ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੁਹਿੰਮ ਤਹਿਤ ਰਾਜ ਵਿੱਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕੇ.ਏ.ਪੀ ਸਿਨਹਾ (ਆਈ.ਏ.ਐਸ) …
Read More »Monthly Archives: August 2023
ਜਿਲ੍ਹਾ ਪੱਧਰੀ ਸਮਾਰੋਹ ‘ਚ ਉਰਜਾ ਤੇ ਲੋਕ ਨਿਰਮਾਣ ਮੰਤਰੀ ਈ.ਟੀ.ਓ ਲਹਿਰਾਉਣ ਤਿਰੰਗਾ
ਡਿਪਟੀ ਕਮਿਸਨਰ ਪਠਾਨਕੋਟ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਮਨਾਏ ਜਾ ਰਹੇ ਅਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ ‘ਤੇ ਉਰਜਾ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਜਿਲ੍ਹਾ ਪੱਧਰ ‘ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਰਾਸ਼ਟਰੀ ਤਿਰੰਗ ਲਹਿਰਾਉਣ ਦੀ ਰਸਮ ਅਦਾ ਕਰਨਗੇ।ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ …
Read More »ਕੇਂਦਰੀ ਅੰਤਰ ਮੰਤਰਾਲਾ ਟੀਮ ਵਲੋਂ ਸੰਗਰੂਰ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਨੁਕਸਾਨ ਦਾ ਜਾਇਜ਼ਾ
ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਜਿਲ੍ਹਾ ਸੰਗਰੂਰ ਦੇ ਮੂਨਕ ਤੇ ਖਨੌਰੀ ਇਲਾਕਿਆਂ ਵਿੱਚ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਭਾਰਤ ਸਰਕਾਰ ਦੀ ਕੇਂਦਰੀ ਅੰਤਰ ਮੰਤਰਾਲਾ ਸੱਤ ਮੈਂਬਰੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਵੀਜ਼ਨਲ ਕਮਿਸ਼ਨਰ ਅਰੁਣ ਸ਼ੇਖੜੀ, ਡਿਪਟੀ ਕਮਿਸ਼ਨਰ ਜਤਿੰਦਰ …
Read More »ਹੜ੍ਹ ਪੀੜਤ ਕਿਸਾਨਾਂ ਲਈ ਮੁਫ਼ਤ ਪਨੀਰੀ ਵੰਡਣ ਵਾਲੇ ਕਿਸਾਨ ਨੂੰ ਸਾਬਾਸ਼ ਦੇਣ ਪੁੱਜੇ ਡੀ.ਸੀ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਬੀਤੇ ਦਿਨਾਂ ‘ਚ ਭਾਰੀ ਬਰਸਾਤ ਨਾਲ ਨੀਵੇਂ ਇਲਾਕਿਆਂ ਵਿਚ ਮਾਰੀ ਗਈ ਝੋਨੇ ਦੀ ਫਸਲ ਦੀ ਦੁਬਾਰਾ ਬਿਜ਼ਾਈ ਲਈ 200 ਏਕੜ ਰਕਬੇ ਵਾਸਤੇ ਝੋਨੇ ਦੀ ਪਨੀਰੀ ਤਿਆਰ ਕਰਨ ਵਾਲੇ ਕਿਸਾਨ ਹਰਜੀਤ ਸਿੰਘ ਨੂੰ ਸਾਬਾਸ਼ ਦੇਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਉਸ ਦੇ ਪਿੰਡ ਖੱਬੇ ਰਾਜਪੂਤਾਂ ਪੁੱਜੇ। ਡਿਪਟੀ ਕਮਿਸ਼ਨਰ ਨੇ ਕਿਸਾਨ ਦੀ ਸਿਫਤ ਕਰਦੇ ਕਿਹਾ ਕਿ …
Read More »ਜ਼ੋਨਲ ਪੱਧਰੀ ਫੈਂਸਿੰਗ ਖੇਡਾਂ ਵਿੱਚ ਅਕੇਡੀਆ ਵਰਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – 67ਵੇਂ ਪੰਜਾਬ ਸਕੂਲ ਜ਼ੋਨਲ ਪੱਧਰ ਫੈਂਸਿੰਗ ਟੂਰਨਾਮੈਂਟ ਅਕੇਡੀਆ ਵਰਲਡ ਸਕੂਲ ‘ਚ ਕਰਵਾਏ ਗਏ।ਜ਼ੋਨਲ ਖੇਡ ਮੁਕਾਬਲਿਆਂ ਦੌਰਾਨ ਅਕੇਡੀਆ ਵਰਲਡ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।ਪ੍ਰਿੰਸੀਪਲ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਤਲਵਾਰਬਾਜ਼ੀ ਮੁਕਾਬਲੇ (ਫੈਂਸਿੰਗ) ’ਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ …
