ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੋਂਗੋਵਾਲ ਵਿਖੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਦੀ ਅਗਵਾਈ ਹੇਠ 77ਵੇਂ ਅਜ਼ਾਦੀ ਦਿਹਾੜੇ ‘ਤੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ।ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਆਜ਼ਾਦੀ ਦੇ ਮਹੱਤਵ ਅਤੇ ਵੱਖ-ਵੱਖ ਦੇਸ਼ ਭਗਤਾਂ ਦੇ ਜੀਵਨ `ਤੇ ਚਾਨਣਾ ਪਾਇਆ।ਉਨਾਂ ਨੇ ਬੱਚਿਆਂ ਨੂੰ …
Read More »Monthly Archives: August 2023
ਤੀਆਂ ਦੇ ਮੇਲੇ ਵਿੱਚ ਨੰਨੀਆਂ ਬੱਚੀਆਂ ਨੇ ਲਿਆ ਹਿੱਸਾ
ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਲੌਂਗਵਾਲ ਦੇ ਡਾ. ਅੰਬੇਦਕਰ ਨਗਰ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਵਿਖੇ ਲਗਾਏ ਤੀਆਂ ਦੇ ਮੇਲੇ ਵਿੱਚ ਹਿੱਸਾ ਲੈ ਰਹੀਆਂ ਨੰਨੀਆਂ ਬੱਚੀਆਂ।
Read More »ਮਾਇਆ ਗਾਰਡਨ ਵਿਖੇ ਤੀਜ਼ ਫੈਸਟੀਵਲ ਦਾ ਆਯੋਜਨ
ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ)- ਸਥਾਨਕ ਮਾਇਆ ਗਾਰਡਨ ਵਿਖੇ ਤੀਜ਼ ਫੈਸਟੀਵਲ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਿਥੇ ਮਾਲਪੁੜਿਆਂ ਦਾ ਆਨੰਦ ਮਾਣਿਆ, ਉਥੇ ਉਨ੍ਹਾਂ ਦੀ ਪਤਨੀ ਸਬੀਨਾ ਅਰੋੜਾ ਔਰਤਾਂ ਨਾਲ ਗਿੱਧਾ ਪਾਉਂਦੀ ਨਜ਼ਰ ਆਈ।ਸੁਨਾਮ ਤੋਂ ਪੰਜਾਬੀ ਸੱਭਿਆਚਾਰ ਦਾ ਇਹ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ। ਫੈਸਟੀਵਲ ਆਰਗਾਨਾਇਜਿੰਗ ਕਮੇਟੀ ਮਾਇਆ ਗਾਰਡਨ ਵਲੋਂ ਆਯੋਜਿਤ ਤੀਜ਼ ਫੈਸਟੀਵਲ ਦੇ ਸ਼ਾਨਦਾਰ ਆਯੋਜਨ ਵਿੱਚ ਕੈਬਨਿਟ ਮੰਤਰੀ ਅਮਨ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਅਜ਼ਾਦੀ ਦਿਵਸ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਨਾਨਕ …
Read More »ਛੀਨਾ ਨੇ ਡਾ. ਗੋਗੋਆਣੀ ਦੀ ਧਾਰਮਿਕ ਪੁਸਤਕ ‘ਸਫਲ ਜੀਵਨ ਸੌ ਸਬਕ’ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਜੀਵ ਤੇ ਨਿਰਜੀਵ ਵਸਤਾਂ ‘ਚ ਧਿਰ ਤੇ ਧੁਰੇ ਦੀ ਵਿਸ਼ੇਸ਼ ਮਹੱਤਤਾ ਹੈ।ਸੰਸਾਰੀ ਧੁਰੇ ਤੋਂ ਲੈ ਕੇ ਨਿਰੰਕਾਰੀ ਯਾਤਰਾ ਤੱਕ ਧਿਰ ਤੇ ਧੁਰਾ ਹੀ ਸਹਾਰਾ ਬਣਦੇ ਹਨ।ਗੱਡੀ ਧੁਰੇ ਦੇ ਸਹਾਰੇ ਹੀ ਕਿਰਿਆਸ਼ੀਲ ਹੈ, ਨਹੀਂ ਤਾਂ ਉਹ ਧੁਰੇ ਤੋਂ ਬਗੈਰ ਛਕੜਾ ਬਣ ਕੇ ਖੜੋਤ ਤੇ ਵਿਨਾਸ਼ ਦਾ ਸ਼ਿਕਾਰ ਹੋ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਥੇ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਤੀਆਂ ਤੀਜ਼ ਦੀਆਂ’ ਮਨਾਈਆਂ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਸੱਭਿਆਚਾਰ ਤੇ ਵਿਰਸੇ ਨੂੰ ਸਮਝਣ ਤੇ ਸੰਭਾਲਣ ਦੇ ਉਪਰਾਲੇ ਵਜੋਂ ‘ਤੀਆਂ ਤੀਜ ਦੀਆਂ’ ਸਾਵਣ ਮੇਲਾ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥਣਾਂ ਦੇ ਮਹਿੰਦੀ, ਰੰਗੋਲੀ, ਰੱਖੜੀ ਬਣਾਉਣ, ਪੋਸਟਰ ਬਣਾਉਣ, ਮਿਸ ਤੀਜ, ਗਿੱਧਾ, ਭੰਗੜਾ, ਸੋਲੋ ਡਾਂਸ, ਗਰੁੱਪ ਡਾਂਸ ਦੇ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਵਿਦਿਆਰਥਣਾਂ ਨੂੰ ਤੀਆਂ …
