Tuesday, July 23, 2024

Monthly Archives: August 2023

ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ।ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ …

Read More »

ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸਨਮਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਹਾਕੀ ਇੰਡੀਆ ਵਲੋਂ ਰੋੜਕਿਲ੍ਹਾ ਵਿਖੇ ਲਗਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਹਾਕੀ ਕਿੱਟ ਦੇ ਕੇ ਸਨਮਾਨ ਕੀਤਾ ਗਿਆ।ਦੱਸਣਯੋਗ ਹੈ ਕਿ ਹਾਕੀ ਇੰਡੀਆ ਵੱਲੋਂ ਕਰਵਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਪੰਜਾਬ ਦੇ ਪੰਜ ਖਿਡਾਰੀਆਂ ਦੀ ਚੋਣ …

Read More »

ਗੁਰੂ ਘਰਾਂ ‘ਚ ਖਿਡੌਣੇ ਚੜ੍ਹਾਉਣ ਦੀ ਮਨਮਤਿ ਤੋਂ ਗੁਰੇਜ਼ ਕਰੇ ਸੰਗਤ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਗੁਰਦੁਆਰਾ ਮੈਨੇਜਰਾਂ ਨੂੰ ਭੇਜੇ ਪੱਤਰ ਵਿਚ ਗੁਰੂ …

Read More »

ਅਜ਼ਾਦੀ ਦਿਵਸ ਮੌਕੇ ਰੀਡਰ ਤਰਸੇਮ ਸਿੰਘ ਦਾ ਸਨਮਾਨ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਏ.ਐਸ.ਆਈ ਤਰਸੇਮ ਸਿੰਘ ਰੀਡਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੂੰ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ‘ਤੇ ਅਜ਼ਾਦੀ ਦਿਵਸ ਮੌਕੇ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ।

Read More »

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਜ਼ ਤਿਉਹਾਰ

ਵਿਰਾਸਤ ’ਚ ਮਿਲੇ ਤਿਉਹਾਰਾਂ ਨੂੰ ਸਾਂਭਣਾ ਨੌਜਵਾਨ ਪੀੜ੍ਹੀ ਦਾ ਫ਼ਰਜ਼ – ਸ੍ਰੀਮਤੀ ਸਿੰਗਲਾ ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਡਿਪਟੀ ਐਡਵੋਕੇਟ ਜਨਰਲ ਸ੍ਰੀਮਤੀ ਮਮਤਾ ਸਿੰਗਲਾ ਤਲਵਾਰ ਦੇ ਪੁੱਜਣ ’ਤੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਾਈਸ …

Read More »

ਖਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਨੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਸੈ: ਸਕੂਲ ਵਿਖੇ ਅਜ਼ਾਦੀ ਦਿਵਸ ਮਨਾਇਆ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਲੋਂ ਸ਼ਹੀਦ ਊਧਮ ਸਿੰਘ ਮੈਮੋਰੀਅਲ ਸੈਕੰਡਰੀ ਸਕੂਲ ਵਿਖੇ 76ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਮੈਂਬਰਾਂ ਵਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਨੋਡਲ ਅਫ਼ਸਰ ਡਾ. ਗੁਰਜੀਤ ਕੌਰ ਦੇ ਸਹਿਯੋਗ ਸਦਕਾ ਸਕੂਲ ਵਿਖੇ ਕੈਂਪਸ ਅੰਬੈਸਡਰ ਮਹਿਕਦੀਪ ਕੌਰ ਦੀ ਯੋਗ ਅਗਵਾਈ ਹੇਠ ਸੁਤੰਤਰਤਾ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਮਨਾਇਆ ‘ਤੀਆਂ ਦਾ ਤਿਉਹਾਰ’

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਵੂਮੇਨ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਲਗਾਏ ਗਏ …

Read More »

