Friday, July 19, 2024

Monthly Archives: August 2023

ਪੰਜਾਬ ਦੇ ਸਨਅਤਕਾਰਾਂ ਦੀ ਹਰ ਮੁਸ਼ਕਲ ਕੀਤੀ ਜਾਵੇਗੀ ਹੱਲ – ਈ.ਟੀ.ਓ

ਬਿਜਲੀ ਵਿਭਾਗ ਪੰਜਾਬ ਦੀ ਕਿਰਸਾਨੀ ਅਤੇ ਸਨਅਤ ਲਈ ਦਿਨ-ਰਾਤ ਸਰਗਰਮ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ ਜਿਲ੍ਹੇ ਦੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਹਰ ਮੁਸ਼ਿਕਲ ਦਾ ਹੱਲ ਕੀਤਾ ਜਾਵੇਗਾ ਅਤੇ ਤੁਹਾਡੇ ਕਾਰੋਬਾਰ ਵਿੱਚ ਆਉਂਦੀ ਹਰ ਰੁਕਾਵਟ ਨੂੰ ਦੂਰ ਕੀਤਾ ਜਾਵੇਗਾ।ਅੱਜ ਅੰਮ੍ਰਿਤਸਰ ਦੇ ਵੱਡੇ ਸਨਅਤਕਾਰਾਂ ਦੀਆਂ ਤਿੰਨ ਜਥੇਬੰਦੀਆਂ ਜਿੰਨਾ ਵਿਚ ਫੋਕਲ ਪੁਆਇੰਟ ਇੰਡਸਟੀਰਅਲ …

Read More »

ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਬਣਾਈ ਜਾਵੇਗੀ ਵਿਸ਼ੇਸ਼ ਟੀਮ – ਡਿਪਟੀ ਕਮਿਸ਼ਨਰ

ਕਿਹਾ ਫੋਨ ਨੰਬਰ 112 ਅਤੇ 1098 ‘ਤੇ ਕੀਤਾ ਜਾਵੇ ਸੰਪਰਕ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹਾ ਟਾਸਕ ਫੋਰਸ ਨਾਲ ਮੀਟਿੰਗ ਕਰਦੇ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੀ ਭਿਖਾਰੀਆਂ ਗਿਣਤੀ ਨੂੰ ਰੋਕਣ ਲਈ ਤੁਰੰਤ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇ ਅਤੇ ਭਿੱਖਿਆ ਵਿੱਚ ਲੱਗੇ ਬੱਚਿਆਂ ਦਾ ਇਕ ਸਰਵੇ ਕਰਵਾ ਕੇ ਇਹ ਪਤਾ …

Read More »

ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਭੀਖੀ, 9 ਅਗਸਤ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ।ਕਾਲਜ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਜੀ, ਕਾਲਜ ਪ੍ਰਿੰਸੀਪਲ ਡਾਕਟਰ ਐਮ.ਕੇ ਮਿਸ਼ਰਾ, …

Read More »

ਇੰਚਾਰਜ਼ ਸਾਂਝ ਕੇਂਦਰ ਸਬ ਡਵੀਜ਼ਨ ਪੂਰਬੀ ਨੇ ਵਿੱਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸਬ-ਇੰਸਪੈਕਟਰ ਤੇਜਿੰਦਰ ਸਿੰਘ ਇੰਚਾਰਜ਼ ਸਾਂਝ ਕੇਂਦਰ ਸਬ ਡਵੀਜ਼ਨ ਪੂਰਬੀ ਸਮੇਤ ਸਟਾਫ ਥਾਣਾ ਸਾਂਝ ਕੇਂਦਰ ਮੋਹਕਮਪੁਰਾ ਅੰਮ੍ਰਿਤਸਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ ਰੋਹੀ ਅੰਮ੍ਰਿਤਸਰ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਦੌਰਾਨ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹਾਜ਼ਰ ਸਟਾਫ਼ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ।ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਪਾਲਣਾ …

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਤਿੰਨ ਜ਼ੋਨਾਂ ਵਿੱਚ ਕੱਢੇ ਗਏ ਫਲੈਗ ਮਾਰਚ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸਵਤੰਤਰਤਾ ਦਿਵਸ ਅਤੇ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਅਮਨ ਸ਼ਾਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਪਬਲਿਕ ਵਿੱਚ ਸੁਰਿੱਖਆ ਦੀ ਭਾਵਨਾ ਬਣਾਈ ਰੱਖਣ ਲਈ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਡੀ.ਸੀ.ਪੀ ਲਾਅ-ਐਂਡ-ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਦੀ ਨਿਗਰਾਨੀ ਹੇਠ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀਆਂ ਤਿੰਨਾਂ ਜ਼ੋਨਾਂ ਦੇ ਏ.ਡੀ.ਸੀ.ਪੀਜ਼ ਦੀ ਅਗਵਾਈ ਹੇਠ ਸ਼ਹਿਰ ਦੇ …

Read More »