Read More »ਖਾਲਸਾ ਕਾਲਜ ਲਾਅ ਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਲਾਅ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਲਾਅ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ …
Read More »ਲੋਕ ਪੱਖੀ ਨਾਟਕਕਾਰ, ਲੇਖਕ ਤੇ ਅਧਿਆਪਕ ਆਗੂ ਮਾਸਟਰ ਤਰਲੋਚਨ ਸਮਰਾਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸਮਰਾਲਾ, 23 ਅਗਸਤ (ਇੰਦਰਜੀਤ ਸਿੰਘ ਕੰਗ) – ਕੌਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜ਼ਕਾਰੀ ਕਮੇਟੀ ਦੀ ਅੱਜ ਵਿਸ਼ੇਸ਼ ਮੀਟਿੰਗ ਅੱਜ ਏਥੇ ਐਡਵੋਕੇਟ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਲੋਕ ਪੱਖੀ ਨਾਟਕਕਾਰ, ਤਰਕਸ਼ੀਲ ਲੇਖਕ ਅਤੇ ਅਧਿਆਪਕ/ਮੁਲਾਜ਼ਮ ਆਗੂ ਮਾਸਟਰ ਤਰਲੋਚਨ ਸਿੰਘ ਸਮਰਾਲਾ ਦੇ ਦਰਦਨਾਕ ਸੜਕ ਹਾਦਸੇ ਰਾਹੀਂ ਅਚਾਨਕ ਹੋਏ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਨਾਮਵਰ ਆਗੂਆਂ ਮਾਸਟਰ ਜਸਦੇਵ …
Read More »ਸੰਜੀਵਨੀ ਗਰੁੱਪ ਆਫ਼ ਨਰਸਿੰਗ ਦਾਊਦਪੁਰ ਖੰਨਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਸਮਰਾਲਾ, 23 ਅਗਸਤ (ਇੰਦਰਜੀਤ ਸਿੰਘ ਕੰਗ) – ਸਥਾਨਕ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਸੰਜੀਵਨੀ ਗਰੁੱਪ ਆਫ਼ ਨਰਸਿੰਗ ਦਾਊਦਪੁਰ ਵਿਖੇ ਸਾਉਣ ਦੇ ਮਹੀਨੇ ਦੀ ਮਹਤੱਤਾ ਨੂੰ ਪੰਜਾਬੀ ਵਿਰਸੇ ਦੇ ਰੰਗ ਵਿੱਚ ਰੰਗ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਮੁਟਿਆਰਾਂ ਰੰਗ ਬਰੰਗੇ ਪੰਜਾਬੀ ਪਹਿਰਾਵੇ ਵਿੱਚ ਸੱਜ ਕੇ ਆਈਆਂ।ਕਾਲਜ ਦੇ ਵਿਦਿਆਰਥੀਆਂ ਨੇ ਗਿੱਧਾ ਅਤੇ ਬੋਲੀਆਂ …
Read More »ਸਦੀਵੀ ਵਿਛੋੜਾ ਦੇ ਗਏ ਮਾ. ਤਰਲੋਚਨ ਸਿੰਘ ਸਮਰਾਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ
ਸਮਰਾਲਾ, 23 ਅਗਸਤ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਸਦੀਵੀ ਵਿਛੋੜਾ ਦੇ ਗਏ ਮਾ. ਤਰਲੋਚਨ ਸਿੰਘ ਸਮਰਾਲਾ ਨਮਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਸ਼ਾਮਗੜ੍ਹ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ।ਸਮਾਰੋਹ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਜਮਹੂਰੀ, ਇਨਕਲਾਬੀ, ਤਰਕਸ਼ੀਲ, ਸੱਭਿਆਚਾਰਕ, ਸਾਹਿਤਕ, ਰੰਗ ਮੰਚ, ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਅਤੇ ਸਰਗਰਮ ਕਾਰਕੁੰਨ …
Read More »