Sunday, December 22, 2024

Monthly Archives: August 2023

ਬਿਜਲੀ ਮੰਤਰੀ ਈ.ਟੀ.ਓ ਵਲੋਂ ਸਬ ਡਵੀਜਨ ਨਰਾਇਣਗੜ੍ਹ ਛੇਹਰਟਾ ਦਫਤਰ ’ਚ ਅਚਾਨਕ ਛਾਪਾ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਸਬ ਡਵੀਜ਼ਨ ਨਰਾਇਣਗੜ੍ਹ ਛੇਹਰਟਾ ਦਫਤਰ ਵਿੱਚ ਅਚਨਚੇਤ ਛਾਪਾ ਮਾਰ ਕੇ ਸਟਾਫ਼ ਦੀ ਕੀਤੀ ਅਚਨਚੇਤ ਚੈਕਿੰਗ ਕੀਤੀ ਗਈ।ਉਨ੍ਹਾਂ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਸਬੰਧੀ ਫੀਡ ਬੈਕ ਲਿਆ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਦਫ਼ਤਰੀ ਸਮੇਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਸਵੇਰੇ ਸਮੇਂ ਸਿਰ ਦਫਤਰ ਪਹੁੰਚ …

Read More »

ਭਾਸ਼ਾ ਵਿਭਾਗ ਨੇ ਕਰਵਾਏ ਪੰਜਾਬੀ ਸਾਹਿਤ ਸਿਰਜ਼ਨ ਅਤੇ ਪੰਜਾਬ ਕਵਿਤਾ ਗਾਇਨ ਮੁਕਾਬਲੇ

ਅੰਮ੍ਰਿਤਸਰ, 8 ਅਗਸਤ (ਦੀਪ ਦਵਿੰਦਰ ਸਿੰਘ) – ਡਾਇਰੈਕਟਰ ਭਾਸ਼ਾ ਵਿਭਾਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ: ਪਰਮਜੀਤ ਸਿੰਘ ਕਲਸੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅੰਮ੍ਰਿਤਸਰ ਵਿਖੇ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਬੜੀ ਉਤਸ਼ਾਹ ਸਹਿਤ ਹਿੱਸਾ ਲਿਆ ਅਤੇ ਵੱਖ-ਵੱਖ ਵਿਸ਼ਿਆਂ ‘ਤੇ …

Read More »

ਜਿਲ੍ਹਾ ਕਰਾਟੇ ਚੈਪੀਅਨਸ਼ਿਪ ਕਰਵਾਈ ਗਈ

ਭੀਖੀ, 8 ਅਗਸਤ (ਕਮਲ ਜ਼ਿੰਦਲ) – ਵਾਈਕਿੰਗ ਮਾਰਸ਼ਲ ਆਰਟ ਅਕੈਡਮੀ ਭੀਖੀ ਅਤੇ ਐਮਜੋਰ ਡੂ ਐਸੋਸੀਏਸ਼ਨ ਵਲੋਂ ਰੌਇਲ ਕਾਲਜ ਬੋੜਾਵਾਲ ਵਿਖੇ ਜਿਲ੍ਹਾ ਕਰਾਟੇ ਚੈਪੀਅਨਸ਼ਿਪ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਡੀ.ਐਸ.ਪੀ ਪ੍ਰਿਤਪਾਲ ਸਿੰਘ ਸਬ ਡਵੀਜ਼ਨ ਬੁਢਲਾਡਾ ਅਤੇ ਮੈਡਮ ਪਰਮਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸਾਰੀਆਂ ਟੀਮਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।ਪਹਿਲੀਆਂ ਪੁਜੀਸ਼ਨਾਂ ਵਿੱਚ ਆਏ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਵੀ ਕੀਤਾ …

Read More »

ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਜਿੱਤੇ ਸੋਨ ਤਗ਼ਮੇ

ਭੀਖੀ, 8 ਅਗਸਤ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਆਯੋਜਿਤ ਕੀਤੇ ਗਏ 34ਵੀਂ ਪ੍ਰਾਂਤ ਪੱਧਰੀ ਖੇਡਾਂ ਵਿੱਚ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਸੋਨ ਤਗ਼ਮੇ ਜਿੱਤ ਕੇ ਆਪਣਾ ਤੇ ਆਪਣੇ ਵਿੱਦਿਆ ਮੰਦਰ ਦਾ ਨਾਂ ਚਮਕਾਇਆ।ਬਾਸਕਟ-ਬਾਲ ਦੀ ਖੇਡ ਵਿੱਚ ਅੰਡਰ-14, ਅੰਡਰ-17, ਤੇ ਅੰਡਰ-19 ਗਰੁੱਪ ਵਿੱਚ …

Read More »

ਸਾਂਝ ਕੇਂਦਰ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਕਾਪੀਆਂ ਤੇ ਪੈਨ ਵੰਡੇ ਗਏ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਾਂਝ ਕੇਂਦਰ ਸਬ ਡਵੀਸ਼ਨ ਕੇਂਦਰੀ ਸਮੇਤ ਸਟਾਫ ਅਤੇ ਮੁੱਖ ਅਫਸਰ ਥਾਣਾ ਗੇਟ ਹਕੀਮਾਂ ਇੰਸਪੈਕਟਰ ਗੁਰਬਿੰਦਰ ਸਿੰਘ, ਸਾਂਝ ਕਮੇਟੀ ਮੈਂਬਰ ਰਵਿਦਰ ਸਿੰਘ ਵਲੋਂ ਸਮਾਰਟ ਮਿਡਲ ਸਕੂਲ ਅੰਨ ਗੜ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।ਜਿਦ ਦੌਰਾਨ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ, ਨਸ਼ਿਆਂ ਦੇ ਮਾੜੇ …

Read More »

ਮਹਿੰਦਰਾ ਕੰਪਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਕਾਰਪੀਓ ਐਨ ਆਟੋਮੈਟਿਕ ਗੱਡੀ ਭੇਟ

ਐਡਵੋਕੇਟ ਧਾਮੀ ਨੇ ਕੰਪਨੀ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਓ ਐਨ ਆਟੋਮੈਟਿਕ ਗੱਡੀ ਭੇਟ ਕੀਤੀ ਗਈ।ਮਹਿੰਦਰਾ ਕੰਪਨੀ ਦੇ ਸੀ.ਈ.ਓ ਹਰੀਸ਼ ਸ਼ਵਨ ਤੇ ਮਹਿੰਦਰਾ ਐਂਡ ਮਹਿੰਦਰਾ ਵਲਰਡ ਵਾਈਡ ਦੇ ਐਮ.ਡੀ ਇੰਦਰਬੀਰ ਸਿੰਘ ਅਨੰਦ ਨੇ ਗੱਡੀ ਦੀਆਂ ਚਾਬੀਆਂ …

Read More »

ਸਾਹਿਤਕਾਰ ਲਈ ਪ੍ਰਸਿੱਧੀ ਜਾਂ ਸਥਾਪਤੀ ਦੀ ਥਾਂ ਸਿਰਜਣਾ ਹੀ ਮੰਜ਼ਿਲ ਹੋਣੀ ਚਾਹੀਦੀ ਹੈ – ਕਵੀ ਵਿਸ਼ਾਲ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਸਿਰਜਣਾ ਨੂੰ ਕਵੀ ਦੀ ਜੀਵਨ-ਯਾਤਰਾ ਤੋਂ ਅਲਹਿਦਾ ਕਰ ਕੇ ਨਹੀਂ ਦੇਖਿਆ ਜਾ ਸਕਦਾ, ਸਿਰਜਣਾ ਪ੍ਰਸਿੱਧੀ ਜਾਂ ਸਥਾਪਤੀ ਹਾਸਿਲ ਕਰਨ ਨਾਲ ਪ੍ਰਾਪਤ ਨਹੀਂ ਹੁੰਦੀ, ਸਗੋਂ ਇਹ ਸਫ਼ਰ ਹੈ, ਇਹ ਸਫ਼ਰ ਹੀ ਮੰਜ਼ਿਲ ਹੈ।ਸਿਰਜਣਾ ਹੀ ਉਨਾਂ ਦੀ ਮੰਜ਼ਿਲ ਹੈ।ਇਹਨਾਂ ਸ਼ਬਦਾਂ ਨਾਲ ਪੰਜਾਬੀ ਦੇ ਪ੍ਰਸਿੱਧ ਕਵੀ ਵਿਸ਼ਾਲ ਨੇ 8ਵੇਂ ਸਿਰਜਣ-ਪ੍ਰਕਿਰਿਆ ਪ੍ਰੋਗਰਾਮ ਵਿੱਚ ਆਪਣੇ ਭਾਸ਼ਣ ਦਾ ਆਗਾਜ਼ …

