾਲ ਵਲੋਂ ਆਪਣੇ ਜਨਮ ਦਿਨ ‘ਤੇ ਸਕੂਲ ਦੇ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ।ਉਨ੍ਹਾਂ ਦੱਸਿਆ ਕਿ ਉਹ ਹਰ ਸਾਲ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ ਰੁੱਖ ਲਾਉਣ ਤੋਂ ਇਲਾਵਾ ਲੋੜਵੰਦਾਂ ਦੀ ਮਦਦ ਕਰਦੇ ਹਨ ਅਤੇ ਇਸ ਵਾਰ ਵੀ ਬੂਟੇ ਲਗਾਏ ਅਤੇ ਬੱਚਿਆਂ ਨੂੰ ਸਟੇਸ਼ਨਰੀ …

Read More »

ਸਿਖਿਆ ਪੱਖੋਂ ਪੰਜਾਬ ਬਣੇਗਾ ਨੰਬਰ ਇਕ ਸੂਬਾ – ਈ.ਟੀ.ਓ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ‘ਆਪ’ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਨੂੰ ਵਧਾਵਾ ਦੇਣਾ ਹੈ।ਇਸੇ ਤਹਿਤ ਹੀ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ, ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ ਪ੍ਰਤੀਯੋਗੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਦਸ਼ਮੇਸ਼ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ …

Read More »