Read More »ਕਾਲਜ ‘ਚ ‘ਮੇਰੀ ਮਾਟੀ, ਮੇਰਾ ਦੇਸ਼’ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਸੰਗਰੂਰ ਨੇ ਸਾਂਝੇ ਤੌਰ ‘ਤੇ, ਅੱਜ “ਮੇਰੀ ਮਾਟੀ, ਮੇਰਾ ਦੇਸ਼” ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਵਸੁਧਾ ਵੰਦਨ ਤਹਿਤ ਕਾਲਜ ਵਿੱਚ ਬੂਟੇ ਲਗਾਏ ਗਏ ਅਤੇ ਪੰਚ ਪ੍ਰਾਣ ਸੌਂਹ ਚੁੱਕ ਕੇ ਦੇਸ਼ ਨਿਰਮਾਣ ਵਿੱਚ ਹਿੱਸਾ ਪਾਉਣ ਦਾ ਪ੍ਰਣ ਲਿਆ …
Read More »ਯੂਨੀਵਰਸਿਟੀ ਵੱਲੋਂ ਪੰਜਾਬ ਰਾਜ ਬੀ.ਐਡ ਕਾਮਨ ਐਂਟਰੈਂਸ ਟੈਸਟ 2023 ਦੇ ਨਤੀਜੇ ਦਾ ਐਲਾਨ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਰਾਜ ਵਿੱਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਕਾਲਜਾਂ ਵਿੱਚ ਦਾਖ਼ਲੇ ਲਈ ਰਾਜ ਪੱਧਰੀ ਬੀ.ਐਡ ਕਾਮਨ ਐਂਟਰੈਂਸ ਟੈਸਟ 2023 ਦਾ ਨਤੀਜਾ ਐਲਾਨ ਦਿੱਤਾ ਹੈ।ਇਸ ਰਾਜ ਪੱਧਰੀ ਬੀ.ਐਡ ਕਾਮਨ ਐਂਟਰੈਂਸ ਟੈਸਟ ਵਿੱਚ ਸ਼ਾਮਲ ਹੋਏ ਕੁੱਲ 17382 ਉਮੀਦਵਾਰਾਂ ਵਿਚੋਂ 17295 ਵਿਦਿਆਰਥੀਆਂ ਨੇ …
Read More »ਸੈਰ ਸਪਾਟੇ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਹੋਟਲ ਮਾਲਕਾਂ ਤੇ ਟ੍ਰੈਵਲ ਏਜੰਟਾਂ ਨਾਲ ਮੀਟਿੰਗ
ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ, ਡੈਸਟੀਨੇਸ਼ਨ ਵੈਡਿੰਗ ਅਤੇ ਯੂਨਿਟੀ ਮਾਲ ਬਾਰੇ ਵਿਚਾਰਾਂ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੰਮ੍ਰਿਤਸਰ ਦੇ ਹੋਟਲ ਸਨਅਤ ਨਾਲ ਜੁੜੇ ਲੋਕਾਂ, ਟ੍ਰੈਵਲ ਏਜੰਟ ਅਤੇ ਗਾਈਡਜ਼ ਨਾਲ ਮੀਟਿੰਗ ਕੀਤੀ। ਉਨਾ ਕਿਹਾ ਕਿ ਅੰਮ੍ਰਿਤਸਰ ਇਕ ਧਾਰਮਿਕ ਤੇ ਇਤਿਹਾਸਿਕ ਸ਼ਹਿਰ ਹੈ ਅਤੇ ਅੰਮ੍ਰਿਤਸਰ …
Read More »ਸਰੂਪ ਰਾਣੀ ਕਾਲਜ ਦੀਆਂ ਬੱਚੀਆਂ ਨੇ ਵਣ ਮਹਾਂ ਉਤਸਵ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਦੇ ਬੋਟਨੀ ਵਿਭਾਗ ਤੇ ਈਕੋ ਕਲੱਬ ਦੇ ਵਿਦਿਆਰਾਥੀਆਂ ਨੇ ਵਿਭਾਗੀ ਨਾਲ ਮਿਲ ਕੇ ਕਾਲਜ ਵਿਹੜੇ ਵਿੱਚ ਵਣ ਮਹਾਂ ਉਤਸਵ ਮਨਾਇਆ।ਪਿ੍ਰੰਸੀਪਲ ਡਾ. ਦਲਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਬੂਟੇ ਲਾਉਣਾ ਅੱਜ ਦੇ ਵਾਤਾਵਰਣ ਦੀ ਮੰਗ ਹੈ।ਉਨਾਂ ਕਿਹਾ ਕਿ ਅਜੋਕਾ ਸਮਾਂ ਭੱਜ ਦੋੜ ਅਤੇ ਤਣਾਅ ਭਰਪੂਰ ਹੈ, ਜਿਸ ਵਿੱਚ …
Read More »ਤੁੰਗ ਢਾਬ ਡਰੇਨ ਦੀ ਕਾਇਆ ਕਲਪ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ
ਡਰੇਨ ਗੰਦੇ ਪਾਣੀ ਦਾ ਨਾਲਾ ਨਹੀਂ, ਨਦੀ ਵਾਂਗ ਸਾਫ ਹੋਵੇਗੀ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਸ਼ਹਿਰ ਦੇ ਬਾਹਰੀ ਸਰਹੱਦ ਨਾਲ ਲੱਗਦੀ ਤੁੰਗ ਢਾਬ ਡਰੇਨ, ਜੋ ਕਿ ਲੰਮੇ ਸਮੇਂ ਤੋਂ ਸ਼ਹਿਰ ਦੇ ਵਾਤਵਰਣ ਨੂੰ ਖਰਾਬ ਕਰ ਰਹੀ ਹੈ, ਹੁਣ ਨਿਕਟ ਭਵਿੱਖ ਵਿੱਚ ਨਦੀ ਵਾਂਗ ਸਾਫ ਹੋਵੇਗੀ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਇਸ ਡਰੇਨ, ਜੋ ਕਿ ਇਸ ਵੇਲੇ ਗੰਦੇ …
Read More »