ਵਸੰਤ ਵੈਲੀ ਪਬਲਿਕ ਸਕੂਲ ਦੇ ਬੱਚਿਆਂ ਨੇ ਮਨਾਇਆ ਆਜ਼ਾਦੀ ਦਿਵਸ

ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਵਸੰਤ ਵੈਲੀ ਸਕੂਲ ਦੇ ਬੱਚਿਆਂ ਦੇ ਨਾਲ ਨਰਸਰੀ ਤੋਂ ਗ੍ਰੇਡ 11 ਦੇ ਵਿਦਿਆਰਥੀਆਂ ਦੁਆਰਾ ਅਥਾਹ ਦੇਸ਼ ਭਗਤੀ, ਜੋਸ਼ ਅਤੇ ਉਤਸ਼ਾਹ ਨਾਲ ਸਕੂਲ ਦੇ ਆਡੀਟੋਰੀਅਮ ‘ਚ ਆਯੋਜਿਤ ਕੀਤਾ ਗਿਆ।ਵਿਦਿਆਰਥੀਆਂ ਨੇ ਸ਼ਾਨਦਾਰ ਡਾਂਸ ਅਤੇ ਸੰਗੀਤ ਪ੍ਰਦਰਸ਼ਨਾਂ ਦੀ ਇੱਕ ਲੜੀ ਰਾਹੀਂ ਆਪਣੀ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰਤੀ ਮਾਣ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥੀਆਂ ਨੇ ਰਾਸ਼ਟਰ ਦੇ ਜੀਵੰਤ ਰੰਗਾਂ-ਹਰੇ, ਚਿੱਟੇ …

Read More »

ਲਾਇਨ ਕਲੱਬ ਸੰਗਰੂਰ ਗ੍ਰੇਟਰ ਨੇ ਲਗਾਇਆ ਲੰਗਰ

ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗ੍ਰੇਟਰ ਵਲੋਂ ਧਰਮਅਰਥ ਲੰਗਰ ਪਟਿਆਲਾ ਗੇਟ ਸੰਗਰੂਰ ਵਿਖੇ “ਰੀਲੀਫ ਦਾ ਹੰਗਰ” ਪ੍ਰੋਜੈਕਟ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਜੈਕਟ ਲਾਇਨ ਰਾਜ ਕੁਮਾਰ ਗੋਇਲ ਵਲੋਂ ਸਪਾਂਸਰ ਕੀਤਾ ਗਿਆ ਸੀ।ਲਗਭਗ 87 ਲੋੜਵੰਦ ਲੋਕਾਂ ਨੂੰ ਖਾਣਾ ਪਰੋਸਿਆ ਗਿਆ।ਲੰਗਰ ਦੀ ਮੈਨੇਜਮੈਂਟ ਕਮੇਟੀ ਮੈਂਬਰ ਚਾਦ ਮਘਾਨ ਨੇ ਅਜਿਹਾ ਪ੍ਰੋਜੈਕਟ ਕਰਵਾਉਣ ਲਈ ਲਾਇਨ ਕਲੱਬ ਸੰਗਰੂਰ ਗ੍ਰੇਟਰ ਦਾ ਧੰਨਵਾਦ ਕੀਤਾ।ਲੋੜਵੰਦ …

Read More »

ਜ਼ੋਨ ਪੱਧਰ ਦੇ ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੈਰਾਮਾਊਂਟ ਸਕੂਲ ਦੇ ਬੱਚਿਆਂ ਨੇ ਜਿੱੱਤੇ ਮੈਡਲ

ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਸਕੂਲ ਖੇਡਾਂ ਦੇ ਜੋ ਤੀਰ ਅੰਦਾਜ਼ੀ ਖੇਡ ਮੁਕਾਬਲੇ ਪਿਛਲੇ ਦਿਨੀਂ ਪੈਰਾਮਾਊਂਟ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਕਰਵਾਏ ਗਏ।ਉਨਾਂ ਵਿੱਚ ਤੀਰਅੰਦਾਜ਼ੀ ਦੇ ਇੰਡੀਅਨ ਰਾਊਂਡ `ਚ ਵੱਖ-ਵੱਖ ਸਕੂਲ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਦੇ ਬੱਚੇ ਪਨਾਜ਼ਵੀਰ ਕੌਰ ਨੇ (ਅੰ.-14 ਰਿਕਵ ਰਾਊਂਡ) ਅਤੇ ਨਿਹਾਲ ਸਿੰਘ ਨੇ …

Read More »