Read More »

ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਇਕੱਤਰਤਾ ਹੋਈ

ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਜਗਸੀਰ ਲੌਂਗੋਵਾਲ) – ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਇਕੱਤਰਤਾ ਪੈਨਸ਼ਨ ਭਵਨ ਸੁਨਾਮ ਵਿਖੇ ਸ਼੍ਰੀ ਰਾਮ ਗਰਗ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਵਿਛੋੜਾ ਦੇ ਗਏ ਸਾਥੀਆਂ ਨੂੰ ਹੀਰੋਸ਼ੀਮਾ ਨਾਗਾਸਾਕੀ ਦੇ ਸ਼ਹੀਦਾਂ ਅਤੇ ਹਰਿਆਣਾ ਦੇ ਨੂਹ ਵਿਖੇ ਫਿਰਕੂ ਦੰਗਿਆਂ ਵਿੱਚ ਮਾਰੇ ਗਏ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ …

Read More »

ਚੇਅਰਮੈਨ ਲਾਇਨ ਅਸ਼ੋਕ ਗਰਗ ਦਾ ਸਨਮਾਨ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ 321-ਐਫ ਸਕੂਲਾਂ ਦੇ ਡਿਸਟ੍ਰਿਕਟ ਗਵਰਨਰ ਲਾਇਨ ਜੀ.ਐਸ ਕਾਲੜਾ ਦੀ ਅਗਵਾਈ ਹੇਠ ਇੱਕ ਮੀੀਟੰਗ ਹੋਈ।ਲਾਇਨਜ਼ ਕਲੱਬ ਦੇ ਰਿਜ਼ਨ-9 ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਚੇਅਰਮੈਨ ਲਾਇਨ ਅਸ਼ੋਕ ਗਰਗ ਦਾ ਡਿਸਟ੍ਰਿਕਟ ਗਵਰਨਰ ਲਾਇਨ ਜੀ. ਐਸ ਕਾਲੜਾ, ਵਾਈਸ ਡਿਸਟ੍ਰਿਕਟ ਗਵਰਨਰ-1 ਲਾਇਨ ਰਵਿੰਦਰ, ਵਾਈਸ ਡਿਸਟ੍ਰਿਕਟ ਗਵਰਨਰ-2 ਲਾਇਨ ਅੰਮ੍ਰਿਤਪਾਲ ਸਿੰਘ ਜੰਡੂ ਅਤੇ ਲਾਇਨ ਸੰਜੀਵ ਸੂਦ ਵਲੋਂ ਵਿਸ਼ੇਸ਼ ਐਵਾਰਡ …

Read More »

ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਬੀਤੇਂ ਦਿਨੀਂ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਸਕੂਲ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਬੱਚਿਆਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਇਸ ਮੁਕਾਬਲੇ ਵਿੱਚ ਹਿੱਸਾ ਲਿਆ।ਬੱਚਿਆਂ ਨੇ ਅੱਖਰਾਂ ਦੀ ਸੁੰਦਰ ਬਣਾਵਟ ਵੱਲ ਧਿਆਨ ਦਿੱਤਾ। ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੰਡੇ …

Read More »