ਪਿੰਡ ਬਿਜਲੀਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸਮਰਾਲਾ, 8 ਅਗਸਤ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਬਿਜਲੀਪੁਰ ਵਿਖੇ ਸਾਉਣ ਮਹੀਨੇ ਤੀਆਂ ਦਾ ਤਿਉਹਾਰ ਮਨਾਉਂਦਿਆਂ ਪਿੰਡ ਦੀਆਂ ਮੁਟਿਆਰਾਂ ਨੇ ਰਲ ਮਿਲ ਕੇ ਪਿੰਡ ਦੇ ਪਿੱਪਲ ਥੱਲੇ ਰੌਣਕਾਂ ਲਗਾਈਆਂ।ਇਸ ਮੇਲੇ ਦਾ ਉਦਘਾਟਨ ਪਿੰਡ ਤੋਂ ਸਰਪੰਚ ਨਵਜੋਤ ਕੌਰ ਵਲੋਂ ਕੀਤਾ ਗਿਆ।ਸਰਪੰਚ ਨਵਜੋਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੀਆਂ ਦਾ ਤਿਉਹਾਰ ਮੁਟਿਆਰਾਂ ਦਾ ਆਪਸੀ ਮਿਲਵਰਤਨ ਤੇ ਪਿਆਰ ਦਾ …

Read More »

ਲੇਖਕ ਮੰਚ (ਰਜਿ.) ਸਮਰਾਲਾ ਵਲੋਂ ਲਾਇਬ੍ਰੇਰੀ ਲਈ ਦਿੱਤਾ ਗਿਆ ਯਾਦ ਪੱਤਰ

ਸਮਰਾਲਾ, 8 ਅਗਸਤ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਮੈਂਬਰ ਪਾਰਲੀਮੈਂਟ ਹਲਕਾ ਫਤਿਹਗੜ੍ਹ ਸਾਹਿਬ ਡਾ. ਅਮਰ ਸਿੰਘ ਪਿੰਡ ਸ਼ਾਮਗੜ੍ਹ ਆਏ।ਲੇਖਕ ਮੰਚ (ਰਜਿ.) ਸਮਰਾਲਾ ਵਲੋਂ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ, ਮੰਚ ਦੇ ਉਪ ਪ੍ਰਧਾਨ ਮਾ. ਤਰਲੋਚਨ ਸਿੰਘ ਅਤੇ ਜਨਰਲ ਸਕੱਤਰ ਹਰਬੰਸ ਮਾਲਵਾ ਵਲੋਂ ਉਨ੍ਹਾਂ ਨੂੰ, ਨਗਰ ਕੌਂਸਲਰ ਸਮਰਾਲਾ ਦੀ ਲਾਇਬ੍ਰੇਰੀ ਦੀ ਛੱਤ ਪਾਉਣ ਲਈ ਗ੍ਰਾਂਟ ਮਨਜ਼ੂਰ ਕਰਨ ਲਈ …

Read More »

ਪਿੰਕ ਈ-ਆਟੋ, ਰਜਿਸਟ੍ਰੇਸ਼ਨ ਲਈ ਜਲਦ ਲਗਾਏ ਜਾਣਗੇ ਕੈਂਪ – ਕਮਿਸ਼ਨਰ ਰਿਸ਼ੀ

ਆਟੋ ਚਲਾਉਣ ਦੀਆਂ ਇੱਛੁਕ ਔਰਤਾਂ ਲਈ 90% ਸਬਸਿਡੀ ਨਾਲ ਮੁਹੱਈਆ ਕਰਵਾਏ ਜਾਣਗੇ ਕਮਾਈ ਦੇ ਵਸੀਲੇ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਅਤੇ ਕਮਿਸ਼ਨਰ ਰਿਸ਼ੀ ਨੇ ਦੱਸਿਆ ਕਿ ਰਾਹੀ ਸਕੀਮ ਅਧੀਨ ਅੰਮ੍ਰਿਤਸਰ ਸ਼ਹਿਰ ਦੇ ਵਾਤਾਵਰਨ ਨੂੰ ਪ੍ਰਦੂਸ਼ਨ ਮੁਕਤ ਕਰਨ ਅਤੇ ਡੀਜ਼ਲ ਆਟੋ ਚਾਲਕਾਂ ਦੀ ਕਮਾਈ ’ਚ ਹੋਰ ਵਾਧਾ ਕਰਨ ਲਈ 1.40 ਲੱਖ ਰੁਪਏ ਦੀ ਸਬਸਿਡੀ …

Read More »

Punjab state B.Ed Common Entrance Test 2023 result declared by GNDU

Amritsar, August 8 (Punjab Post Bureau) –  Guru Nanak Dev University declared the result of state level B.Ed Common Entrance Test 2023 for admission in colleges affiliated to Guru Nanak Dev University, Panjab university Chandigarh, Punjabi University Patiala situated in the state of Punjab. Out of the total 17382 candidates who appeared in the Common Entrance Test, 17295 students qualified the …

Read More »

ਡੀ.ਸੀ ਨੇ ਵੱਖ-ਵੱਖ ਪਿੰਡਾਂ ਵਿਚੋਂ ਆਏ ਹਰ ਪੀੜ੍ਹਤ ਕਿਸਾਨਾਂ ਨੂੰ ਮੁਫਤ ਵੰਡੀ ਬਾਸਮਤੀ ਦੀ ਪਨੀਰੀ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਗੁਰਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਦੀ ਅਗਵਾਈ ਹੇਠ ਪਿੰਡ ਖੱਬੇ ਰਾਜਪੂਤਾਂ ਵਿਖੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਲਗਭਗ 200 ਏਕੜ ਰਕਬੇ ਲਈ ਪਨੀਰੀ ਤਿਆਰ ਕੀਤੀ ਗਈ ਸੀ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਅਤੇ …

Read More »