ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਵਿਦਿਅਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅਜ਼ਾਦੀ ਦਿਵਸ ਸਕੂਲ ਕੈਂਪਸ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਦੁਆਰਾ ਭਾਸ਼ਣ, ਕਵਿਤਾ ਅਤੇ ਕੋਰੀਓਗ੍ਰਾਫੀ ਦੁਆਰਾ ਸ਼ਹੀਦਾਂ ਨੂੰ ਯਾਦ ਕੀਤਾ ਗਿਆ।ਸਮਾਗਮ ਦੀ ਸ਼ੁਰੁਆਤ ਦਸਵੀ ਸ਼੍ਰੇਣੀ ਦੀ ਵਿਦਿਆਰਥਣ ਨੂਰਦੀਪ ਕੋਰ …
Read More »Monthly Archives: August 2023
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਦੇਸ਼ ਦੀ ਵੰਡ ਸਬੰਧੀ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਮਨਿਸਟਰੀ ਆਫ ਕਲਚਰ, ਭਾਰਤ ਸਰਕਾਰ ਦੇ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਆਰਟਸ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ ਤਹਿਤ ਗੁਰੂ ਨਾਨਕ ਦੇੇਵ ਯੂਨੀਵਰਸਿਟੀ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਡੀਨ ਵਿਦਿਆਰਥੀ ਭਲਾਈ, ਡਾਇਰੈਕਟਰ ਯੁਵਕ ਭਲਾਈ, ਇਤਿਹਾਸ ਅਤੇ ਸਰੀਰਿਕ ਸਿਖਿਆ ਵਿਭਾਗ ਵੱਲੋਂ ਸਾਂਝੇ ਤੌਰ `ਤੇ ਦੇਸ਼ ਦੀ ਵੰਡ ਸਬੰਧੀ ਇਕ ਰੋਜ਼ਾ ਸੈਮੀਨਾਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਡਰਾਮਾ ਕਲੱਬ ਵੱਲੋਂ ‘ਲਵ ਜੰਕਸ਼ਨ’ ਨਾਟਕ ਦਾ ਮੰਚਨ
ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋਂ ਵਾਈਸ ਚਾਂਸਲਰ ਪ੍ਰੋ.(ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਦਸਮੇਸ਼ ਆਡੀਟੋਰੀਅਮ ਵਿਚ ਹਿੰਦੀ ਨਾਟਕ ‘ਲਵ ਜੰਕਸ਼ਨ’ ਦਾ ਮੰਚਨ ਹੋਇਆ।ਇਸ ਨਾਟਕ ਦਾ ਨਿਰਦੇਸ਼ਨ ਯੂਨੀਵਰਸਿਟੀ ਦੇ ਡਰਾਮਾ ਕਲੱਬ ਦੇ ਕੰਵਲ ਰੰਧੇਅ ਨੇ ਕੀਤਾ ਅਤੇ ਇਸ ਨਾਟਕ ਦੇ ਲੇਖਕ ਨਿਤਿਨ ਗੁਪਤਾ ਸਨ …
Read More »“Love Junction” played at Guru Nanak Dev University
Amritsar, August 16 (Punjab Post Bureau) – Drama Club of the Guru Nanak Dev University presented the hindi drama “Love Junction” at Dasmesh Auditorium in the Guru Nanak Dev University Campus under the leadership of Vice Chancellor Prof (Dr.) Jaspal Singh Sandhu. The play was a comical dramatization with a romantic twist and was based on school life love and …
Read More »ਕੇਂਦਰ ਸਰਕਾਰ ਆਰ.ਡੀ.ਐਫ ਦਾ ਪੈਸਾ ਤਰੁੰਤ ਜਾਰੀ ਕਰੇ – ਵਿਤ ਮੰਤਰੀ
ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ‘ਚ ਲਹਿਰਾਇਆ ਤਿਰੰਗਾ, 16 ਅਗਸਤ ਨੂੰ ਛੁੱਟੀ ਦਾ ਐਲਾਨ ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਵਿੱਤ, ਕਰ ਤੇ ਆਬਕਾਰੀ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ …
Read More »ਸਰਕਾਰੀ ਸੀਨੀ. ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਬੁੱਧਵਾਰ ਨੂੰ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਭਜਨ ਸਿੰਘ ਈ.ਟੀ.ਓ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ …
Read More »ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ‘ਮੇਰੀ ਮਾਤਾ, ਮੇਰਾ ਦੇਸ਼ ਮੁਹਿੰਮ’
ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏ.ਕੇ.ਏ.ਐਮ) ਅਖਅੰ ਲੋਕਾਂ ਦੀ ਅਗਵਾਈ ਵਾਲੀ ਪਹਿਲਕਦਮੀ ਵਜੋਂ ਮਨਾਇਆ ਜਾ ਰਿਹਾ ਹੈ।ਭਾਰਤ ਸਰਕਾਰ ਨੇ ਜਸ਼ਨ ਦੀ ਨਿਰੰਤਰਤਾ ਵਜੋਂ ‘ਮੇਰੀ ਮਾਤਾ, ਮੇਰਾ ਦੇਸ਼’ ਮੁਹਿੰਮ ਸ਼ੁਰੂ ਕੀਤੀ ਹੈ।9 ਤੋਂ 15 ਅਗਸਤ 2023 ਤੱਕ ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਿਖੇ ਥੀਮ ਦੇ ਅਨੁਸਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। …
Read More »ਡੀ.ਏ.ਵੀ ਪਬਲਿਕ ਸਕੂਲ ਦੇ ਐਨ.ਸੀ.ਸੀ ਏਅਰ ਵਿੰਗ ਕੈਡੇਟਾਂ ਨੇ ਰਾਜਾਸਾਂਸੀ ਹਵਾਈ ਅੱਡੇ ‘ਤੇ ਭਰੀ ਉਡਾਨ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਐਨ.ਸੀ.ਸੀ ਏਅਰਵਿੰਗ ਕੈਡੇਟਾਂ ਨੇ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਰਾਜਾਸਾਂਸੀ ਅੰਮ੍ਰਿਤਸਰ ‘ਤੇ ਹਵਾਈ ਅੱਡੇ ‘ਤੇ ਵਾਯੂ ਸੈਨਾ ਸਟੇਸ਼ਨ ਦੀ ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਅਤੇ ਸ਼ਹਿਰ ਦੇ ਹੋਰ ਖੇਤਰਾਂ ਦੇ ਉਪਰੋਂ ਉਡਾਨ ਭਰੀ।ਵਿਦਿਆਰਥੀਆਂ ਨੂੰ ਜਿੰਮੇਵਾਰ, ਅਨੁਸਾਸ਼ਿਤ ਅਤੇ ਦੇਸ਼-ਭਗਤ ਨਾਗਰਿਕ ਬਣਾਉਣ ਲਈ ਇੱਕ ਸਕੂਲ ਦੀ ਇੱਕ …
Read More »ਅਭਯਜੀਤ ਝਾਂਜੀ ਦਾ ਪਲੇਠਾ ਕਾਵਿ-ਸੰਗ੍ਰਹਿ “ਕਿਹੜੀ ਉਸਦੀ ਥਾਂ?” ਰਲੀਜ਼
ਜਗਰਾਉਂ, 16 ਅਗਸਤ (ਪੱਤਰ ਪ੍ਰੇਰਕ) – ਪੰਜਾਬੀ ਫਿਲਮ ਜਗਤ ਦੀ ਮੰਨੀ-ਪਰਮੰਨੀ ਅਤੇ ਧੜੱਲੇਦਾਰ ਸਖਸ਼ੀਅਤ ਬੀਬੀ ਨਿਰਮਲ ਰਿਸ਼ੀ (ਫਿਲਮ ਨਿੱਕਾ ਜੈਲਦਾਰ ਵਿੱਚ ਨਿੱਕੇ ਜੈਲਦਾਰ ਦੀ ਦਾਦੀ) ਨੇ ਅੱਜ ਇੱਕ ਸਾਦੇ ਸਮਾਗਮ ਵਿੱਚ ਅਭਯਜੀਤ ਝਾਂਜੀ ਦੇ ਪਲੇਠੇ ਕਾਵਿ-ਸੰਗ੍ਰਹਿ ‘ਕਿਹੜੀ ਉਸਦੀ ਥਾਂ?’ ਨੂੰ ਪਾਠਕਾਂ ਲਈ ਰਲੀਜ਼ ਕੀਤਾ।ਨਿਰਮਲ ਰਿਸ਼ੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਯੂਥ ਦਾ ਸੱਭਿਆਚਾਰਕ ਲਿਖਤਾਂ ਵੱਲ ਆਕਰਸ਼ਿਤ ਹੋਣਾ …
Read More »ਪ੍ਰੋ. ਬਡੂੰਗਰ ਦੀ ਧਰਮ ਪਤਨੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਅਧਿਕਾਰੀਆਂ ਮੁਲਾਜ਼ਮਾਂ ਅਧਾਰਿਤ ਬਣੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਨੇ ਸ਼੍ਰੋਮਣੀ ਗੁ.ਪ੍ਰ.ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮ ਪਤਨੀ ਬੀਬੀ ਨਿਰਮਲ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਨੂੰ ਵੱਡਾ ਪਰਿਵਾਰਕ ਘਾਟਾ ਦੱਸਿਆ ਹੈ। ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ …
Read More »