ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਅਮਿਤ ਤਲਵਾੜ ਨੇ ਕੀਤਾ ਅਤੇ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਫਤੇ ਵਿੱਚ ਦੋਦਿਨ (ਬੁੱਧਵਾਰ ਅਤੇ ਸ਼ੁੱਕਰਵਾਰ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ …
Read More »Monthly Archives: August 2023
9 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜੀ ਦੇ ਯਤਨਾ ਸਦਕਾ ਇਸ ਵਾਰ …
Read More »ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਹੁਣ ਵਾਤਾਅਨਕੂਲ ਬਣੇਗਾ
ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ – ਸਿਹਤ ਮੰਤਰੀ ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ‘ਚ ਮਰੀਜ਼ਾਂ ਲਈ ਹਰ ਤਰਾਂ ਦੀ ਵਿਸ਼ਵ ਪੱਧਰੀ ਸਿਹਤ ਸਹੂਲਤ ਨਾਲ ਲੈਸ ਹੋਣਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ।ਇਹ …
Read More »ਫੂਡ ਪ੍ਰੋੇਸੈਸਿੰਗ ਸਕੀਮ (65) ਦੇ ਪ੍ਰਚਾਰ / ਪ੍ਰਸਾਰ ਲਈ ਲਗਾਏ ਜਾਣਗੇ ਜਾਗੂਰਕਤਾ ਕੈਂਪ
ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਪੈਂਡੂ ਵਿਕਾਸ) ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ 65 ਸਕੀਮ ਦੇ ਪ੍ਰਸਾਰ ਹਿੱਤ ਲਗਾਏ ਜਾਣ ਵਾਲੇ ਕੈਂਪਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਤੋਂ ਰਜਨੀਸ਼ ਤੁਲੀ ਨੇ ਭਾਗ ਲਿਆ।ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਕੰਮ ਜਿਵੇਂ ਕਿ ਅਚਾਰ, ਮੁਰੱਬਾ, ਪਾਪੜ, ਵੜੀਆਂ, ਗੁੜ, …
Read More »ਬਾਸਰਕੇ ਦੇ ਨਾਵਲ ‘ਖਾਰਾ ਪਾਣੀ’ ‘ਤੇ ਹੋਈ ਵਿਚਾਰ ਚਰਚਾ
ਮਾਨਵੀ ਜੀਵਨ ਸ਼ੈਲੀ ਦੀ ਨਿਸ਼ਾਨਦੇਹੀ ਕਰਦਾ ਹੈ ਨਾਵਲ -ਵਿਦਵਾਨ ਅੰਮ੍ਰਿਤਸਰ, 7 ਅਗਸਤ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਅੰਮ੍ਰਿਤਸਰ ਸਰਹੱਦੀ ਸਾਹਿਤ ਸਭਾ ਵਲੋਂ ਮਨਮੋਹਨ ਸਿੰਘ ਬਾਸਰਕੇ ਦੇ ਨਵ-ਪ੍ਰਕਾਸ਼ਿਤ ਨਾਵਲ ‘ਖਾਰਾ ਪਾਣੀ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਪ੍ਰਤੀਕ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਹੋਇਆ।ਕਥਾਕਾਰ ਦੀਪ ਦੇਵਿੰਦਰ ਸਿੰਘ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਰਰਿਕ ਤੰਦਰੁਸਤੀ ਸਬੰਧੀ ਸੈਮੀਨਾਰ
ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਰੀਰਕ ਤੰਦਰੁਸਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ’ਚ ਸ਼੍ਰੀਮਤੀ ਹਰਮੀਤ ਕੌਰ ਨੇ ਮੁੱਖ ਮਹਿਮਾਨ ਅਤੇ ਸ਼੍ਰੀਮਤੀ ਮਨੀਸ਼ਾ ਮੱਲ੍ਹੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਸਾਂਝੇ ਤੌਰ ’ਤੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਦੀ ਮਹੱਤਤਾ ਨੂੰ ਉਜਾਗਰ ਕੀਤਾ ਅਤੇ ਸੰਤੁਲਿਤ ਖੁਰਾਕ, ਚੰਗੀ ਪਾਚਨ ਪ੍ਰਣਾਲੀ ਅਤੇ ਚੰਗੀ ਨੀਂਦ …
Read More »ਸਰਕਾਰੀ ਸਕੂਲ ਧਨੌਲਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਦਾ ਕਰਾਟੇ ‘ਚ ਪ੍ਰਦਰਸ਼ਨ ਸ਼ਾਨਦਾਰ
ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰ ‘ਤੇ 27 ਜੁਲਾਈ ਨੂੰ ਕਰਵਾਏ ਗਏ ਰਾਣੀ ਲਕਸ਼ਮੀਬਾਈ ਸਕੀਮ ਤਹਿਤ ਕਰਾਟੇ (+45) ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ ਪੂਰੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂੂਰ ਵਲੋਂ ਹੜ੍ਹ ਪੀੜ੍ਹਤ ਰਾਹਤ ਕੈਂਪ ਦਾ ਆਯੋਜਨ
ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਪੀ.ਐਸ ਕਾਲੇਕਾ ਸੀ.ਜੇ.ਐੱਮ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ, ਸ਼੍ਰੀਮਤੀ ਇੰਦੂ ਬਾਲਾ, ਐਸ.ਡੀ.ਜੇ.ਐਮ, ਸ਼੍ਰੀ ਗੁਰਿੰਦਰ ਪਾਲ ਸਿੰਘ ਜੇ.ਐਮ.ਆਈ.ਸੀ ਮੂਨਕ ਅਤੇ ਐਨ.ਪੀ.ਐਸ ਸਕੂਲ ਦੇ ਸਮੂਹ ਸਟਾਫ ਦੀ ਸਹਾਇਤਾ ਨਾਲ ਫਲਾਂ ਵਾਲੇ ਬੂਟੇ ਲਗਾ ਕੇ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ …
Read More »6 ਮਹੀਨਿਆਂ ‘ਚ ਸੰਗਰੂਰ ਰੇਲਵੇ ਸਟੇਸ਼ਨ ਦੀ ਪੂੂਰੀ ਤਰ੍ਹਾਂ ਬਦਲ ਜਾਵੇਗੀ ਨੁਹਾਰ
ਖੰਨਾ ਨੇ ਪ੍ਰਧਾਨ ਮੰਤਰੀ ਦੇ ਵਰਚੂਅਲ ਉਦਘਾਟਨੀ ਪ੍ਰੋਗਰਾਮ ‘ਚ ਕੀਤੀ ਸ਼ਮੂਲੀਅਤ ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ)- ਭਾਜਪਾ ਦੇ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਨੇ ਅੱਜ ਭਾਜਪਾ ਵਰਕਰਾਂ ਨਾਲ ਸੰਗਰੂਰ ਰੇਲਵੇ ਸਟੇਸ਼ਨ ‘ਤੇ ਰੱਖੇ ਪ੍ਰਧਾਨ ਮੰਤਰੀ ਦੇ ਵਰਚੂਅਲ ਉਦਘਾਟਨ ਪ੍ਰੋਗਰਾਮ ਵਿੱਚ ਕੀਤੀ ਸ਼ਮੂਲੀਅਤ ਕੀਤੀ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ 508 ਰੇਲਵੇ ਸਟੇਸ਼ਨ ਨੂੰ ਆਧੁਨਿਕ ਕਰਨ ਦੇ ਕੰਮ ਦਾ …
Read More »ਪਿੰਡ-ਪਿੰਡ ਖੋਲ੍ਹੀਆਂ ਜਾਣਗੀਆਂ ਖੇਡ ਨਰਸਰੀਆਂ – ਈ.ਟੀ.ਓ
ਪਹਿਲਵਾਨ ਪ੍ਰਭਪਾਲ ਸਿੰਘ ਖਜਾਲਾ ਦਾ ਪਿੰਡ ਪੁੱਜਣ ‘ਤੇ ਕੀਤਾ ਸਵਾਗਤ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਜਾਰੀ ਕੀਤੀ ਗਈ ਨਵੇਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਤੋਹਫੇ ਦਿੱਤੇ ਗਏ ਹਨ ਅਤੇ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹੀਆਂ ਜਾਣਗੀਆਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ …
Read More »