ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਗਿਆ।ਉਹਨਾਂ ਨਾਲ ਐਕਸੀਅਨ ਪਰਮਿੰਦਰ ਸਿੰਘ ਕਾਹਲੋਂ ਅਤੇ ਐਸ.ਡੀ.ਓ ਸ਼ੁਭਮ ਵੀ ਮੌਜ਼ੂਦ ਸਨ।ਚੇਅਰਮੈਨ ਅਸ਼ੋਕ ਤਲਵਾਰ ਨੇ ਸਕੂਲ ਪ੍ਰਿੰਸੀਪਲ ਨਾਲ ਮੁਲਾਕਾਤ ਕੀਤੀ ਅਤੇ ਨਿਰਮਾਣ ਅਧੀਨ ਕਾਰਜ਼ਾਂ ਦਾ ਜਾਇਜ਼ਾ ਲਿਆ।ਉਹਨਾਂ ਕਿਹਾ ਕਿ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ …
Read More »Monthly Archives: August 2023
ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 4 ਅਗਸਤ ਨੂੰ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 4-8-2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ, ਐਨ.ਆਈ.ਆਈ.ਟੀ, ਐਚ.ਡੀ.ਐਫ.ਸੀ ਲਾਈਫ ਅਤੇ ਏਅਰਟੈਲ ਕੰਪਨੀਆਂ ਵਲੋਂ ਭਾਗ ਲਿਆ ਜਾਣਾ …
Read More »ਬਾਸਮਤੀ ਦੀ ਫਸਲ ‘ਚ ਬੈਨ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਨਾ ਕਰਨ ਸਬੰਧੀ ਹਦਾਇਤਾਂ ਜਾਰੀ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਦਿੱਤੇ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਵਿੱਚ ਜ਼ਹਿਰ ਮੁਕਤ ਉਤਮ ਦਰਜ਼ੇ ਦੀ ਮਿਆਰੀ ਬਾਸਮਤੀ ਦੀ ਪੈਦਾਵਾਰ ਲਈ 10 ਕੀਟਨਾਸ਼ਕ ਜਹਿਰਾਂ ਨੂੰ ਬੈਨ ਕਰਨ ਸਬੰਧੀ 26 ਜੁਲਾਈ 2023 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਇਸ ਅਨੁਸਾਰ …
Read More »Freshmen Induction Programme held for New Students of Dept. of Hotel Management & Tourism
Amritsar, August 2 (Punjab Post Bureau) -The Department of Hotel Management and Tourism, Guru Nanak Dev University, Amritsar organized an induction programme on 24-07-2023 for the newly enrolled students of BHMCT (Bachelors Of Hotel Management And Catering Technology), BTTM (Bachelors Of Tourism and TravelManagement), Diploma in Food Production and Certificate Course in bakery & Confectionery. The key speakers were Chef …
Read More »Oxford University UK Professor visits Guru Nanak Dev University
Amritsar, August 2 (Punjab Post Bureau) – Prof. Pritam Singh Professor in Economics Oxford Brookes University U.K today visited Guru Nanak Dev University and had innovative meeting with Prof. Dr. Jaspal Singh Sandhu Vice Chancellor of the University regarding “Guru Nanak Junior Research Fellowship” introduced in Oxford University, England. U.K based Oxford Professor visit was coordinated by Punjab based Author & former …
Read More »ਹੋਟਲ ਪ੍ਰਬੰਧਨ ਤੇ ਸੈਰ ਸਪਾਟਾ ਵਿਭਾਗ ਦੇ ਵਿਦਿਆਰਥੀਆਂ ਦਾ ਭਵਿੱਖ ਉਜ਼ਵਲ- ਡਾ. ਮਨਦੀਪ ਕੌਰ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਪ੍ਰਬੰਧਨ ਅਤੇ ਸੈਰ ਸਪਾਟਾ ਵਿਭਾਗ ਦੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਮੈਨ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੀ.ਐਚ.ਐਮ.ਸੀ.ਟੀ (ਬੈਚਲਰ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ), ਬੀ.ਟੀ.ਟੀ.ਐਮ, ਭੋਜਨ ਉਤਪਾਦਨ ਵਿੱਚ ਡਿਪਲੋਮਾ ਅਤੇ ਬੇਕਰੀ ਅਤੇ ਕਨਫੈਕਸ਼ਨਰੀ ਵਿੱਚ ਸਰਟੀਫਿਕੇਟ ਕੋਰਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ …
Read More »ਆਕਸਫੋਰਡ ਯੂਨੀਵਰਸਿਟੀ ਯੂ.ਕੇ ਦੇ ਪ੍ਰੋਫੈਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਅਰਥ ਸ਼ਾਸਤਰ, ਆਕਸਫੋਰਡ ਬਰੁਕਸ ਯੂਨੀਵਰਸਿਟੀ ਯੂ.ਕੇ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫੈਸਰ ਪ੍ਰੋ. ਪ੍ਰੀਤਮ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਵਿੱਚ ਸ਼ੁਰੂ ਕੀਤੀ ਗਈ “ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ” ਸਬੰਧੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨਾਲ ਵਿਸ਼ੇੇਸ਼ ਮੀਟਿੰਗ ਕੀਤੀ। ਪ੍ਰੋ. ਪ੍ਰੀਤਮ ਸਿੰਘ …
Read More »ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਅਤੇ ਐਨ.ਆਈ.ਟੀ ਦਿੱਲੀ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਫੈਕਲਟੀ ਦੇ ਗਿਆਨ ਨੂੰ ਉਚਾ ਚੁੱਕਣ ਅਤੇ ਉਨ੍ਹਾਂ ਨੂੰ ਨਵੀਨਤਮ ਅਧਿਆਪਨ ਹੁਨਰਾਂ ਤੋਂ ਜਾਣੂ ਕਰਵਾਉਣ ਲਈ ਇੱਕ ਹੋਰ ਮੀਲ ਪੱਥਰ ਸਥਾਪਿਤ ਕਰਦੇ ਹੋਏ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ.ਆਈ.ਟੀ) ਦਿੱਲੀ ਨਾਲ ਆਪਸੀ ਸਮਝੌਤਾ ਕੀਤਾ ਹੈ।ਇਸ ਸਮਝੌਤੇ ’ਤੇ ਐਨ.ਆਈ.ਟੀ ਦਿੱਲੀ ਦੇ ਡਾਇਰੈਕਟਰ ਡਾ. ਅਜੈ ਕੁਮਾਰ ਸ਼ਰਮਾ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਣ ਮਹਾਂਉਤਸਵ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੀ ਦੇਖ-ਰੇਖ ਹੇਠ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਪੌਦਾ ਲਗਾਉਣ …
Read More »ਖਾਲਸਾ ਗਰਲਜ਼ ਸੀ: ਸੈ: ਸਕੂਲ ਦੀਆਂ ਐਨ.ਸੀ.ਸੀ ਕੈਡਿਟਾਂ ਨੇ ਜਿੱਤੀ ‘ਬੈਸਟ ਡਰਿਲ’ ਟਰਾਫ਼ੀ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਆਰਮੀ ਵਿੰਗ ਐਨ.ਸੀ.ਸੀ ਦੁਆਰਾ ਲਗਾਏ ਗਏ 10 ਰੋਜ਼ਾ ਕੈਂਪ ਦੌਰਾਨ ‘ਬੈਸਟ ਡਰਿੱਲ’ ਟਰਾਫ਼ੀ ’ਤੇ ਕਬਜ਼ਾ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ …
Read More »